ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਰਾਣੀ ਰਾਮਪਾਲ ਨੇ ਸੰਨਿਆਸ ਲੈਣ ਦਾ ਐਲਾਨ

ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਰਾਣੀ ਰਾਮਪਾਲ ਨੇ ਸੰਨਿਆਸ ਲੈਣ ਦਾ ਐਲਾਨ

New Delhi,31 OCT,2024,(Azad Soch News):- ਭਾਰਤੀ ਮਹਿਲਾ ਹਾਕੀ ਟੀਮ (Indian Women's Hockey Team) ਦੀ ਸਾਬਕਾ ਕਪਤਾਨ ਰਾਣੀ ਰਾਮਪਾਲ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ,ਉਨ੍ਹਾਂ ਨੇ 16 ਸਾਲ ਭਾਰਤੀ ਹਾਕੀ (Indian Hockey) ਦੀ ਸੇਵਾ ਕੀਤੀ ਅਤੇ ਮਹਿਲਾ ਹਾਕੀ ਦੀਆਂ ਮਹਾਨ ਖਿਡਾਰਨਾਂ ਵਿੱਚ ਆਪਣਾ ਨਾਮ ਦਰਜ ਕਰਵਾਇਆ,ਰਾਣੀ ਨੇ ਭਾਰਤ ਲਈ ਕੁੱਲ 254 ਮੈਚ ਖੇਡੇ,ਜਿਸ ਵਿੱਚ ਉਨ੍ਹਾਂ ਨੇ 120 ਗੋਲ ਕੀਤੇ,ਤੁਹਾਨੂੰ ਦੱਸ ਦੇਈਏ ਕਿ 2020 ਟੋਕੀਓ ਓਲੰਪਿਕ (2020 Tokyo Olympics) ਵਿੱਚ ਉਨ੍ਹਾਂ ਦੀ ਕਪਤਾਨੀ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਸੈਮੀਫਾਈਨਲ (Indian Women's Hockey Team Semi-Final) ਵਿੱਚ ਪਹੁੰਚੀ ਸੀ,ਰਾਣੀ ਰਾਮਪਾਲ ਦੇ ਫੈਨਜ਼ ਇਸ ਖਬਰ ਤੋਂ ਬਾਅਦ ਥੋੜੇ ਨਿਰਾਸ਼ ਨੇ,ਕਿ ਹੁਣ ਉਹ ਆਪਣੀ ਸਟਾਰ ਪਲੇਅਰ ਨੂੰ ਮੈਦਾਨ ਦੇ ਵਿੱਚ ਖੇਡਦੇ ਹੋਏ ਨਹੀਂ ਦੇਖ ਪਾਉਣਗੇ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ