Bathinda - Azad Soch

ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਰੂਪਨਗਰ ਵਿਚ ਬਿਜਲੀ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ,20 ਜੂਨ, 2026, (ਆਜ਼ਾਦ ਸੋਚ ਨਿਊਜ਼):- ਪੰਜਾਬ ਵਿੱਚ ਕੜਕਦੀ ਗਰਮੀ ਝੱਲ ਰਹੇ ਲੋਕਾਂ ਲਈ ਮੌਸਮ ਵਿਭਾਗ ਵੱਲੋਂ ਇੱਕ ਬੇਹੱਦ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅੱਜ ਸੂਬੇ ਦੇ ਸੱਤ ਪ੍ਰਮੁੱਖ ਜ਼ਿਲ੍ਹਿਆਂ—ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਰੂਪਨਗਰ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ।

ਮੌਸਮ ਵਿੱਚ ਆ ਰਹੇ ਇਸ ਬਦਲਾਅ ਅਤੇ ਇਸ ਦੇ ਪ੍ਰਭਾਵਾਂ ਨਾਲ ਜੁੜੇ ਮੁੱਖ ਵੇਰਵੇ ਹੇਠ ਲਿਖੇ ਅਨੁਸਾਰ ਹਨ:

1. ਗਰਮੀ ਅਤੇ ਲੂ (Heatwave) ਤੋਂ ਮਿਲੇਗੀ ਰਾਹਤ
ਤਾਪਮਾਨ ਵਿੱਚ ਗਿਰਾਵਟ: ਪਿਛਲੇ ਕਈ ਦਿਨਾਂ ਤੋਂ ਪਾਰਾ 43°C ਤੋਂ 45°C ਦੇ ਪਾਰ ਚੱਲ ਰਿਹਾ ਸੀ। ਅੱਜ ਹੋਣ ਵਾਲੀ ਇਸ ਬਾਰਿਸ਼ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਉਮਸ ਅਤੇ ਅੰਨ੍ਹੇਵਾਹ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਤੇਜ਼ ਹਵਾਵਾਂ ਦੀ ਚੇਤਾਵਨੀ: ਮੌਸਮ ਵਿਭਾਗ (IMD) ਮੁਤਾਬਕ ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ/ਝੱਖੜ ਚੱਲਣ ਦੇ ਵੀ ਆਸਾਰ ਹਨ।

2. ਖੇਤੀਬਾੜੀ ਅਤੇ ਕਿਸਾਨਾਂ ਲਈ ਮਾਇਨੇ
ਝੋਨੇ ਦੀ ਲਵਾਈ ਲਈ ਫ਼ਾਇਦੇਮੰਦ: ਇਸ ਸਮੇਂ ਪੰਜਾਬ ਭਰ ਵਿੱਚ ਝੋਨੇ ਦੀ ਲਵਾਈ (Paddy Transplantation) ਦਾ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਅਜਿਹੇ ਵਿੱਚ ਇਹ ਮੀਂਹ ਕਿਸਾਨਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।

ਬਿਜਲੀ ਅਤੇ ਪਾਣੀ ਦੀ ਬਚਤ: ਬਾਰਿਸ਼ ਹੋਣ ਨਾਲ ਖੇਤਾਂ ਨੂੰ ਕੁਦਰਤੀ ਪਾਣੀ ਮਿਲੇਗਾ, ਜਿਸ ਨਾਲ ਟਿਊਬਵੈੱਲਾਂ 'ਤੇ ਨਿਰਭਰਤਾ ਘਟੇਗੀ ਅਤੇ ਪਾਵਰਕਾਮ (PSPCL) 'ਤੇ ਬਿਜਲੀ ਦੀ ਮੰਗ ਦਾ ਬੋਝ ਵੀ ਥੋੜ੍ਹਾ ਘੱਟ ਹੋਵੇਗਾ।

ਮੌਸਮ ਵਿਭਾਗ ਵੱਲੋਂ ਜ਼ਰੂਰੀ ਸਲਾਹ:
ਖ਼ਰਾਬ ਮੌਸਮ ਵੇਲੇ ਸੁਰੱਖਿਆ: ਬਿਜਲੀ ਗਰਜਣ ਦੇ ਸਮੇਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖੁੱਲ੍ਹੇ ਵਿੱਚ ਜਾਂ ਦਰਖਤਾਂ ਦੇ ਹੇਠਾਂ ਖੜ੍ਹੇ ਹੋਣ ਤੋਂ ਬਚਣ। ਕਿਸਾਨ ਵੀਰ ਵੀ ਮੀਂਹ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਖੇਤਾਂ ਵਿੱਚ ਕੀਟਨਾਸ਼ਕਾਂ ਜਾਂ ਖਾਦਾਂ ਦੀ ਵਰਤੋਂ ਨੂੰ ਥੋੜ੍ਹਾ ਸਮਾਂ ਟਾਲ ਦੇਣ। ਇਸ ਬਾਰਿਸ਼ ਨਾਲ ਨਾ ਸਿਰਫ਼ ਆਮ ਜਨਜੀਵਨ ਨੂੰ ਸੁਖਾਵਾਂ ਮੌਸਮ ਮਿਲੇਗਾ, ਸਗੋਂ ਆਉਣ ਵਾਲੇ ਮੌਨਸੂਨ ਦੀ ਆਮਦ ਲਈ ਵੀ ਰਾਹ ਪੱਧਰਾ ਹੋਵੇਗਾ।

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਤੋਂ ਝਟਕਾ ਲੱਗਾ
ਬਠਿੰਡਾ, 30, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-   ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Bollywood Actress Kangana Ranaut) ਨੂੰ ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਤੋਂ ਝਟਕਾ ਲੱਗਾ ਹੈ,ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਟਿੱਪਣੀਆਂ ਕਰਨ ਲਈ ਉਨ੍ਹਾਂ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸ (Video Conference) ਰਾਹੀਂ ਪੇਸ਼ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ,ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਹੁਣ 27 ਅਕਤੂਬਰ ਨੂੰ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ,ਅਦਾਲਤ ਦਾ ਹੁਕਮ ਐਸਐਸਪੀ (SSP) ਰਾਹੀਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪਹੁੰਚਾਇਆ ਜਾਵੇਗਾ,ਕੁਝ ਦਿਨ ਪਹਿਲਾਂ, ਅਦਾਲਤ ਨੇ ਕੰਗਨਾ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ,ਇਸ ਤੋਂ ਪਹਿਲਾਂ, ਸੁਪਰੀਮ ਕੋਰਟ (Supreme Court) ਨੇ ਵੀ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 8 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ-ਤਸਕਰੀ ਦੀ ਸਮੱਸਿਆ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਬਠਿੰਡਾ ਪੁਲਿਸ ਨੇ ਛੇ ਮੁੱਖ ਨਸ਼ਾ ਤਸਕਰਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵਿਦੇਸ਼ੀ ਤਸਕਰਾਂ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵੀਰ ਸਿੰਘ ਉਰਫ ਲੱਖਾ (33), ਪ੍ਰਭਜੋਤ ਸਿੰਘ (26), ਰਣਜੋਧ ਸਿੰਘ (27), ਆਕਾਸ਼ ਮਰਵਾਹਾ (21), ਰੋਹਿਤ ਕੁਮਾਰ (25) ਅਤੇ ਗੁਰਚਰਨ ਸਿੰਘ ਉਰਫ ਗੁਰੀ (27) ਵਜੋਂ ਹੋਈ ਹੈ, ਜੋ ਸਾਰੇ ਸ੍ਰੀ ਮੁਕਤਸਰ ਸਾਹਿਬ, ਮਲੋਟ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਲਖਵੀਰ ਸਿੰਘ ਅਤੇ ਪ੍ਰਭਜੀਤ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕ੍ਰਮਵਾਰ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਸਥਿਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ ਸਥਿਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕਰਨ, ਜਿਸ ਵਿੱਚ ਨੌਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਸੀ, ਤੋਂ ਕੁਝ ਦੇਰ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਹੈਂਡਲਰਾਂ ਦੁਆਰਾ ਪੰਜਾਬ ਵਿੱਚ ਅੱਗੇ ਵੰਡਣ ਲਈ ਭੇਜੀ ਗਈ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਰਹੱਦ-ਪਾਰੋਂ ਸੰਪਰਕਾਂ ਦਾ ਪਤਾ ਲਗਾਉਂਦਿਆਂ ਡਰੱਗ ਸਪਲਾਈ ਚੇਨ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕੀਤਾ ਜਾ ਸਕੇ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਇਹ ਕਾਰਵਾਈ ਖਿੱਤੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਠੋਸ ਜਾਣਕਾਰੀ ਮਿਲਣ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈਏ ਸਟਾਫ-1 ਬਠਿੰਡਾ ਦੀ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਉਕਤ ਛੇ ਮੁਲਜ਼ਮਾਂ ਨੂੰ ਉਨ੍ਹਾਂ ਦੀ ਫਾਰਚੂਨਰ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-53ਈ-6771 ਹੈ, ਵਿੱਚੋਂ  40 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਭੇਜੇ ਜਾ ਰਹੇ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਸਥਾਨਕ ਤਸਕਰਾਂ ਵੱਲੋਂ ਪੰਜਾਬ ਵਿੱਚ ਅੱਗੇ ਵੰਡਿਆ ਜਾਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧੀ ਬਠਿੰਡਾ ਦੇ ਥਾਣਾ ਕੋਤਵਾਲੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫਆਈਆਰ ਨੰਬਰ 132 ਦਰਜ ਕੀਤੀ ਗਈ ਹੈ।

ਭਵਾਨੀਗੜ੍ਹ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਪੀ.ਆਰ.ਟੀ.ਸੀ ਬੱਸ ਤੇ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ
Sangrur,12,NOV,2024,(Azad Soch News):- ਭਵਾਨੀਗੜ੍ਹ ਇਲਾਕੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ (Chandigarh-Bathinda National Highway) ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ (PRTC Bus) ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ,ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਮੁਸਾਫਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ,ਸਾਰੇ ਜਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ,ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਰੱਖਣਗੇ ਸ਼੍ਰੋਮਣੀ ਅਕਾਲੀ ਦਲ ਦੀ ਲਾਜ!
Bathinda,04 June,2024,(Azad Soch News):- ਬਠਿੰਡਾ ਲੋਕ ਸਭਾ ਹਲਕੇ (Bathinda Lok Sabha Constituency) ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਲਾਜ ਰੱਖ ਰਹੇ ਹਨ,ਉਹ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸਖਤ ਟੱਕਰ ਦੇ ਰਹੇ ਹਨ,ਦੁਪਹਿਰ 12 ਵਜੇ ਤੱਕ ਹਰਸਿਮਰਤ ਬਾਦਲ ਦੇ ਖਾਤੇ ਵਿੱਚ 274514 ਵੋਟਾਂ ਤੇ ਗੁਰਮੀਤ ਸਿੰਘ ਖੁੱਡੀਆਂ ਦੇ ਖਾਤੇ ਵਿੱਚ 231020 ਵੋਟਾਂ ਹਨ,ਇਸ ਤੋਂ ਇਲਾਵਾ ਕਾਂਗਰਸ ਦੇ ਜੀਤਮਹਿੰਦਰ ਸਿੰਘ ਸਿੱਧੂ 144003 ਵੋਟਾਂ ਨਾਲ ਤੀਜੇ ਤੇ ਬੀਜੇਪੀ ਉਮੀਦਵਾਰ ਪਰਮਪਾਲ ਕੌਰ ਸਿੱਧੂ 79512 ਵੋਟਾਂ ਨਾਲ ਚੌਥੇ ਨੰਬਰ 'ਤੇ ਹਨ,ਇੱਥੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਵਿਚਾਲੇ ਮੁਕਾਬਲਾ ਹੈ,ਇਸ ਤੋਂ ਇਲਾਵਾ ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ,ਇਸ ਵਾਰ ਇਸ ਸੀਟ 'ਤੇ 69% ਵੋਟਿੰਗ ਹੋਈ ਜੋ ਪਿਛਲੀ ਵਾਰ ਨਾਲੋਂ ਕਰੀਬ 3 ਫੀਸਦੀ ਘੱਟ ਹੈ।

ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅੱਗੇ ਚੱਲ ਰਹੇ ਹਨ
Bathinda,04 June,2024,(Azad Soch News):- ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਅੱਗੇ ਚੱਲ ਰਹੇ ਹਨ,ਗੁਰਮੀਤ ਸਿੰਘ ਖੁੱਡੀਆਂ 15000 ਤੋਂ ਅੱਗੇ ਚਾਲ ਰਹੇ ਹਨ।

ਬਠਿੰਡਾ ‘ਚ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ
Bathinda,01 Jane,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਸਣੇ ਪਿੰਡ ਵਿਚ ਵੋਟ ਪਾਈ,ਇਸ ਮੌਕੇ ਹਰਸਿਮਰਤ ਕੌਰ ਬਾਦਲ ਵੱਡੇ ਬਾਦਲ ਸਾਹਿਬ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ ਤੇ ਉਨ੍ਹਾਂ ਕਿਹਾ ਕਿ ਵੋਟ ਪਾਉਣ ਦੇ ਬਾਅਦ ਹਮੇਸ਼ਾ ਸਾਡੀ ਬਾਦਲ ਪਰਿਵਾਰ ਦੀ ਇਕ ਫੋਟੋ ਹੁੰਦੀ ਸੀ ਪਰ ਇਸ ਵਾਰ ਉਸ ਫੋਟੋ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਨਹੀਂ ਹੋਣਗੇ,ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ,ਆਮ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ,ਭਾਜਪਾ ਦੀ ਸਾਬਕਾ IAS ਅਫਸਰ ਪਰਮਪਾਲ ਕੌਰ ਸਿੱਧੂ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਜੀਤ ਮੋਹਿੰਦਰ ਸਿੰਘ ਵਿਚ ਹੈ,ਇਸ ਸੀਟ ‘ਤੇ ਕੁੱਲ 18 ਉਮੀਦਵਾਰ ਮੈਦਾਨ ਵਿਚ ਹਨ।

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
- ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਬਰਾਮਦ

- ਮੁਲਜ਼ਮ ਗੋਗੀ ਸਿੰਘ ਐਸਐਫਜੇ ਦਾ ਮੁੱਖ ਸੰਚਾਲਕ ਹੈ ਅਤੇ ਨਿਊਯਾਰਕ ਸਥਿਤ ਗੁਰਪਤਵੰਤ ਪੰਨੂ ਨਾਲ ਸਿੱਧਾ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਬਠਿੰਡਾ, 14 ਮਈ:- ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਨਿਊਯਾਰਕ ਅਧਾਰਿਤ ਐਸਐਫਜੇ- ਜੋ ਮਾਸਟਰ ਮਾਈਂਡ ਗੁਰਪਤਵੰਤ ਸਿੰਘ ਪੰਨੂ ਦੀ ਹਮਾਇਤ ਪ੍ਰਾਪਤ ਹੈ- ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਗਠਨ ਵਜੋਂ ਮਨੋਨੀਤ ਕੀਤਾ ਗਿਆ ਹੈ। ਹਾਲ ਹੀ 'ਚ 24 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਪਾਏ ਗਏ ਸਨ, ਜਿਸ ਤੋਂ ਕੁਝ ਦਿਨਾਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ 'ਤੇ ਵੀ ਅਜਿਹੇ ਹੀ ਨਾਅਰੇ ਲਿਖੇ ਹੋਏ ਪਾਏ ਗਏ ਸਨ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ 'ਤੇ ਗਰੈਫਿਟੀ ਲਿਖਣ ਦੇ ਦੋਸ਼ 'ਚ ਵੀ ਗ੍ਰਿਫਤਾਰ ਕੀਤਾ ਗਿਆ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ 'ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲੀਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ।ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲੀਸ ਨੇ ਮੁਲਜ਼ਮ ਜੌਨੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਉਪਰੰਤ ਜੌਨੀ ਨੇ ਖੁਲਾਸਾ ਕੀਤਾ ਕਿ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਨਾਅਰੇ ਲਿਖਣ ਦੀ ਕੋਸ਼ਿਸ਼ ਸਮੇਂ ਉਹ ਗੋਗੀ ਦੇ ਨਾਲ ਸੀ।ਉਨ੍ਹਾਂ ਦੱਸਿਆ ਕਿ ਮੁਲਜ਼ਮ ਜੌਨੀ ਦੇ ਖੁਲਾਸੇ ਤੋਂ ਬਾਅਦ ਬਠਿੰਡਾ ਪੁਲੀਸ ਅਤੇ ਸੀਆਈ ਬਠਿੰਡਾ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਗੋਗੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ 'ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ।ਇਸ ਸਬੰਧੀ ਐਫਆਈਆਰ ਨੰ. 55 ਮਿਤੀ 27/4/24 ਨੂੰ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 8ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ
Chandigarh,30 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ 8ਵੀਂ ਅਤੇ 12ਵੀਂ ਜਮਾਤ ਦੇ ਅੱਜ ਐਲਾਨੇ ਗਏ ਨਤੀਜਿਆਂ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵਧਾਈ ਦਿੱਤੀ ਹੈ,ਉਨ੍ਹਾਂ ਨੇ ਲਿਖਿਆ ਕਿ; ਅੱਠਵੀਂ ਜਮਾਤ ਦੇ ਨਤੀਜਿਆਂ 'ਚੋਂ ਜ਼ਿਲ੍ਹਾ ਬਠਿੰਡਾ (Bathinda) ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ,12ਵੀਂ ਜਮਾਤ ਦੇ ਨਤੀਜਿਆਂ 'ਚੋਂ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਜੀ (Shri Muktsar Sahib Ji) ਦੇ ਰਵੀਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ... ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ,ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ,ਜਿੱਥੇ 12ਵੀਂ ਜਮਾਤ ਵਿੱਚ ਮੁੰਡਿਆਂ ਨੇ ਚੋਟੀ ਦੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ, ਉੱਥੇ ਹੀ 8ਵੀਂ ਜਮਾਤ ਵਿੱਚ ਕੁੜੀਆਂ ਨੇ ਜਿੱਤ ਹਾਸਲ ਕੀਤੀ ਹੈ,ਹਾਲਾਂਕਿ ਲੜਕੀਆਂ ਮੈਰਿਟ ਵਿੱਚ ਅੱਗੇ ਹਨ।

ਬਹੁਜਨ ਸਮਾਜ ਪਾਰਟੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ
Patiala,25 April,2024,(Azad Soch News):- ਬਹੁਜਨ ਸਮਾਜ ਪਾਰਟੀ ਪੰਜਾਬ (Bahujan Samaj Party Punjab) ਵੱਲੋਂ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (Fatehgarh Sahib) ਅਤੇ ਲੋਕ ਸਭਾ ਹਲਕਾ ਬਠਿੰਡਾ (Bathinda) ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ,ਬਸਪਾ ਦੇ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਉਮੀਦਵਾਰ ਹੋਣਗੇ,ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ (Jasvir Singh Gari) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਸ੍ਰੀ ਲਖਵੀਰ ਸਿੰਘ ਨਿੱਕਾ ਮੌਜੂਦਾ ਜ਼ਿਲ੍ਹਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ,ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ, ਜਿਨ੍ਹਾਂ ਨੇ ਮੋਹਰਲੀ ਕਤਾਰ ਖੜ੍ਹੇ ਹੋ ਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ (Talwandi Sabo Shri Guru Ravidas Ji Maharaj) ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ,ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਸ਼੍ਰੀ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ (Lok Sabha Fatehgarh Sahib) ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣ ਲੜ ਸਕਦੇ ਹਨ
Mansa, 24 April 2024,(Azad Soch News):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣ (Lok Sabha Elections) ਲੜ ਸਕਦੇ ਹਨ,ਉਹ ਬਠਿੰਡਾ (Bathinda) ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਬਾਰੇ ਸੋਚ ਰਹੇ ਹਨ,ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਲਈ ਉਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਵੀ ਤਿਆਰ ਕੀਤੇ ਜਾ ਰਹੇ ਹਨ,ਹਾਲਾਂਕਿ ਅਜੇ ਤੱਕ ਬਲਕੌਰ ਸਿੰਘ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਇਸ ਬਾਰੇ ਰਸਮੀ ਤੌਰ 'ਤੇ ਕਿਸੇ ਨੇ ਕੁਝ ਨਹੀਂ ਕਿਹਾ ਹੈ,ਇਸ ਤੋਂ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਦੀ ਪੇਸ਼ਕਸ਼ ਕੀਤੀ ਸੀ,ਪਰ ਗੱਲ ਸਿਰੇ ਨਹੀਂ ਚੜ੍ਹੀ,ਜਦਕਿ ਕਾਂਗਰਸ ਨੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਹੈ ਪਰ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਅਜਿਹੇ 'ਚ ਕਾਂਗਰਸ ਉਮੀਦਵਾਰ ਨੂੰ ਬਦਲਣ ਦੀਆਂ ਕਿਆਸਅਰਾਈਆਂ ਵੀ ਲਗਾਈਆਂ ਜਾ ਰਹੀਆਂ ਹਨ।

ਬਠਿੰਡਾ ਵਿੱਚ ਝੁੱਗੀਆਂ ਵਿੱਚ ਲੱਗੀ ਅੱਗ,ਕਈ ਲੋਕ ਅੱਗ ਵਿੱਚ ਝੁਲਸ ਗਏ
Bathinda,23 April,2024,(Azad Soch News):- ਬਠਿੰਡਾ (Bathinda) ‘ਚ ਸਵੇਰੇ ਸਮੇਂ ਥਰਮਲ ਪਾਵਰ ਪਲਾਂਟ (Thermal Power Plant) ਨੇੜੇ ਕਰੀਬ 20 ਝੁੱਗੀਆਂ ‘ਚ ਭਿਆਨਕ ਅੱਗ ਲੱਗ ਗਈ,ਜਿਸ ‘ਚ ਦੋ ਸਗੀਆ ਭੈਣਾਂ ਦੀ ਮੌਤ ਹੋ ਗਈ,ਇਨ੍ਹਾਂ ਤੋਂ ਇਲਾਵਾ ਕਈ ਲੋਕ ਝੁਲਸ ਗਏ ਹਨ,ਫਿਲਹਾਲ ਅੱਗ ਬਝਾਊ ਦਸਤੇ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ,ਇਹ ਘਟਨਾ ਉੜੀਆ ਕਾਲੋਨੀ (Oriya Colony) ‘ਚ ਵਾਪਰੀ,ਸਥਾਨਕ ਲੋਕਾਂ ਨੇ ਦੱਸਿਆ ਕਿ ਸਵੇਰੇ 4 ਵਜੇ ਦੇ ਕਰੀਬ ਅੱਗ ਲੱਗਣ ਤੋਂ ਬਾਅਦ ਝੁੱਗੀਆਂ (Slums) ਵਿੱਚ ਰਹਿਣ ਵਾਲੇ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ।

ਸਵੇਰ ਦਾ ਸਮਾਂ ਹੋਣ ਕਾਰਨ ਜ਼ਿਆਦਾਤਰ ਲੋਕ ਸੁੱਤੇ ਪਏ ਸਨ,ਜਿਸ ਕਾਰਨ ਉਹ ਆਪਣਾ ਬਚਾਅ ਨਹੀਂ ਕਰ ਸਕੇ ਅਤੇ ਅੱਗ ਦੀ ਲਪੇਟ ‘ਚ ਆ ਗਏ,ਦੇਖਦੇ ਦੇਖਦਿਆਂ ਇਹ ਅੱਗ ਕੁਝ ਹੀ ਸਮੇਂ ਵਿੱਚ ਹੀ ਚਾਰੇ ਪਾਸੇ ਫੈਲ ਗਈ,ਮ੍ਰਿਤਕ ਬੱਚੀਆਂ ਦੇ ਪਿਤਾ ਨੇ ਦੱਸਿਆ ਕਿ ਝੁੱਗੀਆਂ ਵਿੱਚ ਰਹਿ ਰਿਹਾ ਪਰਿਵਾਰ ਖਾਣਾ ਬਣਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰ ਗਿਆ,ਅੱਗ ਤੋਂ ਬਚਾਅ ਲਈ ਉਹ ਸਾਰੇ ਇਧਰ ਉੱਧਰ ਭੱਜੇ,ਇਸ ਵਿਚਕਾਰ ਬਚਾਅ ਲਈ ਦੋਵੇਂ ਬੱਚੀਆਂ ਵੀ ਇੱਕ ਕਮਰੇ ਵਿੱਚ ਜਾਕੇ ਲੁਕ ਗਈਆਂ,ਉਹਨਾਂ ਨੂੰ ਇਹ ਸੀ ਕਿ ਐਥੇ ਤੱਕ ਅੱਗ ਨਹੀਂ ਆਵੇਗੀ।