Punjabi singer Rajveer Jawanda - Azad Soch

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਆਤਮਿਕ ਸ਼ਾਂਤੀ ਲਈ ਅੱਜ ਸਹਿਜ ਪਾਠ ਦੇ ਭੋਗ ਪਾਏ ਜਾਣਗੇ
ਜਗਰਾਉਂ, 17 ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):-   ਪੰਜਾਬੀ ਗਾਇਕ ਰਾਜਵੀਰ ਜਵੰਦਾ (Punjabi Singer Rajveer Jawanda) ਦੀ ਆਤਮਿਕ ਸ਼ਾਂਤੀ ਲਈ ਅੱਜ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਅੰਤਿਮ ਰਸਮਾਂ ਗਾਇਕ ਦੇ ਜੱਦੀ ਪਿੰਡ ਪੋਨਾ, ਜਗਰਾਉਂ ਵਿਖੇ ਹੋਣਗੀਆਂ,ਅੰਤਿਮ ਰਸਮਾਂ ਵਿਚ ਕਈ ਕਲਾਕਾਰਾਂ ਸਮੇਤ ਹਜ਼ਾਰਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਲਈ ਖੇਤ ਵਿਚ ਵੱਡਾ ਟੈਂਟ ਲਗਾਇਆ ਗਿਆ ਹੈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ 8 ਅਕਤੂਬਰ ਨੂੰ ਮੋਹਾਲੀ ਦੇ ਫ਼ੋਰਟਿਸ ਹਸਪਤਾਲ (Fortis Hospital) ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 35 ਸਾਲ ਦੀ ਉਮਰ ਵਿਚ ਸਵੇਰੇ 10:55 ਵਜੇ ਆਖ਼ਰੀ ਸਾਹ ਲਏ। ਫ਼ੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ (Medical Bulletin) ਵਿੱਚ ਕਿਹਾ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਮਲਟੀ-ਆਰਗਨ ਫੇਲੀਅਰ (Multi-Organ Failure) ਹੋ ਗਿਆ ਸੀ।

ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਸਿੰਗਰ ਰਾਜਵੀਰ ਜਵੰਦਾ ਨੂੰ ਅਜੇ ਵੀ ਵੈਂਟੀਲੇਟਰ ਸਪੋਰਟ ਸਿਸਟਮ ‘ਤੇ ਰੱਖਿਆ ਹੋਇਆ
ਮੋਹਾਲੀ, 29, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-  ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਸਿੰਗਰ ਰਾਜਵੀਰ ਜਵੰਦਾ (Punjabi singer Rajveer Jawanda) ਨੂੰ ਅਜੇ ਵੀ ਵੈਂਟੀਲੇਟਰ ਸਪੋਰਟ ਸਿਸਟਮ (Ventilator Support System) ‘ਤੇ ਰੱਖਿਆ ਹੋਇਆ ਹੈ,ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ (Medical Bulletin) ‘ਚ ਦੱਸਿਆ ਗਿਆ ਹੈ ਕਿ ਗਾਇਕ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ ਹੈ,ਉਨ੍ਹਾਂ ਨੂੰ ਫੋਰਿਟਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ,ਇਨ੍ਹਾਂ ਡਾਕਟਰਾਂ ਦੀ ਟੀਮ ‘ਚ ਨਿਊਰੋਸਰਜਰੀ ਤੇ ਕ੍ਰਿਟੀਕਲ ਕੇਅਰ ਦੇ ਡਾਕਟਰ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਤੇ ਇਲਾਜ਼ ਕਰ ਰਹੇ ਹਨ,ਉਨ੍ਹਾਂ ਦੇ ਸਿਰ ਤੇ ਰੀੜ ਦੀ ਹੱਡੀ ‘ਤੇ ਕਾਫੀ ਗੰਭੀਰ ਸੱਟਾ ਲੱਗੀਆਂ ਹਨ।