ਯਸ਼ਸਵੀ ਜੈਸਵਾਲ ਜਲਦ ਕਰਨਗੇ ਵਨਡੇ 'ਚ ਡੈਬਿਊ

ਯਸ਼ਸਵੀ ਜੈਸਵਾਲ ਜਲਦ ਕਰਨਗੇ ਵਨਡੇ 'ਚ ਡੈਬਿਊ

New Mumabi, 19 JAN,2025,(Azad Soch News):- ਭਾਰਤੀ ਕ੍ਰਿਕਟ ਟੀਮ (Indian Cricket Ream) ਦੇ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਕਪਤਾਨ ਰੋਹਿਤ ਸ਼ਰਮਾ ਨੇ ਸ਼ਨੀਵਾਰ 18 ਜਨਵਰੀ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ (Wankhede Stadium) 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਚੈਂਪੀਅਨਜ਼ ਟਰਾਫੀ (Champions Trophy)  ਲਈ ਟੀਮ ਇੰਡੀਆ (Team India) ਦਾ ਐਲਾਨ ਕਰ ਦਿੱਤਾ ਹੈ। ਯਸ਼ਸਵੀ ਜੈਸਵਾਲ, ਜਿੰਨ੍ਹਾਂ ਨੇ ਅਜੇ ਤੱਕ ਵਨ ਡੇ ਇੰਟਰਨੈਸ਼ਨਲ 'ਚ ਆਪਣਾ ਡੈਬਿਊ ਨਹੀਂ ਕੀਤਾ ਹੈ, ਉਨ੍ਹਾਂ ਨੂੰ ਵੀ ਰੋਹਿਤ ਸ਼ਰਮਾ ਦੀ ਅਗਵਾਈ ਅਤੇ ਉਪ-ਕਪਤਾਨ ਸ਼ੁਭਮਨ ਗਿੱਲ ਵਾਲੀ ਇਸ ਟੀਮ 'ਚ ਸ਼ਾਮਲ ਕੀਤਾ ਗਿਆ ਹੈ,ਭਾਰਤ ਦੇ ਸ਼ਕਤੀਸ਼ਾਲੀ ਖੱਬੇ ਹੱਥ ਦੇ ਬੱਲੇਬਾਜ਼ ਯਸ਼ਸਵੀ ਜੈਸਵਾਲ (Batsman Yashshwi Jaiswal) ਨੇ ਅਜੇ ਤੱਕ ਵਨਡੇ 'ਚ ਡੈਬਿਊ ਨਹੀਂ ਕੀਤਾ ਹੈ ਪਰ, ਉਨ੍ਹਾਂ ਨੇ ਟੈਸਟ ਅਤੇ ਟੀ-20 ਕ੍ਰਿਕਟ ਵਿੱਚ ਆਪਣੀ ਪ੍ਰਤਿਭਾ ਸਾਬਤ ਕੀਤੀ ਹੈ। ਉਹ ਟੀਮ ਇੰਡੀਆ ਲਈ ਲਗਾਤਾਰ ਕਾਫੀ ਦੌੜਾਂ ਬਣਾ ਰਹੇ ਹਨ। ਉਨ੍ਹਾਂ ਦੀ ਫਾਰਮ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਚੈਂਪੀਅਨਜ਼ ਟਰਾਫੀ ਲਈ ਐਲਾਨੀ ਗਈ 15 ਮੈਂਬਰੀ ਭਾਰਤੀ ਟੀਮ 'ਚ ਜਗ੍ਹਾ ਮਿਲੀ ਹੈ।

Advertisement

Latest News

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...
ਅਮਰੀਕਾ ਨੇ ਉੱਤਰੀ ਯਮਨ ਦੇ ਸਾਦਾ ਸੂਬੇ ਵਿੱਚ ਸੋਮਵਾਰ ਨੂੰ ਕੀਤਾ ਹਮਲਾ
ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਨੇ ਆਪਣੀ ਨਵੀਂ ਇੰਸਟੀਚਿਊਟ ਬਾਡੀ ਦਾ ਗਠਨ ਕੀਤਾ
ਪੰਜਾਬ ਦੇ ਬਰਨਾਲਾ ਵਿੱਚ ਇੱਕ ਫੈਕਟਰੀ ਵਿੱਚ ਕੈਮੀਕਲ ਗੈਸ ਦੇ ਲੀਕ ਹੋਣ ਕਾਰਨ ਹੜਕੰਪ ਮਚ ਗਿਆ
ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2025 ਅੰਗ 641