#
storm
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਚੱਕਰਵਾਤੀ ਤੂਫਾਨ “ਸ਼ਕਤੀ” ਦੇ ਕਾਰਨ ਮਹਾਰਾਸ਼ਟਰ ਦੇ ਕਈ ਤੱਟਵਰਤੀ ਅਤੇ ਅੰਦਰੂਨੀ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ
Published On
By Azad Soch
New Mumbai,04,OCT,2025,(Azad Soch News):- ਭਾਰਤੀ ਮੌਸਮ ਵਿਭਾਗ (IMD) ਨੇ ਚੱਕਰਵਾਤੀ ਤੂਫਾਨ “ਸ਼ਕਤੀ” ਦੇ ਕਾਰਨ ਮਹਾਰਾਸ਼ਟਰ ਦੇ ਕਈ ਤੱਟਵਰਤੀ ਅਤੇ ਅੰਦਰੂਨੀ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਅਲਰਟ (Alert) ਦਾ ਮਤਲਬ ਹੈ ਕਿ ਖ਼ਤਰਨਾਕ ਮੌਸਮੀ ਹਾਲਾਤਾਂ ਦੀ ਸੰਭਾਵਨਾ ਹੈ... ਵੀਅਤਨਾਮ ’ਚ ਸਨਿਚਰਵਾਰ ਦੁਪਹਿਰ ਨੂੰ ਅਚਾਨਕ ਆਏ ਤੂਫਾਨ ਦੌਰਾਨ ਸੈਲਾਨੀਆਂ ਦੀ ਇਕ ਕਿਸ਼ਤੀ ਪਲਟ ਗਈ
Published On
By Azad Soch
Vietnam,20,JULY,2025,(Azad Soch News):- ਵੀਅਤਨਾਮ ’ਚ ਸਨਿਚਰਵਾਰ ਦੁਪਹਿਰ ਨੂੰ ਸੈਰ-ਸਪਾਟੇ ਦੌਰਾਨ ਅਚਾਨਕ ਆਏ ਤੂਫਾਨ (Storm) ਦੌਰਾਨ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟ ਗਈ, ਜਿਸ ’ਚ 34 ਲੋਕਾਂ ਦੀ ਮੌਤ ਹੋ ਗਈ,ਅੱਠ ਹੋਰ ਅਜੇ ਵੀ ਲਾਪਤਾ ਹਨ,ਰੀਪੋਰਟਾਂ ਮੁਤਾਬਕ ਵਾਂਡਰ... ਪੰਜਾਬ ’ਚ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ
Published On
By Azad Soch
Patiala,02,MARCH,2025,(Azad Soch News):- ਪੰਜਾਬ ’ਚ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਭਲਕੇ ਗਰਜ ਦੇ ਨਾਲ ਬਿਜਲੀ ਚਮਕਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ,ਮੌਸਮ ਵਿਗਿਆਨ (Meteorology) ਕੇਂਦਰ ਅਨੁਸਾਰ ਪੰਜਾਬ 33000 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਿਹਾ ਤੂਫਾਨ
Published On
By Azad Soch
Washington,27 JAN,2025,(Azad Soch News):- ਧਰਤੀ ‘ਤੇ ਸਭ ਤੋਂ ਸ਼ਕਤੀਸ਼ਾਲੀ ਹਵਾ ਦੀ ਰਫ਼ਤਾਰ 407 ਕਿਲੋਮੀਟਰ ਪ੍ਰਤੀ ਘੰਟਾ ਸੀ। ਪਰ ਵਿਗਿਆਨੀਆਂ ਨੇ ਹੁਣ ਇੱਕ ਤੂਫ਼ਾਨ ਦਾ ਪਤਾ ਲਗਾਇਆ ਹੈ ਜਿਸ ਵਿੱਚ 33,000 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ।... ਬੰਗਾਲ ਦੀ ਖਾੜੀ ਵਿਚੋਂ ਉੱਠੇ ਚੱਕਰਵਾਤੀ ਤੂਫਾਨ ‘ਫੈਂਜਲ’ ਭਾਰਤੀ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ
Published On
By Azad Soch
Bengal,30,NOV,2024,(Azad Soch News):- ਬੰਗਾਲ ਦੀ ਖਾੜੀ ਵਿਚੋਂ ਉੱਠੇ ਚੱਕਰਵਾਤੀ ਤੂਫਾਨ ‘ਫੈਂਜਲ’ (Cyclone Fanjal) ਨੇ ਹੁਣ ਗੰਭੀਰ ਰੂਪ ਧਾਰਨ ਕਰ ਲਿਆ ਹੈ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਚੱਕਰਵਾਤ ਦੇ ਤਾਮਿਲਨਾਡੂ ਅਤੇ ਪੁਡੂਚੇਰੀ ਦੇ... ਪੰਜਾਬ ‘ਚ ਤੂਫਾਨ ਦੇ ਨਾਲ ਪਏਗਾ ਭਾਰੀ ਮੀਂਹ,ਔਰੇਂਜ ਅਲਰਟ ਜਾਰੀ ਕੀਤਾ ਗਿਆ
Published On
By Azad Soch
Chandigarh,30 June,2024,(Azad Soch News):- ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ... ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ
Published On
By Azad Soch
Chandigarh,29 June,2024,(Azad Soch News):- ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਦਸਤਕ ਦੇਣ ਤੋਂ ਬਾਅਦ ਮਾਨਸੂਨ (Monsoon) ਨੇ ਸ਼ੁੱਕਰਵਾਰ ਨੂੰ ਹਰਿਆਣਾ ਵਿੱਚ ਵੀ ਦਸਤਕ ਦਿੱਤੀ,ਆਉਣ ਵਾਲੇ 2-3 ਦਿਨਾਂ 'ਚ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ 'ਚ ਮਾਨਸੂਨ ਸਰਗਰਮ ਹੋਣ ਦਾ ਅਨੁਮਾਨ ਹੈ,ਪਿਛਲੇ... ਚੰਡੀਗੜ੍ਹ ‘ਚ 28 ਅਤੇ 29 ਜੂਨ ਨੂੰ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ
Published On
By Azad Soch
Chandigarh,26 June,2024,(Azad Soch News):- ਚੰਡੀਗੜ੍ਹ ‘ਚ 28 ਅਤੇ 29 ਜੂਨ ਨੂੰ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ,ਇਹ ਮੀਂਹ ਗਰਜ ਅਤੇ ਬਿਜਲੀ ਦੇ ਨਾਲ ਹੋਵੇਗਾ,ਸੋਮਵਾਰ ਨੂੰ ਮੋਹਾਲੀ ਅਤੇ ਪੰਚਕੂਲਾ ‘ਚ ਹੋਈ ਬਾਰਿਸ਼ ਤੋਂ ਬਾਅਦ ਚੰਡੀਗੜ੍ਹ ਦੇ ਤਾਪਮਾਨ ‘ਚ ਮਾਮੂਲੀ... 