ਸਨਰਾਈਜ਼ਰਸ ਹੈਦਰਾਬਾਦ ਨੂੰ IPL 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ

ਸਨਰਾਈਜ਼ਰਸ ਹੈਦਰਾਬਾਦ ਨੂੰ IPL 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ

Kolkata,05,APRIL, 2025,(Azad Soch News):- ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਨੂੰ ਆਈਪੀਐਲ 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ,ਟੀਮ ਨੂੰ ਵੀਰਵਾਰ ਨੂੰ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਨੇ 80 ਦੌੜਾਂ ਨਾਲ ਹਰਾਇਆ। ਇਹ ਕੇਕੇਆਰ (KKR) ਦੀ 4 ਮੈਚਾਂ 'ਚ ਦੂਜੀ ਜਿੱਤ ਹੈ, ਜਦਕਿ ਸਨਰਾਈਜ਼ਰਸ ਹੈਦਰਾਬਾਦ ਦੀ 4 ਮੈਚਾਂ 'ਚ ਤੀਜੀ ਹਾਰ ਹੈ। ਇਸ ਮੈਚ ਵਿੱਚ ਕੋਲਕਾਤਾ ਲਈ ਅੰਗਕ੍ਰਿਸ਼ ਰਘੂਵੰਸ਼ੀ ਨੇ 50 ਦੌੜਾਂ ਅਤੇ ਵੈਂਕਟੇਸ਼ ਅਈਅਰ ਨੇ 60 ਦੌੜਾਂ ਦੀ ਪਾਰੀ ਖੇਡੀ। ਕਪਤਾਨ ਅਜਿੰਕਿਆ ਰਹਾਣੇ ਨੇ ਵੀ 38 ਦੌੜਾਂ ਦਾ ਯੋਗਦਾਨ ਦਿੱਤਾ, ਜਿਸ ਦੀ ਬਦੌਲਤ ਕੇਕੇਆਰ (KKR) ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਜਿੱਤ ਲਈ 201 ਦੌੜਾਂ ਦਾ ਟੀਚਾ ਦਿੱਤਾ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ