ਭਾਰਤ ਅਤੇ ਸ਼੍ਰੀਲੰਕਾ ਵਿੱਚ ਹੋਣ ਵਾਲੇ T20 ਵਿਸ਼ਵ ਕੱਪ 2026 ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਲਈ ਬੁਰੀ ਖਬਰ ਸਾਹਮਣੇ ਆਈ ਹੈ

ਭਾਰਤ ਅਤੇ ਸ਼੍ਰੀਲੰਕਾ ਵਿੱਚ ਹੋਣ ਵਾਲੇ T20 ਵਿਸ਼ਵ ਕੱਪ 2026 ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਲਈ ਬੁਰੀ ਖਬਰ ਸਾਹਮਣੇ ਆਈ ਹੈ

Australia,04,FEB,2026,(Azad Soch News):-   ਭਾਰਤ ਅਤੇ ਸ਼੍ਰੀਲੰਕਾ ਵਿੱਚ ਹੋਣ ਵਾਲੇ T20 ਵਿਸ਼ਵ ਕੱਪ 2026 ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਲਈ ਬੁਰੀ ਖਬਰ ਸਾਹਮਣੇ ਆਈ ਹੈ,ਟੀਮ ਦੇ ਮੁੱਖ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ (Josh Hazlewood) ਸੱਟ ਕਾਰਨ ਟੂਰਨਾਮੈਂਟ ਦੇ ਸ਼ੁਰੂਆਤੀ ਮੈਚਾਂ ਵਿੱਚ ਹਿੱਸਾ ਨਹੀਂ ਲੈ ਸਕਣਗੇ। ਕ੍ਰਿਕਟ ਆਸਟ੍ਰੇਲੀਆ (Cricket Australia) ਨੇ ਪੁਸ਼ਟੀ ਕੀਤੀ ਹੈ ਕਿ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ (Fast Bowler Josh Hazlewood) ਫਿਲਹਾਲ ਟੀਮ ਦੇ ਨਾਲ ਸ਼੍ਰੀਲੰਕਾ ਰਵਾਨਾ ਨਹੀਂ ਹੋਣਗੇ ਅਤੇ ਆਪਣੇ ਇਲਾਜ ਲਈ ਸਿਡਨੀ ਵਿੱਚ ਹੀ ਰਹਿਣਗੇ। ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਪਿਛਲੇ ਕੁਝ ਸਮੇਂ ਤੋਂ 'ਅਚਿਲਸ' (Achilles) ਦੀ ਸੱਟ ਨਾਲ ਜੂਝ ਰਹੇ ਹਨ। ਇਸੇ ਸੱਟ ਕਾਰਨ ਉਹ ਹਾਲ ਹੀ ਵਿੱਚ ਹੋਈ ਏਸ਼ੇਜ਼ ਸੀਰੀਜ਼ (Ashes Series) ਵਿੱਚ ਵੀ ਨਹੀਂ ਖੇਡ ਸਕੇ ਸਨ। ਆਸਟ੍ਰੇਲੀਆਈ ਚੋਣਕਾਰ ਟੋਨੀ ਡੋਡੇਮੇਡ (Tony Dodemed) ਨੇ ਦੱਸਿਆ ਕਿ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਨੂੰ ਸਿਡਨੀ ਵਿੱਚ ਰੱਖ ਕੇ ਰਿਹੈਬ (Rehab) ਜਾਰੀ ਰੱਖਣਾ ਜ਼ਿਆਦਾ ਸਹੀ ਫੈਸਲਾ ਹੈ ਤਾਂ ਜੋ ਉਹ ਟੂਰਨਾਮੈਂਟ ਦੇ ਅਗਲੇ ਪੜਾਅ ਲਈ ਪੂਰੀ ਤਰ੍ਹਾਂ ਫਿੱਟ ਹੋ ਸਕਣ।

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ