Speaker Sandhwan - Azad Soch

ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ
ਕੋਟਕਪੂਰਾ 13 ਜੁਲਾਈ

ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ  ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੋਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਾਡੇ ਅਸਲ ਸੱਭਿਆਚਾਰ, ਸ਼ਾਨਦਾਰ ਵਿਰਸੇ ਅਤੇ ਪਿਤਾ ਪੁਰਖੀ ਵਿਰਾਸਤ ਨੂੰ ਸੰਭਾਲਣ ਲਈ ਇਨ੍ਹਾਂ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ, ਸਪੀਕਰ ਸੰਧਵਾਂ ਨੇ ਖੁਦ ਵੀ ਬੱਚਿਆਂ ਅਤੇ ਨੌਜਵਾਨਾਂ ਨਾਲ ਭੰਗੜਾ ਪਾਉਂਦਿਆਂ ਖੁਸ਼ੀ ਮਹਿਸੂਸ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਭਵਿੱਖ ਵਿੱਚ ਵੀ ਜਾਰੀ ਰਹਿਣੀਆਂ ਚਾਹੀਦੀਆਂ ਹਨ। ਇਸ ਵਾਸਤੇ ਕਿਸੇ ਚੀਜ਼ ਦੀ ਜ਼ਰੂਰਤ ਹੋਈ ਤਾਂ ਉਹ ਜ਼ਰੂਰ ਮੁਹੱਈਆ ਕਰਵਾਈ ਜਾਵੇਗੀ।

ਪ੍ਰਧਾਨ ਡਾਕਟਰ ਮਨਜੀਤ ਸਿੰਘ ਢਿੱਲੋਂ, ਪ੍ਰਬੰਧਕ ਗੁਰਿੰਦਰ ਸਿੰਘ ਮਹਿੰਦੀਰੱਤਾ, ਕੋਆਰਡੀਨੇਟਰ ਪ੍ਰੋ ਐੱਚ ਐੱਸ ਪਦਮ ਸਮੇਤ ਭੰਗੜਾ ਕੋਚ ਦਿਲਪ੍ਰੀਤ ਬੱਬੂ ਅਤੇ ਗਿੱਧਾ ਕੋਚ ਮੈਡਮ ਸ਼ਾਲੂ ਦੀ ਅਗਵਾਈ ਹੇਠ ਬੱਚੀਆਂ, ਲੜਕੀਆਂ ਅਤੇ ਔਰਤਾਂ ਲਈ ਭੰਗੜੇ ਦੇ ਨਾਲ ਗਿੱਧੇ ਦੀ ਡੈਮੋ ਕਲਾਸ ਵੀ ਲਾਈ ਗਈ। ਜਦਕਿ ਬੱਚਿਆਂ, ਨੌਜਵਾਨਾਂ ਅਤੇ ਵੱਡੀ ਉਮਰ ਦੇ ਮਰਦਾਂ ਨੇ ਵੀ ਭੰਗੜਾ ਸਿੱਖਣ ਵਿੱਚ ਖ਼ੂਬ ਦਿਲਚਸਪੀ ਦਿਖਾਈ।

ਇਸ ਮੌਕੇ ਚੇਅਰਮੈਨ ਵਿਨੋਦ ਕੁਮਾਰ ਪੱਪੂ ਲਹੋਰੀਆ, ਸੁਨੀਲ ਕੁਮਾਰ ਬਿੱਟਾ ਗਰੋਵਰ, ਸੁਰਿੰਦਰ ਸਿੰਘ ਸਦਿਓੜਾ, ਰਵਿੰਦਰਪਾਲ ਕੋਛੜ, ਜਸਕਰਨ ਸਿੰਘ ਭੱਟੀ, ਡਾਕਟਰ ਦੇਵਰਾਜ, ਮਾਸਟਰ ਸੋਮਨਾਥ ਅਰੋੜਾ, ਠੇਕੇਦਾਰ ਪ੍ਰੇਮ ਮੈਣੀ, ਮੁਖਤਿਆਰ ਸਿੰਘ ਮੱਤਾ,ਉਮ ਪ੍ਰਕਾਸ਼ ਗੁਪਤਾ,ਸਰਨ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਉਘੀਆਂ ਸਖਸ਼ੀਅਤਾਂ ਹਾਜ਼ਰ ਸਨ।

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਫਰੀਦਕੋਟ 7 ਜੁਲਾਈ,

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਟਹਿਣਾ ਵਿਖੇ ਸਰਪੰਚ ਰਣਜੀਤ ਸਿੰਘ ਦੇ ਘਰ ਪਹੁੰਚ ਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।

ਇਸ ਮੌਕੇ ਸਪੀਕਰ ਸ.  ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਤੋਂ ਉਹ ਸਪੀਕਰ ਦੇ ਅਹੁਦੇ ਤੇ ਆਏ ਹਨ ਉਦੋਂ ਤੋਂ ਉਨ੍ਹਾਂ ਦਾ ਇਕੋ ਹੀ ਮਕਸਦ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਉਣ ਦੇਣ। ਇਸ ਲਈ ਉਹ ਖੁਦ ਲੋਕਾਂ ਵਿਚ ਵਿਚਰ ਕੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਪਿੰਡ ਟਹਿਣਾ ਵਿਖੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਲਦੀ ਹੀ ਉਨ੍ਹਾਂ ਦਾ ਹੱਲ ਕਰਨ ਲਈ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਵੀ ਸਮੇਂ-ਸਮੇਂ ਸਿਰ ਲੋਕ  ਮਿਲਣੀ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਰਹਿੰਦੇ ਹਨ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਦੇ ਵੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਵੱਲੋਂ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆ ਕੇ ਜਾਂ ਉਨ੍ਹਾਂ ਨੂੰ ਨਿੱਜੀ ਤੌਰ ਤੇ ਮਿਲ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਾ ਸਕਦੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਸਰਪੰਚ ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ