New immigration rules - Azad Soch

ਅਮਰੀਕਾ ਵਿੱਚ ਨਵੇਂ ਇਮੀਗ੍ਰੇਸ਼ਨ ਨਿਯਮ ਲਾਗੂ
USA,01,JAN,2026,(Azad Soch News):-  ਅਮਰੀਕਾ ਦੀ ਟਰੰਪ ਸਰਕਾਰ ਨੇ ਗ੍ਰੀਨ ਕਾਰਡ (Green Card) ਧਾਰਕਾਂ, ਯਾਨੀ ਜਿਨ੍ਹਾਂ ਕੋਲ ਅਮਰੀਕਾ ਦਾ ਸਥਾਈ ਨਿਵਾਸ ਹੈ, ਅਤੇ ਉਹਨਾਂ ਲੋਕਾਂ ਲਈ ਵੀ ਜੋ ਗ੍ਰੀਨ ਕਾਰਡ (Green Card) ਤੋਂ ਬਿਨਾਂ ਅਮਰੀਕਾ ਵਿੱਚ ਰਹਿ ਰਹੇ ਹਨ, ਨਵੇਂ ਅਤੇ ਸਖ਼ਤ ਇਮੀਗ੍ਰੇਸ਼ਨ ਨਿਯਮ ਲਾਗੂ (Immigration Rules Apply) ਕਰ ਦਿੱਤੇ ਹਨ। ਇਨ੍ਹਾਂ ਨਿਯਮਾਂ ਨਾਲ ਅਮਰੀਕਾ ਵਿੱਚ ਰਹਿ ਰਹੇ ਗੈਰ-ਨਾਗਰਿਕਾਂ ਦੀਆਂ ਮੁਸ਼ਕਲਾਂ ਵੱਧਣ ਵਾਲੀਆਂ ਹਨ। ਇਸਦਾ ਸਿੱਧਾ ਅਸਰ ਉਹਨਾਂ ਸਭ ਲੋਕਾਂ 'ਤੇ ਪਵੇਗਾ ਜਿਨ੍ਹਾਂ ਕੋਲ ਅਮਰੀਕੀ ਨਾਗਰਿਕਤਾ ਨਹੀਂ ਹੈ।ਅਮਰੀਕੀ ਸਰਕਾਰ ਦੇ ਅਨੁਸਾਰ, ਇਨ੍ਹਾਂ ਨਵੇਂ ਨਿਯਮਾਂ ਦਾ ਮਕਸਦ ਸੀਮਾ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਗੈਰ-ਕਾਨੂੰਨੀ ਘੁਸਪੈਠ 'ਤੇ ਰੋਕ ਲਗਾਉਣਾ ਹੈ। ਜੇ ਤੁਸੀਂ ਵੀ ਅਮਰੀਕਾ ਵਿੱਚ ਰਹਿ ਰਹੇ ਹੋ ਅਤੇ ਤੁਹਾਡੇ ਕੋਲ ਅਮਰੀਕੀ ਨਾਗਰਿਕਤਾ ਨਹੀਂ ਹੈ, ਤਾਂ ਇਨ੍ਹਾਂ ਨਿਯਮਾਂ ਦੀ ਜਾਣਕਾਰੀ ਤੁਹਾਡੇ ਲਈ ਜ਼ਰੂਰੀ ਹੈ। ਅਮਰੀਕੀ ਸਰਕਾਰ (US Govt) ਨੇ ਇਨ੍ਹਾਂ ਨਵੇਂ ਇਮੀਗ੍ਰੇਸ਼ਨ ਨਿਯਮਾਂ (New Immigration Rules) ਨੂੰ ਪੂਰੇ ਦੇਸ਼ ਵਿੱਚ ਅਧਿਕਾਰਕ ਤੌਰ 'ਤੇ 26 ਦਸੰਬਰ 2025 ਤੋਂ ਲਾਗੂ ਕਰ ਦਿੱਤਾ ਹੈ। ਇਨ੍ਹਾਂ ਨਿਯਮਾਂ ਦੇ ਤਹਿਤ ਉਹਨਾਂ ਸਭ ਲੋਕਾਂ ਨੂੰ, ਜਿਨ੍ਹਾਂ ਕੋਲ ਅਮਰੀਕੀ ਨਾਗਰਿਕਤਾ ਨਹੀਂ ਹੈ,ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ। ਨਵੇਂ ਨਿਯਮਾਂ ਦੇ ਅਨੁਸਾਰ, ਜੇ ਕੋਈ ਵਿਅਕਤੀ ਅਮਰੀਕਾ ਤੋਂ ਬਾਹਰ ਜਾਂਦਾ ਹੈ ਅਤੇ ਦੁਬਾਰਾ ਦੇਸ਼ ਵਿੱਚ ਪ੍ਰਵੇਸ਼ ਕਰਦਾ ਹੈ, ਤਾਂ ਉਸਨੂੰ ਬਾਇਓਮੈਟਰਿਕ ਸਿਸਟਮ (Biometric System) ਤੋਂ ਗੁਜ਼ਰਨਾ ਹੋਵੇਗਾ,ਅਮਰੀਕਾ ਵਿੱਚ ਰਹਿਣ ਵਾਲੇ ਸਭ ਗੈਰ-ਨਾਗਰਿਕਾਂ ਦੀ ਪਹਿਚਾਣ ਡਿਜ਼ਿਟਲ ਤਰੀਕੇ ਨਾਲ ਕੀਤੀ ਜਾਵੇਗੀ, ਜਿਸ ਵਿੱਚ ਫਿੰਗਰਪ੍ਰਿੰਟ (Fingerprint) ਅਤੇ ਫੋਟੋ ਸ਼ਾਮਲ ਹੋਣਗੇ।