ਮੁੰਬਈ ‘ਚ ਹੋਵੇਗਾ ਭਾਰਤ ਅਤੇ ਨਿਊਜ਼ੀਲੈਂਡ ਟੈਸਟ ਸੀਰੀਜ਼ ਦਾ ਤੀਜਾ ਮੈਚ

ਮੁੰਬਈ ‘ਚ ਹੋਵੇਗਾ ਭਾਰਤ ਅਤੇ ਨਿਊਜ਼ੀਲੈਂਡ ਟੈਸਟ ਸੀਰੀਜ਼ ਦਾ ਤੀਜਾ ਮੈਚ

New Mumbai,03 NOV,2024,(Azad Soch News):- ਭਾਰਤ ਅਤੇ ਨਿਊਜ਼ੀਲੈਂਡ (IND vs NZ) ਦੀ ਟੀਮ ਵਿਚ ਟੈਸਟ ਸੀਰੀਜ਼ ਖੇਡੀ ਜਾ ਰਹੀ ਸੀ,ਇਸ ਟੈਸਟ ਸੀਰੀਜ਼ ਵਿਚ 3 ਮੈਚ ਖੇਡੇ ਜਾਣੇ ਸਨ,ਇਹਨਾਂ ਵਿਚੋਂ 2 ਟੈਸਟ ਮੈਚ ਖੇਡੇ ਜਾ ਚੁੱਕੇ ਹਨ,ਜਿੰਨਾਂ ਵਿਚ ਕਿ ਨਿਊਜ਼ੀਲੈਂਡ ਦੀ ਜਿੱਤ ਹੋਈ ਹੈ,ਹੁਣ ਦੋਵਾਂ ਟੀਮਾਂ ਦੇ ਵਿਚਕਾਰ ਤੀਜਾ ਟੈਸਟ ਮੈਚ ਖੇਡਿਆ ਜਾਣਾ ਹੈ,ਇਹ ਟੈਸਟ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ (Wankhede Stadium) ਵਿਚ ਖੇਡਿਆ ਜਾਵੇਗਾ,ਭਾਵੇਂ ਕਿ ਭਾਰਤੀ ਟੀਮ ਨਿਊਜ਼ੀਲੈਂਡ (Indian Team New Zealand) ਨਾਲ ਇਹ ਟੈਸਟ ਸੀਰੀਜ਼ (Test Series) ਹਾਰ ਗਈ ਹੈ,ਪਰ ਫਿਰ ਵੀ ਇਸ ਸੀਰੀਜ਼ ਦਾ ਤੀਜ਼ਾ ਮੈਚ ਬਹੁਤ ਮਹੱਤਵਪੂਰਨ ਹੈ,ਭਾਰਤ ਨਿਊਜ਼ੀਲੈਂਡ ਟੈਸਟ ਸੀਰੀਜ਼ (Test Match Series) ਵਿਚ ਭਾਰਤੀ ਟੀਮ ਦੀ ਅਗਵਾਹੀ ਰੋਹਿਤ ਸ਼ਰਮਾ ਕਰ ਰਿਹਾ ਹੈ,ਚਾਹੇ ਭਾਰਤੀ ਟੀਮ ਦੋ ਮੈਚ ਹਾਰ ਕੇ ਇਸ ਸੀਰੀਜ਼ ਨੂੰ ਹਾਰ ਚੁੱਕੀ ਹੈ,ਪਰ ਭਾਰਤੀ ਟੀਮ ਲਈ ਇਸ ਸੀਰੀਜ਼ ਦਾ ਤੀਜਾ ਮੈਚ ਜਿੱਤਣਾ ਬਹੁਤ ਜ਼ਰੂਰੀ ਹੈ,ਜੇਕਰ ਭਾਰਤੀ ਟੀਮ ਤੀਜੇ ਟੈਸਟ ‘ਚ ਹਾਰ ਜਾਂਦੀ ਹੈ,ਤਾਂ ਵਿਸ਼ਵ ਟੈਸਟ ਚੈਂਪੀਅਨਸ਼ਿਪ (World Test Championship) ਦਾ ਰਸਤਾ ਕਾਫੀ ਮੁਸ਼ਕਿਲ ਹੋ ਜਾਵੇਗਾ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ