#
students
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਭਾਰਤ ਵਿੱਚ 15 ਵਿਦੇਸ਼ੀ ਯੂਨੀਵਰਸਿਟੀਆਂ ਦੇ ਕੈਂਪਸ ਖੁੱਲ੍ਹਣਗੇ
Published On
By Azad Soch
New Delhi,30,Jun,2026,(Azad Soch News):- ਭਾਰਤ ਸਰਕਾਰ (UGC) ਵੱਲੋਂ ਹਾਲ ਹੀ ਵਿੱਚ ਲਏ ਗਏ ਫੈਸਲਿਆਂ ਤਹਿਤ ਹੁਣ ਤੱਕ 15 ਵਿਦੇਸ਼ੀ ਯੂਨੀਵਰਸਿਟੀਆਂ ਨੂੰ ਭਾਰਤ ਵਿੱਚ ਆਪਣੇ ਕੈਂਪਸ ਖੋਲ੍ਹਣ ਦੀ ਮਨਜ਼ੂਰੀ ਜਾਂ ਲੈਟਰ ਆਫ ਇੰਟੈਂਟ (LoI) ਮਿਲ ਚੁੱਕੀ ਹੈ। ਇਸ ਫੈਸਲੇ ਨਾਲ ਵਿਦੇਸ਼ੀ... ਹਰਿਆਣਾ ਦੇ 4 ਜ਼ਿਲ੍ਹਿਆਂ ਵਿੱਚ ਨਵੇਂ ਪੌਲੀਟੈਕਨਿਕ ਕਾਲਜ ਖੁੱਲ੍ਹਣਗੇ,ਵਿਦਿਆਰਥੀਆਂ ਨੂੰ ਹਾਈ-ਟੈਕ ਕੋਰਸ ਪੜ੍ਹਾਏ ਜਾਣਗੇ।
Published On
By Azad Soch
ਚੰਡੀਗੜ੍ਹ, 26, ਮਈ, 2026, (ਆਜ਼ਾਦ ਸੋਚ ਨਿਊਜ਼):- ਹਰਿਆਣਾ ਵਿੱਚ ਤਕਨੀਕੀ ਸਿੱਖਿਆ (Technical Education) ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਅਵਸਰ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਰਾਜ ਦੇ 4 ਪ੍ਰਮੁੱਖ... ਦਸਵੀਂ ਜਮਾਤ ਦੇ ਕੁੱਲ 2,54,744 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ, ਜਿਨ੍ਹਾਂ ਵਿੱਚੋਂ 95.96 ਫ਼ੀਸਦੀ ਕੁੜੀਆਂ ਅਤੇ 93.23 ਫ਼ੀਸਦੀ ਮੁੰਡੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Published On
By Azad Soch
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ*
*ਜੈਤੋ ਦੀ ਹਰਲੀਨ ਨੇ 650 ਵਿੱਚੋਂ 646 ਅੰਕ ਪ੍ਰਾਪਤ ਕੀਤੇ, ਜਦੋਂ ਕਿ ਰੂਪਨਗਰ ਦੇ ਮਨੀਮਹੇਸ਼... ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
Published On
By Azad Soch
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੰਘਰਸ਼ ਨਾਲ ਜੂਝ ਰਹੀ ਸਿੱਖਿਆ ਪ੍ਰਣਾਲੀ ਤੋਂ ਕੌਮੀ ਪ੍ਰਤੀਯੋਗੀਆਂ ਤੱਕ, ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਪੰਜਾਬ ਦੇ... ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ,ਸਾਲ 2025 ਵਿੱਚ 1300 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਤੋਂ ਹਾਸਲ ਕੀਤੇ 10,000 ਤੋਂ ਵੱਧ ਨੌਕਰੀਆਂ ਦੇ ਆਫ਼ਰ
Published On
By Azad Soch
ਕਿਊਐਸ ਵਰਲਡ ਯੂਨੀਵਰਸਿਟੀ ਬਾਇ ਸਬਜੈਕਟ ਰੈਂਕਿੰਗ 2026 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੁਨੀਆ ਦੀਆਂ ਚੋਟੀ ਦੀਆਂ 300 ਯੂਨੀਵਰਸਿਟੀਆਂ ਦੀ ਸੂਚੀ ਵਿੱਚ ਸ਼ੁਮਾਰ, ਕੰਪਿਊਟਰ ਸਾਇੰਸ, ਇਲੈਕਟ੍ਰੀਕਲ ਇਲੈਕਟ੍ਰਾਨਿਕਸ ਅਤੇ ਮਕੈਨੀਕਲ ਐਰੋਨੌਟਿਕਲ ਇੰਜਨੀਅਰਿੰਗ ਵਿੱਚ ਮਿਲੀ ਸ਼ਾਨਦਾਰ ਰੈਂਕਿੰਗ
ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੱਡੇ ਸਫ਼ਲਤਾ ਦੇ... ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ
Published On
By Azad Soch
ਵਿਦਿਆਰਥੀਆਂ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਨਾਲ ਜੁੜੇ ਇੱਕ ਅਹੁਦੇਦਾਰ ਨੂੰ ਸਿੱਖ ਇਤਿਹਾਸ 'ਤੇ ਪ੍ਰਸਤਾਵਿਤ ਭਾਸ਼ਣ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਕਰਨ ਦਾ ਵਿਰੋਧ ਕੀਤਾ ਰੂਸ ਵਿੱਚ ਚਾਰ ਭਾਰਤੀ ਵਿਦਿਆਰਥੀਆਂ 'ਤੇ ਹਮਲਾ
Published On
By Azad Soch
Russia,09,FEB,2026,(Azad Soch News):- ਰੂਸ ਦੇ ਬਸ਼ਕੋਰਤੋਸਤਾਨ ਗਣਰਾਜ (Republic of Bashkortostan) ਦੇ ਉਫ਼ਾ ਸ਼ਹਿਰ ਵਿੱਚ ਇਕ ਮੈਡੀਕਲ ਯੂਨੀਵਰਸਿਟੀ (Medical University) ਵਿੱਚ ਛੁਰੇ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ਵਿੱਚ 4 ਭਾਰਤੀ ਵਿਦਿਆਰਥੀਆਂ ਸਮੇਤ ਕਈ ਹੋਰ ਲੋਕ ਜ਼ਖ਼ਮੀ ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ
Published On
By Azad Soch
*ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ ਵਿੱਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਭਗਵੰਤ ਮਾਨ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਸਥਾਪਤ ਕੀਤਾ; ਵਰਕਸ਼ਾਪ ਦੌਰਾਨ ਤਣਾਅ-ਮੁਕਤ ਪ੍ਰੀਖਿਆਵਾਂ ਦੀ ਤਿਆਰੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ 'ਤੇ ਕੀਤਾ ਗਿਆ ਧਿਆਨ... ਚੰਡੀਗੜ੍ਹ ਸਿੱਖਿਆ ਵਿਭਾਗ ਦਾ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ
Published On
By Azad Soch
Chandigarh,18,JAN,2026,(Azad Soch News):- ਚੰਡੀਗੜ੍ਹ ਸਿੱਖਿਆ ਵਿਭਾਗ (Chandigarh Education Department) ਨੇ ਠੰਡ ਅਤੇ ਸੰਘਣੀ ਧੁੰਦ (Cold And Dense Fog) ਕਾਰਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਅਸਥਾਈ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਯੂਟੀ ਬੁੱਧਵਾਰ ਨੂੰ ਲੱਦਾਖ ਦੇ ਲੇਹ ਵਿੱਚ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿੱਚ ਝੜਪ ਹੋ ਗਈ
Published On
By Azad Soch
Leh,25,SEP,2025,(Azad Soch News):- ਬੁੱਧਵਾਰ ਨੂੰ ਲੱਦਾਖ ਦੇ ਲੇਹ ਵਿੱਚ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿੱਚ ਝੜਪ ਹੋ ਗਈ, ਜੋ ਕਿ ਸੂਬੇ ਦਾ ਦਰਜਾ ਅਤੇ ਲੱਦਾਖ ਨੂੰ ਛੇਵੀਂ ਅਨੁਸੂਚੀ (Sixth Schedule) ਵਿੱਚ ਸ਼ਾਮਿਲ ਕਰਨ ਦੀ ਮੰਗ ਕਰ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ
Published On
By Azad Soch
ਵਿਦੇਸ਼ੀ ਪੜ੍ਹਾਈ ਦਾ ਸੁਪਨਾ ਹੋਵੇਗਾ ਸਾਕਾਰ—ਪੰਜਾਬ ਸਰਕਾਰ ਦੇਵੇਗੀ ਫੀਸ, ਵੀਜ਼ਾ, ਟਿਕਟ ਅਤੇ ₹13.17 ਲੱਖ ਸਾਲਾਨਾ ਭੱਤਾ
ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ
ਕਿਹਾ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਵਿਦੇਸ਼ੀ ਪੜ੍ਹਾਈ ਅਤੇ ਪੀ.ਸੀ.ਐਸ. ਪਾਠਕ੍ਰਮ ਵਿਦਿਆਰਥੀਆਂ ਲਈ ਵੱਡਾ ਤੋਹਫ਼ਾ... 