#
sworn
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਡੋਨਾਲਡ ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ
Published On
By Azad Soch
America,21 JAN,2025,(Azad Soch News):- ਅਮਰੀਕਾ ਵਿੱਚ ਡੋਨਾਲਡ ਟਰੰਪ (Donald Trump) ਦੀ ਤਾਜਪੋਸ਼ੀ ਹੋ ਚੁੱਕੀ ਹੈ,ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕਣ ਤੋਂ ਬਾਅਦ ਟਰੰਪ ਫਿਰ ਤੋਂ ਆਪਣੇ ਪੁਰਾਣੇ ਅੰਦਾਜ਼ 'ਚ ਨਜ਼ਰ ਆਏ। ਸਹੁੰ ਚੁੱਕਣ ਦੇ... ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Published On
By Azad Soch
New Mumbai, 06 DEC,2024,(Azad Soch News):- ਦੇਵੇਂਦਰ ਫੜਨਵੀਸ (Devendra Fadnavis) ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ (Governor CP Radhakrishnan) ਨੇ ਅਹੁਦੇ ਦੀ ਸਹੁੰ ਚੁਕਾਈ। ਉਹ ਤੀਜੀ... ਪ੍ਰਬੋਵੋ ਸੁਬੀਆਂਤੋ ਨੇ ਐਤਵਾਰ ਨੂੰ ਇੰਡੋਨੇਸ਼ੀਆ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁਕੀ
Published On
By Azad Soch
Jakarta,20 OCT,2024,(Azad Soch News):- ਪ੍ਰਬੋਵੋ ਸੁਬੀਆਂਤੋ (Prabovo Subianto) ਨੇ ਐਤਵਾਰ ਨੂੰ ਸਭ ਤੋਂ ਜ਼ਿਆਦਾ ਮੁਸਲਿਮ ਆਬਾਦੀ ਵਾਲੇ ਦੇਸ਼ ਇੰਡੋਨੇਸ਼ੀਆ (Indonesia) ਦੇ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁਕੀ,ਸਾਬਕਾ ਰੱਖਿਆ ਮੰਤਰੀ ਪ੍ਰਬੋਵੋ ਸੁਬੀਆਂਤੋ (73) ਨੇ ਦੂਜੇ ਦੇਸ਼ਾਂ ਤੋਂ ਸੱਦੇ ਗਏ ਸੰਸਦ ਮੈਂਬਰਾਂCapital... ਵਲਾਦੀਮੀਰ ਪੁਤਿਨ ਨੇ ਮੰਗਲਵਾਰ ਨੂੰ ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ
Published On
By Azad Soch
Russia, 7 May 2024,(Azad Soch News):- ਵਲਾਦੀਮੀਰ ਪੁਤਿਨ (Vladimir Putin) ਨੇ ਮੰਗਲਵਾਰ ਨੂੰ ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ ਹੈ,ਜਿਕਰਯੋਗ ਹੈ ਕਿ 71 ਸਾਲਾ ਪੁਤਿਨ ਨੇ ਕ੍ਰੇਮਲਿਨ (Kremlin) ਵਿੱਚ ਇੱਕ ਸ਼ਾਨਦਾਰ ਸਮਾਗਮ ਵਿੱਚ ਸਹੁੰ ਚੁੱਕ ਕੇ ਆਪਣੇ ਪੰਜਵੇਂ... 