#
statement
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਪਾਣੀ ਹੱਕਾਂ 'ਤੇ ਜ਼ੋਰਦਾਰ ਬਿਆਨ ਦਿੱਤਾ
Published On
By Azad Soch
Amritsar Sahib, 02,MAY,2025,(Azad Soch Newz):- ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਿਪੇਰੀਅਨ ਕਾਨੂੰਨ ਦਾ ਹਵਾਲਾ ਦੇਂਦਿਆਂ ਕਿਹਾ ਕਿ ਪੰਜਾਬ ਨੂੰ ਆਪਣੇ ਪਾਣੀਆਂ 'ਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਹੈ। ਉਨ੍ਹਾਂ ਸਵਾਲ ਉਠਾਇਆ ਕਿ "ਹੜ੍ਹਾਂ ਦੇ ਨੁਕਸਾਨ ਨੂੰ ਪੰਜਾਬ ਹੀ ਝੱਲਦਾ ਹੈ, ਪਰ ਸਾਂਝੇਦਾਰੀ... ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮਹਾਂਕੁੰਭ 2025 'ਤੇ ਵਿਵਾਦਪੂਰਨ ਬਿਆਨ ਸਾਹਮਣੇ ਆਇਆ
Published On
By Azad Soch
West Bengal,19,FEB,2025,(Azad Soch News):- ਪੱਛਮੀ ਬੰਗਾਲ (West Bengal) ਦੀ ਮੁੱਖ ਮੰਤਰੀ ਮਮਤਾ ਬੈਨਰਜੀ (Chief Minister Mamata Banerjee) ਨੇ ਮਹਾਂਕੁੰਭ 2025 (Mahakumbh 2025) 'ਤੇ ਇੱਕ ਵਿਵਾਦਪੂਰਨ ਬਿਆਨ ਦੇਣ ਦਾ ਸਮਾਚਾਰ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਇਹ 'ਮੌਤ ਦਾ ਕੁੰਭ' ਡਾ. ਅੰਬੇਡਕਰ ਦੀ ਮੂਰਤੀ ਤੋੜਨ ਦੀ ਘਟਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਇਆ ਬਿਆਨ
Published On
By Azad Soch
Patiala,27 JAN,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ (Babasaheb Bhimrao Ambedkar) ਦੀ ਮੂਰਤੀ ਨੂੰ ਤੋੜਨ ਦੀ ਘਟਨਾ ਨਿਖੇਧੀ ਕੀਤੀ... ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਫ਼ਸਲਾਂ ਦੀ MSP ਲਈ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ
Published On
By Azad Soch
Chandigarh, 03 JAN,2025,(Azad Soch News):- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Agriculture Minister Gurmeet Singh Khudian) ਦਾ ਫ਼ਸਲਾਂ ਦੀ MSP ਲਈ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ... ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਨਸਕੀ ਨੇ ਯੁੱਧ ਦੇ ਵਿਚਕਾਰ ਰੂਸ ਨਾਲ ਜੰਗਬੰਦੀ ਸਮਝੌਤੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ
Published On
By Azad Soch
Ukraine,01, DEC,2024,(Azad Soch News):- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਨਸਕੀ (President Volodymyr Zelensky) ਨੇ ਯੁੱਧ ਦੇ ਵਿਚਕਾਰ ਰੂਸ ਨਾਲ ਜੰਗਬੰਦੀ ਸਮਝੌਤੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਨਸਕੀ ਨੇ ਕਿਹਾ ਕਿ ਉਹ ਜੰਗਬੰਦੀ ਲਈ ਤਿਆਰ ਹਨ।... ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿਖੇਧੀ ਕੀਤੀ
Published On
By Azad Soch
Chandigarh,11,NOV,2024,(Azad Soch News):- ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਨੇ ਸਖ਼ਤ ਨਿਖੇਧੀ ਕੀਤੀ ਹੈ,‘ਆਮ ਆਦਮੀ ਪਾਰਟੀ’ ਦੇ ਬੁਲਾਰੇ ਨੀਲ ਗਰਗ ਨੇ ਹੈਰਾਨੀ... ਸ਼ਰਮਨਾਕ ਹਾਰ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਦਾ ਬਿਆਨ
Published On
By Azad Soch
New Delhi,04,NOV,2024,(Azsd Soch News):- ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਵਾਨਖੇੜੇ 'ਚ ਨਿਊਜ਼ੀਲੈਂਡ ਖਿਲਾਫ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਪ੍ਰੈੱਸ ਕਾਨਫਰੰਸ (Press Conference) 'ਚ ਵੱਡਾ ਬਿਆਨ ਦਿੱਤਾ ਹੈ, ਘਰੇਲੂ ਮੈਦਾਨ 'ਤੇ ਨਿਊਜ਼ੀਲੈਂਡ ਖਿਲਾਫ 3-0 ਦੀ ਹਾਰ 'ਤੇ ਰੋਹਿਤ ਨੇ... ਬਾਲੀਵੁਡ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਦੇ ਬਿਆਨ ਨੇ ਹਰਿਆਣਾ ਚੋਣਾਂ ‘ਚ ਵਧਾਈ ਬੀਜੇਪੀ ਦੀ ਟੈਂਸ਼ਨ
Published On
By Azad Soch
Chandigarh,26 August,2024,(Azad Soch News):– ਬਾਲੀਵੁਡ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ (BJP MP Kangana Ranaut) ਦੇ ਕਿਸਾਨ ਅੰਦੋਲਨ ਦੌਰਾਨ ਕਤਲਾਂ ਅਤੇ ਬਲਾਤਕਾਰਾਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਹੰਗਾਮਾ ਹੋ ਰਿਹਾ ਹੈ,ਕੰਗਨਾ ਰਣੌਤ ਦੇ ਬਿਆਨ ਤੋਂ ਬਾਅਦ ਹਰਿਆਣਾ ਦੇ ਭਾਜਪਾ ਨੇਤਾਵਾਂ... ਮਸ਼ਹੂਰ ਪੰਜਾਬੀ ਗਾਇਕ ਸਿੰਗਾ ਦੇ ਬਿਆਨ ਨਾਲ ਮੱਚਿਆ ਹੰਗਾਮਾ
Published On
By Azad Soch
Patiala,05 August,2024,(Azad Soch News):- ਮਸ਼ਹੂਰ ਪੰਜਾਬੀ ਗਾਇਕ ਸਿੰਗਾ (Famous Punjabi Singer Singa) ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ,ਆਪਣੇ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਰਾਜ਼ ਕਰਨ ਵਾਲਾ ਇਹ ਗਾਇਕ ਇਨ੍ਹੀਂ ਦਿਨੀਂ ਆਪਣੇ ਵਿਵਾਦਿਤ ਬਿਆਨਾ ਦੇ ਚੱਲਦੇ ਸੁਰਖੀਆਂ
ਉਨ੍ਹਾਂ... ਕੰਗਨਾ ਥੱਪੜ ਕਾਂਡ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ
Published On
By Azad Soch
Mohali,10 June,2024,(Azad Soch News):- ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਥੱਪੜੇ ਮਾਰੇ ਜਾਣ ਦੇ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਾਏ ਰੱਖੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ... 