ਭਾਰਤੀ ਹਾਕੀ ਟੀਮ ਨੂੰ FIH ਹਾਕੀ ਪ੍ਰੋ ਲੀਗ 2024/25 ਦੇ ਯੂਰਪੀ ਪੜਾਅ ਵਿੱਚ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ

ਭਾਰਤੀ ਹਾਕੀ ਟੀਮ ਨੂੰ FIH ਹਾਕੀ ਪ੍ਰੋ ਲੀਗ 2024/25 ਦੇ ਯੂਰਪੀ ਪੜਾਅ ਵਿੱਚ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ

New Delhi, 11,JUN,2025,(Azad Soch News):-  ਭਾਰਤੀ ਹਾਕੀ ਟੀਮ ਨੂੰ FIH ਹਾਕੀ ਪ੍ਰੋ ਲੀਗ 2024/25 ਦੇ ਯੂਰਪੀ ਪੜਾਅ ਵਿੱਚ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ, ਭਾਰਤ ਨੇ ਨੀਦਰਲੈਂਡ (New Zealand) ਤੋਂ ਦੋਵੇਂ ਮੈਚ ਹਾਰੇ ਹਨ,7 ਜੂਨ ਨੂੰ ਖੇਡੇ ਗਏ ਪਹਿਲੇ ਮੈਚ ਵਿੱਚ ਭਾਰਤ ਨੂੰ ਨੀਦਰਲੈਂਡ ਤੋਂ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਤੋਂ ਬਾਅਦ 9 ਜੂਨ ਨੂੰ ਹੋਏ ਮੈਚ ਵਿੱਚ ਭਾਰਤ ਨੂੰ ਨੀਦਰਲੈਂਡ ਤੋਂ 3-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਭਾਰਤੀ ਹਾਕੀ ਟੀਮ ਕਪਤਾਨ ਹਰਨਾਮਪ੍ਰੀਤ ਸਿੰਘ (Indian Hockey Team Captain Harnampreet Singh) ਦੀ ਕਪਤਾਨੀ ਵਿੱਚ ਅਰਜਨਟੀਨਾ (Argentina) ਵਿਰੁੱਧ ਵਾਪਸੀ ਕਰਨਾ ਚਾਹੇਗੀ,ਜੇਕਰ ਭਾਰਤੀ ਟੀਮ (Indian Team) ਨੇ FIH ਹਾਕੀ ਵਿਸ਼ਵ ਕੱਪ 2026 ਵਿੱਚ ਆਪਣੀ ਜਗ੍ਹਾ ਪੱਕੀ ਕਰਨੀ ਹੈ, ਤਾਂ ਉਸਨੂੰ ਆਪਣੇ ਬਾਕੀ ਮੈਚਾਂ ਵਿੱਚ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ,ਇਸ ਸਮੇਂ ਭਾਰਤੀ ਹਾਕੀ ਟੀਮ (Indian Hockey Team) 15 ਅੰਕਾਂ ਨਾਲ ਅੰਕ ਸੂਚੀ ਵਿੱਚ ਚੌਥੇ ਸਥਾਨ 'ਤੇ ਹੈ,ਭਾਰਤੀ ਹਾਕੀ ਟੀਮ ਦੇ ਅਜੇ 6 ਮੈਚ ਬਾਕੀ ਹਨ,ਜਿਨ੍ਹਾਂ ਵਿੱਚੋਂ 2-2 ਮੈਚ ਅਰਜਨਟੀਨਾ, ਆਸਟ੍ਰੇਲੀਆ ਅਤੇ ਬੈਲਜੀਅਮ ਨਾਲ ਖੇਡੇ ਜਾਣੇ ਹਨ।

Related Posts

Advertisement

Latest News

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ
*ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ...
ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ
ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ
ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
'ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ
ਕਿ੍ਸ਼ੀ ਵਿਗਿਆਨ ਕੇਂਦਰ ਫਰੀਦਕੋਟ ਨੇ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ