caste - Azad Soch

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ*

*'ਆਪ' ਸਿੱਖਿਆ, ਸਿਹਤ ਸੰਭਾਲ, ਵਿਕਾਸ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਦੇ ਰਹੀ ਜਦਕਿ ਭਾਜਪਾ ਨੇ ਹਮੇਸ਼ਾਂ ਧਾਰਮਿਕ ਦੁਸ਼ਮਣੀ, ਜਾਤੀਗਤ ਵਿਤਕਰਾ ਫੈਲਾਉਣ ਅਤੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਕੰਮ ਕੀਤਾ: ਹਰਪਾਲ ਸਿੰਘ ਚੀਮਾ*

*ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ, ਪੰਜਾਬੀਆਂ ਨੇ ਹਮੇਸ਼ਾ ਵੰਡ ਪਾਊ ਤਾਕਤਾਂ ਨੂੰ ਹਰਾਇਆ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 6 ਮਈ 2026:-  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, "ਜਿੱਥੇ ਕਿਤੇ ਵੀ ਸੂਬਾਈ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ ਹੋਵੇ, ਕੇਰਲ, ਤਾਮਿਲਨਾਡੂ ਜਾਂ ਉੱਤਰ ਪ੍ਰਦੇਸ਼, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਰਣਨੀਤੀ ਹੀ ਅਪਣਾਉਂਦੀ ਹੈ। ਆਰਥਿਕਤਾ ਜਾਂ ਗਰੀਬਾਂ ਦੀ ਹਾਲਤ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤੀ ਅਤੇ ਧਰਮ ਦੇ ਆਧਾਰ 'ਤੇ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਦੀ ਹੈ।"

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, "ਹਿੰਸਾ ਭੜਕਾ ਕੇ ਅਤੇ ਬੇਕਸੂਰ ਲੋਕਾਂ ਦੇ ਖੂਨ ਨਾਲ ਖੇਡ ਕੇ, ਉਹ (ਭਾਜਪਾ) ਕਿਸੇ ਵੀ ਕੀਮਤ 'ਤੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। 'ਆਪ' ਅਜਿਹੀ ਰਾਜਨੀਤੀ ਦੀ ਸਖ਼ਤ ਨਿੰਦਾ ਕਰਦੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "'ਆਪ' ਲੀਡਰਸ਼ਿਪ ਨੇ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇਦਾਰ ਅੱਗੇ ਤਿੰਨ ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਆਵਾਜ਼ ਬੁਲੰਦ ਕੀਤੀ। ਇਸ ਤੋਂ ਤੁਰੰਤ ਬਾਅਦ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੋ ਗਿਆ ਕਿ ਪੰਜਾਬ ਉਨ੍ਹਾਂ ਦਾ ਅਗਲਾ ਸਿਆਸੀ ਨਿਸ਼ਾਨਾ ਬਣ ਗਿਆ ਹੈ। ਹਾਲ ਹੀ ਵਿੱਚ ਹੋਏ ਧਮਾਕੇ ਇਸ ਖਤਰਨਾਕ ਅਤੇ ਵਿਨਾਸ਼ਕਾਰੀ ਏਜੰਡੇ ਦਾ ਸਿੱਧਾ ਪ੍ਰਤੀਬਿੰਬ ਹਨ।"

ਪੰਜਾਬ ਦੀ ਏਕਤਾ ਅਤੇ ਦ੍ਰਿੜਤਾ ਦੀ ਮੁੜ ਪੁਸ਼ਟੀ ਕਰਦਿਆਂ, ਮੰਤਰੀ ਨੇ ਕਿਹਾ, "ਪੰਜਾਬ ਗੁਰੂਆਂ, ਪੀਰਾਂ ਅਤੇ ਬਹਾਦਰ ਯੋਧਿਆਂ ਦੀ ਪਵਿੱਤਰ ਧਰਤੀ ਹੈ। ਮੈਂ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਧਰਤੀ 'ਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ। ਪੰਜਾਬੀ ਹਮੇਸ਼ਾ ਇਕਜੁੱਟ ਰਹੇ ਹਨ ਅਤੇ ਵੰਡ ਪਾਊ ਤਾਕਤਾਂ ਨੂੰ ਹਰਾਇਆ ਹੈ।"

ਦੇਸ਼ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ 1962, 1965 ਅਤੇ 1971 ਦੀਆਂ ਜੰਗਾਂ ਤੱਕ, ਦੇਸ਼ ਦੀ ਰਾਖੀ ਵਿੱਚ ਪੰਜਾਬੀਆਂ ਨੇ ਬੇਮਿਸਾਲ ਯੋਗਦਾਨ ਪਾਇਆ ਹੈ। ਕੁਰਬਾਨੀ ਦਾ ਜਜ਼ਬਾ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਦੌੜਦਾ ਹੈ। ਇੱਥੋਂ ਤੱਕ ਕਿ ਸਰਹੱਦੀ ਤਣਾਅ ਦੇ ਤਾਜ਼ਾ ਦਿਨਾਂ ਦੌਰਾਨ ਵੀ, ਪੰਜਾਬ ਦੇ ਛੋਟੇ ਬੱਚੇ ਸਰਹੱਦ 'ਤੇ ਤਾਇਨਾਤ ਸੈਨਿਕਾਂ ਨੂੰ ਦੁੱਧ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਅੱਗੇ ਆਏ ਸਨ।"

'ਆਪ' ਅਤੇ ਭਾਜਪਾ ਦੀ ਰਾਜਨੀਤੀ ਵਿੱਚ ਅੰਤਰ ਦੱਸਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਕੰਮ ਅਤੇ ਵਿਕਾਸ 'ਤੇ ਆਧਾਰਿਤ ਰਾਜਨੀਤੀ ਲਈ ਵਚਨਬੱਧ ਹੈ। ਸਾਡੀ ਸਰਕਾਰ ਵਿਸ਼ਵ ਪੱਧਰੀ ਸਿੱਖਿਆ, ਬਿਹਤਰ ਸਿਹਤ ਸੰਭਾਲ ਬੁਨਿਆਦੀ ਢਾਂਚੇ, ਮਜ਼ਬੂਤ ਜਨਤਕ ਸੇਵਾਵਾਂ ਅਤੇ ਸਖ਼ਤ ਕਾਨੂੰਨ ਵਿਵਸਥਾ ਬਣਾਈ ਰੱਖਣ 'ਤੇ ਕੇਂਦਰਿਤ ਹੈ। ਦੂਜੇ ਪਾਸੇ, ਭਾਜਪਾ ਲੋਕਤੰਤਰ ਨੂੰ ਅਸਥਿਰ ਕਰਨ ਲਈ ਧਰਮ, ਜਾਤੀ ਦੀ ਰਾਜਨੀਤੀ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਖਰੀਦੋ-ਫਰੋਖਤ 'ਤੇ ਨਿਰਭਰ ਕਰਦੀ ਹੈ।"

ਆਪਣੇ ਸੰਬੋਧਨ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਰ ਕੋਸ਼ਿਸ਼ ਵਿਰੁੱਧ ਮਜ਼ਬੂਤੀ ਨਾਲ ਇਕਜੁੱਟ ਖੜ੍ਹਾ ਹੈ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜ ਵਿਰੋਧੀ ਅਨਸਰਾਂ ਅਤੇ ਉਨ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।"

ਹਰਿਆਣਾ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਇੱਕ ਖਾਸ ਜਾਤੀ ਨੂੰ ਪਛੜੇ ਵਰਗ (OBC) ਦਾ ਦਰਜਾ ਦੇਣ ਦਾ ਐਲਾਨ ਕੀਤਾ
Chandigarh,19,DEC,2025,(Azad Soch News):-  ਹਰਿਆਣਾ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਇੱਕ ਖਾਸ ਜਾਤੀ ਨੂੰ ਪਛੜੇ ਵਰਗ (OBC) ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ, ਇਹ ਮੁੱਦਾ ਫਿਰੋਜ਼ਪੁਰ ਝਿਰਕਾ ਤੋਂ ਕਾਂਗਰਸੀ ਵਿਧਾਇਕ ਮਮਨ ਖਾਨ ਇੰਜੀਨੀਅਰ ਨੇ ਵਿਧਾਨ ਸਭਾ ਵਿੱਚ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਕੁਰੈਸ਼ੀ ਭਾਈਚਾਰੇ ਨੂੰ ਪਛੜੇ ਵਰਗ ਦੇ ਲਾਭ ਦਿੱਤੇ ਜਾਣ।ਇਸ ਦਾ ਜਵਾਬ ਦਿੰਦੇ ਹੋਏ, ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਸਰਕਾਰ ਇਸ ਵਰਗ ਨੂੰ ਪਛੜੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੇ ਹੱਕ ਵਿੱਚ ਹੈ।ਮੰਤਰੀ ਨੇ ਸਪੱਸ਼ਟ ਕੀਤਾ ਕਿ ਕੁਰੈਸ਼ੀ (ਕਸਾਈ) ਭਾਈਚਾਰਾ ਮੁਸਲਿਮ ਘੱਟ ਗਿਣਤੀ ਨਾਲ ਸਬੰਧਤ ਹੈ ਅਤੇ ਸਰਕਾਰ ਨੇ ਇਹ ਫੈਸਲਾ ਉਨ੍ਹਾਂ ਦੇ ਸਮਾਜਿਕ-ਆਰਥਿਕ ਪਛੜੇਪਣ ਦੇ ਮੱਦੇਨਜ਼ਰ ਲਿਆ ਹੈ।ਕਮਿਸ਼ਨ ਤੋਂ ਮਨਜ਼ੂਰੀ ਮਿਲਦੇ ਹੀ, ਇਸ ਭਾਈਚਾਰੇ ਲਈ ਰਾਖਵੇਂਕਰਨ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਦਾ ਰਸਤਾ ਸਾਫ਼ ਹੋ ਜਾਵੇਗਾ।

ਖੋਜ ਨਤੀਜੇ

ਵੈੱਬ ਖੋਜ ਵਿੱਚ ਹਰਿਆਣਾ ਨਾਲ ਸਬੰਧਤ ਪਛੜੇ ਵਰਗ ਦੀਆਂ ਪੁਰਾਣੀਆਂ ਯੋਜਨਾਵਾਂ ਅਤੇ ਕੇਂਦਰੀ ਨੀਤੀਆਂ ਦਾ ਜ਼ਿਕਰ ਮਿਲਿਆ, ਪਰ 2025 ਦਾ ਖਾਸ ਫੈਸਲਾ ਨਹੀਂ।​

ਸੰਭਾਵਿਤ ਪਿਛੋਕੜ

ਪੰਜਾਬ ਜਾਂ ਬਿਹਾਰ ਵਿੱਚ ਪਛੜੇ ਵਰਗਾਂ ਲਈ ਅਪੀਲਾਂ ਅਤੇ ਚਰਚਾਵਾਂ ਹੋਈਆਂ ਹਨ, ਜੋ ਹਰਿਆਣਾ ਨਾਲ ਮਿਲਦੀਆਂ-ਜੁਲਦੀਆਂ ਹੋ ਸਕਦੀਆਂ ਹਨ।

ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ
ਮਾਨਸਾ, 08 ਜੂਨ:

ਜਦੋਂ ਤੱਕ ਸਮਾਜ ਦੇ ਵਿੱਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਓਦੋਂ ਤੱਕ ਅਸੀਂ ਬਿਹਤਰ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ। ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ 'ਪੜ੍ਹੋ - ਜੁੜੋ - ਸੰਘਰਸ਼ ਕਰੋ' ਦਾ ਇੱਕ ਬਹੁਤ ਹੀ ਵਧੀਆ ਸੰਦੇਸ਼ ਦਿੱਤਾ ਹੈ, ਸਾਨੂੰ ਇਸ ਸੰਦੇਸ਼ 'ਤੇ ਅਮਲ ਕਰਨ ਦੀ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਸਥਾਨਕ ਸ਼ਾਂਤੀ ਭਵਨ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਚੇਤਨਾ ਸਮਾਗਮ ਵਿਚ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕਰਦਿਆਂ ਕੀਤਾ।

'ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ' ਵਿਸ਼ੇ ਹੇਠ ਆਯੋਜਿਤ ਇਸ ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ।

ਉਨ੍ਹਾਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੀ ਦੂਰਅੰਦੇਸ਼ੀ ਅਤੇ ਸੁਚੱਜੀ ਅਗਵਾਈ ਨਾਲ ਤਿਆਰ ਸੰਵਿਧਾਨ ਵਿਚ ਸਮਾਜ ਦੇ ਹਰ ਵਰਗ ਦੇ ਹੱਕਾਂ-ਅਧਿਕਾਰਾਂ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਬਿਹਤਰ ਨਿਰਮਾਣ ਲਈ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਅਤੇ ਚੰਗੀ ਸਿੱਖਿਆ ਪ੍ਰਾਪਤ ਕਰ ਕੇ ਸਮਾਜ ਵਿੱਚ ਉਚਾ ਮੁਕਾਮ ਹਾਸਲ ਕਰਨ।

ਉਨ੍ਹਾਂ ਹਾਜ਼ਰੀਨ ਨੂੰ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈ, ਤੁਸੀਂ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਸਾਡੇ ਤੱਕ ਪਹੁੰਚ ਕਰ ਸਕਦੇ ਹੋ, ਅਸੀਂ ਤੁਹਾਡੀ ਮੁਸ਼ਕਿਲ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ ਸੀ ਕਾਰਪੋਰੇਸ਼ਨ ਦੇ ਮਾਰਚ 2020 ਤੱਕ ਦੇ ਕਰੀਬ 67 ਕਰੋੜ ਦੇ ਬਕਾਇਆ ਕਰਜੇ ਮਾਫ ਕਰ ਦਿੱਤੇ ਗਏ ਹਨ ਜਿਸ ਨਾਲ ਕਰੀਬ 4727 ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਨਾਲ ਸਬੰਧਤ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ ਤਾਂ ਜੋ ਹਰ ਮਸਲੇ ਦਾ ਯੋਗ ਹੱਲ ਹੋ ਸਕੇ।

ਸਮਾਗਮ ਦੇ ਵਿਸ਼ੇਸ਼ ਮਹਿਮਾਨ ਖਾਦੀ ਬੋਰਡ ਦੇ ਨੋਡਲ ਅਫ਼ਸਰ ਦਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਸਮਾਜ ਨੂੰ ਇੱਕ ਦੂਜੇ ਨਾਲ ਮਿਲ ਕੇ ਚੱਲਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ, ਜਦੋਂ ਅਸੀਂ ਉਨ੍ਹਾਂ ਦੇ ਦੱਸੇ ਰਾਹ 'ਤੇ ਤੁਰਨ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕਿਸੇ ਇੱਕ ਜਾਤ ਜਾਂ ਵਰਗ ਦੇ ਰਹਿਬਰ ਨਹੀਂ ਸਨ, ਸਗੋਂ ਉਹ ਤਾਂ ਸਮੁੱਚੇ ਸੰਸਾਰ ਲਈ ਇੱਕ ਚਾਨਣ ਮੁਨਾਰਾ ਹਨ। ਬਾਬਾ ਸਾਹਿਬ ਨੇ ਔਰਤਾਂ, ਮਜਦੂਰਾਂ, ਛੋਟੇ ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਲਈ ਕੰਮ ਕੀਤਾ ਹੈ।

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਸਮਾਗਮ 'ਚ ਸ਼ਾਮਿਲ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਹਰ ਘਰ ਤੱਕ ਜਾਣੀ ਲਾਜ਼ਮੀ ਹੈ ਤਾਂ ਜੋ ਹਰ ਇਕ ਨੌਜਵਾਨ ਸਿੱਖਿਅਤ ਹੋ ਸਕੇ।

ਇਸ ਦੌਰਾਨ ਸਵਰਨਜੀਤ ਸਿੰਘ ਨੂਰ ਵੱਲੋਂ ਤਿਆਰ ਕੀਤੀ ਬੱਚਿਆਂ ਦੀ ਟੀਮ ਨੇ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਗੀਤ ਪੇਸ਼ ਕੀਤਾ ਅਤੇ ਸਮਾਗਮ ਦੇ ਅਖੀਰ ਵਿਚ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਲਿਖ਼ਤੀ ਸ਼ਿਕਾਇਤਾਂ ਪ੍ਰਾਪਤ ਕਰਦਿਆਂ ਹਰ ਸ਼ਿਕਾਇਤ ਦਾ ਯੋਗ ਪ੍ਰਕਿਰਿਆ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਦਲਿਤ ਸੈਨਾ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਯੂਥ ਆਗੂ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਰਿੰਕੂ, ਪਵਨ ਕੁਮਾਰ ਪ੍ਰਧਾਨ ਅੰਬੇਡਕਰ ਯੂਥ ਕਲੱਬ ਮਾਨਸਾ,ਅਮਨਦੀਪ ਸਿੰਘ ਸਿਵੀਆ ਯੂਥ ਆਗੂ, ਐਸ ਸੀ ਬੀ ਸੀ ਭਲਾਈ ਮੰਚ ਦੇ ਪ੍ਰਧਾਨ ਤਾਰਾ ਚੰਦ ਐਮ.ਸੀ, ਕੁਲਵੰਤ ਸਿੰਘ ਕਾਲਝਰਾਣੀ, ਆਤਮਾ ਸਿੰਘ ਪਮਾਰ,ਬਲਵੰਤ ਸਿੰਘ ਭੀਖੀ, , ਹਰਬੰਸ ਸਿੰਘ, ਗੁਰਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਸਵਰਨਦੀਪ ਸਿੰਘ ਨੂਰ, ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।