Police Line - Azad Soch

ਮੋਹਾਲੀ ਦੇ ਥਾਣਾ ਫੇਜ਼-11 ਦੇ ਇਲਾਕੇ ‘ਚ ਸ਼ਿਵਰਾਤਰੀ ਵਾਲੇ ਦਿਨ ਗੁਰਸੇਵਕ ਸਿੰਘ ਨਾਂ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ
Mohali,24,FEB,2026,(Azad Soch News):-  ਬੀਤੇ ਦਿਨੀਂ ਮੋਹਾਲੀ (Mohali) ਦੇ ਥਾਣਾ ਫੇਜ਼-11 ਦੇ ਇਲਾਕੇ ‘ਚ ਸ਼ਿਵਰਾਤਰੀ ਵਾਲੇ ਦਿਨ ਗੁਰਸੇਵਕ ਸਿੰਘ ਨਾਂ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ,ਪੁਲਿਸ (Police) ਨੇ ਮੁੱਖ ਮੁਲਜ਼ਮ ਸਣੇ 4 ਮੁਲਜ਼ਮਾਂ ਨੂੰ ਯੂਪੀ (UP) ਦੇ ਹਰਦੋਸ਼ੀ ਤੋਂ ਕਾਬੂ ਕੀਤਾ ਹੈ,ਇਹ ਮੁਲਜਮ ਨੇਪਾਲ (Napal) ਭੱਜਣ ਦੀ ਫ਼ਿਰਾਕ ‘ਚ ਸਨ,ਦੋਸ਼ੀਆਂ ਦੀ ਪਛਾਣ ਮੁੱਖ ਮੁਲਜਮ ਮੋਨਾ, ਸੌਰਵ, ਕੇਸ਼ਵ ਤੇ ਸਰਵਨ ਵਜੋਂ ਹੋਈ ਹੋਈ ਹੈ। ਇਨ੍ਹਾਂ ਨੇ ਸ਼ਿਵਰਾਤਰੀ (Shivratri) ਮੌਕੇ ਗੁਰਸੇਵਕ ਸਿੰਘ ਦਾ ਕਤਲ ਕੀਤਾ ਸੀ,ਦੱਸ ਦੇਈਏ ਕਿ ਪੁਲਿਸ (Police) ਨੇ ਪਹਿਲਾਂ ਵੀ ਇਸ ਮਾਮਲੇ ਵਿਚ 12 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਸੀ,ਜਿਨ੍ਹਾਂ ਵਿਚੋਂ ਤਿੰਨ ਨਾਬਾਲਗ ਹਨ,ਕਾਰਵਾਈ ਲਈ SSP ਮੋਹਾਲੀ ਵੱਲੋਂ ਇੱਕ ਟੀਮ (Team) ਤਿਆਰ ਕੀਤੀ ਗਈ ਸੀ, ਜੋਕਿ ਦੇ ਹਰਮਨਦੀਪ ਹਰਸ਼ ਦੇ ਨਿਰਦੇਸ਼ਾਂ ‘ਤੇ ਬਣਾਈ ਗਈ ਸੀ,ਸਾਰੀ ਕਾਰਵਾਈ ਫਿਲਮੀ ਅੰਦਾਜ ਵਿਚ ਕਾਬੂ ਕੀਤਾ,ਮੋਹਾਲੀ ਅਦਾਲਤ (Mohali Court) ਵਿਚ ਪੇਸ਼ ਕਰਕੇ ਪੁਲਿਸ ਨੇ ਦੋਸ਼ੀਆਂ ਦਾ ਰਿਮਾਂਡ ਮੰਗਿਆ ਹੈ।

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ : ਆਸ਼ਿਕਾ ਜੈਨ
ਹੁਸ਼ਿਆਰਪੁਰ, 19 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਸਵੇਰੇ 5 ਵਜੇ ਤੋਂ 7 ਵਜੇ ਤੱਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਸਵੇਰੇ 5 ਵਜੇ ਸ਼ੁਰੂ ਹੋਵੇਗੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਵਿੱਚ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗਾ ਕਰਵਾਇਆ ਜਾਵੇਗਾ ਅਤੇ ਯੋਗ ਆਸਣਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ. ਜਹਾਨ ਖੇਲਣ, ਬੀ.ਐਸ.ਐਫ ਕੈਂਪ ਖੜਕਣ ਸਮੇਤ ਸਾਰੇ ਵਿਭਾਗਾਂ ਦੇ ਮੁਖੀਆਂ, ਕਾਲਜ ਦੇ ਵਿਦਿਆਰਥੀਆਂ, ਯੂਥ ਕਲੱਬ ਦੇ ਮੈਂਬਰਾਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ, 2025 ਨੂੰ ਸਵੇਰੇ 5 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਪਹੁੰਚ ਕੇ ਵੱਡੀ ਗਿਣਤੀ ਵਿੱਚ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿੱਚ ਭਾਗ ਲੈਣ।