ਟੀਮ ਇੰਡੀਆ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾ ਕੇ ਸੀਰੀਜ਼ ਜਿੱਤੀ
By Azad Soch
On
Pune/Maharashtra,02 Feb,2025,(Azad Soch News):- ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (Maharashtra Cricket Association Stadium) 'ਚ ਖੇਡੇ ਗਏ ਚੌਥੇ ਟੀ-20 ਮੈਚ 'ਚ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੇ ਜੋਸ ਬਟਲਰ ਦੀ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੀ-20 ਸੀਰੀਜ਼ (T-20 Series) ਜਿੱਤ ਲਈ ਹੈ। ਚਾਰ ਮੈਚਾਂ ਦੀ ਸਮਾਪਤੀ ਤੋਂ ਬਾਅਦ ਇਹ ਸੀਰੀਜ਼ 3-1 ਨਾਲ ਬਰਾਬਰ ਹੈ। ਹੁਣ ਟੀਮ ਇੰਡੀਆ (Team India) ਕੋਲ ਵਾਨਖੇੜੇ (Wankhede) 'ਚ ਹੋਣ ਵਾਲੇ ਪੰਜਵੇਂ ਅਤੇ ਆਖਰੀ ਮੈਚ 'ਚ 4-1 ਨਾਲ ਸੀਰੀਜ਼ ਜਿੱਤਣ ਦਾ ਮੌਕਾ ਹੋਵੇਗਾ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


