am - Azad Soch

ਅੱਜ ਸਵੇਰੇ 6:10 ਵਜੇ ਮਿਆਂਮਾਰ ਵਿੱਚ 4.7 ਤੀਬਰਤਾ ਦਾ ਭੂਚਾਲ ਆਇਆ
ਮਿਆਂਮਾਰ, 30, ਸਤੰਬਰ, 2025, (ਆਜ਼ਾਦ ਸੋਚ ਖ਼ਬਰ):-  ਅੱਜ ਸਵੇਰੇ 6:10 ਵਜੇ ਮਿਆਂਮਾਰ ਵਿੱਚ 4.7 ਤੀਬਰਤਾ ਦਾ ਭੂਚਾਲ (Earthquake) ਆਇਆ,ਇਹ ਝਟਕੇ ਭਾਰਤ ਦੇ ਕਈ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ,ਜਿਨ੍ਹਾਂ ਵਿੱਚ ਮਨੀਪੁਰ, ਨਾਗਾਲੈਂਡ ਅਤੇ ਅਸਾਮ ਸ਼ਾਮਲ ਹਨ,ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) (National Center for Seismology (NCS))  ਦੇ ਅਨੁਸਾਰ, ਭੂਚਾਲ ਮਿਆਂਮਾਰ (Earthquake Myanmar) ਵਿੱਚ ਭਾਰਤੀ ਸਰਹੱਦ (Indian Border) ਦੇ ਬਹੁਤ ਨੇੜੇ ਅਤੇ ਮਨੀਪੁਰ (Manipur) ਵਿੱਚ ਉਖਰੁਲ ਤੋਂ ਸਿਰਫ਼ 27 ਕਿਲੋਮੀਟਰ ਦੱਖਣ-ਪੂਰਬ ਵਿੱਚ ਆਇਆ,ਐਨਸੀਐਸ (NCS) ਦੇ ਅਨੁਸਾਰ, ਭੂਚਾਲ (Earthquake) ਦਾ ਕੇਂਦਰ ਜ਼ਮੀਨ ਤੋਂ 15 ਕਿਲੋਮੀਟਰ ਹੇਠਾਂ ਸੀ।

ਸੀਪੀ ਰਾਧਾਕ੍ਰਿਸ਼ਨਨ ਅੱਜ ਸਵੇਰੇ 10 ਵਜੇ ਚੁੱਕਣਗੇ ਉਪ-ਰਾਸ਼ਟਰਪਤੀ ਅਹੁਦੇ ਦੀ ਸਹੁੰ
New Delhi,12,September,2025,(Azad Soch News):- ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ ਵਜੋਂ ਚੁਣੇ ਗਏ ਸੀਪੀ ਰਾਧਾਕ੍ਰਿਸ਼ਨਨ (C.P. Radhakrishnan) ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ,ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ 67 ਸਾਲਾ ਰਾਧਾਕ੍ਰਿਸ਼ਨਨ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ ।

ਅੱਜ 11 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ
Chandigarh,14,JULY,2025,(Azad Soch News):- ਪੰਜਾਬ ਸਰਕਾਰ (Punjab Government) ਦੀ ਕੈਬਨਿਟ ਮੀਟਿੰਗ ਸੋਮਵਾਰ ਸਵੇਰੇ 11 ਵਜੇ ਹੋਣੀ ਤੈਅ ਹੋਈ ਹੈ,ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ, ਇਸ ਨੂੰ ਲੈ ਕੇ ਸੂਚਨਾ ਜਾਰੀ ਕੀਤੀ ਗਈ ਹੈ।