reaking news - Azad Soch

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
ਚੰਡੀਗੜ੍ਹ, 5 ਜੂਨ:

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ।

ਕਿਸਾਨ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨਡੀਏ, ਖੜਕਵਾਸਲਾ ਅਕੈਡਮੀ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ, ਜੋ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਦੀ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਵੱਡਾ ਮੀਲ ਪੱਥਰ ਹੈ।

ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਉਮੀਦਵਾਰਾਂ ਵਿੱਚੋਂ ਏਐਫਸੀਏਟੀ ‘ਚ ਪਹਿਲਾ ਅਤੇ ਐਨਡੀਏ ਪ੍ਰੀਖਿਆ ਵਿੱਚ 18ਵਾਂ ਸਥਾਨ ਪ੍ਰਾਪਤ ਕਰਨਾ, ਸਾਡੀਆਂ ਧੀਆਂ ਵਿੱਚ ਸਫ਼ਲਤਾ ਹਾਸਲ ਕਰਨ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਫ਼ਲਤਾ ਦੀ ਕਹਾਣੀ ਇੱਥੇ ਹੀ ਖਤਮ ਨਹੀਂ ਹੁੰਦੀ। ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੇ 377 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਕੇ ਇੱਕ ਮਾਰਗਦਰਸ਼ਕ ਪਹਿਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਸਰਕਾਰ ਲੜਕੀਆਂ ਲਈ ਸਮਰਪਿਤ ਡਿਫੈਂਸ ਪ੍ਰੈਪਰੇਟਰੀ ਇੰਸਟੀਚਿਊਟ ਚਲਾ ਰਹੀ ਹੈ।

ਇਸ ਮਹੱਤਵਪੂਰਨ ਪ੍ਰਾਪਤੀ ਲਈ ਦੋਵੇਂ ਮਹਿਲਾ ਕੈਡਿਟਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਮੈਂ ਇਥੇ ਇਹ ਆਖਣਾ ਚਾਹਾਂਗਾ ਕਿ ਇਹ ਸਾਰੇ ਪੰਜਾਬ ਲਈ ਵੱਡੇ ਮਾਣ ਅਤੇ ਖੁਸ਼ੀ ਦਾ ਦਿਨ ਹੈ। ਸਾਡੀਆਂ ਧੀਆਂ ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਆਪਣੀ ਅਣਥੱਕ ਮਿਹਨਤ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।”

ਸ੍ਰੀ ਅਮਨ ਅਰੋੜਾ ਨੇ ਕਿਹਾ,“ਪੰਜਾਬੀਆਂ ਨੇ ਹਮੇਸ਼ਾ ਅੱਗੇ ਹੋ ਕੇ ਅਗਵਾਈ ਕੀਤੀ ਹੈ; ਪਹਿਲਾਂ ਆਜ਼ਾਦੀ ਦਾ ਸੰਘਰਸ਼ ਜਿੱਤਣ ਵਿੱਚ ਅਤੇ ਫਿਰ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਾਈ ਭਾਗੋ ਏ.ਐਫ.ਪੀ.ਆਈ. ਇਸੇ ਭਾਵਨਾ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾ ਰਹੀ ਹੈ। ਸਾਡੀਆਂ ਧੀਆਂ ਨੇ ਇੱਕ ਵਾਰ ਫਿਰ ਪੰਜਾਬ ਦਾ ਮਾਣ ਵਧਾਇਆ ਹੈ। ਮੈਂ ਦੋਵਾਂ ਕੈਡਿਟਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਪੰਜਾਬ ਦੀ ਹਰ ਧੀ ਨੂੰ ਵਧਾਈ ਦਿੰਦਾ ਹਾਂ।’’

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਜਲਦ ਹੀ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨਾਮ ਦੀ ਇੱਕ ਹੋਰ ਸੰਸਥਾ ਦਾ ਉਦਘਾਟਨ ਕੀਤਾ ਜਾਵੇਗਾ ਤਾਂ ਜੋ ਹੋਰ ਨੌਜਵਾਨਾਂ ਆਰਮਡ ਫੋਰਸਿਜ਼ ਵਿੱਚ ਅਫਸਰਾਂ ਵਜੋਂ ਕਮਿਸ਼ਨ ਪ੍ਰਾਪਤ ਕਰ ਸਕਣ।

ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ ਦੇ ਚੀਮਾ ਮੰਡੀ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਜਲਦੀ ਰੱਖਿਆ ਜਾਵੇਗਾ। ਇਸ ਸੰਸਥਾ ਦੇ 18 ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ। 14 ਸੀ-ਪਾਈਟ ਕੇਂਦਰਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਲਈ ਵੀ ਕੰਮ ਚੱਲ ਰਿਹਾ ਹੈ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਦੋ ਨਵੇਂ ਸੀ-ਪਾਈਟ ਕੇਂਦਰ ਹੋਰ ਖੋਲ੍ਹੇ ਜਾਣਗੇ।

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਨਤੀਜੇ ਰਾਜ ਦੇ ਲੜਕੀਆਂ ਅਤੇ ਮੁੰਡਿਆਂ ਲਈ ਰੱਖਿਆ ਸਿਖਲਾਈ ਵਿੱਚ ਕੇਂਦ੍ਰਿਤ ਪਹੁੰਚ ਦੀ ਪ੍ਰਤੱਖ ਤਸਵੀਰ ਪੇਸ਼ ਕਰਦੇ  ਹਨ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਬੰਦਿਸ਼ਾਂ ਨੂੰ ਉਲੰਘਦਿਆਂ ਇੱਕ ਨਵੀਂ ਲੀਹ ਪਾ ਦਿੱਤੀ  ਹੈ, ਜੋ ਛੋਟੇ ਕਸਬਿਆਂ ਅਤੇ ਪਿੰਡਾਂ ਦੀ ਹਰੇਕ ਧੀ ਲਈ ਪ੍ਰੇਰਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਏਐਫਪੀਆਈ ਅਤੇ ਸੀ-ਪਾਈਟ ਕੇਂਦਰਾਂ ਦਾ ਵਿਸਥਾਰ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਉੱਚ ਪੱਧਰ ’ਤੇ ਮੁਕਾਬਲਾ ਕਰਨ ਲਈ ਢਾਂਚਾਗਤ ਕੋਚਿੰਗ, ਸਰੀਰਕ ਸਿਖਲਾਈ ਅਤੇ ਸ਼ਖਸੀਅਤ ਵਿਕਾਸ ਮਿਲੇ।

ਇਸ ਪ੍ਰਾਪਤੀ ਉੱਤੇ ਮਾਣ ਪ੍ਰਗਟ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਔਰਤਾਂ ਲਈ ਸੀਮਤ ਅਸਾਮੀਆਂ ਦੇ ਬਾਵਜੂਦ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਵੱਡੇ ਮਾਅਰਕੇ ਵਾਲੀ ਗੱਲ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਰਾਜ ਸਰਕਾਰ ਦੇ ਪੰਜਾਬ ਦੀਆਂ ਧੀਆਂ ਨੂੰ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਬਣਾਉਣ ਦੇ ਮਿਸ਼ਨ ਨੂੰ ਵੱਡਾ ਹੁਲਾਰਾ ਦਿੱਤਾ ਹੈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ
ਹੁਸ਼ਿਆਰਪੁਰ, 15 ਦਸੰਬਰ :
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਦੀ ਅਗਵਾਈ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਵਿਚ ਨਸ਼ੇ ਦੇ ਖ਼ਾਤਮੇ ਸਬੰਧੀ ਵਿਆਪਕ ਜਨਤਕ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਇਹ ਪ੍ਰੋਗਰਾਮ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਹੁਸ਼ਿਆਰਪੁਰ, ਸਾਂਝ ਕੇਂਦਰ/ਲੀਗਲ ਏਡ ਕਲੀਨਿਕ ਦਸੂਹਾ, ਸਾਂਝ ਕੇਂਦਰ ਮੁਕੇਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਕਾਰਾਤਮਕ ਜੀਵਨ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਪੈਨਲ ਐਡਵੋਕੇਟਾਂ ਅਤੇ ਕਾਨੂੰਨੀ ਸਹਾਇਤਾ ਬਚਾਅ ਕੌਂਸਲਾਂ ਵੱਲੋਂ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾਰਾਂ ਦੌਰਾਨ ਇਹ ਦੱਸਿਆ ਗਿਆ ਕਿ ਨਸ਼ਿਆਂ ਦੀ ਦੁਰਵਰਤੋਂ ਵਿਅਕਤੀ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ, ਜਿਸ ਨਾਲ ਪਰਿਵਾਰਾਂ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ ਅਤੇ ਸਮਾਜ ਦੇ ਸੰਤੁਲਨ ਨੂੰ ਵਿਗਾੜਦਾ ਹੈ। ਬੁਲਾਰਿਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਛੱਡ ਕੇ ਆਪਣੀ ਊਰਜਾ ਸਿੱਖਿਆ, ਖੇਡਾਂ ਅਤੇ ਸਮਾਜ ਸੇਵਾ ਵਰਗੀਆਂ ਉਸਾਰੂ ਗਤੀਵਿਧੀਆਂ ਲਈ ਸਮਰਪਿਤ ਕਰਨ, ਤਾਂ ਜੋ ਇੱਕ ਸਿਹਤਮੰਦ ਅਤੇ ਮਜ਼ਬੂਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਪ੍ਰੋਗਰਾਮ ਦੌਰਾਨ ਨਾਲਸਾ ਦੀ ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੇਵੀਗੇਸ਼ਨ (ਡਰੱਗ ਮੁਕਤ ਭਾਰਤ ਲਈ) ਯੋਜਨਾ-2025 ਦੇ ਤਹਿਤ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ 'ਤੇ ਨਸ਼ਿਆਂ ਦੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਅਤੇ ਐਨ.ਡੀ.ਪੀ.ਐਸ ਐਕਟ ਅਧੀਨ ਸਬੰਧਤ ਕਾਨੂੰਨੀ ਉਪਬੰਧਾਂ ਨੂੰ ਵੀ ਵਿਸਥਾਰ ਨਾਲ ਉਜਾਗਰ ਕੀਤਾ ਗਿਆ।
ਅਖ਼ੀਰ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਦੁਆਰਾ ਮੌਜੂਦ ਲੋਕਾਂ ਨੂੰ ਜਾਗਰੂਕਤਾ ਸਮੱਗਰੀ ਵੰਡੀ ਗਈ। ਇਸ ਤੋਂ ਇਲਾਵਾ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਕੂਲੀ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਬਾਲ ਵਿਆਹ ਨਾਲ ਸਬੰਧਤ ਕਾਨੂੰਨੀ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਪ੍ਰਦਾਨ ਕੀਤੀ ਗਈ।

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ
ਚੰਡੀਗੜ੍ਹ, 11 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।

ਅੱਜ ਇੱਥੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਪੰਜਾਬ ਦੇ ਰਾਜਪਾਲ, ਜੋ ਕਿ ਚੰਡੀਗੜ੍ਹ ਦੇ ਮੁੱਖ ਪ੍ਰਸ਼ਾਸਕ ਵੀ ਹਨ, ਕੋਲ ਵੀ ਉਠਾਇਆ ਹੈ ਕਿ ਵਾਈ ਪੂਰਨ ਕੁਮਾਰ ਵੱਲੋਂ ਆਪਣੇ ਸੁਸਾਈਡ ਨੋਟ ਵਿੱਚ ਦੱਸੇ ਅਧਿਕਾਰੀਆਂ 'ਤੇ ਤੁਰੰਤ ਮੁਕੱਦਮਾ ਚਲਾਇਆ ਜਾਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਧਾਰਨ ਪਿਛੋਕੜ ਵਾਲੇ ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਸਦਮੇ ਵਿੱਚ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਅਧਿਕਾਰੀ ਦੀ ਪਤਨੀ ਪੰਜਾਬ ਦੀ ਧੀ ਹੈ ਅਤੇ ਹਰਿਆਣਾ ਸਰਕਾਰ ਦੀ ਇੱਕ ਸੀਨੀਅਰ ਅਧਿਕਾਰੀ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਵਿੱਚ ਪਛੜੇ ਵਰਗਾਂ ਨੂੰ ਨਿਸ਼ਾਨਾ ਬਣਾਉਣ ਦੇ ਅਜਿਹੇ ਮਾਮਲੇ ਵੱਧ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਹਰਿਆਣਾ ਦਾ ਇੱਕ ਸੀਨੀਅਰ ਅਧਿਕਾਰੀ ਜੋੜਾ ਹੋਣ ਦੇ ਬਾਵਜੂਦ ਪਰਿਵਾਰ ਨੂੰ ਇਨਸਾਫ਼ ਲਈ ਦਰ-ਦਰ ਭਟਕਣਾ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉੱਚ ਅਹੁਦਿਆਂ 'ਤੇ ਬੈਠੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਆਮ ਆਦਮੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਹੈ। ਭਾਰਤ ਦੇ ਚੀਫ਼ ਜਸਟਿਸ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਟ੍ਰੋਲ ਆਰਮੀ ਰੋਜ਼ਾਨਾ ਉਨ੍ਹਾਂ ਦੇ ਮੀਮ ਬਣਾ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੇ ਨਾਪਾਕ ਏਜੰਡੇ ਤਹਿਤ ਨਿਸ਼ਾਨਾ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਸਪੁੱਤਰਾਂ ਵਿਰੁੱਧ ਪੱਖਪਾਤੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਰਵਾਇਤੀ ਨੀਤੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ ਕਿਉਂਕਿ ਉਹ ਇੱਕ ਆਮ ਗੈਰ-ਸਿਆਸੀ ਪਰਿਵਾਰ ਤੋਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਭਾਰਤ ਦੇ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ ਜਿਸ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵਰਗੇ ਦੂਰਦਰਸ਼ੀ ਆਗੂਆਂ ਵੱਲੋਂ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਬੜੀ ਸੂਝ ਨਾਲ ਤਿਆਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਖਾਸ ਕਰਕੇ ਇਸ ਸਾਲ 2025 ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਵਿਰੁੱਧ ਅੱਤਿਆਚਾਰ ਵਧ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮ੍ਰਿਤਕ ਅਧਿਕਾਰੀ ਨੇ ਆਪਣੇ ਖੁਦਕੁਸ਼ੀ ਨੋਟ ਵਿੱਚ ਉਨ੍ਹਾਂ ਨਾਲ ਹੋਏ ਵਿਤਕਰੇ ਭਰੇ ਵਿਵਹਾਰ ਦਾ ਜ਼ਿਕਰ ਕੀਤਾ ਸੀ ਪਰ ਹਰਿਆਣਾ ਸਰਕਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ।