Akali Dal - Azad Soch

1986 ਦੇ ਨਕੋਦਰ ਬੇਅਦਬੀ ਕਾਂਡ ਤੋਂ ਲੈ ਕੇ 2015 ਦੇ ਬੇਅਦਬੀ ਮਾਮਲਿਆਂ ਤੱਕ, ਅਕਾਲੀ ਦਲ ਨੇ ਪੰਜਾਬ ਅਤੇ ਪੰਥ ਨੂੰ ਵਾਰ-ਵਾਰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ
*ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ*

*ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ*

*1986 ਦੇ ਨਕੋਦਰ ਬੇਅਦਬੀ ਕਾਂਡ ਤੋਂ ਲੈ ਕੇ 2015 ਦੇ ਬੇਅਦਬੀ ਮਾਮਲਿਆਂ ਤੱਕ, ਅਕਾਲੀ ਦਲ ਨੇ ਪੰਜਾਬ ਅਤੇ ਪੰਥ ਨੂੰ ਵਾਰ-ਵਾਰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ*

*ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਵਿਰੁੱਧ ਕੰਮ ਕਰਦਾ ਰਿਹਾ ਹੈ ਅਤੇ ਵਾਰ-ਵਾਰ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਦਾ ਰਿਹਾ ਹੈ: ਹਰਪਾਲ ਸਿੰਘ ਚੀਮਾ*

*ਅਕਾਲੀ ਗੈਂਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਫ਼-ਸੁਥਰੀ ਛਵੀ ਤੋਂ ਪਰੇਸ਼ਾਨ ਹੈ, ਉਨ੍ਹਾਂ ਨੂੰ ਬਦਨਾਮ ਕਰਨ ਲਈ ਜਾਅਲੀ ਵੀਡੀਓਜ਼ ਦਾ ਸਹਾਰਾ ਲੈ ਰਿਹਾ ਹੈ: ਹਰਪਾਲ ਸਿੰਘ ਚੀਮਾ*

*ਅਕਾਲੀ ਦਲ ਦਾ ਇਤਿਹਾਸ ਦਾਗ਼ੀ ਅਤੇ ਪੰਥ ਵਿਰੋਧੀ ਰਿਹਾ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ*

*ਜਾਅਲੀ ਵੀਡੀਓ ਬਣਾਉਣ ਵਾਲਿਆਂ ਅਤੇ ਇਸ ਨੂੰ ਪ੍ਰਸਾਰਿਤ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਹਰਪਾਲ ਸਿੰਘ ਚੀਮਾ*

*ਸਾਜ਼ਿਸ਼ਕਾਰ ਪੰਜਾਬ ਵਿੱਚ ਬੈਠੇ ਹੋਣ ਜਾਂ ਵਿਦੇਸ਼ਾਂ ਵਿੱਚ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 18 ਜੂਨ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ।

ਵਫ਼ਦ ਨੇ ਡੀਜੀਪੀ ਨੂੰ ਦੋ ਅਹਿਮ ਰਿਪੋਰਟਾਂ ਸੌਂਪਦਿਆਂ ਫਰਜ਼ੀ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਵਫ਼ਦ ਵਿੱਚ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਡੀਜੀਪੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਿਆ।

ਚੀਮਾ ਨੇ ਕਿਹਾ ਕਿ 3 ਕਰੋੜ ਪੰਜਾਬੀਆਂ ਵੱਲੋਂ ਚੁਣੀ ਗਈ ਹਰਮਨ ਪਿਆਰੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਫ਼-ਸੁਥਰੇ ਅਕਸ ਤੋਂ ਅਕਾਲੀ ਦਲ ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਆਪਣੀ ਗੁਆਚੀ ਹੋਈ ਸਿਆਸੀ ਜ਼ਮੀਨ ਨੂੰ ਮੁੜ ਹਾਸਲ ਕਰਨ ਲਈ ਅਕਾਲੀ ਦਲ ਹੁਣ ਇਸ ਹੱਦ ਤੱਕ ਗਿਰ ਗਿਆ ਹੈ ਕਿ ਮੁੱਖ ਮੰਤਰੀ ਦੀ ਫਰਜ਼ੀ ਅਤੇ ਛੇੜਛਾੜ ਕੀਤੀ ਗਈ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚ ਰਿਹਾ ਹੈ। 'ਆਪ' ਆਗੂ ਨੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਘਟੀਆ ਹਰਕਤਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਕਾਲੀ ਦਲ ਦੇ ਇਤਿਹਾਸ ਨੂੰ ਕਾਲੇ ਅੱਖਰਾਂ ਵਿੱਚ ਲਿਖਿਆ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਹਮੇਸ਼ਾ ਪੰਜਾਬ ਅਤੇ ਪੰਥ ਵਿਰੋਧੀ ਰਿਹਾ ਹੈ। ਜਦੋਂ-ਜਦੋਂ ਅਕਾਲੀ ਦਲ ਸੱਤਾ ਵਿੱਚ ਆਉਂਦਾ ਹੈ, ਉਦੋਂ-ਉਦੋਂ ਪੰਜਾਬ ਦਾ ਭਾਰੀ ਨੁਕਸਾਨ ਹੁੰਦਾ ਹੈ।

ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1986 ਅਤੇ 2015 ਦੋਵੇਂ ਘਟਨਾਵਾਂ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਵਾਪਰੀਆਂ ਸਨ। ਉਨ੍ਹਾਂ ਕਿਹਾ ਕਿ 1986 ਵਿੱਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਜਦੋਂ ਸੰਗਤ ਨੇ ਇਨਸਾਫ਼ ਮੰਗਿਆ ਤਾਂ 4 ਨੌਜਵਾਨਾਂ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਰੋਸ ਪ੍ਰਦਰਸ਼ਨਾਂ ਦੌਰਾਨ 2 ਨੌਜਵਾਨ ਮਾਰੇ ਗਏ ਸਨ। ਇਹ ਦੋਵੇਂ ਘਟਨਾਵਾਂ ਸਾਜ਼ਿਸ਼, ਸੱਚ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਜਵਾਬਦੇਹੀ ਮੰਗਣ ਵਾਲਿਆਂ ਨਾਲ ਹੋਈ ਬੇਇਨਸਾਫ਼ੀ ਦਾ ਪ੍ਰਤੀਕ ਸਨ। ਇਹ ਘਟਨਾਵਾਂ ਅਕਾਲੀ ਦਲ ਦਾ ਅਸਲੀ ਚਿਹਰਾ ਅਤੇ ਪੰਜਾਬ ਤੇ ਪੰਥ ਨਾਲ ਕੀਤੇ ਗਏ ਵਾਰ-ਵਾਰ ਧੋਖੇ ਨੂੰ ਬੇਨਕਾਬ ਕਰਦੀਆਂ ਹਨ।

'ਆਪ' ਆਗੂ ਨੇ ਯਾਦ ਦਿਵਾਇਆ ਕਿ 1986 ਵਿੱਚ ਜਦੋਂ ਅਕਾਲੀ ਦਲ ਦੀ ਸਰਕਾਰ ਸੀ, ਉਦੋਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਜਦੋਂ ਸੰਗਤਾਂ ਨੇ ਇਨਸਾਫ਼ ਮੰਗਿਆ, ਤਾਂ ਪੰਜ ਸਿੱਖ ਨੌਜਵਾਨਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਇਸ ਕਾਂਡ ਦਾ ਖੁਲਾਸਾ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹੀ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਬਣੇ 'ਜਸਟਿਸ ਗੁਰਨਾਮ ਸਿੰਘ ਕਮਿਸ਼ਨ' ਦੀ ਰਿਪੋਰਟ ਨੂੰ ਜਾਣਬੁੱਝ ਕੇ ਗਾਇਬ ਕਰ ਦਿੱਤਾ ਗਿਆ, ਕਿਉਂਕਿ ਉਸ ਵਿੱਚ ਅਕਾਲੀ ਦਲ ਦਾ ਅਸਲੀ ਚਿਹਰਾ ਬੇਨਕਾਬ ਹੋਣਾ ਸੀ। ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਵੀ ਇਸ ਰਿਪੋਰਟ ਨੂੰ ਦਬਾ ਕੇ ਰੱਖਿਆ ਗਿਆ। 2015 ਵਿੱਚ ਅਕਾਲੀ ਦਲ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ, ਵਿਰੋਧ ਕਰ ਰਹੇ ਨੌਜਵਾਨਾਂ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਬਾਅਦ ਵਿੱਚ ਸਬੂਤਾਂ ਨੂੰ ਨਸ਼ਟ ਕੀਤਾ ਗਿਆ। ਕਮਿਸ਼ਨ ਦੀਆਂ ਰਿਪੋਰਟਾਂ ਵਿੱਚ ਸਾਫ਼ ਹੈ ਕਿ ਮੌਕੇ ਤੋਂ ਮਿਲੇ ਖਾਲੀ ਕਾਰਤੂਸਾਂ ਤੱਕ ਨਾਲ ਛੇੜਛਾੜ ਕੀਤੀ ਗਈ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ।

ਚੀਮਾ ਨੇ ਅਕਾਲੀ ਦਲ 'ਤੇ ਸਿੱਧਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਪੈਦਾ ਕਰਨ ਅਤੇ ਪਾਲਣ-ਪੋਸਣ ਦਾ ਕੰਮ ਅਕਾਲੀ ਦਲ ਨੇ ਹੀ ਕੀਤਾ ਸੀ। ਹੁਣ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਪੰਜਾਬ ਵਿੱਚੋਂ ਗੈਂਗਸਟਰਾਂ ਅਤੇ ਅਪਰਾਧੀਆਂ ਦਾ ਸਫ਼ਾਇਆ ਕਰ ਰਹੀ ਹੈ, ਤਾਂ ਅਕਾਲੀ ਦਲ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਅਕਾਲੀ ਦਲ ਇੱਕ ਵਾਰ ਫਿਰ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰੇ ਅਤੇ ਸਾਂਝ ਨੂੰ ਅੱਗ ਲਾਉਣ ਲਈ ਬੇਤਾਬ ਬੈਠਾ ਹੈ।

'ਆਪ' ਵਫ਼ਦ ਨੇ ਡੀਜੀਪੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਦੀ ਫੇਕ ਵੀਡੀਓ ਬਣਾਉਣ ਵਾਲੇ ਅਤੇ ਇਸ ਨੂੰ ਵਾਇਰਲ ਕਰਨ ਵਾਲੇ ਮਾਸਟਰਮਾਈਂਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚਾਹੇ ਸਾਜ਼ਿਸ਼ ਰਚਣ ਵਾਲਾ ਪੰਜਾਬ ਵਿੱਚ ਬੈਠਾ ਹੋਵੇ ਜਾਂ ਵਿਦੇਸ਼ਾਂ ਵਿੱਚ, ਉਸ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਕੇ ਖੜ੍ਹਾ ਕੀਤਾ ਜਾਵੇਗਾ। ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ
*ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ*

*ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ*

ਚੰਡੀਗੜ੍ਹ, 19 ਮਈ,2026:-  ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ।

ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂੰਨ ਦੇ ਆਉਣ ਨਾਲ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਹੋਵੇਗਾ ਅਤੇ ਪੰਜਾਬ ਦੀ ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਬਰਕਰਾਰ ਰਹੇਗੀ।

ਦੂਜੇ ਪਾਸੇ ਓਐਸਡੀ ਘੁੰਮਣ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ 'ਆਪ' ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਕੀਤੂ ਗਰੇਵਾਲ, ਸਾਬਕਾ ਮਹਿਲਾ ਪ੍ਰਧਾਨ ਪੰਜਾਬ ਕਾਂਗਰਸ ਅਤੇ ਮੈਂਬਰ ਮਹਿਲਾ ਤੇ ਬਾਲ ਭਲਾਈ (ਸਾਂਸਦ ਚੋਣ ਇੰਚਾਰਜ ਜੰਮੂ-ਕਸ਼ਮੀਰ), ਸਤਪਾਲ ਸਿੰਘ - ਸਾਬਕਾ ਚੇਅਰਮੈਨ ਪੁੰਗਰੇਨ, ਕਮਲਦੀਪ ਸਿੰਘ ਰਾਣਾ ਵਰਕਾ, ਜਨਰਲ ਸਕੱਤਰ ਪੰਜਾਬ ਕਾਂਗਰਸ, ਸਮਨਦੀਪ ਕੌਰ, ਪ੍ਰਧਾਨ ਮਹਿਲਾ ਸੈੱਲ ਕਾਂਗਰਸ ਮਲੋਟ, ਹਰਦੇਵ ਸਿੰਘ, ਸਾਬਕਾ ਚੇਅਰਮੈਨ ਬਲਾਕ ਸੰਮਤੀ (ਬੀ.ਸੀ. ਵਿੰਗ ਇੰਚਾਰਜ ਅਟਾਰੀ), ਚਰਨਜੀਤ ਕੌਰ ਬਲਾਕ ਸੰਮਤੀ ਮੈਂਬਰ,।ਗੁਰਮੇਲ ਸਿੰਘ, ਜਨਰਲ ਸਕੱਤਰ ਦਿਹਾਤੀ, ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਤਲਵੰਡੀ ਸਾਬੋ, ਹਰਦੇਵ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ, ਜਸਕਰਨ ਸਿੰਘ ਜਥਵਾਲ, ਸਾਬਕਾ ਜਨਰਲ ਸਕੱਤਰ ਕਾਂਗਰਸ,ਵਸ਼ਨ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ,ਪਿੰਡ ਗੁਰੂਨਾਨਕਪੁਰਾ, ਬਿਆਸ ਸ਼ਾਮਿਲ ਹਨ।

ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ
*ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ*

*ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ*

*ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਘਾਟ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? - ਪੰਨੂ*

ਚੰਡੀਗੜ੍ਹ, 30 ਅਪ੍ਰੈਲ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ 'ਹਲਕਾ ਇੰਚਾਰਜ' ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? ਇਹ ਪੰਜਾਬ ਦੀ ਜਨਤਾ ਨਾਲ ਸਿੱਧਾ ਧੋਖਾ ਹੈ।

ਹਾਲੀਆ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 'ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਿਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ 'ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਢੌਂਗ ਕਰਦਾ ਹੈ, ਅਤੇ ਦੂਜੇ ਪਾਸੇ ਉਹੀ ਲੋਕ ਕਾਨੂੰਨ ਤੋੜਨ ਵਾਲਿਆਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦੀ ਢਾਲ ਬਣ ਕੇ ਖੜ੍ਹੇ ਹੁੰਦੇ ਹਨ। ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਣਾ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਦਾ ਚੋਲਾ ਰਾਜਨੀਤਿਕ ਹੈ, ਪਰ ਉਨ੍ਹਾਂ ਦੀ ਹਮਦਰਦੀ ਹਮੇਸ਼ਾ ਗੈਰ-ਸਮਾਜਿਕ ਅਨਸਰਾਂ ਨਾਲ ਰਹੀ ਹੈ। ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਖ਼ੌਫ਼ਨਾਕ ਅਤੇ ਦੋਹਰੇ ਚਿਹਰੇ ਨੂੰ ਪਛਾਣ ਚੁੱਕੀ ਹੈ।

ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
Chandigarh,07,DEC,2025,(Azad Soch News):-  ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਰਗਰਮ ਯੂਥ ਆਗੂ ਹਰਮਨਦੀਪ ਸਿੰਘ ਮੱਲ੍ਹੀ ਸੇਖਦੋਲਤ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸਮੂਲੀਅਤ ਕੀਤੀ ਹੈ l ਜੋ ਕਿ ਅੱਜ 7 ਦਸੰਬਰ 2025 ਨੂੰ ਹੋਇਆ। ਇਸ ਦੌਰਾਨ ਹੀ ਹਰਮਨਦੀਪ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਦੀ ਚੋਣ ਮੁਹਿੰਮ ਵਿਚ ਡਟ ਕੇ ਨਿਤਰਣ ਦਾ ਐਲਾਨ ਕੀਤਾ ਹੈl  ਇਸ ਮੌਕੇ ਹਰਮਨਦੀਪ ਸਿੰਘ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਅੰਦਰ ਇਕ ਨਵੇਂ ਕ੍ਰਾਂਤੀਕਾਰੀ ਤਬਦੀਲੀ ਦਾ ਮੁੱਢ ਬੰਨ੍ਹਣ ਲਈ  ਆਮ ਆਦਮੀ ਪਾਰਟੀ ਵਿਚ ਸਮੂਲੀਅਤ ਕੀਤੀ ਸੀ ਪ੍ਰੰਤੂ ਉਨ੍ਹਾਂ ਦੇ ਹਿੱਸੇ ਨਿਰਾਸ਼ਾ ਹੀ ਆਈ ਹੈ l

ਵੇਰਵੇ

ਇਹ ਘਟਨਾ ਤਾਜ਼ਾ ਹੈ ਅਤੇ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ, ਜਿਵੇਂ ਕਿ ਨੇਤਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਹਰਮਨਦੀਪ ਸਿੰਘ ਨੂੰ ਪਾਰਟੀ ਵਿੱਚ ਬਣਦਾ ਸਨਮਾਨ ਮਿਲੇਗਾ। ਮਨਦੀਪ ਸਿੰਘ ਮੱਲ੍ਹੀ ਪਹਿਲਾਂ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਸਨ, ਜਿੱਥੇ ਉਹਨਾਂ ਨੂੰ ਵੱਖ-ਵੱਖ ਪੰਥਕ ਜਥੇਬੰਦੀਆਂ ਦਾ ਸਮਰਥਨ ਮਿਲਿਆ ਸੀ।​

ਪਿਛੋਕੜ

ਮਨਦੀਪ ਸਿੰਘ ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਹਨ ਅਤੇ ਉਹਨਾਂ ਨੂੰ ਪੰਥਕ ਤੌਰ 'ਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੀ ਸਮਰਥਨ ਦਿੱਤਾ ਗਿਆ ਸੀ। ਜ਼ਿਮਨੀ ਚੋਣਾਂ ਵਿੱਚ ਉਹਨਾਂ ਨੇ ਅਕਾਲੀ ਦਲ ਦੀ ਜਿੱਤ ਨੂੰ ਵਧਾ ਦਿੱਤਾ ਹੋਣ ਦਾ ਦਾਅਵਾ ਕੀਤਾ ਸੀ। ਇਸ ਨਾਲ ਪੰਜਾਬ ਰਾਜਨੀਤੀ ਵਿੱਚ ਪੰਥਕ ਏਕਤਾ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ ਭਾਜਪਾ ਵਿੱਚ ਸ਼ਾਮਲ
Chandigarh, 02,AUG,2025,(Azad Soch News):- ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ (Ranjit Singh Gill) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ,ਉਨ੍ਹਾਂ ਨੂੰ ਹਰਿਆਣਾ ਸੀਐੱਮ ਹਾਊਸ (Haryana CM House) ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਣਜੀਤ ਸਿੰਘ ਗਿੱਲ ਦਾ ਸਵਾਗਤ ਕੀਤਾ, ਉਥੇ ਹੀ ਰਣਜੀਤ ਸਿੰਘ ਗਿੱਲ ਨੇ ਪਾਰਟੀ ਵਿੱਚ ਸ਼ਾਮਲ ਕਰਨ ਤੇ ਹਰਿਆਣਾ ਸੀਐੱਮ ਸਮੇਤ ਸਮੂਹ ਲੀਡਰਸਿਪ ਦਾ ਤਹਿ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਆਗੂ ਸੁਭਾਸ਼ ਸ਼ਰਮਾ, ਤਜਿੰਦਰ ਸਿੰਘ ਸਰਾਂ ਅਤੇ ਸੰਜੀਵ ਵਸ਼‍ਿਸਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾਈ ਮੌਜੂਦ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ
Amritsar Sahib,16 OCT,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਗਿਆ ਹੈ,ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ RSS ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ 'ਤੇ ਵਿਰਸਾ ਸਿੰਘ ਵਲਟੋਹਾ (Virsa Singh Valtoha) ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ,ਦੋਸ਼ ਸਾਬਿਤ ਹੋਣ 'ਤੇ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਬਾਹਰ ਕਰਨ ਦੇ ਹੁਕਮ ਸੁਣਾਏ ਹਨ,ਉੱਥੇ ਹੀ ਵਿਰਸਾ ਸਿੰਘ ਵਲਟੋਹਾ 'ਤੇ 10 ਸਾਲ ਦੀ ਪਾਬੰਦੀ ਦੇ ਹੁਕਮ ਸੁਣਾਏ ਸਨ,ਪਰ ਹੁਣ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਦਿੱਤਾ ਹੈ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਸਜੀਪੀਸੀ ਮੈਂਬਰਾਂ ਨਾਲ ਮੀਟਿੰਗ
Chandigarh, 2 July 2024,(Azad Soch News):-  ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਲੋਂ ਐਸਜੀਪੀਸੀ ਮੈਂਬਰਾਂ (SGPC Members) ਦੇ ਨਾਲ ਅੱਜ ਮੀਟਿੰਗ ਕੀਤੀ ਜਾ ਰਹੀ ਹੈ,ਮੀਟਿੰਗ ਵਿਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਤੋਂ ਇਲਾਵਾ ਅਕਾਲੀ ਦਲ ਦੀ ਵੱਡੀ ਲੀਡਰਸਿਪ ਮੌਜੁਦ ਹੈ,ਦੱਸ ਦਈਏ ਕਿ,ਸੁਖਬੀਰ ਅੱਜ ਬੀਸੀ ਵਿੰਗ (BC Wing) ਦੇ ਅਹੁਦੇਦਾਰਾਂ ਨਾਲ ਵੀ ਵਿਚਾਰ ਚਰਚਾ ਕਰਨਗੇ।

ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ
Chandigarh, 2 June 2024,(Azad Soch News):-  ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਇਸੀ ਮਹੀਨੇ ਦਾ ਤੈਅ ਹੋਇਆ ਹੈ,ਵਿਆਹ 16 ਜੂਨ ਨੂੰ ਹੈ,ਇਹ ਵਿਆਹ ਹਾਈ ਕੋਰਟ (High Court) ਦੇ ਵਕੀਲ ਸ਼ਹਬਾਜ਼ ਸਿੰਘ ਹੋਣ ਤਹਿ ਹੋਇਆ ਹੈ,ਲਾੜਾ ਬਣਨ ਵਾਲਾ ਨੌਜਵਾਨ ਡੇਰਬਸੀ ਦੀ ਨਾਮਵਰ ਹਸਤੀ ਸ਼੍ਰੀਮਤੀ ਸੀਲਾਂ ਸੋਹੀ ਦੇ ਸਪੁੱਤਰ ਹਨ,ਸੀਲਾਂ ਸੋਹੀ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ ਅਤੇ ਕੈਪਟਨ ਕੰਵਲਜੀਤ ਸਿੰਘ ਦੇ ਮੁਕਾਬਲੇ ਵਿਧਾਨ ਸਭਾ ਚੋਣ (Assembly Elections) ਲੜੀ ਸੀ,ਬਾਅਦ ਵਿੱਚ ਓਹ ਅਕਾਲੀ ਦਲ (Akali Dal) ਵਿੱਚ ਸ਼ਾਮਲ ਹੋ ਗਏ ਸਨ ਪਰ ਹੁਣ ਸ਼ੀਲਮ ਸੋਹੀ ਕਾਫੀ ਦੇਰ ਤੋਂ ਗੈਰ-ਸਿਆਸੀ ਜੀਵਨ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਆਪਣੇ ਸਵਰਗੀ ਪਤੀ ਦਾ ਕਾਰੋਬਾਰ ਸੰਭਾਲਿਆ ਹੋਇਆ ਹੈ,ਇਹ ਪਰਿਵਾਰ  ਇਸ ਸਮੇਂ ਚੰਡੀਗੜ੍ਹ ਵਿੱਚ ਰਹਿ ਰਿਹਾ ਹੈ,ਵਿਆਹ ਸਮਾਗਮ ਤਿਨ ਦਿਨ ਚਲਣਗੇ ਅਤੇ 16 ਜੂਨ ਨੂੰ ਵਿਆਹ ਦਾ ਸਮਾਗਮ ਜੀਰਕਪੂਰ (Jirakpur) ਦੇ ਇੱਕ ਵੱਡੇ ਮੈਰਿਜ ਪੈਲੇਸ (Marriage Palace) ਵਿੱਚ ਹੋਵੇਗਾ,ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Punjab Cabinet Minister Anmol Gagan Mann) ਨੇ ਆਪਣਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬਿਤਾਇਆ,ਅਨਮੋਲ ਗਗਨ ਮਾਨ (Anmol Gagan Mann) ਸਾਲ 2022 ਵਿੱਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ, ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ,ਉਹ ਸੈਰ ਸਪਾਟਾ ਵਿਭਾਗ ਨੂੰ ਸੰਭਾਲ ਰਹੀ ਹੈ,ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ (Tourism Convention) ਕੀਤਾ ਸੀ,ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ।

ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ
Chandigarh, 7 May 2024,(Azad Soch News):– ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ (Ferozepur Lok Sabha Seat) ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ,ਕਾਂਗਰਸ ਨੇ ਅਕਾਲੀ ਦਲ (Akali Dal) ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ,ਸ਼ੇਰ ਸਿੰਘ ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ,ਸ਼ੇਰ ਸਿੰਘ ਘੁਬਾਇਆ ਪਹਿਲਾਂ 2 ਵਾਰ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ,2019 ‘ਚ ਸੁਖਬੀਰ ਬਾਦਲ (Sukhbir Badal) ਨੇ ਸ਼ੇਰ ਸਿੰਘ ਘੁਬਾਇਆ ਨੂੰ ਹਰਾ ਕੇ ਚੋਣ ਜਿੱਤੀ ਸੀ,ਇਸ ਸਮੇਂ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਹਨ,ਇਸ ਵਾਰ ਉਹ ਚੋਣ ਨਹੀਂ ਲੜ ਰਹੇ ਹਨ,ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਕਰੀਬੀ ਬੌਬੀ ਮਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿਚ ਸ਼ਾਮਲ
Chandigarh, 22 April 2024,(Azad Soch News):- ਅੱਜ ਕਾਂਗਰਸ ਦੇ ਵੱਡੇ ਲੀਡਰ ਅਤੇ ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਮਹਿੰਦਰ ਸਿੰਘ ਕੇਪੀ (Mahendra Singh KP) ਨੇ ਕਾਂਗਰਸ ਛੱਡ ਦਿੱਤੀ ਹੈ,ਅਤੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ,ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਪ ਮਹਿੰਦਰ ਕੇਪੀ ਨੂੰ ਅਕਾਲੀ ਦਲ (Akali Dal) ਵਿਚ ਸ਼ਾਮਲ ਕਰਵਾਇਆ ਹੈ,ਇਹ ਅੰਦਾਜਾ ਵੀ ਲਾਇਆ ਜਾ ਰਿਹਾ ਹੈ ਕਿ ਮਹਿੰਦਰ ਸਿੰਘ ਕੇਪੀ ਜਲੰਧਰ (Jalandhar) ਤੋਂ ਚੋਣ ਲੜ ਸਕਦੇ ਹਨ।

ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ ਸਾਬਕਾ ਮੰਤਰੀ ਵਿਜੇ ਸਾਂਪਲਾ
Hoshiarpur, 19 April 2024,(Azad Soch News):–    ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਐਸਸੀ ਕਮਿਸ਼ਨ (SC Commission) ਦੇ ਸਾਬਕਾ ਚੇਅਰਮੈਨ, ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੱਲੋਂ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨਾਲ ਗੁਪਤ ਮੁਲਾਕਾਤ ਕਰਨ ਦੇ ਚਰਚੇ ਹੋ ਰਹੇ ਹਨ,ਸੂਤਰਾਂ ਮੁਤਾਬਕ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਵਿਜੇ ਸਾਂਪਲਾ (Vijay Sampla) ਜਲਦ ਹੀ ਭਾਜਪਾ ਛੱਡ ਕੇ ਅਕਾਲੀ ਦਲ (Akali Dal) ‘ਚ ਸ਼ਾਮਲ ਹੋ ਸਕਦੇ ਹਨ,ਕਿਉਂਕਿ ਸੁਖਬੀਰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਇਹ ਲਗਭਗ ਤੈਅ ਹੈ ਕਿ ਸਾਂਪਲਾ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਹੁਸ਼ਿਆਰਪੁਰ ਤੋਂ ਚੋਣ ਲੜਨਗੇ,ਜੇਕਰ ਵਿਜੇ ਸਾਂਪਲਾ ਭਾਜਪਾ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋ ਜਾਂਦੇ ਹਨ ਤਾਂ ਹੁਸ਼ਿਆਰਪੁਰ ‘ਚ ਭਾਜਪਾ ਦੀ ਜਿੱਤ ਆਸਾਨ ਨਹੀਂ ਹੋਵੇਗੀ,ਇਸ ਦੇ ਨਾਲ ਹੀ ਬੁੱਧਵਾਰ ਨੂੰ ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਵਿਜੇ ਸਾਂਪਲਾ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਹੋਣ ਦੀ ਸੰਭਾਵਨਾ
Chandigarh, April 13, 2024,(Azad Soch News):-  (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ 13 ਅਪ੍ਰੈਲ ਨੂੰ ਜਾਰੀ ਹੋਣ ਦੀ ਸੰਭਾਵਨਾ ਹੈ,ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਟਾਂ ’ਤੇ ਉਮੀਦਵਾਰ ਤਕਰੀਬਨ ਤੈਅ ਹਨ ਜਿਹਨਾਂ ਵਿਚ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ,ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਪਟਿਆਲਾ ਤੋਂ ਐਨ ਕੇ ਸ਼ਰਮਾ,ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਸੀਟਾਂ ’ਤੇ ਵੀ ਉਮੀਦਵਾਰ ਤਕਰੀਬਨ ਤੈਅ ਹਨ।