Municipal Corporation - Azad Soch

ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਪਾਰਕਿੰਗ ਨਿਯਮਾਂ ਨੂੰ ਲੈ ਕੇ ਕਾਫੀ ਸਖ਼ਤ ਹੋ ਗਏ ਹਨ
Chandigarh,05,March,2026,(Azad Soch News):-  ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਪਾਰਕਿੰਗ ਨਿਯਮਾਂ ਨੂੰ ਲੈ ਕੇ ਕਾਫੀ ਸਖ਼ਤ ਹੋ ਗਏ ਹਨ। ਖਾਸ ਕਰਕੇ ਵਪਾਰਕ ਖੇਤਰਾਂ (Commercial Areas) ਵਿੱਚ ਪਾਰਕਿੰਗ ਦੀ ਸਮੱਸਿਆ ਨੂੰ ਦੇਖਦੇ ਹੋਏ ਇਹ ਕਦਮ ਚੁੱਕੇ ਜਾ ਰਹੇ ਹਨ।

ਇਸ ਸਬੰਧੀ ਕੁਝ ਮੁੱਖ ਨੁਕਤੇ ਜੋ ਹਰ ਕਿਸੇ ਨੂੰ ਪਤਾ ਹੋਣੇ ਚਾਹੀਦੇ ਹਨ:

ਪਾਰਕਿੰਗ ਨਿਯਮ ਅਤੇ ਸਾਵਧਾਨੀਆਂ

ਬਿਨਾਂ ਪਰਮਿਟ ਜਾਂ ਗਲਤ ਪਾਰਕਿੰਗ: ਜੇਕਰ ਕੋਈ ਵਾਹਨ ਬਿਨਾਂ ਵੈਧ ਪਾਰਕਿੰਗ ਪਰਮਿਟ ਜਾਂ 'ਨੋ ਪਾਰਕਿੰਗ' ਜ਼ੋਨ ਵਿੱਚ ਖੜ੍ਹਾ ਪਾਇਆ ਜਾਂਦਾ ਹੈ, ਤਾਂ ਪੁਲਿਸ ਵੱਲੋਂ ਉਸ ਨੂੰ ਕਲੈਂਪ (Clamp) ਕੀਤਾ ਜਾ ਸਕਦਾ ਹੈ ਜਾਂ ਸਿੱਧਾ ਜ਼ਬਤ (Tow) ਕਰਕੇ ਪੁਲਿਸ ਲਾਈਨ ਲਿਜਾਇਆ ਜਾ ਸਕਦਾ ਹੈ।

ਵਪਾਰੀਆਂ ਅਤੇ ਦੁਕਾਨਦਾਰਾਂ ਲਈ: ਬਹੁਤ ਸਾਰੇ ਸੈਕਟਰਾਂ ਵਿੱਚ ਦੁਕਾਨਦਾਰਾਂ ਲਈ ਵਿਸ਼ੇਸ਼ ਪਾਸ ਜਾਂ ਨਿਰਧਾਰਤ ਥਾਂਵਾਂ ਹੁੰਦੀਆਂ ਹਨ। ਜੇਕਰ ਉਹ ਨਿਯਮਾਂ ਦੀ ਉਲੰਘਣਾ ਕਰਦੇ ਹਨ, ਤਾਂ ਉਨ੍ਹਾਂ ਦੇ ਕਾਰੋਬਾਰ 'ਤੇ ਵੀ ਅਸਰ ਪੈ ਸਕਦਾ ਹੈ ਅਤੇ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ।

ਸਮਾਰਟ ਪਾਰਕਿੰਗ: ਚੰਡੀਗੜ੍ਹ ਹੁਣ Smart Parking ਵੱਲ ਵਧ ਰਿਹਾ ਹੈ, ਜਿੱਥੇ ਮੋਬਾਈਲ ਐਪ ਰਾਹੀਂ ਪਾਰਕਿੰਗ ਸਲਾਟ ਬੁੱਕ ਕੀਤੇ ਜਾ ਸਕਦੇ ਹਨ। ਇਸ ਦੀ ਵਰਤੋਂ ਨਾ ਕਰਨਾ ਜਾਂ ਫੀਸ ਨਾ ਭਰਨਾ ਵੀ ਕਾਰਵਾਈ ਦਾ ਕਾਰਨ ਬਣ ਸਕਦਾ ਹੈ।

ਜੁਰਮਾਨੇ ਦੀ ਰਾਸ਼ੀ: ਗਲਤ ਪਾਰਕਿੰਗ ਲਈ ਜੁਰਮਾਨਾ ਕਾਫੀ ਜ਼ਿਆਦਾ ਹੈ, ਅਤੇ ਵਾਹਨ ਨੂੰ ਛੁਡਵਾਉਣ ਦੀ ਪ੍ਰਕਿਰਿਆ ਵੀ ਕਾਫੀ ਸਮਾਂ ਲੈ ਸਕਦੀ ਹੈ।

ਨਗਰ ਨਿਗਮ ਬਟਾਲਾ ਨੇ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਪਣਾਇਆ-8 ਚਲਾਨ ਕੱਟੇ
ਬਟਾਲਾ, 15 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਜਲੰਧਰ ਰੋਡ ’ਤੇ ਸਫ਼ਾਈ ਨਾ ਰੱਖਣ ਵਾਲੇ 08 ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਦਾ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਚਲਾਨ ਕੱਟਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ ਦੱਸਿਆ ਕਿ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰ ਨਿਗਮ ਬਟਾਲਾ ਵੱਲੋਂ ਲਗਾਤਾਰ ਸ਼ਹਿਰ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਦੁਕਾਨਦਾਰਾਂ ਨੂੰ ਲਗਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਕੂੜਾ ਆਦਿ ਸੁੱਟਣ ਲਈ ਡਸਟਬੀਨ ਦੀ ਵਰਤੋ ਕਰਨ ਅਤੇ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ।

ਉਨਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ, ਜਿਨਾਂ ਵਲੋਂ ਲਗਾਤਾਰ ਸ਼ਹਿਰ ਵਿੱਚ ਸਾਫ਼ ਸਫਾਈ ਸਬੰਧੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਕੂੜਾ ਨਾ ਸੁੱਟਣ, ਦੁਕਾਨਾਂ ਵਿੱਚ ਡਸਟਬੀਨ ਰੱਖੇ ਜਾਣ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਟੀਮ ਦਾ ਸਹਿਯੋਗ ਕੀਤਾ ਜਾਵੇ।

ਕਮਿਸ਼ਨਰ ਨਗਰ ਨਿਗਮ ਨੇ ਪਾਇਲਟ ਪ੍ਰੋਜੈਕਟ ਵਾਲੇ ਪੰਜ ਕੌਂਸਲਰਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 7 ਜੂਨ :
ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਪੰਜ ਵਾਰਡਾਂ ਵਿਚ ਸੋਰਸ ਸੈਗਰੀਗੇਸ਼ਨ ਨੂੰ ਲੈ ਕੇ ਇਕ ਪਾਇਲਟ ਪ੍ਰੋਜੈਕਟ ਦੀ ਪਹਿਲ ਕੀਤੀ ਗਈ ਹੈ। ਇਸ ਸਬੰਧ ਵਿਚ ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਅੱਜ ਵਾਰਡ ਨੰਬਰ 8, 9, 10, 11 ਅਤੇ 12 ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਪ੍ਰੋਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਨ ਅਨੁਕੂਲ ਬਣਾਉਣ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਕਦਮ ਚੁੱਕਿਆ ਜਾ ਰਿਹਾ ਹੈ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਵਾਰਡ ਨੰਬਰ 8, 9, 10, 11 ਅਤੇ 12 ਵਿਚ 9 ਜੂਨ ਤੋਂ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨਾ ਅਤੇ ਇਸ ਨੂੰ ਸਹੀ ਢੰਗ ਨਾਲ ਪ੍ਰੋਸੈਸਿੰਗ ਕਰਨਾ ਹੈ। ਡਾ. ਅਮਨਦੀਪ ਕੌਰ ਨੇ ਕਿਹਾ ਕਿ ਇਸ ਕੰਮ ਲਈ ਨਗਰ ਨਿਗਮ ਹੁਸ਼ਿਆਰਪੁਰ ਸੋਨਾਲੀਕਾ ਟਰੈਕਟਰ ਲਿਮਟਿਡ ਦੇ ਅਧੀਨ ਸ਼੍ਰੀ ਕ੍ਰਿਸ਼ਨਾ ਇਨਫਰਾਸਰਵਿਸਿਜ਼ ਦਾ ਸਹਿਯੋਗ ਲੈ ਰਿਹਾ ਹੈ। ਇਸ ਤਹਿਤ ਇਨ੍ਹਾਂ ਵਾਰਡਾਂ ਵਿਚ 50 ਵਿਸ਼ੇਸ਼ ਕਿਸਮ ਦੇ ਕੂੜਾ ਇਕੱਠਾ ਕਰਨ ਵਾਲੇ ਵਾਹਨ ਲਗਾਏ ਜਾਣਗੇ, ਜੋ ਹਰੇਕ ਘਰ ਤੋਂ ਬਿਨਾਂ ਛੱਡੇ ਵੱਖ-ਵੱਖ ਕਚਰਾ ਇਕੱਠਾ ਕਰਨਗੇ।
ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਮੀਟਿੰਗ ਵਿਚ ਮੌਜੂਦ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਨਾਗਰਿਕਾਂ ਨੂੰ ਕਚਰਾ ਸੈਗਰੀਗੇਸ਼ਨ ਲਈ ਪ੍ਰੇਰਿਤ ਕਰਨ। ਜੇਕਰ ਕੋਈ ਵਿਅਕਤੀ ਸਹਿਯੋਗ ਨਹੀਂ ਕਰਦਾ ਹੈ, ਤਾਂ ਉਸ ਵਿਰੁੱਧ ਸਾਲਿਡ ਵੇਸਟ ਮੈਨੇਜਮੈਂਟ ਰੂਲਜ਼ 2016 ਤਹਿਤ ਕਾਰਵਾਈ ਕਰਦੇ ਹੋਏ ਚਲਾਨ ਕੀਤਾ ਜਾਵੇਗਾ।
ਡਾ. ਅਮਨਦੀਪ ਕੌਰ ਨੇ ਕਿਹਾ ਕਿ ਸਫ਼ਾਈ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਹਰੇਕ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਸਫ਼ਾਈ ਮੁਹਿੰਮ ਦਾ ਹਿੱਸਾ ਬਣੇ। ਨਾਗਰਿਕਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਆਦਰਸ਼, ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਸੰਯੁਕਤ ਕਮਿਸ਼ਨਰ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਅਜੇ ਸ਼ਰਮਾ, ਵਾਰਡ 8 ਦੇ ਕੌਂਸਲਰ ਮੁੱਖੀ ਰਾਮ, ਵਾਰਡ 10 ਦੇ ਕੌਂਸਲਰ ਜਸਪਾਲ ਸਿੰਘ, ਵਾਰਡ 11 ਦੇ ਕੌਂਸਲਰ ਰਣਜੀਤ ਚੌਧਰੀ ਅਤੇ ਵਾਰਡ 12 ਦੇ ਕੌਂਸਲਰ ਅਮਰੀਕ ਚੰਦ ਮੌਜੂਦ ਸਨ।

ਚੰਡੀਗੜ੍ਹ ਵਿੱਚ ਪਾਣੀ ਦੀ ਬਰਬਾਦੀ ਨੂੰ ਕੰਟਰੋਲ ਕਰਨ ਲਈ ਨਗਰ ਨਿਗਮ ਵੱਲੋਂ 18 ਟੀਮਾਂ ਦਾ ਗਠਨ ਕੀਤਾ ਗਿਆ
Chandigarh,20 April,2024,(Azad Soch News):- ਚੰਡੀਗੜ੍ਹ 'ਚ ਪਾਣੀ ਦੀ ਬਰਬਾਦੀ 'ਤੇ ਸਖ਼ਤ ਕਾਰਵਾਈ ਕੀਤੀ ਗਈ ਹੈ,ਨਗਰ ਨਿਗਮ (Municipal Corporation) ਵੱਲੋਂ ਸਖ਼ਤ ਕਾਰਵਾਈ ਕਰਦਿਆਂ ਇਸ ਵਾਰ ਜੁਰਮਾਨੇ ਦੀ ਰਕਮ ਵਧਾ ਕੇ 5512 ਰੁਪਏ ਕਰ ਦਿੱਤੀ ਗਈ ਹੈ,ਇਹ ਰਕਮ ਉਸਦੇ ਬਿੱਲ ਵਿੱਚ ਜੋੜ ਦਿੱਤੀ ਜਾਵੇਗੀ,ਇਸ ਵਿੱਚ ਪਾਰਕ ਵਿੱਚ ਪਾਣੀ ਮੁਹੱਈਆ ਕਰਵਾਉਣ,ਆਪਣੀ ਕਾਰ ਧੋਣ ਜਾਂ ਟੈਂਕੀ ਦੇ ਓਵਰਫਲੋ (Overflow) ਹੋਣ ਵਰਗੀਆਂ ਸਥਿਤੀਆਂ ਵਿੱਚ ਨਗਰ ਨਿਗਮ ਵੱਲੋਂ ਇਹ ਚਲਾਨ ਕੀਤੇ ਜਾ ਰਹੇ ਹਨ,ਚੰਡੀਗੜ੍ਹ ਵਿੱਚ ਪਾਣੀ ਦੀ ਬਰਬਾਦੀ ਨੂੰ ਕੰਟਰੋਲ (Control) ਕਰਨ ਲਈ ਨਗਰ ਨਿਗਮ ਵੱਲੋਂ 18 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਵੀ ਸ਼ਹਿਰ ਦੇ ਵੱਖ-ਵੱਖ ਕੋਨਿਆਂ ਵਿੱਚ ਪਾਣੀ ਦੀ ਬਰਬਾਦੀ ਦੀ ਜਾਂਚ ਕੀਤੀ ਜਾ ਰਹੀ ਹੈ,ਨਗਰ ਨਿਗਮ ਦੀ ਇਹ ਟੀਮ ਸਵੇਰੇ 5:30 ਤੋਂ 8:30 ਵਜੇ ਤੱਕ ਸਾਰੇ ਸੈਕਟਰ ਪਿੰਡਾਂ ਅਤੇ ਕਲੋਨੀਆਂ ਦਾ ਦੌਰਾ ਕਰਕੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦੇ ਚਲਾਨ ਕੱਟ ਰਹੀ ਹੈ,ਇਹ ਜਾਂਚ 30 ਜੂਨ ਤੱਕ ਜਾਰੀ ਰਹੇਗੀ,ਗਰਮੀਆਂ ਵਿੱਚ ਪਾਣੀ ਦੀ ਕਿੱਲਤ ਨੂੰ ਰੋਕਣ ਲਈ ਨਿਗਮ ਵੱਲੋਂ ਇਹ ਫੈਸਲਾ ਲਿਆ ਗਿਆ ਹੈ,ਨਿਗਮ ਦੀ ਟੀਮ ਨੇ 15 ਜੂਨ ਤੋਂ ਹੁਣ ਤੱਕ 39 ਲੋਕਾਂ ਦੇ ਚਲਾਨ ਕੱਟੇ ਹਨ,ਜਦਕਿ 207 ਲੋਕਾਂ ਨੂੰ ਨੋਟਿਸ ਦਿੱਤੇ ਗਏ ਹਨ।