investment - Azad Soch

ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ
*ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ*

*• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ*

*• ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼*

*ਚੰਡੀਗੜ੍ਹ, 12 ਮਈ, 2026:-  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ।

ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸਬੰਧੀ ਸੁਧਾਰਾਂ ਨੂੰ ਆਪਸ ਵਿੱਚ ਜੋੜ ਕੇ ਸੂਬੇ ਵਿੱਚ ਸੁਚਾਰੂ ਮਾਹੌਜ ਸਿਰਜਣਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, "ਮੇਰਾ ਟੀਚਾ ਪੰਜਾਬ ਨੂੰ 'ਕਾਰੋਬਾਰ ਕਰਨ ਵਿੱਚ ਸੁਖਾਲਾ' ਬਣਾਉਂਦਿਆਂ ਇੱਕ ਆਦਰਸ਼ ਸੂਬੇ ਵਜੋਂ ਸਥਾਪਤ ਕਰਨਾ ਹੈ, ਜਿਸ ਵਿੱਚ ਸਾਡੇ ਨੌਜਵਾਨਾਂ ਲਈ ਸਨਮਾਨਜਨਕ ਅਤੇ ਹੁਨਰ-ਆਧਾਰਤ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ।"ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਅਤੇ ਵਣਜ ਹੁਣ ਹੁਨਰ ਵਿਕਾਸ ਅਤੇ ਨਵਿਆਉਣਯੋਗ ਊਰਜਾ ਨਾਲ ਜੁੜ ਗਏ ਹਨ, ਜਿਸ ਨਾਲ ਸੂਬੇ ਵਿੱਚ ਇੱਕ ਸਰਕੁਲਰ ਅਰਥਵਿਵਸਥਾ ਦਾ ਨਿਰਮਾਣ ਹੋਵੇਗਾ, ਜਿੱਥੇ ਵਿਕਾਸ, ਕੁਦਰਤੀ ਊਰਜਾ ਅਤੇ ਰੋਜ਼ਗਾਰ ਨਾਲੋ-ਨਾਲ ਚਲਣਗੇ।

ਇਸ ਤੋਂ ਪਹਿਲਾਂ ਸ੍ਰੀ ਅਰੋੜਾ ਦਾ ਉਦਯੋਗ ਭਵਨ ਪਹੁੰਚਣ 'ਤੇ ਪ੍ਰਬੰਧਕੀ ਸਕੱਤਰ ਉਦਯੋਗ ਤੇ ਵਣਜ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੇ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਸੀ.ਈ.ਓ ਇਨਵੈਸਟ ਪੰਜਾਬ ਸ੍ਰੀ ਅਮਿਤ ਢਾਕਾ, ਸਕੱਤਰ ਉਦਯੋਗ ਸ੍ਰੀ ਮਹਿੰਦਰ ਪਾਲ, ਡਾਇਰੈਕਟਰ ਉਦਯੋਗ ਸ੍ਰੀ ਜਸਪ੍ਰੀਤ ਸਿੰਘ, ਪੰਜਾਬ ਇਨਫੋਟੈਕ ਦੇ ਐਮ.ਡੀ. ਸ੍ਰੀ ਐਚ.ਐਸ. ਬਰਾੜ, ਪੀ.ਐਸ.ਆਈ.ਡੀ.ਸੀ. ਦੇ ਐਮ.ਡੀ. ਸ੍ਰੀ ਹਰਪ੍ਰੀਤ ਸਿੰਘ ਸੂਦਨ, ਪੰਜਾਬ ਵਿੱਤ ਕਾਰਪੋਰੇਸ਼ਨ ਦੀ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਨੇ ਨਿੱਘਾ ਸਵਾਗਤ ਕੀਤਾ।ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸੂਬੇ ਵਿੱਚ ਹੋਰ ਨਿਵੇਸ਼ ਲਿਆਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਟਿਕਾਊ ਨੀਤੀਆਂ ਅਤੇ ਤੁਰੰਤ ਫੈਸਲਿਆਂ ਨਾਲ ਆਲਮੀ ਨਿਵੇਸ਼ ਲਈ ਪੰਜਾਬ ਪਸੰਦੀਦਾ ਸਥਾਨ ਵਜੋਂ ਉਭਰੇਗਾ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ ਤੋਂ ਲੈ ਕੇ ਆਈ.ਟੀ. ਸੈਕਟਰ ਤੱਕ ਪੰਜਾਬ ਦੇ ਅਰਥਚਾਰੇ ਨੂੰ ਅੱਗੇ ਵਧਾਉਣ ਲਈ ਨੀਦਰਲੈਂਡ ਦੇ ਪ੍ਰਮੁੱਖ ਸੈਕਟਰਾਂ ਤੱਕ ਪਹੁੰਚ ਕਰਨਗੇ*

*ਟਿਕਾਊ ਨੀਤੀਆਂ ਅਤੇ ਤੁਰੰਤ ਫੈਸਲਿਆਂ ਨਾਲ ਆਲਮੀ ਨਿਵੇਸ਼ ਲਈ ਪੰਜਾਬ ਪਸੰਦੀਦਾ ਸਥਾਨ ਵਜੋਂ ਉਭਰੇਗਾ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 18 ਅਪ੍ਰੈਲ ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਅੱਜ ਨੀਦਰਲੈਂਡ ਦੌਰੇ 'ਤੇ ਚਲੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਦ੍ਰਿਸ਼ਟੀਕੋਣ ਪੂਰੀ ਤਰ੍ਹਾਂ ਸਾਫ ਅਤੇ ਸਪੱਸ਼ਟ ਹੈ, ਜੋ ਨੀਤੀ ਸਥਿਰਤਾ, ਤੇਜ਼ੀ ਨਾਲ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਪੇਸ਼ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਉਦਯੋਗ ਲਈ ਤਰਜੀਹੀ ਥਾਂ ਬਣਾਉਣ ‘ਤੇ ਕੇਂਦਰਤ ਹੈ।

ਇਹ ਦੌਰਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਨੀਦਰਲੈਂਡ, ਭਾਰਤ ਲਈ ਸਭ ਤੋਂ ਵੱਡੇ ਵਿਦੇਸ਼ੀ ਨਿਵੇਸ਼ਕਾਂ ਵਿੱਚੋਂ ਇੱਕ ਹੈ ਅਤੇ ਕਈ ਡੱਚ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣਾ ਕਾਰੋਬਾਰ ਚਲਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਅਕਤੂਬਰ-2023 ਵਿੱਚ ਵਿਵਿਧਾ ਇੰਡਸਟਰੀਅਲ ਪਾਰਕ, ਰਾਜਪੁਰਾ ਵਿਖੇ ਡੀ ਹਿਊਸ ਫੈਕਟਰੀ ਦਾ ਨੀਂਹ ਪੱਥਰ ਰੱਖਿਆ ਸੀ। ਇਸੇ ਤਰ੍ਹਾਂ ਆਲੂ ਦੀ ਫਸਲ ਲਈ ਇੰਡੋ-ਡੱਚ ਸੈਂਟਰ ਆਫ ਐਕਸੀਲੈਂਸ ਪਹਿਲਾਂ ਹੀ ਸੂਬੇ ਵਿੱਚ ਸਫਲਤਾਪੂਰਵਕ ਕੰਮ ਕਰ ਰਿਹਾ ਹੈ, ਜੋ ਪੰਜਾਬ ਅਤੇ ਨੀਦਰਲੈਂਡ ਦਰਮਿਆਨ ਵਧ ਰਹੇ ਸਹਿਯੋਗ ਨੂੰ ਦਰਸਾਉਂਦਾ ਹੈ।

ਇਸ ਦੌਰੇ ਦੌਰਾਨ ਮੁੱਖ ਮੰਤਰੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਤਰਜੀਹੀ ਖੇਤਰਾਂ ਵਿੱਚ ਰਣਨੀਤਕ ਸਾਂਝ ਦੀ ਪ੍ਰਮੁੱਖਤਾ ਨੂੰ ਉਭਾਰਨਗੇ। ਉਹ ਪੰਜਾਬ ਦੀ ਰਣਨੀਤਕ ਸਥਿਤੀ, ਐਨ.ਸੀ.ਆਰ. ਅਤੇ ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਕਲੱਸਟਰ, ਗੁਣਵੱਤਾ ਵਾਲੀ ਨਿਰਵਿਘਨ ਬਿਜਲੀ ਸਪਲਾਈ, ਹੁਨਰਮੰਦ ਕਾਰਜਬਲ ਅਤੇ ਪ੍ਰਗਤੀਸ਼ੀਲ ਨੀਤੀ ਢਾਂਚੇ ਨੂੰ ਉਜਾਗਰ ਕਰਕੇ ਪੰਜਾਬ ਨੂੰ ਉੱਤਰੀ ਭਾਰਤ ਦੇ ਤਰਜੀਹੀ ਨਿਵੇਸ਼ ਸਥਾਨ ਵਜੋਂ ਵੀ ਪ੍ਰਦਰਸ਼ਿਤ ਕਰਨਗੇ।

ਮੁੱਖ ਮੰਤਰੀ ਦੀ ਅਗਵਾਈ ਵਾਲਾ ਵਫ਼ਦ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਮੁੱਖ ਪ੍ਰਸ਼ਾਸਨਿਕ ਅਤੇ ਰੈਗੂਲੇਟਰੀ ਸੁਧਾਰਾਂ ਨੂੰ ਪੇਸ਼ ਕਰੇਗਾ, ਜਿਸ ਵਿੱਚ 173 ਸਰਕਾਰ ਤੋਂ ਕਾਰੋਬਾਰ ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਪੈਨ-ਅਧਾਰਤ ਕਾਰੋਬਾਰੀ ਪਛਾਣ ਅਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਵਿੱਚ ਸੋਧਾਂ ਸਮੇਤ ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਪ੍ਰਣਾਲੀ ਸ਼ਾਮਲ ਹੈ।

ਇਸ ਵਫ਼ਦ ਦਾ ਉਦੇਸ਼ ਲੜੀਵਾਰ ਰੋਡ ਸ਼ੋਅ, ਵਨ-ਟੂ-ਵਨ ਬਿਜ਼ਨਸ ਮੀਟਿੰਗਾਂ ਅਤੇ ਵੱਡੀਆਂ ਗਲੋਬਲ ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ਨਾਲ ਗੱਲਬਾਤ ਰਾਹੀਂ ਪੰਜਾਬ ਨੂੰ ਯੂਰਪੀਅਨ ਦੇਸ਼ਾਂ ਲਈ ਨਿਵੇਸ਼ ਵਾਸਤੇ ਆਕਰਸ਼ਕ ਥਾਂ ਵਜੋਂ ਪੇਸ਼ ਕਰਨਾ ਅਤੇ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣਾ ਹੈ।

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
*ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਗੋਲਡਨ ਟੈਂਪਲ ਨੇੜੇ 150 ਕਮਰਿਆਂ ਵਾਲਾ ਪ੍ਰੀਮੀਅਮ ਪ੍ਰਾਹੁਣਚਾਰੀ ਪ੍ਰੋਜੈਕਟ ਨਾਲ ਲਗਭਗ 350 ਨੌਕਰੀਆਂ ਪੈਦਾ ਹੋਣਗੀਆਂ; ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ: ਸੰਜੀਵ ਅਰੋੜਾ

ਚੰਡੀਗੜ੍ਹ, 28 ਮਾਰਚ, 2026: -  ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।

ਇਸ ਸਮਝੌਤੇ 'ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ  ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ।

ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ ਅਤੇ ਇਸ ਨਾਲ ਅੰਮ੍ਰਿਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲਗਭਗ 350 ਵਿਅਕਤੀਆਂ ਲਈ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਉੱਪਤਰੀ ਨੂੰ ਹੋਰ ਹੁਲਾਰਾ ਮਿਲੇਗਾ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਹੁਣਚਾਰੀ ਪ੍ਰੋਜੈਕਟ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇ ਸਹਿਯੋਗ ਤਹਿਤ ਵਿਕਸਤ ਕੀਤਾ ਜਾਵੇਗਾ, ਜੋ ਓਬਰਾਏ ਗਰੁੱਪ ਦੀ ਲਗਜ਼ਰੀ ਪ੍ਰਾਹੁਣਚਾਰੀ ਵਿੱਚ ਵਿਸ਼ਵ ਪੱਧਰ ਤੱਕ ਮੰਨੀ-ਪ੍ਰਮੰਨੀ ਮੁਹਾਰਤ ਅਤੇ ਸਪ੍ਰਿੰਗਐਜ ਦੀ ਮਜ਼ਬੂਤ ਸਥਾਨਕ ਮੌਜੂਦਗੀ ਨੂੰ ਇਕੱਠਾ ਕਰੇਗਾ।

ਜ਼ਿਕਰਯੋਗ ਹੈ ਕਿ ਇਹ "ਟ੍ਰਾਈਡੈਂਟ" ਬ੍ਰਾਂਡ ਤਹਿਤ ਪੰਜਾਬ ਵਿੱਚ ਪਹਿਲਾ ਹੋਟਲ ਹੋਵੇਗਾ। ਇਸ ਸਮੇਂ ਭਾਰਤ ਭਰ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ 9 ਹੋਟਲ ਚੱਲ ਰਹੇ ਹਨ। ਇਸ ਸਮੇਂ ਓਬਰਾਏ ਗਰੁੱਪ ਦੇ ਦੇਸ਼ ਭਰ ਵਿੱਚ 32 ਹੋਟਲ ਚੱਲ ਰਹੇ ਹਨ ਅਤੇ 10 ਹੋਰ ਪ੍ਰਗਤੀ ਅਧੀਨ ਹਨ। ਪੰਜਾਬ ਵਿੱਚ ਇਹ ਗਰੁੱਪ ਪਹਿਲਾਂ ਹੀ ਓਬਰਾਏ ਬ੍ਰਾਂਡ ਤਹਿਤ ਨਿਊ ਚੰਡੀਗੜ੍ਹ ਵਿਖੇ ਓਬਰਾਏ ਸੁਖਵਿਲਾਸ ਸਪਾ ਰਿਜ਼ੋਰਟ ਚਲਾ ਰਿਹਾ ਹੈ।

ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪ੍ਰੋਜੈਕਟ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਇਸਨੂੰ ਪੰਜਾਬ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ ਇਸ ਪੱਧਰ ਦਾ ਪਹਿਲਾ ਗ੍ਰੀਨਫੀਲਡ ਪ੍ਰੋਜੈਕਟ ਦੱਸਿਆ ਜਾ ਰਿਹਾ ਹੈ। ਇਸ ਪ੍ਰੋਜੈਕਟ 'ਤੇ ਕੰਮ ਜੁਲਾਈ 2026 ਵਿੱਚ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨੂੰ ਮਾਰਚ 2029 ਤੱਕ ਪੂਰਾ ਕਰਨ ਦਾ ਟੀਚਾ ਹੈ।

ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਰਾਹੀਂ ਇਸ ਸਹਿਯੋਗ ਨੂੰ ਵਧੇਰੇ ਸੁਚਾਰੂ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਇਨਵੈਸਟ ਪੰਜਾਬ ਡੇਢ ਸਾਲ ਤੋਂ ਵੱਧ ਸਮੇਂ ਤੋਂ ਦੋਵਾਂ ਧਿਰਾਂ ਨਾਲ ਨੇੜਿਓਂ ਜੁੜੇ ਕੇ ਉਨ੍ਹਾਂ ਨੂੰ ਇਕੱਠੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ, ਜੋ ਕਿ ਉੱਚ-ਮੁੱਲ ਵਾਲੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਦਯੋਗ ਖੇਤਰ ਵਿੱਚ ਪੰਜਾਬ ਦੀ ਲਗਾਤਾਰ ਵਧ ਰਹੀ ਰਫ਼ਤਾਰ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬੇ ਨੇ ਸਾਲ 2025-26 ਵਿੱਚ 59,448 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਕਿ ਰਾਜ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ 1,33,221 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਨੇ 1 ਅਪ੍ਰੈਲ, 2022 ਤੋਂ 5,57,664 ਨੌਕਰੀਆਂ ਦੀ ਸੰਭਾਵਨਾ ਵਾਲੇ 1,59,947 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਰਾਜ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਸਹਿਯੋਗ ਪੰਜਾਬ ਦੇ ਉੱਚ-ਪੱਧਰੀ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਨ ਦੇ ਸਫ਼ਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ, ਜੋ ਇੱਕ ਵਿਸ਼ਵਵਿਆਪੀ ਸੱਭਿਆਚਾਰਕ ਅਤੇ ਅਧਿਆਤਮਿਕ ਕੇਂਦਰ ਵਜੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਉਦਯੋਗ ਲਈ, ਸਗੋਂ ਪ੍ਰੀਮੀਅਮ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਨਿਵੇਸ਼ਾਂ ਲਈ ਵੀ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੇ ਸਰਗਰਮ ਸਮਰਥਨ ਨਾਲ ਅਜਿਹੇ ਮਹੱਤਵਪੂਰਨ ਪ੍ਰੋਜੈਕਟ ਹਕੀਕਤ ਬਣ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

ਜਪਾਨੀ ਕੰਪਨੀ TDK Corporation ਵੱਲੋਂ ਹਰਿਆਣਾ ਵਿੱਚ ₹4,000 ਕਰੋੜ ਦਾ ਨਿਵੇਸ਼,ਸੂਬੇ ਨੂੰ 'ਬੈਟਰੀ ਹੱਬ' ਬਣਾਉਣ ਵੱਲ ਇੱਕ ਵੱਡਾ ਕਦਮ ਹੈ
Chandigarh,22,March,2026,(Azad Soch News):-  ਜਪਾਨੀ ਕੰਪਨੀ TDK Corporation ਵੱਲੋਂ ਹਰਿਆਣਾ ਵਿੱਚ ₹4,000 ਕਰੋੜ ਦਾ ਇਹ ਨਿਵੇਸ਼ ਸੂਬੇ ਨੂੰ 'ਬੈਟਰੀ ਹੱਬ' ਬਣਾਉਣ ਵੱਲ ਇੱਕ ਵੱਡਾ ਕਦਮ ਹੈ।ਹਾਲ ਹੀ ਵਿੱਚ (ਮਾਰਚ 2021, 2026) ਦਿੱਲੀ ਵਿੱਚ ਹੋਏ 'ਭਾਰਤ ਇਲੈਕਟ੍ਰੀਸਿਟੀ ਸਮਿਟ-2026' ਦੌਰਾਨ TDK ਦੇ ਪ੍ਰਤੀਨਿਧ ਮੰਡਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਇਸ ਨਵੇਂ ਪਲਾਂਟ ਬਾਰੇ ਆਪਣੀ ਯੋਜਨਾ ਸਾਂਝੀ ਕੀਤੀ।
ਇਸ ਪ੍ਰੋਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ:
•    ਬੈਟਰੀ ਐਨਰਜੀ ਸਟੋਰੇਜ ਸਿਸਟਮ (BESS): ਇਹ ਨਵਾਂ ਪਲਾਂਟ ਖਾਸ ਤੌਰ 'ਤੇ ਐਨਰਜੀ ਸਟੋਰੇਜ ਸਿਸਟਮ (ESS) ਲਈ ਬੈਟਰੀਆਂ ਤਿਆਰ ਕਰੇਗਾ, ਜੋ ਕਿ ਸੂਰਜੀ ਅਤੇ ਪੌਣ ਊਰਜਾ ਵਰਗੇ ਨਵਿਆਉਣਯੋਗ ਸਰੋਤਾਂ ਨੂੰ ਸੰਭਾਲਣ ਲਈ ਜ਼ਰੂਰੀ ਹਨ।
•    ਰੁਜ਼ਗਾਰ ਦੇ ਮੌਕੇ: ਇਸ ਵੱਡੇ ਨਿਵੇਸ਼ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਮਿਲਣ ਦੀ ਉਮੀਦ ਹੈ।
•    ਪੁਰਾਣਾ ਤਜਰਬਾ: TDK ਪਹਿਲਾਂ ਹੀ ਗੁਰੂਗ੍ਰਾਮ ਦੇ ਸੋਹਣਾ ਵਿੱਚ 180 ਏਕੜ ਵਿੱਚ ਫੈਲੇ ਆਪਣੇ ਪਲਾਂਟ ਰਾਹੀਂ ਮੋਬਾਈਲ ਅਤੇ ਲੈਪਟਾਪ ਲਈ ਲਿਥੀਅਮ-ਆਇਨ ਬੈਟਰੀਆਂ ਬਣਾ ਰਹੀ ਹੈ।
•    ਆਰਥਿਕ ਪ੍ਰਭਾਵ: ਇਹ ਨਿਵੇਸ਼ ਨਾ ਸਿਰਫ਼ ਹਰਿਆਣਾ ਦੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ, ਸਗੋਂ ਭਾਰਤ ਦੇ 'ਮੇਕ ਇਨ ਇੰਡੀਆ' ਮਿਸ਼ਨ ਅਤੇ ਗ੍ਰੀਨ ਐਨਰਜੀ ਦੇ ਟੀਚਿਆਂ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ।

Haryana News: ਹਰਿਆਣਾ ਸਰਕਾਰ ਨੇ ਰਾਜ ਦੇ ਪਾਣੀ ਦੀ ਕਮੀ ਵਾਲੇ ਖੇਤਰਾਂ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ 3,000 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ
ਚੰਡੀਗੜ੍ਹ, 21, ਮਾਰਚ, 2026, (ਆਜ਼ਾਦ ਸੋਚ ਖ਼ਬਰ):-   ਇਹ ਹਰਿਆਣਾ ਦੇ ਖੇਤੀਬਾੜੀ ਅਤੇ ਪੀਣ ਵਾਲੇ ਪਾਣੀ ਦੇ ਸੰਕਟ ਨੂੰ ਹੱਲ ਕਰਨ ਵੱਲ ਇੱਕ ਵੱਡਾ ਕਦਮ ਹੈ। ਖਾਸ ਕਰਕੇ ਦੱਖਣੀ ਹਰਿਆਣਾ ਵਰਗੇ ਖੇਤਰਾਂ ਲਈ, ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਹੇਠਾਂ ਚਲਾ ਗਿਆ ਹੈ, ਇਹ ਨਿਵੇਸ਼ ਕਾਫੀ ਅਹਿਮ ਸਾਬਤ ਹੋ ਸਕਦਾ ਹੈ। ਮਿਸ਼ਨ ਦਾ ਇਹ ਦੂਜਾ ਪੜਾਅ 2028 ਤੱਕ ਚੱਲੇਗਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪਹਿਲੇ ਪੜਾਅ ਵਿੱਚ "ਟੈਪ ਟੂ ਐਵਰੀ ਹੋਮ" ("Tap To Every Home") ਦੇ ਟੀਚੇ ਨੂੰ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਾਅਦ, ਸਰਕਾਰ ਦਾ ਧਿਆਨ ਹੁਣ ਪਾਣੀ ਦੀ ਗੁਣਵੱਤਾ ਅਤੇ ਲੰਬੇ ਸਮੇਂ ਦੀ ਸਥਿਰਤਾ 'ਤੇ ਹੈ।

ਇਸ ਉਦੇਸ਼ ਲਈ, ਸਾਰੇ 23 ਜ਼ਿਲ੍ਹਿਆਂ ਵਿੱਚ ਆਧੁਨਿਕ ਪ੍ਰਯੋਗਸ਼ਾਲਾਵਾਂ ਅਤੇ ਮੋਬਾਈਲ ਟੈਸਟਿੰਗ ਵੈਨਾਂ (Mobile Testing Vans) ਤਾਇਨਾਤ ਕੀਤੀਆਂ ਗਈਆਂ ਹਨ। ਇਹ 3,000 ਕਰੋੜ ਰੁਪਏ ਦਾ ਨਿਵੇਸ਼ ਨਾ ਸਿਰਫ਼ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰੇਗਾ ਬਲਕਿ "ਵਿਸ਼ਵਾਸ" ਪੋਰਟਲ ਰਾਹੀਂ ਬਿਲਿੰਗ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਪਾਰਦਰਸ਼ੀ ਪ੍ਰਣਾਲੀ ਵੀ ਲਾਗੂ ਕਰੇਗਾ। ਮੁੱਖ ਮੰਤਰੀ (Chief Minister) ਨੇ ਇਸਨੂੰ "ਲੋਕ ਲਹਿਰ" ("People's Movement") ਬਣਾਉਣ ਦਾ ਸੱਦਾ ਦਿੱਤਾ ਹੈ।

ਇਸ ਪ੍ਰੋਜੈਕਟ ਦੇ ਕੁਝ ਮੁੱਖ ਪਹਿਲੂ ਇਸ ਤਰ੍ਹਾਂ ਹੋ ਸਕਦੇ ਹਨ:

•    ਨਹਿਰੀ ਨੈੱਟਵਰਕ ਦਾ ਵਿਸਤਾਰ: ਪੁਰਾਣੀਆਂ ਨਹਿਰਾਂ ਦੀ ਮੁਰੰਮਤ ਅਤੇ ਨਵੇਂ ਰਜਵਾਹਿਆਂ ਦਾ ਨਿਰਮਾਣ ਤਾਂ ਜੋ ਪਾਣੀ ਆਖਰੀ ਪਿੰਡ (tail-end) ਤੱਕ ਪਹੁੰਚ ਸਕੇ।
•    ਸੂਖਮ ਸਿੰਚਾਈ (Micro Irrigation): ਫੁਹਾਰਾ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਨੂੰ ਉਤਸ਼ਾਹਿਤ ਕਰਨਾ ਤਾਂ ਜੋ ਘੱਟ ਪਾਣੀ ਨਾਲ ਵੱਧ ਪੈਦਾਵਾਰ ਲਈ ਜਾ ਸਕੇ।
•    ਰੇਨ ਵਾਟਰ ਹਾਰਵੈਸਟਿੰਗ: ਮੀਂਹ ਦੇ ਪਾਣੀ ਨੂੰ ਇਕੱਠਾ ਕਰਨ ਲਈ ਵੱਡੇ ਤਲਾਬਾਂ ਅਤੇ ਚੈੱਕ ਡੈਮਾਂ ਦੀ ਉਸਾਰੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਅੱਜ ਤੋਂ ਦੋ ਦਿਨਾਂ ਦੇ ਮੁੰਬਈ ਦੌਰੇ ‘ਤੇ
New Mumbai,03,FEB,2026,(Azad Soch News):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਮਿਸ਼ਨ ਇਨਵੈਸਟਮੈਂਟ ਦੇ ਤਹਿਤ ਅੱਜ ਤੋਂ ਦੋ ਦਿਨਾਂ ਦੇ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਹ ਉਦਯੋਗਪਤੀਆਂ ਨਾਲ ਮੁਲਕਾਤ ਕਰਨਗੇ ਤੇ ਉਨ੍ਹਾਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ ਦੇਣਗੇ। ਉਮੀਦ ਹੈ ਕਿ ਇਸ ਦੌਰਾਨ ਕਈ ਐਮਓਯੂ ਵੀ ਸਾਈਨ (MOU Also Signed) ਹੋਣਗੇ। ਮਾਰਚ ਮਹੀਨੇ ‘ਚ ਪੰਜਾਬ ਸਰਕਾਰ ਸੂਬੇ ਦੇ ਉਦਯੋਗ ਨੂੰ ਰਫ਼ਤਾਰ ਦੇਣ ਲਈ ਇੱਕ ਪ੍ਰੋਗਰਾਮ ਕਰਵਾਉਣ ਜਾ ਰਹੀ ਹੈ। ਇਸ ਸਭ ਦੇ ਪਿੱਛੇ ਕੋਸ਼ਿਸ਼ ਇਹ ਹੈ ਕਿ ਪੰਜਾਬ ‘ਚ ਨਿਵੇਸ਼ ਨੂੰ ਵਧਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਦਿੱਤੇ ਜਾਣ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਿਆਰੀ ਦੇ ਨਾਲ ਮੁੰਬਈ ਜਾ ਰਹੇ ਹਨ,ਉਨ੍ਹਾਂ ਦੀ ਟੀਮ ਨੇ ਦੌਰੇ ਨੂੰ ਲੈ ਕੇ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਦੌਰਾਨ ਉਹ ਮਹਾਰਾਸ਼ਟਰ ਦੇ ਮਰਹੂਮ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਪਰਿਵਾਰ ਨੂੰ ਮਿਲਣਗੇ ਤੇ ਉਨ੍ਹਾਂ ਦੇ ਬੇਵਕਤੀ ਦੇਹਾਂਤ ‘ਚ ਦੁੱਖ ਸਾਂਝਾ ਕਰਨਗੇ।

ਪੰਜਾਬ ਬਣੇਗਾ 'ਇਨਵੈਸਟਰ-ਫਰਸਟ ਸਟੇਟ', CM ਮਾਨ ਨੇ ਕੀਤਾ ਨਿਵੇਸ਼ ਦਾ ਵੱਡਾ ਸੱਦਾ
ਗੁਰੂਗ੍ਰਾਮ,01 ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):-  ਪੰਜਾਬ ਸਰਕਾਰ ਨੇ ਵਿਕਾਸ ਅਤੇ ਨਿਵੇਸ਼ ਦੀ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਪੰਜਾਬ ਨੂੰ ਸਿਰਫ਼ ਖੇਤੀ 'ਤੇ ਨਿਰਭਰ ਰਾਜ ਨਾ ਮੰਨਿਆ ਜਾਵੇ, ਸਗੋਂ ਇਸ ਨੂੰ ਉਦਯੋਗ ਅਤੇ ਰੋਜ਼ਗਾਰ ਲਈ ਵੀ ਜਾਣਿਆ ਜਾਵੇ। ਸਰਕਾਰ ਨੇ ਤੈਅ ਕਰ ਲਿਆ ਹੈ ਕਿ ਪਾਰਦਰਸ਼ੀ ਸ਼ਾਸਨ, ਬਿਹਤਰ ਨੀਤੀਆਂ ਅਤੇ ਮਜ਼ਬੂਤ ​​ਢਾਂਚਾ ਦੇ ਕੇ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਇਆ ਜਾਵੇਗਾ। ਇਸੇ ਸੋਚ ਨਾਲ ਪੰਜਾਬ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਗੁਰੂਗ੍ਰਾਮ ਵਿੱਚ ਹੋਏ ਇੱਕ ਵੱਡੇ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਸਿੱਧਾ ਗੱਲਬਾਤ ਕੀਤੀ। ਉਨ੍ਹਾਂ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨਿਵੇਸ਼ ਲਈ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਅਨੁਕੂਲ ਰਾਜ ਹੈ। ਇੱਥੇ ਸਰਕਾਰ ਉਦਯੋਗਾਂ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ ਅਤੇ ਵਿਕਾਸ ਨੂੰ ਅੱਗੇ ਵਧਾਉਣ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉਦਯੋਗਪਤੀਆਂ ਨੂੰ ਸੁਰੱਖਿਅਤ ਮਾਹੌਲ ਅਤੇ ਤੇਜ਼ੀ ਨਾਲ ਵਧ ਰਹੇ ਬਾਜ਼ਾਰ ਦਾ ਲਾਭ ਮਿਲੇਗਾ।

ਇਸ ਪ੍ਰੋਗਰਾਮ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੇ ਹੀਰੋ ਸਾਈਕਲਜ਼, ਰਾਲਸਨ ਇੰਡੀਆ, ਅੰਬਰ ਐਂਟਰਪ੍ਰਾਈਜਿਜ਼, ਉਨਮਿੰਡਾ, ਜੀ.ਐਮ.ਆਰ. ਏਅਰਪੋਰਟਸ ਅਤੇ ਕਈ ਹੋਰ ਵੱਡੀਆਂ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਮੀਟਿੰਗਾਂ ਵਿੱਚ ਮੋਬਿਲਿਟੀ, ਇਲੈਕਟ੍ਰੋਨਿਕਸ, ਨਵਿਆਉਣਯੋਗ ਊਰਜਾ, ਖਪਤਕਾਰ ਉਤਪਾਦ, ਆਟੋਮੋਬਾਈਲ ਪਾਰਟਸ ਅਤੇ ਬੁਨਿਆਦੀ ਢਾਂਚੇ (ਇਨਫਰਾਸਟਰਕਚਰ) ਵਰਗੇ ਖੇਤਰਾਂ ਵਿੱਚ ਨਵੇਂ ਮੌਕਿਆਂ 'ਤੇ ਚਰਚਾ ਹੋਈ। ਇਨ੍ਹਾਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਉਤਸ਼ਾਹ ਦਿਖਾਇਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ 'ਤੇ ਦੱਸਿਆ ਕਿ ਸਰਕਾਰ ਨੇ 'ਇਨਵੈਸਟ ਪੰਜਾਬ' ਨਾਮ ਦਾ ਇੱਕ ਵਿਸ਼ੇਸ਼ ਤੰਤਰ (ਮਕੈਨਿਜ਼ਮ) ਬਣਾਇਆ ਹੈ। ਇਸ ਰਾਹੀਂ ਉਦਯੋਗਪਤੀਆਂ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ। ਇਸ ਨਾਲ ਨਿਵੇਸ਼ਕਾਂ ਦਾ ਸਮਾਂ ਬਚੇਗਾ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਆਪਣਾ ਕੰਮ ਅੱਗੇ ਵਧਾਉਣ ਦਾ ਮੌਕਾ ਮਿਲੇਗਾ। ਮਾਨ ਸਰਕਾਰ ਦਾ ਮੰਨਣਾ ਹੈ ਕਿ ਨਿਵੇਸ਼ ਵਧਣ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਰਾਜ ਦੀ ਅਰਥਵਿਵਸਥਾ ਹੋਰ ਮਜ਼ਬੂਤ ​​ਹੋਵੇਗੀ।

ਗੁਰੂਗ੍ਰਾਮ ਦਾ ਇਹ ਰੋਡ ਸ਼ੋਅ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸਮਿਟ 2026 ਦੀਆਂ ਤਿਆਰੀਆਂ ਦਾ ਹਿੱਸਾ ਸੀ। ਇਹ ਸੰਮੇਲਨ ਪੰਜਾਬ ਨੂੰ ਨਿਵੇਸ਼ ਅਤੇ ਉਦਯੋਗ ਦਾ ਵੱਡਾ ਕੇਂਦਰ ਬਣਾਉਣ ਲਈ ਇੱਕ ਅਹਿਮ ਕਦਮ ਹੈ। ਇਸ ਆਯੋਜਨ ਰਾਹੀਂ ਰਾਜ ਸਰਕਾਰ ਨੇ ਪੂਰੇ ਦੇਸ਼ ਦੇ ਉਦਯੋਗਪਤੀਆਂ ਨੂੰ ਸੰਦੇਸ਼ ਦਿੱਤਾ ਹੈ ਕਿ ਪੰਜਾਬ ਮੌਕਿਆਂ ਨਾਲ ਭਰਿਆ ਹੋਇਆ ਹੈ ਅਤੇ ਨਿਵੇਸ਼ ਕਰਨ ਲਈ ਬਿਲਕੁਲ ਤਿਆਰ ਹੈ।

ਇਸ ਮੌਕੇ 'ਤੇ ਜੇਨਪੈਕਟ ਦੇ ਸੰਸਥਾਪਕ ਅਤੇ ਪੰਜਾਬ ਇਨੋਵੇਸ਼ਨ ਮਿਸ਼ਨ ਦੇ ਚੇਅਰਮੈਨ ਪ੍ਰਮੋਦ ਭਸੀਨ ਨੇ ਵੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਨਿਵੇਸ਼ ਲਈ ਬਹੁਤ ਵਧੀਆ ਹੈ ਅਤੇ ਇੱਥੇ ਤੇਜ਼ੀ ਨਾਲ ਨਵੇਂ ਮੌਕੇ ਪੈਦਾ ਹੋ ਰਹੇ ਹਨ। ਪੰਜਾਬ ਸਰਕਾਰ ਦੀ ਦੂਰਦਰਸ਼ੀ ਸੋਚ ਅਤੇ ਨੀਤੀਆਂ ਤੋਂ ਸਾਫ਼ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਉਦਯੋਗ, ਰੋਜ਼ਗਾਰ ਅਤੇ ਵਿਕਾਸ ਦਾ ਨਵਾਂ ਕੇਂਦਰ ਬਣੇਗਾ।