ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਸੈਮੀਫਾਈਨਲ ਮੈਚ ਅੱਜ
By Azad Soch
On
Lahore,05,MARCH,2025,(Azad Soch News):- ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਈਸੀਸੀ ਚੈਂਪੀਅਨਜ਼ ਟਰਾਫੀ 2025 (ICC Champions Trophy 2025) ਦੇ ਦੂਜੇ ਸੈਮੀਫਾਈਨਲ ਵਿੱਚ ਅੱਜ ਯਾਨੀ ਬੁੱਧਵਾਰ 5 ਮਾਰਚ ਨੂੰ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਲਾਹੌਰ ਦੇ ਗੱਦਾਫੀ ਸਟੇਡੀਅਮ (Gaddafi Stadium) ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2.30 ਵਜੇ ਤੋਂ ਖੇਡਿਆ ਜਾਵੇਗਾ,ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਅਤੇ ਦੱਖਣੀ ਅਫਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਦੁਪਹਿਰ 2 ਵਜੇ ਟਾਸ ਲਈ ਮੈਦਾਨ 'ਤੇ ਨਜ਼ਰ ਆਉਣਗੇ,ਅੱਜ ਜੋ ਵੀ ਟੀਮ ਜਿੱਤੇਗੀ ਉਹ 9 ਮਾਰਚ ਨੂੰ ਦੁਬਈ ਵਿੱਚ ਖੇਡੇ ਜਾਣ ਵਾਲੇ ਫਾਈਨਲ ਮੈਚ ਵਿੱਚ ਟੀਮ ਇੰਡੀਆ ਦਾ ਸਾਹਮਣਾ ਕਰੇਗੀ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


