tree planting - Azad Soch

ਨਾਬਾਰਡ ਅਤੇ ਕੇਵੀਕੇ ਵੱਲੋਂ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ 'ਤੇ ਪੌਦੇ ਲਾਉਣ ਸਬੰਧੀ ਸਮਾਗਮ ਦਾ ਆਯੋਜਨ
ਪੇਦਨੀ ਕਲਾਂ/ਸੰਗਰੂਰ, 8 ਜੁਲਾਈ (000) – ਵਾਤਾਵਰਣ ਨੂੰ ਬਚਾਈ ਰੱਖਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਾਬਾਰਡ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਖੇੜੀ ਵੱਲੋਂ ਵਣ ਮਹਾਂਉਤਸਵ ਦੇ ਮੌਕੇ 'ਤੇ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ ਉੱਤੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਿੰਡ ਦੇ ਕਿਸਾਨਾਂ ਅਤੇ ਸਵੈ ਸਹਾਇਤਾ ਸਮੂਹਾਂ (SHGs) ਦੇ ਮੈਂਬਰਾਂ ਨੇ ਸਰਗਰਮ ਹਿੱਸਾ ਲਿਆ। ਪਿੰਡ ਵਿੱਚ ਨਿੰਮ ਅਤੇ ਲੱਕੜੀ ਵਾਲੀਆਂ ਕਿਸਮਾਂ ਦੇ ਬੂਟਿਆਂ ਦੀ ਵੰਡ ਕੀਤੀ ਗਈ ਅਤੇ ਬੂਟੇ ਲਗਾਏ ਗਏ।

ਡਾ. ਮਨਦੀਪ ਸਿੰਘ, ਇੰਚਾਰਜ, ਕੇਵੀਕੇ ਨੇ ਐਗਰੋਫੋਰੇਸਟਰੀ ਅਤੇ ਰੁੱਖ ਲਗਾਉਣ ਦੀ ਮਿੱਟੀ ਦੀ ਸਿਹਤ ਸੁਧਾਰਨ ਅਤੇ ਖੇਤੀ ਦੀ ਆਮਦਨ ਵਧਾਉਣ ਵਿੱਚ ਭੂਮਿਕਾ ਉਤੇ ਜ਼ੋਰ ਦਿੰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ। ਕੇਵੀਕੇ ਦੇ ਮਾਹਿਰਾਂ ਨੇ ਰੁੱਖ ਲਗਾਉਣ ਦੀ ਮਿੱਟੀ ਦੀ ਕਟਾਅ ਰੋਕਣ, ਭੂਗਰਭੀ ਜਲ ਪੱਧਰ ਦੀ ਭਰਪਾਈ ਅਤੇ ਲੰਬੇ ਸਮੇਂ ਤੱਕ ਖੇਤੀ ਦੀ ਉਤਪਾਦਕਤਾ ਬਣਾਈ ਰੱਖਣ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਸ਼੍ਰੀ ਮਨੀਸ਼ ਗੁਪਤਾ, ਜ਼ਿਲ੍ਹਾ ਵਿਕਾਸ ਮੈਨੇਜਰ, ਨਾਬਾਰਡ ਨੇ ਨਾਬਾਰਡ ਵੱਲੋਂ ਮੌਸਮ ਤਬਦੀਲੀਆਂ ਅਨੁਕੂਲ ਪਹਿਲਕਦਮੀਆਂ ਅਤੇ ਭਾਈਚਾਰੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕੀਤਾ। ਸ਼੍ਰੀ ਸੰਜੀਵ ਅਗਰਵਾਲ, ਲੀਡ ਜ਼ਿਲ੍ਹਾ ਮੈਨੇਜਰ, ਸੰਗਰੂਰ ਨੇ ਬੂਟਿਆਂ ਦੀ ਸੰਭਾਲ ਅਤੇ ਵਿਕਾਸ ਯਕੀਨੀ ਬਣਾਉਣ ਵਿੱਚ ਭਾਈਚਾਰੇ ਦੀ ਭੂਮਿਕਾ ਨੂੰ ਜ਼ਰੂਰੀ ਦੱਸਿਆ। ਪੇਦਨੀ ਕਲਾਂ ਦੇ ਸਰਪੰਚ ਨੇ ਇਸ ਪਹਿਲ ਦੀ ਸਰਾਹਣਾ ਕਰਦਿਆਂ ਪਿੰਡ ਵਾਸੀਆਂ ਨੂੰ ਭਵਿੱਖ ਦੀ ਭਲਾਈ ਲਈ ਇਸ ਤਰ੍ਹਾਂ ਦੇ ਵਾਤਾਵਰਣ-ਹਿਤੈਸ਼ੀ ਕੰਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਸਮਾਗਮ ਦੀ ਸਮਾਪਤੀ ਪਿੰਡ ਵਾਸੀਆਂ ਵੱਲੋਂ ਲਾਏ ਗਏ ਬੂਟਿਆਂ ਦੀ ਰੱਖਿਆ ਅਤੇ ਉਹਨਾਂ ਦੀ ਪਾਲਣਾ ਦੀ ਸੌਂਹ ਨਾਲ ਹੋਈ, ਤਾਂ ਜੋ ਭਵਿੱਖ ਨੂੰ ਹਰਾ-ਭਰਾ ਬਣਾਇਆ ਜਾ ਸਕੇ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਅਤੇ ਵੰਡੇ ਗਏ
ਫਿਰੋਜ਼ਪੁਰ 30 ਜੂਨ 2025 ( ਸੁਖਵਿੰਦਰ ਸਿੰਘ):- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਦਿਸ਼ਾ—ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਆਪ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੁਮੀਤ ਮਲਹੋਤਰਾ ਨੇ ਵਾਤਾਵਰਨ ਦਿਵਸ ਦੇ ਮੌਕੇ ਕੀਤੀ ਸੀ।

ਇਸ ਮੁਹਿੰਮ ਦੇ ਚੱਲਦੇ ਹੋਏ ਮੈਡਮ ਅਨੁਰਾਧਾ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਬਿਰਧ ਆਸ਼ਰਮ ਵਿੱਚ ਰੁੱਖ—ਬੂਟੇ ਲਗਾਏ ਗਏ ਅਤੇ ਬੂਟੇ ਵੰਡੇ ਗਏ ਅਤੇ ਨਾਲ ਹੀ ਲੋਕਾਂ ਨੂੰ ਪ੍ਰੇਰਿਤ ਵੀ ਕੀਤਾ ਗਿਆ ਕਿ ਉਹ ਆਪ ਇਸ ਬੂਟੇ ਨੂੰ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਵੱਧ ਰਹੀ ਆਲਮੀ ਤਪਸ਼ ਅਤੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਬਣਾਉਣ ਲਈ ਬਹੁਤਾਤ ਮਾਤਰਾ ਵਿੱਚ ਪੌਦੇ ਲਗਾਉਣੇ ਜ਼ਰੂਰੀ ਹਨ ਅਤੇ ਸਾਨੂੰ ਸਭ ਨੂੰ ਰਲ ਕੇ ਇਸ ਕੰਮ ਨੇ ਨਪੇਰੇ ਚਾੜ੍ਹਨਾ ਪਵੇਗਾ।