Goverment - Azad Soch

ਕੇਂਦਰ ਸਰਕਾਰ ਨੇ ਹਰਿਆਣਾ ਦੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਪੰਚਾਇਤੀ ਰਾਜ ਸੰਸਥਾਵਾਂ ਨੂੰ 195.12 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ
ਚੰਡੀਗੜ੍ਹ,22, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):-   ਕੇਂਦਰ ਸਰਕਾਰ ਨੇ ਹਰਿਆਣਾ ਦੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਪੰਚਾਇਤੀ ਰਾਜ ਸੰਸਥਾਵਾਂ ਨੂੰ 195.12 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੈ। ਇਹ ਰਕਮ ਵਿੱਤੀ ਸਾਲ 2025-26 ਲਈ 15ਵੇਂ ਵਿੱਤ ਕਮਿਸ਼ਨ (XV ਵਿੱਤ ਕਮਿਸ਼ਨ) ਦੀਆਂ ਅਣ-ਬੰਧਿਤ ਗ੍ਰਾਂਟਾਂ ਵਜੋਂ ਦਿੱਤੀ ਗਈ ਹੈ।ਇਹ ਫੰਡ ਰਾਜ ਦੀਆਂ 18 ਜ਼ਿਲ੍ਹਾ ਪ੍ਰੀਸ਼ਦਾਂ, 134 ਬਲਾਕ ਕਮੇਟੀਆਂ ਅਤੇ 6,164 ਗ੍ਰਾਮ ਪੰਚਾਇਤਾਂ ਨੂੰ ਵੰਡਿਆ ਜਾਵੇਗਾ। ਗੁਜਰਾਤ ਨੂੰ 522.20 ਕਰੋੜ ਰੁਪਏ ਦੀ ਦੂਜੀ ਕਿਸ਼ਤ ਅਤੇ 13.59 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਦਾ ਬਾਕੀ ਬਕਾਇਆ ਵੀ ਪ੍ਰਾਪਤ ਹੋਇਆ ਹੈ।ਕੇਂਦਰ ਸਰਕਾਰ (Central Govt) ਦਾ ਉਦੇਸ਼ ਗ੍ਰਾਮ ਪੰਚਾਇਤਾਂ ਨੂੰ ਆਪਣੀਆਂ ਸਥਾਨਕ ਤਰਜੀਹਾਂ ਦੇ ਅਨੁਸਾਰ ਯੋਜਨਾਵਾਂ ਬਣਾਉਣ ਅਤੇ ਪਿੰਡ ਪੱਧਰ 'ਤੇ ਬੁਨਿਆਦੀ ਢਾਂਚੇ, ਸੈਨੀਟੇਸ਼ਨ ਅਤੇ ਪਾਣੀ ਪ੍ਰਬੰਧਨ ਦੇ ਖੇਤਰਾਂ ਵਿੱਚ ਠੋਸ ਕੰਮ ਕਰਨ ਦੇ ਯੋਗ ਬਣਾਉਣਾ ਹੈ।ਇਹ ਫੰਡ ਹਰਿਆਣਾ ਦੇ ਪਿੰਡਾਂ ਵਿੱਚ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਪੇਂਡੂ ਅਰਥਵਿਵਸਥਾ (Rural Economy) ਨੂੰ ਮਜ਼ਬੂਤ ​​ਕਰੇਗਾ।

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ
*ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ*

*ਨਿਰਧਾਰਤ ਸਮੇਂ ਵਿੱਚ ਰਿਪੋਰਟ ਦੇਵੇਗੀ ਕਮੇਟੀ*

*ਕਮੇਟੀ ਦੀਆਂ ਸਿਫਾਰਸ਼ਾਂ 'ਤੇ ਸਰਕਾਰ ਕਰੇਗੀ ਕਾਰਵਾਈ*

ਚੰਡੀਗੜ੍ਹ, 5 ਜੁਲਾਈ,2025:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ਵਿੱਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸਥਾਈ ਹੱਲ ਲਈ ਪਿੰਡ ਵਾਸੀਆਂ ਅਤੇ ਮਾਹਿਰਾਂ ਦੀ ਸਾਂਝੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ ਤੇ ਹੋਰ ਨੁਮਾਇੰਦਿਆਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਪਿੰਡ ਵਾਸੀਆਂ ਵੱਲੋਂ ਕੀਤੇ ਜਾ ਰਹੇ ਇਤਰਾਜ਼ ਅਤੇ ਖ਼ਦਸ਼ਿਆਂ ਦੇ ਇਕ-ਇਕ ਨੁਕਤੇ ਨੂੰ ਗੰਭੀਰਤਾ ਨਾਲ ਵਿਚਾਰੇਗੀ। ਇਹ ਕਮੇਟੀ ਪੂਰੀ ਪੜਤਾਲ ਤੋਂ ਬਾਅਦ ਆਪਣੀਆਂ ਸਿਫਾਰਸ਼ਾਂ ਦੇਵੇਗੀ ਜਿਸ ਤੋਂ ਬਾਅਦ ਸਰਕਾਰ ਲੋੜੀਂਦੇ ਕਦਮ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਨਿਰਧਾਰਤ ਸਮੇਂ ਵਿੱਚ ਆਪਣੀ ਰਿਪੋਰਟ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਹਿੱਤ ਮਹਿਫੂਜ਼ ਰੱਖਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂੰ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਘੁੰਗਰਾਲੀ ਪਿੰਡ ਦੇ ਬਾਇਓਗੈਸ ਪਲਾਂਟ ਦੀ ਵੀ ਮਿਸਾਲ ਦਿੱਤੀ ਜਿਸ ਨੂੰ ਪਿੰਡ ਦੀ ਸਹਿਮਤੀ ਨਾਲ ਚਾਲੂ ਕੀਤਾ ਗਿਆ ਸੀ। ਮੀਟਿੰਗ ਦੌਰਾਨ ਘੁੰਗਰਾਲੀ ਪਿੰਡ ਦੇ ਨੁਮਾਇੰਦੇ ਨੇ ਆਪਣਾ ਤਜਰਬਾ ਸਾਂਝਾ ਕੀਤਾ।ਪਿੰਡ ਅਖਾੜਾ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ ਤਾਂ ਕਿ ਇਸ ਮਸਲੇ ਦਾ ਸੁਖਾਵਾਂ ਹੱਲ ਕੱਢਿਆ ਜਾ ਸਕੇ।