constituency - Azad Soch

ਪੰਜਾਬ ਪੁਲੀਸ ਵੱਲੋਂ ਅੰਮ੍ਰਿਤਸਰ ਭਾਜਪਾ ਦੇ ਹਲਕਾ ਪੂਰਬੀ ਇੰਚਾਰਜ ‘ਤੇ ਸਾਬਕਾ ਆਈਏਐੱਸ ਅਧਿਕਾਰੀ ਆਗੂ ਜਗਮੋਹਨ ਸਿੰਘ ਰਾਜੂ ਨੂੰ ਕੀਤਾ ਨਜ਼ਰਬੰਦ
Amritsar,31 AUG,2025,(Azad Soch News):- ਅੰਮ੍ਰਿਤਸਰ ਭਾਜਪਾ ਦੇ ਹਲਕਾ ਪੂਰਬੀ ਇੰਚਾਰਜ ‘ਤੇ ਸਾਬਕਾ ਆਈਏਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ (Former IAS officer Jagmohan Singh Raju) ਨੂੰ ਅੱਜ ਪੰਜਾਬ ਪੁਲਿਸ (Punjab Police) ਵੱਲੋਂ ਨਜ਼ਰਬੰਦ ਕਰ ਲਿਆ ਗਿਆ,ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ,ਸਾਬਕਾ ਆਈਏਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰੀ ਅਜਿਹਾ ਹੋ ਰਿਹਾ ਹੈ,ਜਦੋਂ ਬੱਚਿਆਂ ਨੂੰ ਕਾਪੀਆਂ ਵੰਡਣ ਅਤੇ ਉਨ੍ਹਾਂ ਦੇ ਰਾਈਟ ਟੂ ਐਜੂਕੇਸ਼ਨ (Right To Education) ਹੇਠ ਐਡਮਿਸ਼ਨਾਂ ਲਈ ਮੁਹਿੰਮ ਚਲਾਉਣ ‘ਤੇ ਪੁਲਿਸ ਫੋਰਸ (Police Force) ਦੀ ਵਰਤੋਂ ਕੀਤੀ ਗਈ ਹੈ।

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 23 ਜੂਨ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ
ਲੁਧਿਆਣਾ, 22 ਜੂਨ, 2025

ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ 23 ਜੂਨ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲ ਸੀਮਾ ਅਤੇ ਇਸ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਹੈ।

ਹਿਮਾਂਸ਼ੂ ਜੈਨ ਨੇ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਹਨ। ਇਸ ਤੋਂ ਇਲਾਵਾ ਕੋਈ ਵੀ ਹੋਟਲ, ਰੈਸਟੋਰੈਂਟ, ਕਲੱਬ, ਬਾਰ ਅਤੇ ਹੋਰ ਅਦਾਰੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲ ਸੀਮਾ ਅਤੇ ਸਬੰਧਤ ਹਲਕੇ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ ਸ਼ਰਾਬ ਸਟੋਰ/ਵੇਚ/ਪਰੋਸ ਨਹੀਂ ਸਕਦੇ।  ਕਿਸੇ ਵੀ ਵਿਅਕਤੀ ਦੁਆਰਾ ਚਲਾਏ ਜਾ ਰਹੇ ਸ਼ਰਾਬ ਦੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਅਤੇ ਕਲੱਬ ਭਾਵੇਂ ਉਹਨਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ ਉਹਨਾਂ ਨੂੰ ਵੀ 23 ਜੂਨ ਨੂੰ ਦਿਨ ਦੌਰਾਨ ਉਪਰੋਕਤ ਸਮੇਂ ਦੌਰਾਨ ਸ਼ਰਾਬ ਪਰੋਸਣ ਦੀ ਆਗਿਆ ਨਹੀਂ ਹੈ।

ਹਿਮਾਂਸ਼ੂ ਜੈਨ ਨੇ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਨਿਰਧਾਰਤ ਸਮੇਂ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਸ਼ਰਾਬ ਪੀਣ ਵਾਲੇ ਪਦਾਰਥਾਂ ਦੀ ਵਿਕਰੀ, ਵੰਡ ਅਤੇ ਸੇਵਨ 'ਤੇ ਪਾਬੰਦੀ ਲਗਾਈ ਹੈ। ਸਾਰੇ ਸਬੰਧਤ ਅਧਿਕਾਰੀਆਂ ਅਤੇ ਅਦਾਰਿਆਂ ਨੂੰ ਇਹਨਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹਲਕਾ ਧੂਰੀ ਦਾ ਕੋਈ ਵੀ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ
ਸਿੱਖਿਆ ਕ੍ਰਾਂਤੀ ਤਹਿਤ ਧੂਰੀ ਹਲਕੇ ਦੇ 5 ਸਕੂਲਾਂ ਵਿੱਚ 97.36 ਲੱਖ ਦੀ ਲਾਗਤ

- ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤੀ ਵਿਸ਼ੇਸ਼ ਤੌਰ 'ਤੇ ਸ਼ਿਰਕਤ

- ਹਲਕਾ ਧੂਰੀ ਦਾ ਕੋਈ ਵੀ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ

ਧੂਰੀ/ਸੰਗਰੂਰ, 20 ਅਪ੍ਰੈਲ, 2025: ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ 5 ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਲਗਭਗ 97.36 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਦੇ ਪ੍ਰੋਜੈਕਟ ਜੋਸ਼ਾਂ ਖਰੋਸ਼ਾਂ ਨਾਲ ਚੱਲ ਰਹੇ ਹਨ। ਉਹਨਾਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ - 1 ਵਿੱਚ ਸਮਾਰਟ ਕਲਾਸ ਰੂਮ ਅਤੇ ਸਕੂਲੀ ਇਮਾਰਤ ਦੇ ਨਵੀਨੀਕਰਨ ਉੱਤੇ 26 ਲੱਖ 20 ਹਜਾਰ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ

ਕਾਂਝਲਾ - 2 ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਆਫ ਹੈਪੀਨੈਸ ਐਲਾਨਿਆ ਗਿਆ ਹੈ ਅਤੇ ਇਸ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 40 ਲੱਖ 40 ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਜਿਸ ਨਾਲ ਚਾਰਦੀਵਾਰੀ ਦੀ ਮੁਰੰਮਤ ਵੀ ਕਰਵਾਈ ਗਈ ਹੈ। ਉਹਨਾਂ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਕਾਂਝਲੀ ਵਿੱਚ 18.25 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਅਤੇ ਆਧੁਨਿਕ ਸਾਇੰਸ ਲੈਬ ਤਿਆਰ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣ।

ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਨੱਤ ਵਿੱਚ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਨੱਤ ਵਿੱਚ 7.51 ਲੱਖ ਰੁਪਏ ਕਲਾਸ ਰੂਮਾਂ ਦੇ ਨਵੀਨੀਕਰਨ ਲਈ ਖਰਚੇ ਗਏ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਣ ਦਾ ਕੋਈ ਵੀ ਸਰਕਾਰੀ ਸਕੂਲ ਕਿਸੇ ਵੀ ਕਿਸਮ ਦੀ ਬੁਨਿਆਦੀ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ ਅਤੇ ਸਾਰੇ ਕੰਮ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਰੂਰਤ ਅਨੁਸਾਰ ਕਰਵਾਏ ਜਾ ਰਹੇ ਹਨ।

ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
Nabha,21 DEC,2024,(Azad Soch News):- ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (MLA Gurdev Singh Dev Mann) ਦੀ ਗੱਡੀ ਹਾਦਸਾਗ੍ਰਸਤ ਹੋ ਗਈ,ਜਾਣਕਾਰੀ ਅਨੁਸਾਰ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਧਾਰਮਿਕ ਸਮਾਗਮ 'ਤੇ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਅਚਾਨਕ ਉਹਨਾਂ ਦੀ ਗੱਡੀ ਨਾਭਾ ਬਲਾਕ ਦੇ ਪਿੰਡ ਤੁੰਗਾ ਨਜ਼ਦੀਕ ਆਪਣਾ ਸੰਤੁਲਨ ਗਵਾ ਬੈਠੀ ਅਤੇ ਖਤਾਨਾਂ ਵਿਚ ਜਾ ਡਿੱਗੀ,ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਬਾਲ ਬਾਲ ਬਚ ਗਏ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੰਬਾਲਾ ਕੈਂਟ ਵਿਧਾਨਸਭਾ ਖੇਤਰ ਲਈ 18.17 ਕਰੋੜ ਰੁਪਏ ਦੇ ਵਿਕਾਸ ਕੰਮਾਂ ਨੂੰ ਦਿੱਤੀ ਮੰਜੂਰੀ
Chandigarh,08 NOV,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੰਬਾਲਾ ਕੈਂਟ ਵਿਧਾਨਸਭਾ ਖੇਤਰ ਦੇ 92 ਵੱਖ-ਵੱਖ ਵਿਕਾਸ ਕੰਮਾਂ ਦੇ ਲਈ 18.17 ਕਰੋੜ ਰੁਪਏ ਦੀ ਪ੍ਰਸਾਸ਼ਿਨਿਕ ਮੰਜੂਰੀ ਪ੍ਰਦਾਨ ਕੀਤੀ ਹੈ।

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇੰਨ੍ਹਾਂ ਵਿਕਾਸ ਕੰਮਾਂ ਵਿਚ ਸੜਕ ਤੇ ਪੁੱਲਿਆ ਵਿਭਾਗ, ਆਰਸੀਸੀ ਪਾਇਪ ਪਾਉਣਾ, ਪੀਵੀਸੀ ਪਾਇਪ, ਆਈਪੀ ਬਲਾਕ, ਸ਼ੈਡ ਨਿਰਮਾਣ ਅਤੇ ਵਾਲ ਨਿਰਮਾਣ ਆਦਿ ਪ੍ਰਮੁੱਖ ਕੰਮ ਸ਼ਾਮਿਲ ਹਨ।

ਉਨ੍ਹਾਂ ਨੇ ਦਸਿਆ ਕਿ ਅੰਬਾਲਾ ਵਿਧਾਨਸਭਾ ਖੇਤਰ ਵਿਚ 32.21 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਅੰਬਾਲਾ ਸਦਰ ਐਮਸੀ ਵਾਰਡ-1 ਵਿਚ ਪੱਕਾ ਤਾਲਾਬ ਦੇ ਕੋਲ ਪਿੰਡਬੋਹੂ ਦੀ ਫਿਰਨੀ 'ਤੇ ਮੁੱਖ ਨਾਲੇ 'ਤੇ ਆਰਸੀਸੀ ਪੁਲਿਆ ਦਾ ਨਿਰਮਾਣ, ਜੰਗਲ ਵਾਲਾ ਪੀਰ ਾਅਰਮੀ ਫਾਰੇਸਟ ਤੋਂ ਦਕਸ਼ ਪ੍ਰੋਪਰਟੀ ਤਕ ਸੂਰਿਆ ਨਗਰ ਬੋਰਡ ਨੰਬਰ 4 ਐਮਸੀ ਅੰਬਾਲਾ ਸਦਰ ਵਿਚ ਬਿਟੂਮੇਨ ਰੋਡ ਦਾ ਨਿਰਮਾਣ, 97.07 ਲੱਖ ਰੁਪਏ, ਅੰਬਾਲਾ ਸਦਰ ਬੋਰਡ ਨੰਬਰ 7 ਵਿਚ ਅਗਰਵਾਲ ਕੰਪਲੈਕਸ ਵਿਚ ਬੰਟੀ ਪ੍ਰੋਪਰਟੀ ਡੀਲਰ ਤੋਂ ਐਚਓ ਸ਼ੇਰਗਿੱਲ ਫਾਰਮ ਤਕ ਆਰਸੀਸੀ ਪਾਇਪ ਅਤੇ ਨਾਲੀ ਦਾ ਨਿਰਮਾਣ 29.09 ਲੱਖ ਰੁਪਏ, 28.37 ਲੱਖ ਰੁਪਏ ਅੰਦਾਜਾ ਲਾਗਤ ਨਾਲ ਇੰਦਰਦੇਵ ਸ਼ਰਮਾ ਤੋਂ ਵਿਸ਼ਵਕਰਮਾ ਇੰਡਸਟਰੀਜ ਵਾਇਆ ਹਾਰਟ ਸਕੂਲ ਮਹੇਸ਼ਨਗਰ ਵਾਰਡ ਨੰਬਰ 8 ਵਿਚ 200 ਐਮਐਮ ਦਾ ਪੀਵੀਸੀ ਪਾਇਪ ਪਾਉਣ ਦਾ ਕੰਮ ਜਾਵੇਗਾ।

ਇਸੀ ਤਰ੍ਹਾ, 98.36 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਵਾਰਡ ਨੰਬਰ 10 ਵਿਚ ਪਿੰਡ ਰਾਮਪੁਰ ਦੇ ਵੱਖ-ਵੱਖ ਖੇਤਰਾਂ ਵਿਚ ਆਈਪੀ ਬਲਾਕ ਵਾਲੀ ਗਲੀਆਂ ਦਾ ਨਿਰਮਾਣ, 25ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਰਾਮਪੁਰ, ਵਾਰਡ ਨੰਬਰ 10 ਅੰਬਾਲਾ ਸਦਰ ਵਿਚ ਕੰਮਿਊਨਿਟੀ ਸੈਂਟਰ ਤੇ ਗੁੱਗਾ ਮਾੜੀ ਦੇ ਕੋਲ ਸ਼ੈਡ ਦਾ ਨਿਰਮਾਣ, 39.50 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਵਾਰਡ ਨੰਬਰ 14 ਗੋਵਿੰਦ ਨਗਰ ਦੇ ਗੁਰੂਦੁਆਰੇ ਦੇ ਕੋਲ ਰਿੰਕੂ ਕੰਨਫੈਕਸ਼ਨਰੀ ਤੋਂ ਟੈਲੀਫੋਨ ਏਕਸਜੇਂਜ ਤਕ ਗਤੀ ਤੇ ਉਤਸ ਤੋਂ ਲਗਦੀ ਗਲੀਆਂ ਦਾ ਨਿਰਮਾਣ, 35.87 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਪ੍ਰੀਤ ਨਗਰ ਵਾਰਡ ਨੰਬਰ 14 ਵਿਚ ਸ਼ਿਵ ਮੰਦਿਰ ਧਰਮਸ਼ਾਲਾ ਤੋਂ ਜਗਾਧਰੀ ਰੋਡ ਤਕ ਦੋਵਾਂ ਪਾਸੇ ਆਰਸੀਸੀ ਪਾਇਪ ਲਗਾਈ ਜਾਵੇਗੀ।

ਉਨ੍ਹਾਂ ਨੇ ਦਸਿਆ ਕਿ 71.86 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਜਾਨਕੀ ਮਾਰਬਲ ਤੋਂ ਰਾਮਕਿਸ਼ਨ ਕਲੋਨੀ ਚੌਕ ਗੋਵਿੰਦ ਨਗਰ ਵਾਰਡ ਨੰਬਰ 14 ਐਸਸੀ ਅੰਬਾਲਾ ਸਦਰ ਵਿਚ ਸੜਕ ਨਿਰਮਾਣ ਦੇ ਨਾਲ ਆਈਪੀਬੀ 80 ਐਮਐਮ ਮੋਟਾ ਦੋਨੋ ਪਾਸੇ ਆਰਸੀਸੀ ਪਾਇਪ ਦਾ ਨਿਰਮਾਣ, 69.20 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਵਾਰਡ ਨੰਬਰ -18 ਐਸਸੀ ਅੰਬਾਲਾ ਸਦਰ ਮਹਾਨਗਰ ਡੇ੍ਰਨ ਪੁਲਿਆ ਤੋਂ ਆਟੋ ਸਟੈਂਡ ਤਕ ਸੜਕ ਦਾ ਨਿਰਮਾਣ, 67.00 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਵਾਰਡ ਨੰਬਰ 10 ਅੰਬਾਦਾ ਸਦਰ ਮਹਾਨਗਰ ਡੇ੍ਰਨ ਪੁਲਿਆ ਤੋਂ ਆਟੋ ਸਟੈਂਡ ਤਕ ਆਰਸੀਸੀ ਪਾਇਪ ਵਿਛਾਉਣ ਦਾ ਕੰਮ ਕੀਤਾ ਜਾਵੇਗਾ।

ਇਸ ਤੋਂ ਇਲਾਵਾ, 97.85 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਵਾਰਡ ਨੰਬਰ 23 ਐਮਸੀ ਅੰਬਾਲਾ ਸਦਰ ਵਿਚ ਰਾਮ ਰਾਮ ਚੌਕ ਤੋਂ ਰੋਟਰੀ ਹਸਪਤਾਲ ਹੁੰਦੇ ਹੋਏ ਮਹੇਸ਼ ਨਗਰ ਡ੍ਰੇਨ ਪੁਲਿਆ ਤਕ ਬਿਟੂ ਮਿਨਿਸ ਸੜਕ ਦਾ ਨਿਰਮਾਣ, 36.85 ਲੱਖ ਰੁਪਏ ਦੀ ਅੰਦਾਜਾ ਲਾਗਤ ਨਾਲ ਗੁਡਗੁਡਿਆ ਨਾਲਾ ਐਸਸੀ ਅੰਬਾਲਾ ਸਦਰ ਦੇ ਨਾਲ ਯਰੋਪ ਦੀ ਸਮੇੇਟਰੀ ਦੀ ਸਾਇਡ ਵਾਲ ਦਾ ਨਿਰਮਾਣ ਕੀਤਾ ਜਾਵੇਗਾ।

ਗੁਰਦੀਪ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਹਲਕੇ ਤੋਂ ਉਮੀਦਵਾਰ ਐਲਾਨਿਆ
Dera Baba Nanak,20 OCT,2024,(Azad Soch News):- ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ (Dera Baba Nanak) ਦੀ ਸੀਟ ਤੋਂ ਮੁੜ ਤੋਂ ਉਮੀਦਵਾਰ ਐਲਾਨਿਆ ਗਿਆ ਹੈ,ਗੁਰਦੀਪ ਰੰਧਾਵਾ ਟਕਸਾਲੀ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਰਹੇ ਹਨ ਅਤੇ ਅਰਸੇ ਤੋਂ ਪਾਰਟੀ ਨਾਲ ਜੁੜ ਕੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਰਹੇ ਹਨ,ਪਾਰਟੀ ਵੱਲੋਂ ਉਹਨਾਂ ਨੂੰ 2022 ਵਿੱਚ ਵਿਧਾਨ ਸਭਾ ਚੋਣ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਤੋਂ ਉਮੀਦਵਾਰ ਵੀ ਐਲਾਨਿਆ ਗਿਆ ਸੀ ਪਰ ਉਹ ਚੋਣਾਂ ਨਹੀਂ ਜਿੱਤ ਸਕੇ ਸਨ,ਉਹਨਾਂ ਦੇ ਮੁਕਾਬਲੇ ਵਿੱਚ ਸੁਖਜਿੰਦਰ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਚੋਣ ਜਿੱਤੇ ਸਨ।

ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ -ਵਿਧਾਇਕ ਸੋਹਲ
Tarn Tarn/Chandigarh, 22 September 2024,(Azad Soch News):-  ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ (Tarn Tarn Old Road) ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Power Minister Harbhajan Singh ETO) ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਰੱਖਿਆ ਗਿਆ।ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਤਿਹਾਸਿਕ ਨਗਰੀ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਸੀ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਵਿਖੇ ਨਤਮਸਤਕ ਹੋਣ ਲਈ ਆਉਂਦੇ ਸਨ। ਪਰ ਟਰੈਫਿਕ ਸਮੱਸਿਆ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਤੇ ਤਕਰੀਬਨ 70 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਬ੍ਰਿਜ 770 ਮੀਟਰ ਲੰਬਾ ਤੇ 5.5 ਮੀਟਰ ਚੌੜਾ ਹੋਵੇਗਾ। ਮੰਤਰੀ ਈਟੀਓ ਨੇ ਦੱਸਿਆ ਕਿ ਤਕਰੀਬਨ ਡੇਢ ਸਾਲ ਦੇ ਅੰਦਰ ਅੰਦਰ ਓਵਰਬ੍ਰਿਜ ਦਾ ਕੰਮ ਖਤਮ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਅਖੀਰ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਵਿਧਾਇਕ ਡਾ. ਕਸ਼ਮੀਰ ਸਿੰਘ  ਸੋਹਲ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀ ਪਿਛਲੇ ਕਈ ਸਾਲਾਂ ਤੋਂ ਰੇਲਵੇ ਓਵਰ ਬ੍ਰਿਜ ਦੀ ਮੰਗ ਸੀ, ਜਿਸ ਨੂੰ ਅੱਜ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੂਰਾ ਕਰਕੇ ਹਲਕਾ ਵਾਸੀਆਂ ਨੂੰ ਬੜੀ ਵੱਡੀ ਰਾਹਤ ਦਿੱਤੀ। ਜਿਸ ਤੇ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ । ਵਿਧਾਇਕ ਨੇ ਕਿਹਾ ਹੈ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਨਤਮਸਤਕ ਹੋਣ ਲਈ ਆਉਂਦੇ ਸਨ ਅਤੇ ਟਰੈਫਿਕ ਸਮੱਸਿਆ ਹੋਣ ਦੇ ਕਾਰਨ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿਧਾਇਕ ਸੋਹਲ ਨੇ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਲਈ ਸ਼ਹਿਰ ਵਿੱਚ ਨਵੀਆਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ, ਐਲਈਡੀ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ। ਸੱਚਖੰਡ ਰੋਡ ‘ਤੇ ਸਥਿਤ ਕੂੜੇ ਦੇ ਡੰਪ ਨੂੰ ਵੀ ਹਟਾਇਆ ਜਾ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਜੰਡਿਆਲਾ ਰੋਡ ਰੇਲਵੇ ਲਾਈਨ ‘ਤੇ ਵੀ ਰੇਲਵੇ ਓਵਰ ਬ੍ਰਿਜ ਬਣਾਉਣ ਲਈ ਸਰਕਾਰ ਨੂੰ ਲਿਖਿਆ ਗਿਆ ਹੈ, ਜਿਸ ਨੂੰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲਦ ਪੂਰਾ ਕੀਤਾ ਜਾਵੇਗਾ।ਇਸ ਮੌਕੇ ਐਡਵੋਕੇਟ ਕੋਮਲਪ੍ਰੀਤ ਸਿੰਘ ਪੀਏ, ਬਲਾਕ ਪ੍ਰਧਾਨ ਜਸਕਰਨ ਸਿੰਘ, ਬਲਾਕ ਪ੍ਰਧਾਨ ਸਰਬਰਿੰਦਰ ਸਿੰਘ ਭਰੋਵਾਲ, ਅੰਗਰੇਜ਼ ਸਿੰਘ ਢੰਡ, ਬਲਵਿੰਦਰ ਸਿੰਘ ਬਿੱਲਾ, ਮਾਸਟਰ ਤਸਵੀਰ ਸਿੰਘ, ਪ੍ਰਿੰਸੀਪਲ ਫੂਲਾ ਸਿੰਘ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ|

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ
Chandigarh,05 July,2024,(Azad Soch News):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Chief Electoral Officer of Punjab Sibin C) ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ (Jalandhar West Vidhan Sabha) ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਿਪਟੀ ਕਮਿਸ਼ਨਰ (Deputy Commissioner) ਨੂੰ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।

ਉਨ੍ਹਾਂ ਅਧਿਕਾਰੀਆਂ ਨੂੰ ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ (Polling Station) 'ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਗੇ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ ਹੁੰਦੀ ਹੈ ਤਾਂ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਵੀ ਕੀਤਾ ਜਾਵੇ ਅਤੇ  ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣ,ਇਸ ਤੋਂ ਇਲਾਵਾ ਉਨ੍ਹਾਂ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ (Live Webcasting) ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੁਲਿਸ ਕਮਿਸ਼ਨਰ (Commissioner of Police) ਅਤੇ SSPs ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ,ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਉੱਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਕਿਹਾ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਿੰਗ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ ਦੀ ਹਲਕੇ ਵਿੱਚ ਐਂਟਰੀ ਪੂਰੀ ਤਰ੍ਹਾਂ ਬੈਨ ਕੀਤੀ ਜਾਵੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।

ਵੋਟਰਾਂ ਲਈ ਮਾਡਲ, ਪਿੰਕ, ਯੂਥ ਅਤੇ ਪੀਡਬਲਯੂਡੀ ਪੋਲਿੰਗ ਬੂਥਾਂ ਦਾ ਹੋਵੇਗਾ ਪ੍ਰਬੰਧ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਕੁੱਲ 11 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ। ਇਸ ਤੋਂ ਇਲਾਵਾ ਮਿੰਟਗੁਮਰੀ ਗੁਰੂ ਨਾਨਕ ਪਬਲਿਕ ਸਕੂਲ, ਆਦਰਸ਼ ਨਗਰ ਵਿਖੇ ਇੱਕ ਪਿੰਕ ਪੋਲਿੰਗ ਬੂਥ ਬਣਾਇਆ ਜਾਵੇਗਾ,ਜਿਸ ਦਾ ਪੂਰਾ ਸੰਚਾਲਨ ਮਹਿਲਾਵਾਂ ਵੱਲੋਂ ਕੀਤਾ ਜਾਵੇਗਾ,ਇਸ ਤੋਂ ਇਲਾਵਾ ਗ੍ਰੀਨ ਪੋਲਿੰਗ ਬੂਥ, ਨੌਜਵਾਨਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਯੂਥ ਪੋਲਿੰਗ ਸਟੇਸ਼ਨ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਪੀਡਬਲਯੂਡੀ ਪੋਲਿੰਗ ਬੂਥ ਵੀ ਬਣਾਇਆ ਜਾਵੇਗਾ।

ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 72 ਹਜ਼ਾਰ 20 ਹੈ, ਜਿਸ ਵਿੱਚ ਮਹਿਲਾ ਵੋਟਰਾਂ ਦੀ ਗਿਣਤੀ 82 ਹਜ਼ਾਰ 327 ਅਤੇ ਪੁਰਸ਼ ਵੋਟਰਾਂ ਦੀ ਗਿਣਤੀ 89 ਹਜ਼ਾਰ 685 ਹੈ,ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 873 ਹੈ,ਜਿਸ ਵਿੱਚ 389 ਦਿਵਿਆਂਗ ਮਹਿਲਾ ਵੋਟਰ ਅਤੇ 484 ਦਿਵਿਆਂਗ ਪੁਰਸ਼ ਵੋਟਰ ਹਨ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਗੇ ਦੱਸਿਆ ਕਿ ਹਲਕੇ ਵਿੱਚ 18-19 ਸਾਲ ਦੇ ਨੌਜਵਾਨ ਵੋਟਰਾਂ ਗਿਣਤੀ 5005 ਹੈ, ਜਿਨ੍ਹਾਂ ਵਿੱਚ 2282 ਲੜਕੀਆਂ ਅਤੇ 2723 ਲੜਕੇ ਹਨ,ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 746 ਹੈ,ਜਿਨ੍ਹਾਂ ਵਿੱਚ 382 ਮਹਿਲਾ ਵੋਟਰ ਅਤੇ 364 ਪੁਰਸ਼ ਵੋਟਰ ਹਨ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਲਕੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 ਹੈ,ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਜੁਲਾਈ, 2024 (ਬੁੱਧਵਾਰ) ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 13 ਜੁਲਾਈ, 2024 (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਲਈ ਸ਼ੈਰੀ ਕਲਸੀ ਨੂੰ ਚੋਣ ਮੈਦਾਨ ’ਚ ਉਤਾਰਿਆ
Gurdaspur, 17 April 2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਗੁਰਦਾਸਪੁਰ ਲੋਕ ਸਭਾ ਹਲਕੇ ਲਈ ਅਮਨਸ਼ੇਰ ਸਿੰਘ ਉਰਫ਼ ਸ਼ੈਰੀ ਕਲਸੀ (Amansher Singh Alias Sherry Kalsi) ਨੂੰ ਚੋਣ ਮੈਦਾਨ ’ਚ ਉਤਾਰਿਆ ਹੈ,ਸ਼ੈਰੀ ਕਲਸੀ ਹਲਕਾ ਬਟਾਲਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਅਤੇ ਨੌਜਵਾਨ ਆਗੂ ਹਨ,ਉਨ੍ਹਾਂ ਨੇ ਪਹਿਲੀ ਵਾਰ 2022 ਵਿੱਚ ਵਿਧਾਨ ਸਭਾ (Assembly) ਦੀ ਚੋਣ ਲਈ ਅਤੇ ਅਸ਼ਵਨੀ ਸੇਖਡ਼ੀ, ਸੁੱਚਾ ਸਿੰਘ ਛੋਟੇਪੁਰ ਅਤੇ ਫ਼ਤਿਹਜੰਗ ਸਿੰਘ ਬਾਜਵਾ ਵਰਗੇ ਦਿੱਗਜਾਂ ਨੂੰ ਹਰਾ ਕੇ ਵੱਡੀ ਜਿੱਤ ਦਰਜ ਕੀਤੀ,ਉਹਨਾਂ ਨੂੰ ਸਾਢੇ 55 ਹਜ਼ਾਰ ਤੋਂ ਵੱਧ ਵੋਟਾਂ ਮਿਲਿਆ ਸਨ ਅਤੇ ਉਹਨਾਂ ਨੇ ਅਸ਼ਨੀ ਸੇਖੜੀ ਨੂੰ 28 ਹਜਾਰ  ਤੋਂ ਵੱਧ ਵੋਟਾਂ ਦੇ ਅੰਤਰ ਨਾਲ ਹਰਾਇਆ ਸੀ।

ਲੋਕ ਸਭਾ ਦੀਆਂ ਚੋਣਾਂ ਵਿੱਚ ਵੀ ਇਹ ਉਨ੍ਹਾਂ ਦਾ ਪਹਿਲਾ ਤਜ਼ਰਬਾ ਹੈ ਅਤੇ ਦੂਜੀਆਂ ਪਾਰਟੀਆਂ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੇ ਮੁਕਾਬਲੇ ਉਹ ਸਭ ਤੋਂ ਛੋਟੀ ਉਮਰ ਦੇ ਕੈਂਡੀਡੇਟ ਹਨ, ਜਿਨ੍ਹਾਂ ਨੂੰ ਨੌਜਵਾਨ ਵੋਟ ਬੈਂਕ ਨੂੰ ਦੇਖਦਿਆਂ ਟਿਕਟ ਦਿੱਤੀ ਗਈ ਹੈ,ਵਿਧਾਇਕ ਬਣਨ ਤੋਂ ਪਹਿਲਾਂ ਅਮਨਸ਼ੇਰ ਸਿੰਘ ਉਰਫ਼ ਸ਼ੈਰੀ ਕਲਸੀ (Amansher Singh Alias Sherry Kalsi) ਬਟਾਲਾ ਸ਼ਹਿਰ (Batala City) ਅੰਦਰ ਇੱਕ ਸਮਾਜਿਕ ਸੰਸਥਾ ਚਲਾ ਕੇ ਇੱਕ ਸਮਾਜਸੇਵੀ ਵਜੋਂ ਲੋਕ ਭਲਾਈ ਦੇ ਕੰਮ ਕਰਦੇ ਸਨ ਅਤੇ ਇੱਕ ਨੌਜਵਾਨ ਤੇਜ਼ ਤਰਾਰ ਆਗੂ ਵਜੋਂ ਜਾਣੇ ਜਾਂਦੇ ਹਨ।

ਬਾਅਦ ਵਿੱਚ ਉਹ ਆਮ ਆਦਮੀ ਪਾਰਟੀ (Aam Aadmi Party) ਨਾਲ ਜੁਡ਼ੇ ਅਤੇ ਇੱਕ ਆਮ ਵਰਕਰ ਵਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਯੂਥ ਵਿੰਗ ਪ੍ਰਧਾਨ ਲਗਾਇਆ ਗਿਆ ਅਤੇ ਫਿਰ ਪੰਜਾਬ ਬਾਡੀ ਨਾਲ ਜੁਡ਼ੇ ਅਤੇ ਪਾਰਟੀ ਨੇ ਉਹਨਾਂ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ,ਬਾਦ ਵਿੱਚ ਪਾਰਟੀ ਨੇ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦਿਆਂ 2022 ਵਿੱਚ ਉਨ੍ਹਾਂ ਨੂੰ ਬਟਾਲਾ ਹਲਕੇ ਤੋਂ ਉਮੀਦਵਾਰ ਬਣਾ ਦਿੱਤਾ ਅਤੇ ਉਹ ਚੋਣ ਜਿੱਤ ਕੇ ਵਿਧਾਇਕ ਬਣ ਗਏ,ਇਸ ਵਾਰ ਉਹਨਾਂ ਦੇ ਸਾਹਮਣੇ ਭਾਜਪਾ ਵੱਲੋਂ ਦਿਨੇਸ਼ ਸਿੰਘ ਬੱਬੂ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਬੋਲੋ ਡਾਕਟਰ ਦਲਜੀਤ ਸਿੰਘ ਚੀਮਾ ਹਨ ਜਦ ਕਿ ਕਾਂਗਰਸ ਵੱਲੋਂ ਹਜੇ ਆਪਣਾ ਉਮੀਦਵਾਰ ਘੋਸ਼ਿਤ ਨਹੀਂ ਕੀਤਾ ਗਿਆ ਹੈ।