ਅੱਜ ਆਈਪੀਐਲ 'ਚ ਪੰਜਾਬ ਕਿੰਗਜ਼ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਨਾਲ

ਅੱਜ ਆਈਪੀਐਲ 'ਚ ਪੰਜਾਬ ਕਿੰਗਜ਼ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਨਾਲ

Lucknow,30 March 2024,(Azad Soch News):– ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਲਖਨਊ ਸੁਪਰ ਜਾਇੰਟਸ (Lucknow Super Giants) ਅਤੇ ਪੰਜਾਬ ਕਿੰਗਜ਼ (Punjab Kings) ਵਿਚਾਲੇ ਮੈਚ ਖੇਡਿਆ ਜਾਵੇਗਾ,ਲੀਗ ਪੜਾਅ ਦਾ 11ਵਾਂ ਮੈਚ ਲਖਨਊ ਦੇ ਘਰੇਲੂ ਮੈਦਾਨ ਅਟਲ ਬਿਹਾਰੀ ਵਾਜਪਾਈ ਸਟੇਡੀਅਮ ‘ਚ ਹੋਵੇਗਾ,ਲਖਨਊ ਆਪਣੀ ਪਹਿਲੀ ਜਿੱਤ ਦਾ ਇੰਤਜ਼ਾਰ ਕਰ ਰਿਹਾ ਹੈ,ਜਦਕਿ ਪੰਜਾਬ ਨੇ ਦੋ ਵਿੱਚੋਂ ਇੱਕ ਮੈਚ ਜਿੱਤਿਆ ਹੈ ਅਤੇ ਇੱਕ ਹਾਰਿਆ ਹੈ,ਲਖਨਊ ਸੁਪਰ ਜਾਇੰਟਸ ਨੂੰ ਟੂਰਨਾਮੈਂਟ ਦੇ ਪਹਿਲੇ ਮੈਚ ‘ਚ ਰਾਜਸਥਾਨ ਰਾਇਲਜ਼ (Rajasthan Royals) ਤੋਂ 20 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ,ਪਿਛਲੇ ਸਾਲ ਜਦੋਂ ਦੋਵੇਂ ਟੀਮਾਂ ਆਈਪੀਐਲ (IPL) ਵਿੱਚ ਆਖਰੀ ਵਾਰ ਆਹਮੋ-ਸਾਹਮਣੇ ਹੋਈਆਂ ਸਨ ਤਾਂ ਲਖਨਊ ਨੇ 20 ਓਵਰਾਂ ਵਿੱਚ 257 ਦੌੜਾਂ ਬਣਾਈਆਂ ਸਨ,ਹਾਲਾਂਕਿ ਇਨ੍ਹਾਂ ਦੋਵਾਂ ਵਿਚਾਲੇ ਲਖਨਊ (Lucknow) ‘ਚ ਹੋਏ ਇਕਲੌਤੇ ਮੈਚ ‘ਚ ਪੰਜਾਬ ਨੇ ਜਿੱਤ ਦਰਜ ਕੀਤੀ ਸੀ।

 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ