ਭਾਰਤੀ ਟੀਮ ਦੇ ਸਾਬਕਾ ਖਿਡਾਰੀ ਵਿਨੋਦ ਕਾਂਬਲੀ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ
By Azad Soch
On
New Mumbai,24 Dec,2024,(Azad Soch News):- ਭਾਰਤੀ ਟੀਮ (Indian Team) ਦੇ ਸਾਬਕਾ ਖਿਡਾਰੀ ਵਿਨੋਦ ਕਾਂਬਲੀ ਦੀ ਸਿਹਤ ਅਚਾਨਕ ਵਿਗੜ ਗਈ,ਅਜਿਹੇ 'ਚ ਉਨ੍ਹਾਂ ਨੂੰ ਠਾਣੇ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ,ਡਾਕਟਰਾਂ ਦੀ ਟੀਮ ਉਸ ਦੀ ਨਿਗਰਾਨੀ ਕਰ ਰਹੀ ਹੈ, ਕਾਂਬਲੀ ਹਾਲ ਹੀ 'ਚ ਸੁਰਖੀਆਂ 'ਚ ਆਏ ਸਨ,ਉਨ੍ਹਾਂ ਨੂੰ ਰਮਾਕਾਂਤ ਆਚਰੇਕਰ ਮੈਮੋਰੀਅਲ ਦੇ ਉਦਘਾਟਨੀ ਪ੍ਰੋਗਰਾਮ 'ਚ ਦੇਖਿਆ ਗਿਆ,ਇਸ ਦੌਰਾਨ ਉਨ੍ਹਾਂ ਨੇ ਸਚਿਨ ਤੇਂਦੁਲਕਰ (Sachin Tendulkar) ਨਾਲ ਵੀ ਮੁਲਾਕਾਤ ਕੀਤੀ,ਇਸ ਮੁਲਾਕਾਤ ਦਾ ਵੀਡੀਓ ਸੋਸ਼ਲ ਮੀਡੀਆ (Video Social Media) 'ਤੇ ਵਾਇਰਲ ਹੋ ਰਿਹਾ ਹੈ।
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


