ਰਿਸ਼ਭ ਪੰਤ ਨੂੰ ਲਖਨਊ ਸੁਪਰ ਜਾਇੰਟਸ ਨੇ ਨਵਾਂ ਕਪਤਾਨ ਚੁਣਿਆ

ਰਿਸ਼ਭ ਪੰਤ ਨੂੰ ਲਖਨਊ ਸੁਪਰ ਜਾਇੰਟਸ ਨੇ ਨਵਾਂ ਕਪਤਾਨ ਚੁਣਿਆ

New Delhi,21, JAN,2025,(Azad Soch News):-  ਰਿਸ਼ਭ ਪੰਤ ਨੂੰ ਲਖਨਊ ਸੁਪਰ ਜਾਇੰਟਸ (Super Giants) ਨੇ ਨਵਾਂ ਕਪਤਾਨ ਚੁਣਿਆ ਹੈ,ਹੁਣ ਪੰਤ IPL 2025 (IPL 2025)  'ਚ ਲਖਨਊ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ,ਇਸ ਤੋਂ ਪਹਿਲਾਂ ਲਖਨਊ ਸੁਪਰ ਜਾਇੰਟਸ ਦੀ ਕਮਾਨ ਕੇਐਲ ਰਾਹੁਲ ਸੰਭਾਲ ਰਹੇ ਸਨ, ਜਿਨ੍ਹਾਂ ਨੂੰ ਆਈਪੀਐਲ 2025 ਸੀਜ਼ਨ ਤੋਂ ਪਹਿਲਾਂ ਟੀਮ ਤੋਂ ਬਾਹਰ ਕੀਤਾ ਗਿਆ ਸੀ। LSG ਨੇ ਨਿਲਾਮੀ 'ਚ ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ 27 ਕਰੋੜ ਰੁਪਏ 'ਚ ਖਰੀਦਿਆ ਸੀ ਅਤੇ ਹੁਣ ਉਸ ਨੂੰ ਆਪਣਾ ਕਪਤਾਨ ਬਣਾਇਆ ਹੈ।

Related Posts

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ