#
sports
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਅੱਜ (21 ਜੂਨ 2026) ਕ੍ਰਿਕਟ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ
Published On
By Azad Soch
ਸ਼੍ਰੀਲੰਕਾ/ਦਾਂਬੁਲਾ,,21, ਜੂਨ, 2026, (ਆਜ਼ਾਦ ਸੋਚ ਨਿਊਜ਼):- ਭਾਰਤ ਦੇ 15 ਸਾਲਾ ਨੌਜਵਾਨ ਸਟਾਰ ਬੱਲੇਬਾਜ਼ ਵੈਭਵ ਸੂਰਿਆਵੰਸ਼ੀ (Vaibhav Sooryavanshi) ਨੇ ਅੱਜ (21 ਜੂਨ 2026) ਕ੍ਰਿਕਟ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ। ਉਸਨੇ 50 ਓਵਰਾਂ ਦੇ ਕ੍ਰਿਕਟ (List A) ... ਐਫਆਈਐਚ ਹਾਕੀ ਪ੍ਰੋ ਲੀਗ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਚੈਂਪੀਅਨ ਜਰਮਨੀ ਨੂੰ 3-1 ਨਾਲ ਕਰਾਰੀ ਸ਼ਿਕਸਤ ਦਿੱਤੀ
Published On
By Azad Soch
ਰੋਟਰਡੈਮ,18, ਜੂਨ, 2026, (ਆਜ਼ਾਦ ਸੋਚ ਨਿਊਜ਼):- ਐਫਆਈਐਚ (FIH) ਹਾਕੀ ਪ੍ਰੋ ਲੀਗ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਚੈਂਪੀਅਨ ਜਰਮਨੀ ਨੂੰ 3-1 ਨਾਲ ਕਰਾਰੀ ਸ਼ਿਕਸਤ ਦਿੱਤੀ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਭਾਰਤ ਦੇ ਸਾਬਕਾ... ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਆਲਰਾਊਂਡਰ ਦੀਪਤੀ ਸ਼ਰਮਾ ਇਨੀਂ ਦਿਨੀਂ ਜ਼ਬਰਦਸਤ ਫਾਰਮ ਵਿੱਚ
Published On
By Azad Soch
ਦੀਪਤੀ ਸ਼ਰਮਾ ਵਿਸ਼ਵ ਰਿਕਾਰਡ ਤੋੜਨ ਤੋਂ ਸਿਰਫ਼ ਦੋ ਕਦਮ ਦੂਰ,ਦੀਪਤੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ 350 ਵਿਕਟਾਂ ਲੈਣ ਵਾਲੀ ਸਿਰਫ਼ ਦੂਜੀ ਮਹਿਲਾ ਖਿਡਾਰਨ ਹੈ ਅੱਜ ਸ਼ੁਰੂ ਹੋਵੇਗਾ ਸੱਭ ਤੋਂ ਵੱਡਾ ਮਹਿਲਾ ਟੀ-20 ਵਿਸ਼ਵ ਕੱਪ
Published On
By Azad Soch
ਇਹ ਹੁਣ ਤੱਕ ਦਾ ਸਭ ਤੋਂ ਵੱਡਾ ਮਹਿਲਾ ਟੀ-20 ਵਿਸ਼ਵ ਕੱਪ ਹੈ FIFA World Cup 2026 ਅੱਜ ਤੋਂ ਸ਼ੁਰੂ: ਮੈਕਸੀਕੋ ਤੇ ਦੱਖਣੀ ਅਫ਼ਰੀਕਾ ਵਿਚਾਲੇ ਓਪਨਿੰਗ ਮੈਚ
Published On
By Azad Soch
ਮੈਕਸੀਕੋ ਸਿਟੀ,11 ਜੂਨ, 2026, (ਆਜ਼ਾਦ ਸੋਚ ਨਿਊਜ਼):- ਫੁੱਟਬਾਲ ਦੇ ਦੀਵਾਨਿਆਂ ਲਈ ਅੱਜ ਦਾ ਦਿਨ ਬੇਹੱਦ ਇਤਿਹਾਸਕ ਹੈ। ਖੇਡ ਜਗਤ ਦਾ ਸਭ ਤੋਂ ਵੱਡਾ ਮਹਾਂਕੁੰਭ ਫੀਫਾ ਵਿਸ਼ਵ ਕੱਪ 2026 (FIFA World Cup 2026) ਅੱਜ (11 ਜੂਨ, 2026) ਤੋਂ ਸ਼ੁਰੂ ਹੋਣ ਜਾ... ਭਾਰਤ ਨੇ ਟੈਸਟ ਵਿੱਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾ ਕੇ ਆਪਣੀ ਸਭ ਤੋਂ ਵੱਡੀ ਟੈਸਟ ਜਿੱਤ ਦਰਜ ਕੀਤੀ
Published On
By Azad Soch
New Chandigarh,09,Jun,2026,(Azad Soch News):- ਇਹ ਭਾਰਤੀ ਟੈਸਟ ਕ੍ਰਿਕਟ ਦੇ ਇਤਿਹਾਸ ਵਿੱਚ ਇੱਕ ਬਹੁਤ ਹੀ ਇਤਿਹਾਸਕ ਅਤੇ ਪ੍ਰਭਾਵਸ਼ਾਲੀ ਜਿੱਤ ਹੈ। ਭਾਰਤ ਨੇ ਨਾ ਸਿਰਫ਼ ਮੈਚ ਜਿੱਤਿਆ, ਬਲਕਿ ਕਈ ਵੱਡੇ ਰਿਕਾਰਡ ਵੀ ਆਪਣੇ ਨਾਮ ਕੀਤੇ ਹਨ।
ਇਸ ਜਿੱਤ ਨਾਲ ਜੁੜੇ ਕੁਝ ਅਹਿਮ... FIFA ਵਿਸ਼ਵ ਕੱਪ 2026 ਤੋਂ ਪਹਿਲਾਂ ਇੰਗਲੈਂਡ ਫੁੱਟਬਾਲ ਟੀਮ ਦੇ ਅਧਿਕਾਰਤ ਬੇਸ ਕੈਂਪ ਦੇ ਬਿਲਕੁਲ ਬਾਹਰ ਦੇਰ ਰਾਤ ਅੰਨ੍ਹੇਵਾਹ ਗੋਲੀਬਾਰੀ ਹੋਈ
Published On
By Azad Soch
ਅਮਰੀਕਾ/ਬਾਲਟੀਮੋਰ,,07 ਜੂਨ, 2026, (ਆਜ਼ਾਦ ਸੋਚ ਨਿਊਜ਼):- ਫੀਫਾ (FIFA) ਵਿਸ਼ਵ ਕੱਪ 2026 ਦੇ ਸ਼ੁਰੂ ਹੋਣ ਤੋਂ ਕੁਝ ਦਿਨ ਪਹਿਲਾਂ ਅਮਰੀਕਾ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਬਾਲਟੀਮੋਰ (Baltimore) ਸ਼ਹਿਰ ਵਿੱਚ ਸਥਿਤ ਇੰਗਲੈਂਡਇਸ... ਨਿਊ ਚੰਡੀਗੜ੍ਹ ‘ਚ ਭਾਰਤ-ਅਫ਼ਗਾਨਿਸਤਾਨ ਦਾ ਪ੍ਰੈਕਟਿਸ ਸੈਸ਼ਨ ਅੱਜ
Published On
By Azad Soch
ਨਿਊ ਚੰਡੀਗੜ੍ਹ (ਮੁੱਲਾਂਪੁਰ),05 ਜੂਨ, 2026, (ਆਜ਼ਾਦ ਸੋਚ ਨਿਊਜ਼):- ਨਿਊ ਚੰਡੀਗੜ੍ਹ (ਮੁੱਲਾਂਪੁਰ) ਦੇ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ (PCA) ਵਿੱਚ ਅੱਜ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਟੀਮਾਂ ਆਪਣਾ ਅਹਿਮ ਪ੍ਰੈਕਟਿਸ ਸੈਸ਼ਨ ਕਰਨ ਜਾ ਰਹੀਆਂ ਹਨ। ਦੋਵੇਂ ਟੀਮਾਂ ਆਉਣ ਵਾਲੇ ਮੁਕਾਬਲੇ
ਇਸ... ਵੈਭਵ ਸੂਰਿਆਵੰਸ਼ੀ ਨੇ ਇੰਨੀ ਛੋਟੀ ਉਮਰ ਵਿੱਚ ਜੋ ਹਾਸਲ ਕੀਤਾ ਹੈ,ਉਹ ਸੱਚਮੁੱਚ ਕਾਬਿਲ-ਏ-ਤਾਰੀਫ਼ ਹੈ
Published On
By Azad Soch
New Chandigarh,30,May,2026,(Azad Soch News):- ਵੈਭਵ ਸੂਰਿਆਵੰਸ਼ੀ ਨੇ ਇੰਨੀ ਛੋਟੀ ਉਮਰ ਵਿੱਚ ਜੋ ਹਾਸਲ ਕੀਤਾ ਹੈ, ਉਹ ਸੱਚਮੁੱਚ ਕਾਬਿਲ-ਏ-ਤਾਰੀਫ਼ ਹੈ! 15 ਸਾਲ ਦੀ ਉਮਰ ਵਿੱਚ ਦੁਨੀਆ ਦੀ ਸਭ ਤੋਂ ਵੱਕਾਰੀ ਅਤੇ ਦਬਾਅ ਵਾਲੀ ਕ੍ਰਿਕਟ ਲੀਗ (IPL 2026) ਵਿੱਚ ਖੇਡਣਾ ਅਤੇਉਨ੍ਹਾਂ... ਰਾਂਚੀ ਵਿੱਚ ਚੱਲ ਰਹੀਆਂ ਰਾਸ਼ਟਰੀ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਭਾਰਤੀ ਖੇਡ ਜਗਤ,ਖ਼ਾਸਕਰ ਪੰਜਾਬ ਲਈ ਇਤਿਹਾਸਕ ਦਿਨ, ਗੁਰਿੰਦਰਵੀਰ ਨੇ 100 ਮੀਟਰ ਵਿੱਚ ਬਣਾਇਆ ਨਵਾਂ ਕੌਮੀ ਰਿਕਾਰਡ
Published On
By Azad Soch
ਪੁਰਸ਼ਾਂ ਦੀ 100 ਮੀਟਰ ਦੌੜ ਵਿੱਚ 10.09 ਸੈਕੰਡ ਦਾ ਸਮਾਂ ਕੱਢ ਕੇ ਨਵਾਂ ਰਾਸ਼ਟਰੀ ਰਿਕਾਰਡ ਆਪਣੇ ਨਾਮ ਕਰ ਲਿਆ ਹੈ IPL 2026 ਵਿੱਚ SRH ਨੇ RCB ਨੂੰ ਬੇਹੰਦ ਆਸਾਨੀ ਨਾਲ 55 ਦੌੜਾਂ ਦੇ ਵੱਡੇ ਫਰਕ ਨਾਲ ਮਾਤ ਦੇ ਦਿੱਤੀ
Published On
By Azad Soch
ਆਕਲੈਂਡ ਦੇ ਪੰਜਾਬੀ ਸਿੱਖ ਪਰਵਾਰ ਨਾਲ ਸਬੰਧਤ ਫੁੱਟਬਾਲਰ ਸਰਪ੍ਰੀਤ ਸਿੰਘ ਦੀ ਫ਼ੀਫ਼ਾ ਵਿਸ਼ਵ ਕੱਪ 2026 ਲਈ ਨਿਊਜ਼ਲੀਂਡ ਦੀ ਆਲ ਵ੍ਹਾਈਟਸ ਫ਼ੀਫ਼ਾ ਵਿਸ਼ਵ ਟੀਮ ਵਿਚ ਚੋਣ ਹੋ ਗਈ ਹੈ
Published On
By Azad Soch
ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਖੇਡ ਨਾਲ ਇੱਕ ਵੱਖਰੀ ਪਛਾਣ ਬਣਾਈ ਹੈ 