ਰਾਇਲ ਚੈਲੰਜਰਸ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ ਹਰਾ ਦਿੱਤਾ

ਰਾਇਲ ਚੈਲੰਜਰਸ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ ਹਰਾ ਦਿੱਤਾ

Ahmedabad,04,JUN,2025,(Azad Soch News):-  ਰਾਇਲ ਚੈਲੰਜਰਸ ਬੈਂਗਲੁਰੂ (Royal Challengers Bangalore) ਨੇ ਪੰਜਾਬ ਕਿੰਗਜ਼ (Punjab Kings) ਨੂੰ ਹਰਾ ਦਿੱਤਾ ਹੈ,ਰਾਇਲ ਚੈਲੰਜਰਸ ਬੈਂਗਲੁਰੂ ਨੇ ਆਈਪੀਐਲ 2025 (IPL 2025) ਦੀ ਟਰਾਫੀ ਆਪਣੇ ਨਾਮ ਕਰ ਲਈ ਹੈ ਪੰਜਾਬ ਕਿੰਗਜ਼ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਇਲ ਚੈਲੇਂਜਰਜ਼ ਬੈਂਗਲੁਰੂ ਨੂੰ ਰਾਇਲ ਚੈਲੰਜਰਸ ਬੈਂਗਲੁਰੂ ਫਾਈਨਲ (IPL Final) ’ਚ 9 ਵਿਕਟਾਂ ’ਤੇ 190 ਦੌੜਾਂ ’ਤੇ ਰੋਕ ਦਿਤਾ,ਰਾਇਲ ਚੈਲੰਜਰਸ ਬੈਂਗਲੁਰੂ ਲਈ ਵਿਰਾਟ ਕੋਹਲੀ ਨੇ 35 ਗੇਂਦਾਂ ’ਤੇ ਸੱਭ ਤੋਂ ਵੱਧ 43 ਦੌੜਾਂ ਬਣਾਈਆਂ ਜਦਕਿ ਕਪਤਾਨ ਰਜਤ ਪਾਟੀਦਾਰ 16 ਗੇਂਦਾਂ ’ਤੇ 26 ਦੌੜਾਂ ਬਣਾ ਕੇ ਚੰਗੀ ਸ਼ੁਰੂਆਤ ਨਹੀਂ ਕਰ ਸਕੇ,ਵਿਰਾਟ ਕੋਹਲੀ ਦੀ ਇਨਾਮੀ ਵਿਕਟ ਅਫਗਾਨਿਸਤਾਨ ਦੇ ਆਲਰਾਊਂਡਰ ਅਜ਼ਮਤੁੱਲਾ ਉਮਰਜ਼ਈ (35 ਦੌੜਾਂ ’ਤੇ 1 ਵਿਕਟ) ਨੇ ਲਈ,ਹਾਲਾਂਕਿ ਸੱਭ ਤੋਂ ਵਧੀਆ ਅੰਕੜੇ ਭਾਰਤ ਦੇ ਪ੍ਰਮੁੱਖ ਟੀ-20 ਗੇਂਦਬਾਜ਼ ਅਰਸ਼ਦੀਪ ਸਿੰਘ (40 ਦੌੜਾਂ ’ਤੇ 3 ਵਿਕਟਾਂ) ਦੇ ਰਹੇ, ਜਿਨ੍ਹਾਂ ਨੇ ਆਖ਼ਰੀ ਓਵਰ ’ਚ ਤਿੰਨ ਵਿਕਟਾਂ ਹਾਸਲ ਕੀਤੀਆਂ।

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ