new Chief - Azad Soch

ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ
Chandigarh,19,FEB,2025,(Azad Soch News):-  ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) (ADGP) ਜੀ ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ,ਬਿਊਰੋ ਦੇ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਦੀ ਲੋੜ ਨੂੰ ਉਜਾਗਰ ਕਰਦਿਆਂ ਨਵ-ਨਿਯੁਕਤ ਵਿਜੀਲੈਂਸ ਬਿਊਰੋ ਮੁਖੀ ਨੇ ਕਿਹਾ ਕਿ ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਮੁਕੱਦਮਿਆਂ ਅਤੇ ਵਿਜੀਲੈਂਸ ਪੜਤਾਲਾਂ ਨੂੰ ਸਰਅੰਜਾਮ ਦੇਣ ਲਈ ਦੀ ਪੇਸ਼ੇਵਰ ਤਰੀਕੇ ਨਾਲ ਤੇਜ਼ੀ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
Chandigarh. 19 Sep,2024,(Azad Soch News):- ਕੱਲ੍ਹ ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਮਿਲ ਗਏ ਹਨ,ਡੇਰਾ ਜਗਮਾਲ ਵਾਲੀ ਵਿਖੇ ਬਾਬਾ ਵਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ ਗਈ,ਇਸ ਦਸਤਾਰ ਸਜਾਉਣ ਦੀ ਰਸਮ ਮੌਕੇ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਹਾਜ਼ਰ ਸਨ,ਜੋ ਇਸ ਸਮੇਂ ਡੇਰਾ ਬਿਆਸ ਦੇ ਉੱਤਰਾਧਿਕਾਰੀ ਹਨ,ਬਾਬਾ ਗੁਰਿੰਦਰ ਸਿੰਘ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਦੋਵੇਂ ਹੈਲੀਕਾਪਟਰ ਰਾਹੀਂ ਡੇਰਾ ਜਗਮਾਲ ਪਹੁੁੰਚੇ ਇਸ ਮੌਕੇ ਸੰਤ ਬਲਜੀਤ ਸਿੰਘ ਦਾਦੂਵਾਲ (Saint Baljit Singh Daduwal) ਵੀ ਨਜ਼ਰ ਆਏ।

ਰਾਧਾ ਸੁਆਮੀ ਬਿਆਸ (Radha Swami Beas) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਡੇਰਾ ਬਿਆਸ ਦੇ ਨਵੇਂ ਵਾਰਿਸ ਜਸਦੀਪ ਸਿੰਘ ਗਿੱਲ ਬੁੱਧਵਾਰ ਨੂੰ ਮਸਤਾਨਾ ਸ਼ਾਹ ਬਲੋਚਿਸਤਾਨੀ ਆਸ਼ਰਮ, ਡੇਰਾ ਜਗਮਾਲਵਾਲੀ ਵਿਖੇ ਮਹਾਰਾਜ ਬਹਾਦਰ ਚੰਦ ਵਕੀਲ ਜੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ।

ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਵੇਰੇ ਹਵਾਈ ਜਹਾਜ਼ ਰਾਹੀਂ ਡੇਰਾ ਜਗਮਾਲਵਾਲੀ ਪੁੱਜੇ,ਰਾਧਾ ਸੁਆਮੀ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਡੇਰਾ ਜਗਮਾਲਵਾਲੀ ਦੇ ਮਹਾਰਾਜ ਵਰਿੰਦਰ ਸਿੰਘ ਢਿੱਲੋਂ ਨੂੰ ਦਸਤਾਰ ਸਜਾਈ ਅਤੇ ਉਨ੍ਹਾਂ ਨੂੰ ਸਤਿਕਾਰਯੋਗ ਮਹਾਰਾਜ ਵਕੀਲ ਸਾਹਿਬ ਵੱਲੋਂ ਸੌਂਪੇ ਕਾਰਜਾਂ ਨੂੰ ਸ਼ੁਰੂ ਕਰਨ ਦਾ ਹੁਕਮ ਦਿੱਤਾ,ਬਾਬਾ ਗੁਰਿੰਦਰ ਸਿੰਘ ਨੇ ਕਿਹਾ ਕਿ ਮਹਾਰਾਜ ਵਕੀਲ ਸਾਹਿਬ ਵੱਲੋਂ ਦਿੱਤੀ ਗਈ ਡਿਊਟੀ ਦੇ ਨਾਲ-ਨਾਲ ਨਾਮਦਾਨ ਅਤੇ ਸਤਿਸੰਗ ਸ਼ੁਰੂ ਕਰੋ। ਉਨ੍ਹਾਂ ਨੇ ਸਭ ਨੂੰ ਪਿਆਰ ਕਰਨ ਲਈ ਕਿਹਾ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਨਵੇਂ ਵਾਰਿਸ ਜਸਦੀਪ ਸਿੰਘ ਗਿੱਲ ਨਾਲ ਹੈਲੀਕਾਪਟਰ ਰਾਹੀਂ ਸਵੇਰੇ ਡੇਰਾ ਜਗਮਾਲਵਾਲੀ ਪੁੱਜੇ। ਇਸ ਤੋਂ ਬਾਅਦ ਉਨ੍ਹਾਂ ਡੇਰਾ ਜਗਮਾਲਵਾਲੀ ਦੇ ਮਹਾਰਾਜ ਵਰਿੰਦਰ ਸਿੰਘ ਢਿੱਲੋਂ ਨਾਲ ਕਰੀਬ ਦੋ ਘੰਟੇ ਮੁਲਾਕਾਤ ਕੀਤੀ,ਇਸ ਦੌਰਾਨ ਉਨ੍ਹਾਂ ਕੈਂਪ ਬਾਰੇ ਵਿਸਥਾਰ ਨਾਲ ਚਰਚਾ ਕੀਤੀ,ਉਨ੍ਹਾਂ ਕਿਹਾ ਕਿ ਸਾਨੂੰ ਵਕੀਲ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲ ਕੇ ਭਜਨ, ਭਗਤੀ ਅਤੇ ਸੇਵਾ ਕਰਦੇ ਰਹਿਣਾ ਹੈ।

ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਨੂੰ ਭਾਰਤੀ ਜਲ ਸੈਨਾ ਦਾ ਨਵਾਂ ਚੀਫ ਨਿਯੁਕਤ ਕੀਤਾ ਗਿਆ
New Delhi,20 April,2024,(Azad Soch News):- ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ (Vice Admiral Dinesh Tripathi) ਨੂੰ ਭਾਰਤੀ ਜਲ ਸੈਨਾ (Indian Navy) ਦਾ ਨਵਾਂ ਚੀਫ ਨਿਯੁਕਤ ਕੀਤਾ ਗਿਆ ਹੈ,ਕੇਂਦਰ ਸਰਕਾਰ ਨੇ ਬੀਤੀ ਰਾਤ ਇਸ ਦਾ ਐਲਾਨ ਕੀਤਾ,ਦਿਨੇਸ਼ ਤ੍ਰਿਪਾਠੀ ਮੌਜੂਦਾ ਜਲ ਫੌਜ ਮੁਖੀ ਐਡਮਿਰਲ ਆਰ ਹਰਿ ਕੁਮਾਰ ਦੀ ਜਗ੍ਹਾ ਲੈਣਗੇ,ਉਹ 30 ਅਪ੍ਰੈਲ ਨੂੰ ਰਿਟਾਇਰ ਹੋ ਰਹੇ ਹਨ,ਦਿਨੇਸ਼ ਤ੍ਰਿਪਾਠੀ ਇਸੇ ਦਿਨ ਅਹੁਦਾ ਸੰਭਾਲਣਗੇ,ਦਿਨੇਸ਼ ਤ੍ਰਿਪਾਠੀ ਅਜੇ ਜਲ ਸੈਨਾ ਸਟਾਫ (Naval Staff) ਦੇ ਵਾਈਸ ਚੀਫ ਹਨ,ਉਹ ਇਸ ਤੋਂ ਪਹਿਲਾਂ ਪੱਛਮੀ ਜਲ ਸੈਨਾ ਕਮਾਨ ਦੇ ਫਲੈਗ ਆਫਿਸਰ ਕਮਾਂਡਿੰਗ ਇਨ ਚੀਫ (Flag Officer Commanding In Chief) ਰਹਿ ਚੁੱਕੇ ਹਨ,ਆਪਣੇ 39 ਸਾਲ ਦੇ ਲੰਬੇ ਕਰੀਅਰ ਵਿਚ ਉਨ੍ਹਾਂ ਨੇ ਭਾਰਤੀ ਜਲ ਸੈਨਾ ਦੇ ਕਈ ਅਹਿਮ ਮੁੱਦਿਆਂ ‘ਤੇ ਕੰਮ ਕੀਤਾ ਹੈ।

ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ 1 ਜੁਲਾਈ 1985ਨੂੰ ਭਾਰਤੀ ਜਲ ਸੈਨਾ ਵਿਚ ਕਮੀਸ਼ੰਡ ਹੋਏ ਸਨ,ਉਹ ਕਮਿਊਨੀਕੇਸ਼ਨ ਤੇ ਇਲੈਕਟ੍ਰਾਨਿਕ ਵਾਰਫੇਅਰ ਸਪੈਸ਼ਲਿਸਟ ਹਨ,ਉਹ ਹਵਾਈ ਫੌਜ ਦੇ ਫਰੰਟਲਾਈਨ ਯੁੱਧਾਂ ‘ਤੇ ਸਿਗਨਲ ਕਮਿਊਨੀਕੇਸ਼ਨ ਆਫਿਸਰ ਤੇ ਇਲੈਕਟ੍ਰਾਨਿਕ ਵਾਰਫੇਅਰ ਆਫਿਸਰ ਰਹੇ ਹਨ,ਉਨ੍ਹਾਂ ਨੇ ਗਾਈਡੇਡ ਮਿਜ਼ਾਈਲ ਡਿਸਟ੍ਰਾਇਰ INS ਮੁੰਬਈ ਦੇ ਐਗਜ਼ੀਕਿਊਟਿਵ ਆਫਿਸਰ ਤੇ ਪ੍ਰਿੰਸੀਪਲ ਵਾਰਫੇਅਰ ਆਫਿਸਰ ਵਜੋਂ ਵੀ ਕੰਮ ਕੀਤਾ ਹੈ,ਦਿਨੇਸ਼ ਤ੍ਰਿਪਾਠੀ ਨੇ INS ਕਿਰਚ, ਤ੍ਰਿਸ਼ੂਲ ਤੇ ਵਿਨਾਸ਼ ਵਰਗੇ ਹਵਾਈ ਫੌਜ ਜਹਾਜ਼ਾਂ ਦੀ ਕਮਾਨ ਵੀ ਸੰਭਾਲੀ ਹੈ,ਉਨ੍ਹਾਂ ਨੇ ਕਈ ਅਹਿਮ ਆਪ੍ਰੇਸ਼ਨਲ ਤੇ ਸਟਾਫ ਨਿਯੁਕਤੀਆਂ ‘ਤੇ ਵੀ ਕੰਮ ਕੀਤਾ ਹੈ,ਇਸ ਵਿਚ ਮੁੰਬਈ ਵਿਚ ਪੱਛਮੀ ਬੇੜੇ ਦੇ ਫਲੀਟ ਆਪ੍ਰੇਸ਼ਨਸ ਆਫਿਸਰ, ਡਾਇਰੈਕਟਰ ਆਫ ਨੇਵਲ ਆਪ੍ਰੇਸ਼ਨਲ, ਪ੍ਰਿੰਸੀਪਲ ਡਾਇਰੈਕਟਰ ਨੈਟਵਰਕ ਸੈਂਟ੍ਰਿਕ ਆਪ੍ਰੇਸ਼ਨਸ ਤੇ ਨਵੀਂ ਦਿੱਲੀ ਵਿਚ ਪ੍ਰਿੰਸੀਪਲ ਡਾਇਰੈਕਟਰ ਨੇਵਲ ਪਲਾਨਸ ਸ਼ਾਮਲ ਹਨ।