#
Sri Lanka
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਭਾਰਤ ਅਤੇ ਸ਼੍ਰੀਲੰਕਾ ਵਿੱਚ ਹੋਣ ਵਾਲੇ T20 ਵਿਸ਼ਵ ਕੱਪ 2026 ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਲਈ ਬੁਰੀ ਖਬਰ ਸਾਹਮਣੇ ਆਈ ਹੈ
Published On
By Azad Soch
Australia,04,FEB,2026,(Azad Soch News):- ਭਾਰਤ ਅਤੇ ਸ਼੍ਰੀਲੰਕਾ ਵਿੱਚ ਹੋਣ ਵਾਲੇ T20 ਵਿਸ਼ਵ ਕੱਪ 2026 ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਲਈ ਬੁਰੀ ਖਬਰ ਸਾਹਮਣੇ ਆਈ ਹੈ,ਟੀਮ ਦੇ ਮੁੱਖ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ (Josh Hazlewood) ਸੱਟ ਕਾਰਨ ਟੂਰਨਾਮੈਂਟ ਦੇ ਸ਼ੁਰੂਆਤੀ ਮੈਚਾਂ ਵਿੱਚ ਹਿੱਸਾ ਨਹੀਂ... ਭਾਰਤ ਨੇ ਸ਼੍ਰੀਲੰਕਾ ਮਹਿਲਾ ਕ੍ਰਿਕਟ ਟੀਮ ਨੂੰ 15 ਦੌੜਾਂ ਨਾਲ ਹਰਾਇਆ
Published On
By Azad Soch
Thiruvananthapuram,31,DEC,2025,(Azad Soch News):- ਭਾਰਤ ਬਨਾਮ ਸ਼੍ਰੀਲੰਕਾ ਮਹਿਲਾ ਕ੍ਰਿਕਟ ਟੀਮ ਵਿਚਕਾਰ 5 ਮੈਚਾਂ ਦੀ ਟੀ-20 (T20) ਲੜੀ ਦਾ 5ਵਾਂ ਅਤੇ ਆਖਰੀ ਮੈਚ ਮੰਗਲਵਾਰ, 30 ਦਸੰਬਰ ਨੂੰ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੇ ਆਖਰੀ ਮੈਚ 15 ਦੌੜਾਂ ਨਾਲ... ਬੰਗਲਾਦੇਸ਼ ਨੇ ਏਸ਼ੀਆ ਕੱਪ 2025 ਦੇ ਪਹਿਲੇ Super Four Match ਵਿੱਚ ਸ਼੍ਰੀਲੰਕਾ ਨੂੰ ਚਾਰ ਵਿਕਟਾਂ ਨਾਲ ਹਰਾਇਆ
Published On
By Azad Soch
Dubai,21,SEP,2025,(Azad Soch News):- ਬੰਗਲਾਦੇਸ਼ ਨੇ ਸ਼ਨੀਵਾਰ ਨੂੰ ਏਸ਼ੀਆ ਕੱਪ 2025 ਦੇ ਸੁਪਰ 4 ਪੜਾਅ ਦੇ ਪਹਿਲੇ ਮੈਚ ਵਿੱਚ ਸ਼੍ਰੀਲੰਕਾ (Sri Lanka) ਨੂੰ ਚਾਰ ਵਿਕਟਾਂ ਨਾਲ ਹਰਾ ਕੇ ਉਸਦੀ ਜਿੱਤ ਦੀ ਲੜੀ ਨੂੰ ਰੋਕ ਦਿੱਤਾ,ਬੰਗਲਾਦੇਸ਼ ਨੇ ਇੱਕ ਗੇਂਦ ਬਾਕੀ ਰਹਿੰਦਿਆਂ ਚਾਰ... ਹਰੀਨੀ ਅਮਰਸੂਰੀਆ ਨੂੰ ਸ਼੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਬਣਾਇਆ ਗਿਆ
Published On
By Azad Soch
Sri Lanka,18 NOV,2024,(Azad Soch News):- ਹਰੀਨੀ ਅਮਰਸੂਰੀਆ (Harini Amarsuriya) ਨੂੰ ਸ਼੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਬਣਾਇਆ ਗਿਆ ਹੈ,ਇਸ ਅਹੁਦੇ 'ਤੇ ਪਹੁੰਚਣ ਵਾਲੀ ਉਹ ਸ਼੍ਰੀਲੰਕਾ ਦੀ ਤੀਜੀ ਮਹਿਲਾ ਨੇਤਾ ਹੈ,ਉਹ ਦੋ ਮਹੀਨੇ ਪਹਿਲਾਂ ਸ੍ਰੀਲੰਕਾ ਵਿੱਚ ਬਣੀ ਅੰਤਰਿਮ ਸਰਕਾਰ ਵਿੱਚ ਵੀ ਪ੍ਰਧਾਨ... ਟੀਮ ਇੰਡੀਆ ਸ਼੍ਰੀਲੰਕਾ ਤੋਂ ਦੂਜਾ ਵਨਡੇ 32 ਦੌੜਾਂ ਨਾਲ ਹਾਰ ਗਈ
Published On
By Azad Soch
Colombo/ Sri Lanka,05 August,2024,(Azad Soch News):- ਟੀਮ ਇੰਡੀਆ ਸ਼੍ਰੀਲੰਕਾ ਤੋਂ ਦੂਜਾ ਵਨਡੇ 32 ਦੌੜਾਂ ਨਾਲ ਹਾਰ ਗਈ,ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ (R Premadasa Stadium) 'ਚ ਖੇਡੇ ਗਏ ਸੀਰੀਜ਼ ਦੇ ਦੂਜੇ ਵਨਡੇ 'ਚ ਭਾਰਤ ਨੂੰ 241 ਦੌੜਾਂ ਦਾ ਟੀਚਾ ਮਿਲਿਆ ਸੀ,ਟੀਮ... ਭਾਰਤ ਨੇ ਦੂਜੇ T-20 ਵਿੱਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ
Published On
By Azad Soch
Sri Lanka,29 July,2024,(Azad Soch News):- ਭਾਰਤ ਨੇ ਦੂਜੇ ਟੀ-20 (T-20) ਵਿੱਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ,ਇਸ ਨਾਲ ਟੀਮ ਇੰਡੀਆ (Team India) ਨੇ 3 ਮੈਚਾਂ ਦੀ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ,ਭਾਰਤ ਨੇ ਪਹਿਲਾ ਮੈਚ 43 ਦੌੜਾਂ... ਮਹਿਲਾ ਏਸ਼ੀਆ ਕੱਪ 2024 ਦਾ ਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ
Published On
By Azad Soch
New Delhi, 28 July 2024,(Azad Soch News):– ਮਹਿਲਾ ਏਸ਼ੀਆ ਕੱਪ 2024 ਦਾ ਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ,ਟੂਰਨਾਮੈਂਟ ਵਿੱਚ ਹੁਣ ਤੱਕ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ,ਦੋਵੇਂ ਟੀਮਾਂ ਇਸ ਏਸ਼ੀਆ ਕੱਪ (Asia Cup) ‘ਚ ਹੁਣFinal... ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
Published On
By Azad Soch
New Delhi,27 July,2024,(Azad Soch News):- ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੀ-20 ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ,ਇਸ ਤੋਂ ਇਲਾਵਾ ਦੂਜਾ ਅਤੇ ਤੀਜਾ ਮੈਚ ਵੀ ਉਸੇ ਸਮੇਂ ਸ਼ੁਰੂ ਹੋਵੇਗਾ,ਤੁਸੀਂ ਸੋਨੀ ਸਪੋਰਟਸ ਨੈੱਟਵਰਕ (Sony Sports Network) ਦੇ ਚੈਨਲਾਂ 'ਤੇ ਭਾਰਤ ਅਤੇ ਸ਼੍ਰੀਲੰਕਾ... 