#
T20 World Cup
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਅੱਜ ਸ਼ੁਰੂ ਹੋਵੇਗਾ ਸੱਭ ਤੋਂ ਵੱਡਾ ਮਹਿਲਾ ਟੀ-20 ਵਿਸ਼ਵ ਕੱਪ
Published On
By Azad Soch
ਇਹ ਹੁਣ ਤੱਕ ਦਾ ਸਭ ਤੋਂ ਵੱਡਾ ਮਹਿਲਾ ਟੀ-20 ਵਿਸ਼ਵ ਕੱਪ ਹੈ ਟੀ 20 ਵਰਲਡ ਕੱਪ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਸਟਾਰ ਅਭਿਸ਼ੇਕ ਸ਼ਰਮਾ ਪਹੁੰਚੇ ਅੰਮ੍ਰਿਤਸਰ,ਮਾਂ ਨਾਲ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
Published On
By Azad Soch
ਅਭਿਸ਼ੇਕ ਸ਼ਰਮਾ ਨੇ ਆਪਣੀ ਸਫਲਤਾ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਦੇ ਫਾਈਨਲ ਮੈਚ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਟੀ-20 ਵਿਸ਼ਵ ਕੱਪ ਅਪਣੇ ਨਾਮ ਕਰ ਲਿਆ
Published On
By Azad Soch
ਤੀਜੀ ਵਾਰ ਵਿਸ਼ਵ ਟੀ-20 ਚੈਂਪੀਅਨ ਬਣਨਾ ਅਤੇ ਲਗਾਤਾਰ ਦੂਜੀ ਵਾਰ ਖ਼ਿਤਾਬ ਆਪਣੇ ਨਾਮ ਕਰਨਾ ਇੱਕ ਇਤਿਹਾਸਕ ਪ੍ਰਾਪਤੀ ਹੈ T20 World Cup 2026: ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚਿਆ ਭਾਰਤ , ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ
Published On
By Azad Soch
New Delhi,02,March,2026,(Azad Soch News):- ਭਾਰਤ ਨੇ ਟੀ-20 ਵਿਸ਼ਵ ਕੱਪ 2026 ਦੇ ਸੁਪਰ 8 ਮੈਚ ਵਿੱਚ ਵੈਸਟ ਇੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ।
ਮੈਚ ਵੇਰਵੇ
ਵੈਸਟ ਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 195/5... ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ਵਿੱਚ ਐਤਵਾਰ ਨੂੰ ਹੋਏ ਟੀ-20 ਵਰਲਡ ਕੱਪ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਦੀ ਕਰਾਰੀ ਹਾਰ ਦਿਤੀ
Published On
By Azad Soch
Colombo,16,FEB,2026,(Azad Soch News):- ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ (Premadasa Stadium) ਵਿੱਚ ਐਤਵਾਰ ਨੂੰ ਹੋਏ ਟੀ-20 ਵਰਲਡ ਕੱਪ ਮੈਚ (T20 World Cup Match) ਵਿੱਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਦੀ ਕਰਾਰੀ ਹਾਰ ਦਿਤੀ,ਪਹਿਲਾਂ ਬੱਲਬਾਜ਼ੀ ਕਰਦਿਆਂ ਭਾਰਤ ਨੇ 175/7 ਦਾ ਮਜ਼ਬੂਤ ਸਕੋਰ... 2026 ਦੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ ਲੱਗਾ
Published On
By Azad Soch
Pakistan,02,FEB,2026,(Azad Soch News):- 2026 ਦੇ ਟੀ-20 ਵਿਸ਼ਵ ਕੱਪ (T20 World Cup) ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ ਲੱਗਾ ਹੈ,ਪਾਕਿਸਤਾਨ ਸਰਕਾਰ (Government of Pakistan) ਨੇ ਐਲਾਨ ਕੀਤਾ ਹੈ ਕਿ ਉਸ ਦੀ ਟੀਮ ਟੂਰਨਾਮੈਂਟ ਵਿੱਚ ਹਿੱਸਾ ਲਵੇਗੀ,ਪਰ 15 ਫਰਵਰੀ ਨੂੰ ਕੋਲੰਬੋ... ਹੈਰੀ ਬਰੂਕ ਦੀ ਕਪਤਾਨੀ ਵਾਲੀ ਇੰਗਲੈਂਡ ਕ੍ਰਿਕਟ ਟੀਮ ਦਾ ਐਲਾਨ 2026 ਦੇ ਟੀ-20 ਵਿਸ਼ਵ ਕੱਪ ਲਈ ਕਰ ਦਿੱਤਾ ਗਿਆ ਹੈ
Published On
By Azad Soch
England,01,JAN,2026,(Azad Soch News):- ਹੈਰੀ ਬਰੂਕ ਦੀ ਕਪਤਾਨੀ ਵਾਲੀ ਇੰਗਲੈਂਡ ਕ੍ਰਿਕਟ ਟੀਮ (England Cricket Team) ਦਾ ਐਲਾਨ 2026 ਦੇ ਟੀ-20 ਵਿਸ਼ਵ ਕੱਪ ਲਈ ਕਰ ਦਿੱਤਾ ਗਿਆ ਹੈ। 15 ਮੈਂਬਰੀ ਟੀਮ ਦੀ ਚੋਣ ਕਰ ਲਈ ਗਈ ਹੈ। ਟੀ-20 ਵਿਸ਼ਵ ਕੱਪ ਤੋਂ
ਟੀ-20... ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ 'ਚ ਬਦਲਾਅ ਦਾ ਦੌਰ ਸ਼ੁਰੂ
Published On
By Azad Soch
New Delhi,09 July,2024,(Azad Soch News):- ਟੀ-20 ਵਿਸ਼ਵ ਕੱਪ (T-20 World Cup) ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ (Indian Cricket Team) 'ਚ ਬਦਲਾਅ ਦਾ ਦੌਰ ਸ਼ੁਰੂ ਹੋ ਗਿਆ ਹੈ,ਰੋਹਿਤ ਸ਼ਰਮਾ,ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਨੇ ਟੀ-20 ਫਾਰਮੈਟ (T-20 Format) ਨੂੰ ਅਲਵਿਦਾ... ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਵੀਰਵਾਰ ਨੂੰ ਦਿੱਲੀ ਪਹੁੰਚੀ
Published On
By Azad Soch
New Delhi,04 2024,(Azad Soch News):- ਟੀ-20 ਵਿਸ਼ਵ ਕੱਪ (T-20 World Cup) ਜੇਤੂ ਭਾਰਤੀ ਕ੍ਰਿਕਟ ਟੀਮ ਵੀਰਵਾਰ ਨੂੰ ਦਿੱਲੀ ਪਹੁੰਚੀ,ਵਿਸ਼ਵ ਚੈਂਪੀਅਨ ਖਿਡਾਰੀਆਂ ਦਾ ਹਵਾਈ ਅੱਡੇ 'ਤੇ ਪ੍ਰਸ਼ੰਸਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ,ਹੁਣ ਭਾਰਤੀ ਖਿਡਾਰੀ ਹੋਟਲ ਲਈ ਰਵਾਨਾ ਹੋ ਗਏ ਹਨ,ਅੱਜ ਵਿਸ਼ਵ... ਟੀ 20 ਵਰਲਡ ਕੱਪ ਵਿਚ ਅਫਗਾਨਿਸਤਾਨ ਨੇ ਆਸਟਰੇਲੀਆ ਨੂੰ ਹਰਾਇਆ
Published On
By Azad Soch
Kingstown, June 23, 2024,(Azad Soch News):- ਟੀ 20 ਵਰਲਡ ਕੱਪ (T20 World Cup) ਵਿਚ ਉਸ ਵੇਲੇ ਵੱਡਾ ਉਲਟ ਫੇਰ ਹੋ ਗਿਆ ਜਦੋਂ ਅਫਗਾਨਿਸਤਾਨ ਨੇ ਆਪਣੇ ਗੇਂਦਬਾਜ਼ ਗੁਲਾਬਦੀਨ ਨਾਇਬ ਤੇ ਨਵੀਨ ਉਲ ਹੱਕ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟਰੇਲੀਆ ਨੂੰ ਦੱਖਣੀ ਅਫਰੀਕਾ ਨੇ ਐਤਵਾਰ ਨੂੰ ਟੀ-20 ਵਿਸ਼ਵ ਕੱਪ ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ
Published On
By Azad Soch
New York,04 June,2024,(Azad Soch News):- ਤੇਜ਼ ਗੇਂਦਬਾਜ਼ ਐਨਰਿਚ ਨੋਰਕੀਆ ਦੇ ਬਿਹਤਰੀਨ ਪ੍ਰਦਰਸ਼ਨ ਦੀ ਬਦੌਲਤ ਦੱਖਣੀ ਅਫਰੀਕਾਨੇ ਐਤਵਾਰ ਨੂੰ ਟੀ-20 ਵਿਸ਼ਵ ਕੱਪ (T-20 World Cup) ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾ ਦਿਤਾ,ਨੌਰਕੀਆ, ਕੈਗਿਸੋ ਰਬਾਡਾ ਅਤੇ... ਵੈਸਟਇੰਡੀਜ਼ ਅਤੇ ਅਮਰੀਕਾ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਹਮਲੇ ਦੀ ਧਮਕੀ ਮਿਲੀ
Published On
By Azad Soch
West Indies,07 May,2024,(Azad Soch News):- ਵੈਸਟਇੰਡੀਜ਼ ਅਤੇ ਅਮਰੀਕਾ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਹਮਲੇ ਦੀ ਧਮਕੀ ਮਿਲੀ ਹੈ,ਇਸ ਦਾ ਖੁਲਾਸਾ ਕਰਦੇ ਹੋਏ ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਕੀਥ ਰੌਲੇ ਨੇ ਕਿਹਾ ਕਿ ਮੇਜ਼ਬਾਨ ਇਸ ਖਤਰੇ ਨਾਲ ਨਜਿੱਠਣ ਲਈ... 