lashed - Azad Soch

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਐਤਵਾਰ ਨੂੰ ਮੀਂਹ ਪਿਆ
Chandigarh,08,SEP,2025,(Azad Soch News):-  ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਐਤਵਾਰ ਨੂੰ ਮੀਂਹ ਪਿਆ,ਸਿਰਸਾ ’ਚ ਸੱਭ ਤੋਂ ਵੱਧ 49.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ,ਪੰਜਾਬ ਦੇ ਜਿਨ੍ਹਾਂ ਥਾਵਾਂ ਉਤੇ ਮੀਂਹ ਪਿਆ, ਉਨ੍ਹਾਂ ’ਚ ਅੰਮ੍ਰਿਤਸਰ ਵੀ ਸ਼ਾਮਲ ਹੈ, ਜਿੱਥੇ ਐਤਵਾਰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤਕ 3.7 ਮਿਲੀਮੀਟਰ ਮੀਂਹ ਪਿਆ, ਲੁਧਿਆਣਾ ਵਿਚ 2.4 ਮਿਲੀਮੀਟਰ ਅਤੇ ਪਟਿਆਲਾ ਵਿਚ 9.2 ਮਿਲੀਮੀਟਰ ਮੀਂਹ ਪਿਆ,ਇਸ ਤੋਂ ਇਲਾਵਾ ਫਰੀਦਕੋਟ, ਪਠਾਨਕੋਟ ਅਤੇ ਫਿਰੋਜ਼ਪੁਰ ’ਚ ਵੀ ਮੀਂਹ ਪਿਆ,ਗੁਆਂਢੀ ਸੂਬੇ ਹਰਿਆਣਾ ਦੇ ਅੰਬਾਲਾ ’ਚ 12.1 ਮਿਲੀਮੀਟਰ ਅਤੇ ਹਿਸਾਰ ’ਚ 14.6 ਮਿਲੀਮੀਟਰ ਮੀਂਹ ਪਿਆ,ਸਿਰਸਾ ’ਚ 49.5 ਮਿਲੀਮੀਟਰ, ਪਾਣੀਪਤ ’ਚ 10.5 ਮਿਲੀਮੀਟਰ ਅਤੇ ਮੇਵਾਤ ’ਚ 1 ਮਿਲੀਮੀਟਰ ਮੀਂਹ ਪਿਆ।

ਦਿੱਲੀ ਐਮਸੀਆਰ ਵਿੱਚ ਬਿਜਲੀ ਦੇ ਗੂੰਜਣ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ
New Delhi,15,JUN,2025,(Azad Soch News):-  ਦਿੱਲੀ ਐਨਸੀਆਰ Delhi NCR) ਵਿੱਚ ਬਿਜਲੀ ਦੇ ਗੂੰਜਣ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ ਹੈ। ਭਾਰਤੀ ਮੌਸਮ ਵਿਭਾਗ (Indian Meteorological Department) ਨੇ ਕੁਝ ਸਮਾਂ ਪਹਿਲਾਂ ਦਿੱਲੀ-ਐਨਸੀਆਰ ਲਈ ਅਗਲੇ ਕੁਝ ਘੰਟਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਸੀ।ਸਵੇਰ ਅਤੇ ਦਿਨ ਵੇਲੇ ਆਵਾਜਾਈ ਵਿੱਚ ਵਿਘਨ ਤੋਂ ਇਲਾਵਾ, ਬਿਜਲੀ ਵੀ ਜਾਨ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਮੌਸਮ ਵਿਭਾਗ (Meteorological Department) ਨੇ ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਲੋਕਾਂ ਲਈ ਇੱਕ ਸਲਾਹ ਵੀ ਜਾਰੀ ਕੀਤੀ ਹੈ।ਮੌਸਮ ਵਿਭਾਗ ਦੇ ਅਨੁਸਾਰ, ਤੇਜ਼ ਹਵਾਵਾਂ ਕਾਰਨ ਰਾਜਧਾਨੀ ਦੇ ਲੋਕਾਂ ਨੂੰ ਜਲਦੀ ਹੀ ਭਿਆਨਕ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਦਿੱਲੀ ਦੇ ਕਈ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।ਤੂਫਾਨ ਦੌਰਾਨ ਹਵਾ ਦੀ ਗਤੀ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੇਖੀ ਜਾ ਸਕਦੀ ਹੈ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 40 ਅਤੇ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ। ਅਜਿਹੀ ਸਥਿਤੀ ਵਿੱਚ, ਦੋ ਦਿਨਾਂ ਤੱਕ ਤੂਫਾਨੀ ਅਤੇ ਮੀਂਹ ਵਾਲਾ ਮੌਸਮ ਰਹਿ ਸਕਦਾ ਹੈ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਦੋ ਤਰੀਕਾਂ ਨੂੰ ਹੀ ਨਹੀਂ, ਸਗੋਂ ਪੂਰੇ ਹਫ਼ਤੇ ਦਿੱਲੀ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।

ਅੱਜ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ
Patiala,15,JUN,2025,(Azad Soch News):- ਪੰਜਾਬ ਦੇ ਲੋਕਾਂ ਨੂੰ ਅੱਜ ਲੂ ਤੋਂ ਕੁਝ ਰਾਹਤ ਮਿਲੀ ਹੈ,ਅੱਜ ਤੜਕ ਸਵੇਰੇ ਸੂਬੇ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ ਹੈ,ਜਿਸ ਕਰਕੇ ਐਤਵਾਰ ਦਾ ਦਿਨ ਲੋਕਾਂ ਲਈ ਰਾਹਤ ਭਰਿਆ ਸਾਬਿਤ ਹੋ ਰਿਹਾ ਹੈ,ਪਟਿਆਲਾ, ਜ਼ਿਰਕਪੁਰ, ਚੰਡੀਗੜ ਦੇ ਇਲਾਕਿਆਂ ਦੇ ਵਿੱਚ ਸਵੇਰ ਤੋਂ ਹੀ ਮੀਂਹ ਦੇ ਨਾਲ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ,ਮੌਸਮ ਵਿਭਾਗ (Department of Meteorology) ਅਨੁਸਾਰ ਅੱਜ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ,ਅਤੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ,ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।