#
student
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਤਾਮਿਲਨਾਡੂ ਵਿੱਚ NEET ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
Published On
By Azad Soch
ਕਦਮ ਚੁੱਕਣ ਤੋਂ ਪਹਿਲਾਂ ਸੁਭਾਸ਼ਰੀ ਨੇ ਆਪਣੇ ਮਾਤਾ-ਪਿਤਾ ਨੂੰ ਮੋਬਾਈਲ 'ਤੇ ਇੱਕ ਭਾਵੁਕ ਮੈਸੇਜ ਭੇਜਿਆ ਆਸਟ੍ਰੇਲੀਆ ਸਰਕਾਰ ਨੇ 2026 ਵਿੱਚ ਵਿਦਿਆਰਥੀ ਵੀਜ਼ਾ ਨਿਯਮਾਂ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਹਨ
Published On
By Azad Soch
ਆਸਟ੍ਰੇਲੀਆ, 06, ਮਈ, 2026, (ਆਜ਼ਾਦ ਸੋਚ ਨਿਊਜ਼):- ਆਸਟ੍ਰੇਲੀਆ ਸਰਕਾਰ (Australian Government) ਨੇ 2026 ਵਿੱਚ ਵਿਦਿਆਰਥੀ ਵੀਜ਼ਾ ਨਿਯਮਾਂ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਹਨ, ਜਿਸ ਦਾ ਸਭ ਤੋਂ ਵੱਡਾ ਅਸਰ ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਦੇ ਵਿਦਿਆਰਥੀਆਂ 'ਤੇ ਪਿਆ ਹੈ। ਤਾਜ਼ਾ ਅੰਕੜਿਆਂ... ਆਸਟ੍ਰੇਲੀਆ ਸਰਕਾਰ ਵੱਲੋਂ ਵਿਦਿਆਰਥੀ ਵੀਜ਼ਾ ਨਿਯਮਾਂ ਵਿੱਚ ਕੀਤੀ ਗਈ ਸਖ਼ਤੀ
Published On
By Azad Soch
ਆਸਟ੍ਰੇਲੀਆ, 06, ਮਈ, 2026, (ਆਜ਼ਾਦ ਸੋਚ ਨਿਊਜ਼):- ਆਸਟ੍ਰੇਲੀਆ ਸਰਕਾਰ (Australian Government) ਵੱਲੋਂ ਵਿਦਿਆਰਥੀ ਵੀਜ਼ਾ ਨਿਯਮਾਂ ਵਿੱਚ ਕੀਤੀ ਗਈ ਸਖ਼ਤੀ ਦੱਖਣੀ ਏਸ਼ੀਆਈ ਵਿਦਿਆਰਥੀਆਂ, ਖ਼ਾਸ ਕਰਕੇ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਲਈ ਇੱਕ ਚਿੰਤਾ ਦਾ ਵਿਸ਼ਾ ਹੈ।ਇਸ ਫੈਸਲੇ ਨਾਲ ਜੁੜੇ ਕੁਝ... ਪੁਰਾਣੀ ਰੰਜਿਸ਼ ਕਾਰਨ ਚੰਡੀਗੜ੍ਹ ਯੂਨੀਵਰਸਿਟੀ,ਘੜੂੰਆਂ ਦੇ ਇੱਕ ਵਿਦਿਆਰਥੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ
Published On
By Azad Soch
ਖਰੜ/ਚੰਡੀਗੜ੍ਹ, 02, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਖਰੜ-ਮੋਰਿੰਡਾ ਰੋਡ (Kharar-Morinda Road) 'ਤੇ ਟੋਲ ਪਲਾਜ਼ਾ ਨੇੜੇ ਗੁਰਫਤਿਹ ਟਾਊਨ ਵਿੱਚ ਪੁਰਾਣੀ ਰੰਜਿਸ਼ ਕਾਰਨ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ (Chandigarh University, Gharuan) ਦੇ ਇੱਕ ਵਿਦਿਆਰਥੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ... ਦਿੱਲੀ ਮੈਟਰੋ ਦੇ ਇੱਕ ਵਿਅਸਤ ਸਟੇਸ਼ਨ 'ਤੇ ਵਿਦਿਆਰਥੀ ਨੇ ਅਚਾਨਕ ਟਰੈਕ 'ਤੇ ਛਾਲ ਮਾਰ ਦਿੱਤੀ
Published On
By Azad Soch
ਦਿੱਲੀ ਦੇ ਇੱਕ ਮੈਟਰੋ ਸਟੇਸ਼ਨ 'ਤੇ ਵਾਪਰੀ ਇਸ ਘਟਨਾ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ ਨੇਪਾਲ ਵਿੱਚ Gen G ਗਰੁੱਪ ਨੇ ਇੱਕ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ ਕੀਤਾ
Published On
By Azad Soch
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ
Published On
By Azad Soch
ਫਿਰੋਜ਼ਪੁਰ 15 ਜੁਲਾਈ ( ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ... ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ
Published On
By Azad Soch
ਚੰਡੀਗੜ੍ਹ, 12 ਜੂਨ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਮਰੱਥਾ ਨਿਖਾਰਨ ਅਤੇ ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨ ਲਈ ਮੁਕੰਮਲ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ... ਘੱਟ ਇਨਰੋਲਮੈਂਟ ਵਾਲੇ ਸਕੂਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ -ਜਗਿੰਦਰ ਸਿੰਘ ਲਹਿਰੀ
Published On
By Azad Soch
ਤਰਨ ਤਾਰਨ 18 ਮਈ
ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਵਾਲੇ ਸਕੂਲ ਮੁੱਖੀਆਂ ਨੂੰ ਵਿਸ਼ੇਸ਼ ਵਿਉਂਤਬੰਦੀ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਯਤਨ ਕਰਨ ਦੀ ਲਈ ਸ਼ਨੀਵਾਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਵੱਲੋਂ
ਮੀਟਿੰਗ... ਇਟਲੀ ਦੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਲਈ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤੇ
Published On
By Azad Soch
Rome,13, Dec,2024,(Azad Soch News):- ਇਟਲੀ (Italy) ਦੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ (International Students) ਅਤੇ ਲੰਮੇ ਸਮੇਂ ਦੇ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਲਈ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤੇ ਹਨ, ਜੋ 90 ਦਿਨਾਂ ਤੋਂ ਵੱਧ ਸਮੇਂ ਤਕ ਦੇਸ਼ ਵਿਚ ਰਹਿਣਾ... 