acres - Azad Soch

ਸਤੌਜ ਵਿੱਚ 4.38 ਏਕੜ ਵਿੱਚ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣ ਰਿਹਾ ਹੈ, ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ*

*ਸਤੌਜ ਵਿੱਚ 4.38 ਏਕੜ ਵਿੱਚ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣ ਰਿਹਾ ਹੈ, ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਲਈ ਸਹੂਲਤਾਂ ਉਪਲਬਧ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਖੇਡਾਂ ਵੱਲ ਜ਼ੋਰਦਾਰ ਉਤਸ਼ਾਹ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜਨ ਅਤੇ ਨੌਜਵਾਨਾਂ ਨੂੰ ਤਰੱਕੀ ਵੱਲ ਲੈ ਜਾਣ ਵਿੱਚ ਮਦਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਸੰਗਰੂਰ; 30 ਅਪ੍ਰੈਲ 2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38 ਏਕੜ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ।

ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿੱਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।" ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿੱਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਅਤੇ ਖਿਡਾਰੀਆਂ ਲਈ ਪਵੀਲੀਅਨ ਅਤੇ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਹੋਵੇਗਾ।"

ਮੁੱਖ ਮੰਤਰੀ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ `ਤੇ ਚਾਨਣਾ ਪਾਉਂਦਿਆਂ ਕਿਹਾ, “ਸਟੇਡੀਅਮ ਵਿੱਚ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ, ਕਰਾਟੇ ਅਤੇ ਹੋਰ ਖੇਡ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ।" ਉਨ੍ਹਾਂ ਅੱਗੇ ਕਿਹਾ, “ਇਸ ਸਟੇਡੀਅਮ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਇਸ ਵਿਕਾਸ ਨਾਲ ਇਹ ਖੇਤਰ ਖੇਡ ਕੇਂਦਰ ਵਜੋਂ ਉੱਭਰੇਗਾ।"

ਸੰਤੁਲਿਤ ਵਿਕਾਸ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਜਦੋਂ ਸਿੱਖਿਆ ਲਈ ਚੰਗਾ ਸਕੂਲ ਅਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ ਤਾਂ ਇਕ ਬੱਚਾ ਵਿਸ਼ਵ ਪੱਧਰ `ਤੇ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦਾ ਹੈ।"

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਵਿਕਾਸ `ਤੇ ਧਿਆਨ ਕੇਂਦਰਿਤ ਕਰਨ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰ ਰਹੀ ਹੈ।"

ਉਨ੍ਹਾਂ ਅੱਗੇ ਕਿਹਾ, “ਇਹ ਪ੍ਰਾਜੈਕਟ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਵਿੱਚ ਮਦਦ ਕਰੇਗਾ ਅਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ਵਿੱਚ ਮਦਦ ਕਰੇਗਾ।"

ਉਨ੍ਹਾਂ ਅੱਗੇ ਕਿਹਾ, “ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।"

ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ 'ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ
ਚੰਡੀਗੜ੍ਹ, 9 ਜੂਨ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਤਕਰੀਬਨ 20 ਫੀਸਦੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਨਰਮੇ ਹੇਠਲਾ ਰਕਬਾ ਪਿਛਲੇ ਸਾਲ ਦੇ 2.49 ਲੱਖ ਏਕੜ ਤੋਂ ਵੱਧ ਕੇ ਇਸ ਸਾਲ 2.98 ਲੱਖ ਏਕੜ ਹੋ ਗਿਆ ਹੈ, ਜੋ 49,000 ਏਕੜ ਤੋਂ ਜ਼ਿਆਦਾ ਦਾ ਵਾਧਾ ਦਰਸਾਉਂਦਾ ਹੈ।

ਚੱਲ ਰਹੇ ਸਾਉਣੀ ਸੀਜ਼ਨ ਅਤੇ ਵਿਭਾਗੀ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੋਮਵਾਰ ਸ਼ਾਮ ਨੂੰ ਇੱਥੇ ਕਿਸਾਨ ਭਵਨ ਵਿਖੇ  ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹਾ 60,121 ਹੈਕਟੇਅਰ ਰਕਬੇ ਨਾਲ ਨਰਮੇ ਦੀ ਕਾਸ਼ਤ ਵਿੱਚ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਮਾਨਸਾ (27,621 ਹੈਕਟੇਅਰ), ਬਠਿੰਡਾ (17,080 ਹੈਕਟੇਅਰ) ਅਤੇ ਸ੍ਰੀ ਮੁਕਤਸਰ ਸਾਹਿਬ (13,240 ਹੈਕਟੇਅਰ) ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਰਮੇ ਦੇ ਬੀਜਾਂ ’ਤੇ 33 ਫੀਸਦੀ ਸਬਸਿਡੀ ਪ੍ਰਦਾਨ ਕਰੇਗੀ, ਜਿਸ ਵਾਸਤੇ 49,000 ਤੋਂ ਵੱਧ ਕਿਸਾਨਾਂ ਨੇ ਪਹਿਲਾਂ ਹੀ ਔਨਲਾਈਨ ਰਜਿਸਟਰੇਸ਼ਨ ਕਰਵਾ ਲਈ ਹੈ। ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕਪਾਹ ਉਤਪਾਦਕਾਂ ਲਈ 15 ਜੂਨ ਤੱਕ ਔਨਲਾਈਨ ਰਜਿਸਟਰੇਸ਼ਨ ਕੀਤੀ ਜਾਣੀ ਯਕੀਨੀ ਬਣਾਈ ਜਾਵੇ।

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਨੂੰ ਸੂਬੇ ਦੇ ਕਿਸਾਨਾਂ ਤੋਂ ਮਿਲੇ ਭਰਵੇਂ ਹੁੰਗਾਰੇ ’ਤੇ ਤਸੱਲੀ ਪ੍ਰਗਟਾਈ ਕਿਉਂਕਿ  1 ਜੂਨ ਤੋਂ ਬਿਜਾਈ ਸ਼ੁਰੂ ਹੋਣ ਤੋਂ ਹੁਣ ਤੱਕ ਮਹਿਜ਼ 9 ਦਿਨਾਂ ਵਿੱਚ 54,000 ਏਕੜ ਤੋਂ ਵੱਧ ਰਕਬੇ ਵਿੱਚ ਸਾਉਣੀ ਦੀ ਮੱਕੀ ਬੀਜੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਮੱਕੀ ਬੀਜਣ ਵਾਲੇ ਕਿਸਾਨਾਂ ਲਈ 17,500 ਰੁਪਏ ਪ੍ਰਤੀ ਹੈਕਟੇਅਰ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਇੱਕ ਪਾਇਲਟ ਪ੍ਰੋਜੈਕਟ ਅਧੀਨ ਛੇ ਜ਼ਿਲ੍ਹਿਆਂ- ਬਠਿੰਡਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਉਦੇਸ਼ 12,000 ਹੈਕਟੇਅਰ ਰਕਬਾ ਸਾਉਣੀ ਮੱਕੀ ਹੇਠ ਲਿਆਉਣਾ ਹੈ ਤਾਂ ਜੋ ਖੇਤੀ ਵਿਭਿੰਨਤਾ ਅਤੇ ਭੂਮੀਗਤ ਪਾਣੀ ਦੀ ਸੰਭਾਲ ਵੱਲ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਤਬਦੀਲੀ ਨੂੰ ਸੁਚਾਰੂ ਬਣਾਉਣ ਲਈ, ਰਾਜ ਸਰਕਾਰ ਨੇ ਕਿਸਾਨਾਂ ਨੂੰ ਸੇਧ ਦੇਣ ਅਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਵੀ ਤਾਇਨਾਤ ਕੀਤੇ ਹਨ।

ਸੂਬੇ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਰੁਝਾਨ ਦੇਖੇ ਜਾ ਰਹੇ ਹਨ ਅਤੇ ਇਹ ਅੰਕੜੇ ਕਿਸਾਨਾਂ ਦੇ ਸਾਂਝੇ ਯਤਨਾਂ ਅਤੇ ਸੂਬਾ ਸਰਕਾਰ ਦੀਆਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀ ਉਤਪਾਦਕਤਾ ਨੂੰ ਵਧਾਉਣ ਸਬੰਧੀ ਪਹਿਲਕਦਮੀਆਂ ਨੂੰ ਦਰਸਾਉਂਦੇ ਹਨ।

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.), ਖਾਦਾਂ ਦੀ ਉਪਲਬਧਤਾ ਅਤੇ ਹੋਰ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਖੇਤੀਬਾੜੀ ਮੁਖੀਆਂ ਨੂੰ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ, ਵਿਸ਼ੇਸ਼ ਸਕੱਤਰ ਬਲਦੀਪ ਕੌਰ, ਖੇਤੀਬਾੜੀ ਕਮਿਸ਼ਨਰ ਬਬੀਤਾ, ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।