Sidhu Moosewala - Azad Soch

ਅੱਜ ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ 'Eyes On Me' ਦੇ ਟੀਜ਼ਰ ਨੇ ਸੱਚਮੁੱਚ ਤਹਿਲਕਾ ਮਚਾ ਦਿੱਤਾ ਹੈ
ਮਾਨਸਾ, 24, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਅੱਜ (24 ਅਪ੍ਰੈਲ, 2026) ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲਾ (Sidhu Moosewala) ਦੇ ਨਵੇਂ ਗਾਣੇ 'Eyes On Me' ਦੇ ਟੀਜ਼ਰ ਨੇ ਸੱਚਮੁੱਚ ਤਹਿਲਕਾ ਮਚਾ ਦਿੱਤਾ ਹੈ। ਪ੍ਰਸ਼ੰਸਕਾਂ ਵਿੱਚ ਇਸ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦਾ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਅੱਜ ਦਾ ਦਿਨ ਸਿੱਧੂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਭਾਵੁਕ ਤੇ ਉਤਸ਼ਾਹ ਭਰਿਆ ਵੀ ਹੈ। ਸਿੱਧੂ ਦੀ ਟੀਮ ਵੱਲੋਂ ਅੱਜ ਉਨ੍ਹਾਂ ਦੇ ਨਵੇਂ ਗਾਣੇ ‘Eyes On Me’ ਦਾ ਟੀਜ਼ਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਰਿਲੀਜ਼ ਕਰ ਦਿੱਤਾ ਗਿਆ ਹੈ।
ਇਸ ਨਵੇਂ ਟੀਜ਼ਰ ਅਤੇ ਗਾਣੇ ਬਾਰੇ ਕੁਝ ਖਾਸ ਗੱਲਾਂ:
•    ਧਮਾਕੇਦਾਰ ਸ਼ੁਰੂਆਤ: ਟੀਜ਼ਰ ਰਿਲੀਜ਼ ਹੋਣ ਦੇ ਮਹਿਜ਼ 2 ਮਿੰਟਾਂ ਦੇ ਅੰਦਰ ਹੀ ਇਸ ਨੇ YouTube 'ਤੇ 1.2 ਲੱਖ ਤੋਂ ਵੱਧ ਵਿਊਜ਼ ਅਤੇ ਇੰਸਟਾਗ੍ਰਾਮ 'ਤੇ ਹਜ਼ਾਰਾਂ ਲਾਈਕਸ ਬਟੋਰ ਲਏ।
•    ਐਕਸ਼ਨ ਭਰਪੂਰ ਸੀਨ: ਲਗਭਗ 34 ਸੈਕਿੰਡ ਦੇ ਇਸ ਟੀਜ਼ਰ ਵਿੱਚ ਸਿੱਧੂ ਮੂਸੇਵਾਲਾ ਨੂੰ ਜੀਪ ਚਲਾਉਂਦੇ ਅਤੇ ਐਕਸ਼ਨ ਮੋਡ ਵਿੱਚ ਦਿਖਾਇਆ ਗਿਆ ਹੈ। ਟੀਜ਼ਰ ਦੀ ਸ਼ੁਰੂਆਤ ਵਿੱਚ ਪੰਜਾਬ ਦੇ ਨਕਸ਼ੇ 'ਤੇ ਮਾਨਸਾ ਜ਼ਿਲ੍ਹੇ ਵੱਲ ਇਸ਼ਾਰਾ ਕੀਤਾ ਗਿਆ ਹੈ।
•    ਗਾਣੇ ਦੇ ਬੋਲ: ਟੀਜ਼ਰ ਵਿੱਚ ਸੁਣਾਈ ਦੇਣ ਵਾਲੀ ਲਾਈਨ — "ਮੁੰਡਾ ਬਲੈਕ ਕੈਟ ਤੇਰੀ, ਤੇਰੇ ਗੋਲੀ ਮਰਵਾ ਦੂਗੀ" — ਪਹਿਲਾਂ ਹੀ ਵਾਇਰਲ ਹੋ ਚੁੱਕੀ ਹੈ।
•    ਵਿਸ਼ਾ: ਅਜਿਹਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਗਾਣਾ ਸਿੱਧੂ ਦੇ ਜੀਵਨ, ਉਨ੍ਹਾਂ ਵਿਰੁੱਧ ਹੋਈਆਂ ਸਾਜ਼ਿਸ਼ਾਂ ਅਤੇ ਉਨ੍ਹਾਂ ਦੀ ਨਿਡਰਤਾ ਨੂੰ ਦਰਸਾਉਂਦਾ ਹੈ।ਇਸ ਤੋਂ ਇਲਾਵਾ, ਸਿੱਧੂ ਮੂਸੇਵਾਲਾ ਦਾ "Signed to God World Tour" ਵੀ ਚਰਚਾ ਵਿੱਚ ਹੈ, ਜਿਸ ਵਿੱਚ ਹੋਲੋਗ੍ਰਾਮ (3D ਪ੍ਰੋਜੈਕਸ਼ਨ) ਤਕਨੀਕ ਰਾਹੀਂ ਸਿੱਧੂ ਨੂੰ ਸਟੇਜ 'ਤੇ ਮੁੜ ਜ਼ਿੰਦਾ ਦਿਖਾਇਆ ਜਾਵੇਗਾ। ਇਹ ਟੂਰ ਭਾਰਤ ਸਮੇਤ 8 ਦੇਸ਼ਾਂ ਵਿੱਚ ਹੋਣ ਦੀ ਉਮੀਦ ਹੈ।

ਛੋਟੇ ਸਿੱਧੂ ਮੂਸੇਵਾਲਾ ਨੇ ਕੱਟਿਆ ਆਪਣੇ ਜਨਮ ਦਿਨ ਦਾ ਕੇਕ,ਹਵੇਲੀ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ
Mansa,18,March,2026,(Azad Soch News):-  ਮਾਨਸਾ ਦੇ ਪਿੰਡ ਮੂਸਾ ਵਿਖੇ ਸਥਿਤ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਖੁਸ਼ੀ ਦਾ ਮਾਹੌਲ ਹੈ। ਸਵਰਗਵਾਸੀ ਸਿੱਧੂ ਮੂਸੇਵਾਲਾ ਗਾਇਕ ਦੇ ਛੋਟੇ ਭਰਾ, ਜਿਸ ਨੂੰ ਪ੍ਰਸ਼ੰਸਕ ਪਿਆਰ ਨਾਲ 'ਛੋਟਾ ਸਿੱਧੂ' ਕਹਿੰਦੇ ਹਨ, ਨੇ ਆਪਣਾ ਜਨਮ ਦਿਨ ਕੇਕ ਕੱਟ ਕੇ ਮਨਾਇਆ।

ਇਸ ਜਨਮ ਦਿਨ ਦੇ ਜਸ਼ਨ ਨਾਲ ਸਬੰਧਤ ਮੁੱਖ ਜਾਣਕਾਰੀ ਹੇਠ ਲਿਖੇ ਅਨੁਸਾਰ ਹੈ:

ਹਵੇਲੀ ਵਿੱਚ ਰੌਣਕਾਂ:

·         ਕੇਕ ਕੱਟਣ ਦੀ ਰਸਮ: ਜਨਮ ਦਿਨ ਦਾ ਕੇਕ ਬਲਕੌਰ ਸਿੰਘ (ਸਿੱਧੂ ਦੇ ਪਿਤਾ) ਅਤੇ ਚਰਨ ਕੌਰ (ਸਿੱਧੂ ਦੀ ਮਾਤਾ) ਨੇ ਆਪਣੇ ਛੋਟੇ ਪੁੱਤਰ ਨਾਲ ਮਿਲ ਕੇ ਕੱਟਿਆ। ਛੋਟੇ ਸਿੱਧੂ ਨੂੰ ਪਿਆਰ ਕਰਦੇ ਹੋਏ ਅਤੇ ਕੇਕ ਖੁਆਉਂਦੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਭਾਵੁਕ ਕਰਨ ਵਾਲੀਆਂ ਹਨ।

·         ਸਜਾਵਟ: ਹਵੇਲੀ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਗੀਤ ਵੀ ਚਲਾਏ ਗਏ, ਜਿਸ ਨੇ ਮਾਹੌਲ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ।

ਪ੍ਰਸ਼ੰਸਕਾਂ ਦੀ ਮੌਜੂਦਗੀ:

·         ਸਵੇਰ ਤੋਂ ਹੀ ਹਵੇਲੀ ਦੇ ਬਾਹਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ। ਉਹ ਆਪਣੇ ਚਹੇਤੇ ਗਾਇਕ ਦੇ ਪਰਿਵਾਰ ਨੂੰ ਮਿਲਣ ਅਤੇ ਛੋਟੇ ਬੱਚੇ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਹੁੰਚੇ ਸਨ।

·         ਪਰਿਵਾਰ ਨੇ ਸਾਰੇ ਪ੍ਰਸ਼ੰਸਕਾਂ ਲਈ ਲੰਗਰ ਅਤੇ ਪ੍ਰਸਾਦ ਦਾ ਪ੍ਰਬੰਧ ਕੀਤਾ ਸੀ।

ਸੋਸ਼ਲ ਮੀਡੀਆ 'ਤੇ ਵਧਾਈਆਂ:

·         ਸੋਸ਼ਲ ਮੀਡੀਆ 'ਤੇ 'HappyBirthdayChhotaSidhu' ਅਤੇ 'SidhuMoosewala' ਟ੍ਰੈਂਡ ਕਰ ਰਿਹਾ ਹੈ। ਪੂਰੀ ਦੁਨੀਆ ਤੋਂ ਪ੍ਰਸ਼ੰਸਕ ਅਤੇ ਕਲਾਕਾਰ (ਜਿਵੇਂ ਕਿ ਗੁਰਦਾਸ ਮਾਨ, ਡਰੇਕ) ਬੱਚੇ ਨੂੰ ਲੰਬੀ ਉਮਰ ਅਤੇ ਖੁਸ਼ਹਾਲੀ ਦੀਆਂ ਅਸੀਸਾਂ ਦੇ ਰਹੇ ਹਨ।

ਪਰਿਵਾਰ ਲਈ ਖੁਸ਼ੀ ਦਾ ਪਲ:

·         ਸਿੱਧੂ ਮੂਸੇਵਾਲਾ ਦੇ ਜਾਣ ਤੋਂ ਬਾਅਦ, ਪਰਿਵਾਰ ਲਈ ਇਹ ਪਹਿਲੀ ਵੱਡੀ ਖੁਸ਼ੀ ਹੈ। ਛੋਟੇ ਬੱਚੇ ਦੇ ਆਉਣ ਨਾਲ ਹਵੇਲੀ ਵਿੱਚ ਮੁੜ ਰੌਣਕਾਂ ਪਰਤ ਆਈਆਂ ਹਨ ਅਤੇ ਬਲਕੌਰ ਸਿੰਘ-ਚਰਨ ਕੌਰ ਦੇ ਚਿਹਰੇ 'ਤੇ ਮੁਸਕਾਨ ਵੇਖਣ ਨੂੰ ਮਿਲ ਰਹੀ ਹੈ।

ਯਾਦ ਦਿਵਾ ਦੇਈਏ: ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਆਈ.ਵੀ.ਐਫ. (IVF) ਤਕਨੀਕ ਰਾਹੀਂ ਇਸ ਬੱਚੇ ਨੂੰ ਜਨਮ ਦਿੱਤਾ ਹੈ, ਜਿਸ ਨੂੰ ਪ੍ਰਸ਼ੰਸਕ ਸਿੱਧੂ ਦੇ ਮੁੜ ਜਨਮ ਵਜੋਂ ਵੇਖ ਰਹੇ ਹਨ।

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'LOCK' 23 ਜਨਵਰੀ ਨੂੰ ਹੋਵੇਗਾ ਰਿਲੀਜ਼
Chandigarh,18 JAN,2025,(Azad Soch News):- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦਾ ਨਵਾਂ ਗੀਤ ਆ ਰਿਹਾ ਹੈ, ਗੀਤ ਦਾ ਪੋਸਟਰ ਰਿਲੀਜ਼ ਹੋ ਚੁੱਕਿਐ। ਨਵਾਂ ਗੀਤ 'LOCK' 23 ਜਨਵਰੀ ਨੂੰ ਰਿਲੀਜ਼ ਹੋਵੇਗਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ
Mansa, 29 May 2024,(Azad Soch News):–  (Late Punjabi Singer Sidhu Moosewala) ਦੇ ਕਤਲ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਹਨ,ਅੱਜ ਦੇ ਦਿਨ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ,ਇਸ ਮੌਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ (Social Media) ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ,ਉਨ੍ਹਾਂ ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਲਿਖਿਆ ਹੈ,ਕਿ ਬੇਸ਼ੱਕ ਮੈਂ ਆਪਣੇ ਪੁੱਤ ਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ 2 ਸਾਲਾਂ ਤੋਂ ਮਹਿਸੂਸ ਕਰ ਰਹੀ ਹਾਂ,ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਲਈ ਅੱਜ ਦਾ ਦਿਨ ਬੜਾ ਔਖਾ ਹੈ,ਚਰਨ ਕੌਰ (Charan Kaur) ਨੇ ਇੰਸਟਾਗ੍ਰਾਮ (Instagram) ‘ਤੇ ਲਿਖਿਆ ,” ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (ਸ਼ੁੱਭ) ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ,ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਨਾਂ ਨੇ ਮੇਰੀ ਕੁੱਖ ‘ਚੋਂ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ,ਜਿਸ ਮਗਰੋਂ ਉਮੀਦ ਦਾ ਸੂਰਜ ਚੜ੍ਹਨ ਦੀ ਉਮੀਦ ਖ਼ੁਦ ਉਮੀਦ ਨੂੰ ਵੀ ਨਹੀਂ ਸੀ,ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ਼ ਸੀ,ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ,ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿਚ ਬਰਕਰਾਰ ਰੱਖਾਂਗੇ,ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਹਾਂ ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਹਾਂ ਪੁੱਤ,ਅੱਜ ਦਾ ਦਿਨ ਬੜਾ ਔਖਾ ਪੁੱਤ।”

ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ
Mansa,02 May,2024,(Azad Soch News):- ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ (Late Sidhu Moosewala Murder Case) ਵਿੱਚ ਮਾਨਸਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ,ਅਦਾਲਤ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ,ਸੈਸ਼ਨ ਕੋਰਟ ਨੇ ਲਾਰੈਂਸ ਬਿਸ਼ਨੋਈ (Lawrence Bishnoi) ਅਤੇ ਜੱਗੂ ਭਗਵਾਨਪੁਰੀਆ (Jaggu Bhagwanpuria) ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ,ਜਿਸ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ,ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ,ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ (Mansa) ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,ਉਸ ਸਮੇਂ ਉਹ ਬਿਨਾਂ ਗੰਨਮੈਨ (Gunman) ਦੇ ਦੋ ਦੋਸਤਾਂ ਨਾਲ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ,ਇਸ ਮਾਮਲੇ 'ਚ ਪੁਲਿਸ ਨੇ 4 ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਪਿਲ ਮੁੰਡੀ ਅਤੇ ਕਸ਼ਿਸ਼ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਸੀ,ਉਸ ਦੀ ਮੌਤ ਤੋਂ ਬਾਅਦ ਪਰਿਵਾਰ ਲਗਾਤਾਰ ਇਨਸਾਫ ਦੀ ਮੰਗ ਕਰ ਰਿਹਾ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣ ਲੜ ਸਕਦੇ ਹਨ
Mansa, 24 April 2024,(Azad Soch News):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣ (Lok Sabha Elections) ਲੜ ਸਕਦੇ ਹਨ,ਉਹ ਬਠਿੰਡਾ (Bathinda) ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਬਾਰੇ ਸੋਚ ਰਹੇ ਹਨ,ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਲਈ ਉਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਵੀ ਤਿਆਰ ਕੀਤੇ ਜਾ ਰਹੇ ਹਨ,ਹਾਲਾਂਕਿ ਅਜੇ ਤੱਕ ਬਲਕੌਰ ਸਿੰਘ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਇਸ ਬਾਰੇ ਰਸਮੀ ਤੌਰ 'ਤੇ ਕਿਸੇ ਨੇ ਕੁਝ ਨਹੀਂ ਕਿਹਾ ਹੈ,ਇਸ ਤੋਂ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਦੀ ਪੇਸ਼ਕਸ਼ ਕੀਤੀ ਸੀ,ਪਰ ਗੱਲ ਸਿਰੇ ਨਹੀਂ ਚੜ੍ਹੀ,ਜਦਕਿ ਕਾਂਗਰਸ ਨੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਹੈ ਪਰ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਅਜਿਹੇ 'ਚ ਕਾਂਗਰਸ ਉਮੀਦਵਾਰ ਨੂੰ ਬਦਲਣ ਦੀਆਂ ਕਿਆਸਅਰਾਈਆਂ ਵੀ ਲਗਾਈਆਂ ਜਾ ਰਹੀਆਂ ਹਨ।

ਰੈਪਰ ਸੰਨੀ ਮਾਲਟਨ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘410’ ਅੱਜ ਹੋਵੇਗਾ ਰਿਲੀਜ਼
Patiala,10 April,2024,(Azad Soch News):- ਅੱਜ ਯਾਨੀ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ (Sidhu Moosewala) ਦਾ ਛੇਵਾਂ ਗੀਤ 4.10 ਰਿਲੀਜ਼ ਹੋਵੇਗਾ,ਇਹ ਗੀਤ ਸਿੱਧੂ ਮੂਸੇਵਾਲਾ ਦੇ ਕਰੀਬੀ ਰੈਪਰ ਸਨੀ ਮਾਲਟਨ ਦੇ ਨਿੱਜੀ ਪੇਜ ਤੋਂ ਰਿਲੀਜ਼ ਕੀਤਾ ਜਾਵੇਗਾ,ਇਸ ਦਾ ਟੀਜ਼ਰ ਮੰਗਲਵਾਰ ਨੂੰ ਸੰਨੀ ਮਾਲਟਨ ਦੇ ਯੂਟਿਊਬ ਪੇਜ (YouTube Page) ‘ਤੇ ਰਿਲੀਜ਼ ਕੀਤਾ ਗਿਆ ਸੀ,ਇਸ ਗੀਤ ਨੂੰ ਰੈਪਰ ਸੰਨੀ ਮਾਲਟਨ (Rapper Sunny Malton) ਨੇ ਤਿਆਰ ਕੀਤਾ ਹੈ,ਇਹ ਗੀਤ ਸ਼ਾਮ 5 ਵਜੇ ਦੇ ਕਰੀਬ ਰਿਲੀਜ਼ ਹੋਣਾ ਹੈ,ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ,ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ,ਇਸ ਗੀਤ ਦਾ ਪੋਸਟਰ ਰਿਲੀਜ਼ (Poster Release) ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਜਾਣਕਾਰੀ ਦਿੱਤੀ ਸੀ।

ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ (YouTube Channel) ‘ਤੇ ਹੀ ਰਿਲੀਜ਼ ਕੀਤਾ ਜਾਵੇਗਾ,ਰੈਪਰ ਸੰਨੀ ਮਾਲਟਨ ਅਤੇ ਬਿੱਗ ਬਰਡ (Big Bird) ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿੱਚ ਕੰਮ ਕੀਤਾ ਹੈ,ਇਸ ਵਿੱਚ ਲੈਵਲ,ਨੇਵਰ ਫੋਲਡ,ਜਸਟ ਲਿਸਨ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ,ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ,ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਨੇ ਪਿਛਲੇ ਸਾਲ ਨਵੰਬਰ ‘ਚ ਦੀਵਾਲੀ ‘ਤੇ ‘ਵਾਚ-ਆਊਟ’ ਰਿਲੀਜ਼ ਕੀਤਾ ਸੀ,ਮਈ 2022 ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੇ ਕ.ਤ.ਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ,ਜਿਸ ਨੂੰ ਹੁਣ ਤੱਕ ਯੂਟਿਊਬ ‘ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

ਕੇਂਦਰ ਸਰਕਾਰ ਨੇ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਆਈਵੀਐਫ ਟ੍ਰੀਟਮੈਂਟ ਦੀ ਜਾਂਚ ’ਤੇ ਲਗਾਈ ਰੋਕ
New Delhi,03 April,2024,(Azad Soch News):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਪਰਿਵਾਰ ਨੂੰ ਬੱਚੇ ਦੇ ਜਨਮ ਦੇ ਮਾਮਲੇ 'ਚ ਰਾਹਤ ਮਿਲੀ ਹੈ,ਸਰਕਾਰ ਨੇ ਚਰਨ ਕੌਰ ਵੱਲੋਂ 58 ਸਾਲ ਦੀ ਉਮਰ ਵਿੱਚ ਆਈਵੀਐਫ (IVF) ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਦੀ ਜਾਂਚ ’ਤੇ ਰੋਕ ਲਗਾ ਦਿੱਤੀ ਹੈ,ਚਰਨ ਕੌਰ ਨੇ ਭਾਰਤ ਵਿੱਚ ਹੀ ਬੱਚੇ ਨੂੰ ਜਨਮ ਦਿੱਤਾ,ਜਦੋਂ ਕਿ ਉਸ ਨੇ ਲੰਡਨ,ਇੰਗਲੈਂਡ ਤੋਂ ਇਨ ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) (In Vitro Fertilization (IVF)) ਦਾ ਸਾਰਾ ਇਲਾਜ ਕਰਵਾਇਆ,ਜਿਸ ਕਾਰਨ ਸਰਕਾਰ ਵਲੋਂ ਆਈਵੀਐਫ (IVF) ਸਬੰਧੀ ਬਣਾਏ ਗਏ ਕਾਨੂੰਨ ਬੱਚੇ ਦੇ ਜਨਮ 'ਤੇ ਲਾਗੂ ਨਹੀਂ ਹੁੰਦੇ,ਜਾਂਚ ਬੰਦ ਕਰਨ 'ਤੇ ਕੇਂਦਰ ਸਰਕਾਰ (Central Govt) ਨੇ ਦਲੀਲ ਦਿਤੀ ਹੈ।

ਕਿ ਚਰਨ ਕੌਰ ਨੇ ਇੰਗਲੈਂਡ (England) ਤੋਂ ਆਈ.ਵੀ.ਐਫ. (IVF) ਦਾ ਸਾਰਾ ਇਲਾਜ ਕਰਵਾਇਆ ਹੈ,ਬਲਕੌਰ ਸਿੰਘ ਨਵੰਬਰ 2022 ਵਿੱਚ ਆਪਣੀ ਪਤਨੀ ਚਰਨ ਕੌਰ ਨਾਲ ਯੂਕੇ (UK) ਗਏ ਸਨ,ਯੂਕੇ (UK) ਵਿੱਚ ਆਈ.ਵੀ.ਐਫ. (IVF) ਕਰਵਾਉਣ ਲਈ ਔਰਤ ਦੀ ਉਮਰ 'ਤੇ ਕੋਈ ਪਾਬੰਦੀ ਨਹੀਂ ਹੈ,ਜਿਸ ਕਾਰਨ ਸਰਕਾਰ ਨੇ ਉਕਤ ਜਾਂਚ ਨੂੰ ਰੋਕ ਦਿਤਾ ਹੈ,ਇਸ ਬਾਰੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਹੈ,ਕਿ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਹੋਵੇਗੀ,ਅਤੇ ਨਾ ਹੀ ਪਰਿਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ,ਚਰਨ ਕੌਰ ਦੇ ਬੱਚੇ ਦੀ ਡਿਲੀਵਰੀ ਤੋਂ ਬਾਅਦ ਕੇਂਦਰ ਸਰਕਾਰ (Central Govt) ਨੇ ਪੰਜਾਬ ਸਰਕਾਰ (Punjab Govt) ਤੋਂ ਜਵਾਬ ਮੰਗਿਆ ਸੀ।

ਇਸ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਬੱਚਾ ਅਜੇ ਹਸਪਤਾਲ 'ਚ ਹੈ,ਜਿਸ ਤੋਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਹਸਪਤਾਲ ਖਿਲਾਫ ਕੇਂਦਰ ਸਰਕਾਰ ਨੂੰ ਸ਼ਿਕਾਇਤ ਭੇਜੀ ਸੀ,ਜਿਸ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ,ਜਿਸ ਤੋਂ ਬਾਅਦ ਜਦੋਂ ਮਾਮਲਾ ਕੇਂਦਰੀ ਸਿਹਤ ਮੰਤਰਾਲੇ ਕੋਲ ਪਹੁੰਚਿਆ ਤਾਂ ਪੰਜਾਬ ਸਰਕਾਰ (Punjab Govt) ਦੇ ਸਿਹਤ ਵਿਭਾਗ (Department of Health) ਤੋਂ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਗਈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸਿਹਤ ਸਕੱਤਰ ਬਲਕੌਰ ਸਿੰਘ ਤੋਂ ਆਈਵੀਐਫ (IVF) ਬਾਰੇ ਜਵਾਬ ਮੰਗਦਿਆਂ ਇਤਰਾਜ਼ ਪ੍ਰਗਟਾਇਆ ਸੀ,ਕੇਂਦਰ ਸਰਕਾਰ (Central Govt) ਨੇ ਇਸ ਮਾਮਲੇ 'ਚ 2 ਹਫਤਿਆਂ 'ਚ ਜਵਾਬ ਮੰਗਿਆ ਸੀ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਵਜੰਮੇ ਬੱਚੇ ਨਾਲ ਸਬੰਧਤ ਦਸਤਾਵੇਜ਼ ਪੰਜਾਬ ਸਰਕਾਰ ਨੂੰ ਸੌਂਪੇ
Mansa,23 March,2024,(Azad Soch News):- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਸਰਕਾਰ (Punjab Govt) ਨੂੰ ਸੌਂਪ ਦਿੱਤੇ ਹਨ,ਬਲਕੌਰ ਸਿੰਘ ਅਨੁਸਾਰ ਉਸ ਨੂੰ ਕੁਝ ਦਿਨ ਪਹਿਲਾਂ ਹੀ ਸਰਕਾਰੀ ਨੋਟਿਸ ਮਿਲਿਆ ਸੀ,ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਮੁਹੱਈਆ ਕਰਵਾ ਦਿੱਤੀ ਜਾਵੇਗੀ,ਬਲਕੌਰ ਸਿੰਘ (Balkaur Singh) ਨੇ ਕਿਹਾ ਕਿ ਵਿਦੇਸ਼ਾਂ ਵਿੱਚ ਆਈ.ਵੀ.ਐਫ. ਟ੍ਰੀਟਮੈਂਟ (IVF Treatment) ਵਿਦੇਸ਼ ‘ਵੀ ਹੋਇਆ ਅਤੇ ਬੱਚੇ ਦਾ ਜਨਮ ਪੰਜਾਬ ਵਿੱਚ ਹੀ ਹੋਇਆ।

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਆਈ.ਵੀ.ਐਫ (IVF) ਰਾਹੀਂ ਗਰਭਵਤੀ ਹੋਣ ਉਪਰੰਤ ਸਰਕਾਰੀ ਹਸਪਤਾਲ ਤੋਂ ਲੋੜੀਂਦਾ ਇਲਾਜ ਵੀ ਕਰਵਾਇਆ ਗਿਆ ਸੀ,ਜਿਕਰਯੋਗ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਭੇਜੇ ਪੱਤਰ ਵਿੱਚ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ ਸੀ,ਦੱਸਿਆ ਜਾਂਦਾ ਹੈ ਕਿ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਬੀਬੀ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਗਰਭਵਤੀ ਹੋ ਗਈ ਅਤੇ ਬੱਚੇ ਨੂੰ ਜਨਮ ਦਿੱਤਾ।

ਮਾਮਲਾ ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਦੇ ਜਨਮ ਦੀ ਜਾਂਚ ਦਾ,ਭਗਵੰਤ ਸਰਕਾਰ ਵੱਲੋਂ ਸਕੱਤਰ ਸਿਹਤ ਦੀ ਜਵਾਬਤਲਬੀ
Chandigarh, March 21, 2024,(Azad Soch News):- ਭਗਵੰਤ ਸਰਕਾਰ ਨੇ ਸੂਬੇ ਦੇ ਪ੍ਰਮੁੱਖ ਸਕੱਤਰ ਸਿਹਤ ਅਜੋਇ ਸ਼ਰਮਾ ਨੂੰ ਲਿਖਤੀ ਨੋਟਿਸ ਜਾਰੀ ਕਰਕੇ  ਜਵਾਬ ਤਲਬ ਕੀਤਾ ਹੈ ਕਿ ਉਹਨਾਂ ਨੇ ਕੇਂਦਰੀ ਸਿਹਤ ਮੰਤਰਾਲੇ ਵੱਲੋ਼ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Late singer Sidhu Moosewala) ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਦੇ ਘਰ ਛੋਟੇ ਸ਼ੁਭਦੀਪ ਸਿੰਘ ਦੇ ਜਨਮ ਨੂੰ ਲੈ ਕੇ ਜਾਰੀ ਕੀਤੇ ਨੋਟਿਸ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਕਿਉਂ ਨਹੀਂ ਲਿਆਂਦਾ? ਅਤੇ ਇਸ ਮਾਮਲੇ ਵਿਚ ਸਿੱਧੀ ਕਾਰਵਾਈ ਕਿਉਂ ਕੀਤੀ ਹੈ? ਇਹ ਜਵਾਬਤਲਬੀ ਸਪੈਸ਼ਲ ਸੈਕਟਰੀ ਪਰਸੋਨਲ (Special Secretary Personnel) ਵੱਲੋਂ ਲਿਖੀ ਚਿੱਠੀ ਵਿੱਚ ਕੀਤੀ ਗਈ ਹੈ,ਦੱਸਣਯੋਗ ਹੈ ਕਿ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਲੈ ਕੇ ਸਿੱਧੀ ਚੁਣੌਤੀ ਦਿੱਤੀ ਸੀ ਕਿ ਪੰਜਾਬ ਸਰਕਾਰ (Punjab Govt) ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰ ਕੇ ਨਵਜੰਮੇ ਬੱਚੇ ਦੇ ਲੀਗਲ ਹੋਣ ਦੇ ਸਬੂਤ ਮੰਗ ਰਹੀ ਹੈ ਤੇ ਜੇਕਰ ਹੁਣ ਮੁੱਖ ਮੰਤਰੀ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਚਾਹੁੰਦੇ ਹਨ ਤਾਂ ਫਿਰ ਪਿੱਛੇ ਨਾ ਹਟਣ,ਬਾਅਦ ਵਿਚ ਇਹ ਖੁਲ੍ਹਾਸਾ ਹੋਇਆ ਕਿ ਇਹ ਸਪਸ਼ਟੀਕਰਨ ਕੇਂਦਰ ਸਰਕਾਰ ਨੇ ਮੰਗਿਆ ਹੈ ਜਿਸਦਾ ਕਹਿਣਾ ਹੈ ਕਿ ਸਿਹਤ ਵਿਭਾਗ (Department of Health) ਦੇ ਨਿਯਮਾਂ ਮੁਤਾਬਕ ਸਿਰਫ 21 ਤੋਂ 50 ਸਾਲ ਦੀ ਉਮਰ ਦੀਆਂ ਮਹਿਲਾਵਾਂ ਹੀ ਆਈ ਵੀ ਐਫ ਤਕਨੀਕ ਰਾਹੀਂ ਗਰਭ ਧਾਰਨ ਕਰ ਸਕਦੀਆਂ ਹਨ ਜਦੋਂ ਕਿ ਚਰਨ ਕੌਰ ਦੀ ਉਮਰ 58 ਸਾਲ ਹੈ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜਾਣੋ ਕੀ ਰੱਖਿਆ ਸਿੱਧੂ ਦੇ ਛੋਟੇ ਭਰਾ ਦਾ ਨਾਂਅ,'ਸਾਨੂੰ ਤਾਂ ਜਿਉਣ ਦਾ ਜ਼ਰੀਆ ਮਿਲ ਗਿਆ'
Mansa,18 March,2024,(Azad Soch News):- ਹਾਲ ਹੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਬੱਚੇ ਦੇ ਨਾਂ ਨੂੰ ਲੈ ਕੇ ਵੱਡੀ ਗੱਲ ਆਖੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ 'ਸਾਨੂੰ ਤਾਂ ਜਿਉਣ ਦਾ ਜ਼ਰੀਆ ਮਿਲ ਗਿਆ' ਇਹ ਹੀ ਸਭ ਕੁਝ ਹੈ ਸਾਡੇ ਲਈ,ਚਾਚਾ ਚਮਕੌਰ ਸਿੰਘ ਨੇ ਕਿਹਾ- ਬੱਚੇ ਦਾ ਨਾਂ ਸ਼ੁਭਦੀਪ ਸਿੰਘ ਰੱਖਿਆ ਜਾਵੇਗਾ,ਅਸੀਂ ਅਕਾਲ ਪੁਰਖ ਜੀ ਦੇ ਸ਼ੁਕਰਗੁਜ਼ਾਰ ਹਾਂ ਕਿ ਸ਼ੁਭਦੀਪ ਸਿੰਘ ਨੂੰ ਬਚਪਨ ਵਿੱਚ ਹੀ ਸਾਡੇ ਵਿਹੜੇ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ,ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ 'ਚ ਰੌਣਕ ਹੈ,ਉਸ ਦੀ ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ,ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ (Bathinda) ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ,ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ,ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ,ਫੋਟੋ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਸ਼ੁਭਦੀਪ ਸਿੰਘ ਨੂੰ ਪਿਆਰ ਕਰਨ ਵਾਲੇ ਲੱਖਾਂ ਪ੍ਰਸ਼ੰਸਕਾਂ ਦੇ ਆਸ਼ੀਰਵਾਦ ਦੇ ਨਾਲ,ਪ੍ਰਮਾਤਮਾ ਨੇ ਸ਼ੁਭ ਦਾ ਛੋਟਾ ਭਰਾ ਸਾਨੂੰ ਦਿੱਤਾ ਹੈ,ਵਾਹਿਗੁਰੂ ਜੀ (Weheguru Ji) ਦੀ ਮੇਹਰ ਨਾਲ ਪਰਿਵਾਰ ਤੰਦਰੁਸਤ ਹੈ,ਅਤੇ ਸਾਰੇ ਸ਼ੁਭਚਿੰਤਕਾਂ ਦੇ ਪਿਆਰ ਲਈ ਧੰਨਵਾਦੀ ਹਾਂ।