Weather Alert - Azad Soch

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਐਲਾਨ,ਪੰਜਾਬ ਦੇ ਸਾਰੇ ਸਿੱਖਿਆ ਅਦਾਰਿਆਂ ਵਿੱਚ ਛੁੱਟੀਆਂ ਨੂੰ 7 ਸਤੰਬਰ, 2025 (ਐਤਵਾਰ) ਤੱਕ ਲਈ ਵਧਾ ਦਿੱਤਾ ਗਿਆ ਹੈ
Patiala,03,SEP,2025,(Azad Soch News):-  ਪੰਜਾਬ ਵਿੱਚ ਹੜ੍ਹਾਂ ਦੀ ਭਿਆਨਕ ਅਤੇ ਲਗਾਤਾਰ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ, ਸਰਕਾਰ ਨੇ ਫਿਰ ਤੋਂ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ Instagram Account ਤੇ ਮੈਸਜ ਕਰਕੇ ਐਲਾਨ ਕੀਤਾ ਹੈ,ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ ਸਿੱਖਿਆ ਅਦਾਰਿਆਂ ਵਿੱਚ ਛੁੱਟੀਆਂ ਨੂੰ 7 ਸਤੰਬਰ, 2025 (ਐਤਵਾਰ) ਤੱਕ ਲਈ ਵਧਾ ਦਿੱਤਾ ਗਿਆ ਹੈ।ਇਹ ਫੈਸਲਾ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰ ਹੜ੍ਹਾਂ ਦੀ ਸਥਿਤੀ ਨੂੰ ਕਿੰਨੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ।

Punjab Weather Update: ਮੌਸਮ ਵਿਭਾਗ ਨੇ ਮੰਗਲਵਾਰ ਲਈ 'Red Alert' ਜਾਰੀ ਕਰ ਦਿੱਤਾ ਹੈ
Patiala,02,SEP,2025,(Azad Soch News):-  ਮੌਸਮ ਵਿਭਾਗ (IMD) ਨੇ ਮੰਗਲਵਾਰ ਲਈ 'Red Alert' ਜਾਰੀ ਕਰ ਦਿੱਤਾ ਹੈ,ਵਿਭਾਗ ਨੇ ਅਗਲੇ ਕੁਝ ਘੰਟਿਆਂ ਵਿੱਚ ਪੰਜਾਬ ਦੇ ਪਟਿਆਲਾ, ਸੰਗਰੂਰ, ਮੋਹਾਲੀ, ਚੰਡੀਗੜ੍ਹ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹਰਿਆਣਾ ਦੇ ਅੰਬਾਲਾ, ਕੈਥਲ, ਕੁਰੂਕਸ਼ੇਤਰ, ਪੰਚਕੂਲਾ ਅਤੇ ਯਮੁਨਾਨਗਰ ਵਿੱਚ ਭਿਆਨਕ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਲੋਕਾਂ ਦੀ ਚਿੰਤਾ ਵੱਧ ਗਈ ਹੈ।