Charanjit Singh Channi - Azad Soch

ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਅੱਜ ਚੰਨੀ ਧੜੇ ਦੀ ਮੀਟਿੰਗ ਹੋਣ ਜਾ ਰਹੀ ਹੈ
New Delhi/Chandigarh,16,July,2026,(Azad Soch News):-  ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਦਰਮਿਆਨ ਅੱਜ (ਵੀਰਵਾਰ) ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਚਰਨਜੀਤ ਸਿੰਘ ਚੰਨੀ ਦੇ ਧੜੇ ਵਿਚਾਲੇ ਇਹ ਅਹਿਮ ਮੀਟਿੰਗ ਹੋਣ ਜਾ ਰਹੀ ਹੈ.

ਇਸ ਮੀਟਿੰਗ ਨਾਲ ਜੁੜੇ ਮੁੱਖ ਨੁਕਤੇ ਅਤੇ ਪਿਛੋਕੜ ਇਸ ਤਰ੍ਹਾਂ ਹਨ:

ਵਿਰੋਧ ਦੀ ਮੁੱਖ ਵਜ੍ਹਾ: ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਰਕਰਾਰ ਰੱਖਣ ਦੇ ਫੈਸਲੇ ਤੋਂ ਚੰਨੀ ਧੜਾ ਨਾਰਾਜ਼ ਹੈ। ਚੰਨੀ ਕੈਂਪ ਦੀ ਮੰਗ ਹੈ ਕਿ ਵੜਿੰਗ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਜਾਵੇ।

ਭੂਪੇਸ਼ ਬਘੇਲ ਦੀ ਰਿਪੋਰਟ: ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਪੰਜਾਬ ਵਿੱਚ 6 ਦਿਨ ਦੌਰਾ ਕਰਕੇ ਦੋਵਾਂ ਧੜਿਆਂ ਨਾਲ ਗੱਲਬਾਤ ਕੀਤੀ ਸੀ ਅਤੇ ਬੁੱਧਵਾਰ ਨੂੰ ਆਪਣੀ 'ਸੀਕਰੇਟ ਰਿਪੋਰਟ' ਕੇਸੀ ਵੇਣੂਗੋਪਾਲ ਨੂੰ ਸੌਂਪ ਦਿੱਤੀ ਹੈ।

ਹਾਈਕਮਾਂਡ ਦਾ ਰੁਖ: ਰਿਪੋਰਟ ਸੌਂਪਣ ਤੋਂ ਬਾਅਦ ਭੂਪੇਸ਼ ਬਘੇਲ ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਲੀਡਰਸ਼ਿਪ ਵਿੱਚ ਬਦਲਾਅ ਦੀ ਸੰਭਾਵਨਾ ਬਹੁਤ ਘੱਟ ਹੈ। ਉਨ੍ਹਾਂ ਬਿਆਨ ਦਿੱਤਾ ਕਿ "ਇਹ ਕੋਈ ਗੁੱਡੇ-ਗੁੱਡੀਆਂ ਦਾ ਖੇਡ (Child's play) ਨਹੀਂ ਹੈ" ਕਿ ਰੋਜ਼ ਫੈਸਲੇ ਬਦਲੇ ਜਾਣ। ਵੜਿੰਗ ਦੇ ਹਮਾਇਤੀਆਂ ਦਾ ਕਹਿਣਾ ਹੈ ਕਿ ਚੰਨੀ ਨੂੰ ਪਹਿਲਾਂ ਹੀ ਚੋਣ ਪ੍ਰਚਾਰ ਕਮੇਟੀ (Campaign Committee) ਦਾ ਚੇਅਰਮੈਨ ਬਣਾ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਚੁੱਕੀ ਹੈ।

ਅੱਜ ਦੀ ਰਣਨੀਤੀ: ਚੰਨੀ ਧੜੇ (ਜਿਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਅਤੇ ਸੁਖਪਾਲ ਖਹਿਰਾ ਵਰਗੇ ਕਈ ਸੀਨੀਅਰ ਆਗੂ ਸ਼ਾਮਲ ਹਨ) ਦੇ ਕੁਝ ਮੈਂਬਰਾਂ ਨੇ ਕੱਲ੍ਹ ਹੀ ਦਿੱਲੀ ਵਿੱਚ ਮੁਲਾਕਾਤਾਂ ਕੀਤੀਆਂ ਸਨ। ਅੱਜ ਚੰਨੀ ਅਤੇ ਉਨ੍ਹਾਂ ਦੇ ਸਾਥੀ ਸੰਸਦ ਮੈਂਬਰ/ਆਗੂ ਕੇਸੀ ਵੇਣੂਗੋਪਾਲ ਸਾਹਮਣੇ ਪੰਜਾਬ ਦੇ ਵਰਕਰਾਂ ਅਤੇ ਜ਼ਮੀਨੀ ਹਾਲਾਤਾਂ ਦਾ ਪੱਖ ਰੱਖਣਗੇ।2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਲਈ ਇਸ ਅੰਦਰੂਨੀ ਕਲਹ ਨੂੰ ਸ਼ਾਂਤ ਕਰਨਾ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ।

ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ
Jalandhar,04 June,2024,(Azad Soch News):- ਜਲੰਧਰ ਲੋਕ ਸਭਾ ਸੀਟ (Jalandhar Lok Sabha Seat) ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ,ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਸਨ,ਅਤੇ ਹੁਣ ਇਹ ਸੀਟ ਉਨ੍ਹਾਂ ਨੇ ਆਪਣੇ ਨਾਂਅ ਕਰ ਲਈ ਹੈ,ਇਸ ਸੀਟ ਤੇ ਭਾਜਪਾ ਦੇ ਉਮਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ (Aam Aadmi Party) ਦੇ ਉਮਮੀਦਵਾਰ ਪਵਨ ਕੁਮਾਰ ਅਤੇ ਅਕਾਲੀ ਦਲ (Akali Dal) ਦੇ ਮਹਿੰਦਰ ਸਿੰਘ ਕੇਪੀ ਮੈਦਾਨ ਵਿੱਚ ਸਨ,ਜੋ ਕਿ ਵੱਡੇ ਫਰਕ ਨਾਲ ਹਾਰ ਗਏ ਹਨ,ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਨਾਲ ਜਿੱਤ ਗਈ ਹੈ,ਕੁੱਲ 390053 ਵੋਟਾਂ ਮਿਲੀਆਂ,ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਤੇ ਤੀਜੇ ਸਥਾਨ ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਮਿਲੀਆਂ,ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੀ ਪਤਨੀ ਨੇ ਰੱਬ ਦਾ ਸ਼ੁਕਰਾਨਾਂ ਕਰਦਿਆਂ ਜਲੰਧਰ ਦੇ ਲੋਕਾਂ ਦਾ ਧਨਵਾਦ ਕੀਤਾ,ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਚੰਨੀ ਸਾਬ੍ਹ ਜਲੰਧਰ (Jalandhar) ਦੇ ਦਿਲਾਂ ਵਿੱਚ ਵਸਦੇ ਹਨ ਅਤੇ ਲੋਕਾਂ ਵੋਟ ਪਾ ਕੇ ਇਹ ਸਾਬਿਤ ਕਰ ਦਿੱਤਾ ਹੈ,ਸਭ ਤੋਂ ਵੱਧ ਵੋਟਾਂ ਜਲੰਧਰ ਪੱਛਮੀ ਹਲਕੇ ‘ਚ ਕਰੀਬ 64 ਫੀਸਦੀ ਪਈਆਂ,ਇਸ ਤੋਂ ਬਾਅਦ ਜਲੰਧਰ ਉੱਤਰੀ ‘ਚ 62.10 ਫੀਸਦੀ, ਸ਼ਾਹਕੋਟ ‘ਚ 58.79 ਫੀਸਦੀ, ਆਦਮਪੁਰ ‘ਚ 58.50 ਫੀਸਦੀ, ਨਕੋਦਰ ‘ਚ 58.40 ਫੀਸਦੀ, ਕਰਤਾਰਪੁਰ ‘ਚ 57.98 ਫੀਸਦੀ, ਜਲੰਧਰ ਕੈਂਟ ‘ਚ 57.95 ਫੀਸਦੀ, ਫਿਲੌਰ ‘ਚ 57.80 ਫੀਸਦੀ ਅਤੇ ਜਲੰਧਰ ਸੈਂਟਰਲ ‘ਚ 56.80 ਫੀਸਦੀ ਵੋਟਾਂ ਪਈਆਂ।

ਜਲੰਧਰ ਸੀਟ ‘ਤੇ ਕਾਂਗਰਸ ਨੇ ਭਾਜਪਾ ਨੂੰ ਪਛਾੜਿਆ,ਸ਼ੁਰੂਆਤੀ ਰੁਝਾਨਾਂ ‘ਚ ਚਰਨਜੀਤ ਸਿੰਘ ਚੰਨੀ ਅੱਗੇ
Jalandhar,04 June,2024,(Azad Soch News):- ਜਲੰਧਰ ਲੋਕ ਸਭਾ ਸੀਟ (Jalandhar Lok Sabha Seat) ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ,ਇੱਥੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਦੇ ਪਵਨ ਕੁਮਾਰ ਟੀਨੂੰ ਵਿਚਕਾਰ ਹੈ,ਇਸ ਤੋਂ ਇਲਾਵਾ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਅਤੇ ਬਸਪਾ ਦੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਚੋਣ ਮੈਦਾਨ ਵਿੱਚ ਹਨ,ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ, ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ,ਜਲੰਧਰ ‘ਚ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਸਮਰਥਕ ਗਿਣਤੀ ਵਾਲੀ ਥਾਂ ‘ਤੇ ਪਹੁੰਚ ਚੁੱਕੇ ਹਨ।

ਕਾਊਂਟਿੰਗ ਸੈਂਟਰ (Counting Center) ‘ਤੇ ਆਦਮਪੁਰ, ਜਲੰਧਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੀ ਪਹੁੰਚੇ ਹੋਏ ਹਨ,ਜਲੰਧਰ ਵਿੱਚ ਸਪੋਰਟਸ ਕਾਲਜ ਦੇ ਬਾਹਰ ਤਾਇਨਾਤ ਫੋਰਸ,ਸਪੋਰਟਸ ਕਾਲਜ ਰੋਡ ਨੂੰ ਪੁਲਿਸ ਨੇ ਬੰਦ ਕਰ ਦਿੱਤਾ,ਚਾਰ ਥਾਵਾਂ ’ਤੇ ਬੈਰੀਕੇਡ ਲਗਾ ਕੇ ਵਾਹਨਾਂ ਨੂੰ ਰੋਕਿਆ ਗਿਆ,ਦੱਸ ਦੇਈਏ ਕਿ ਇਸ ਵਾਰ ਇਸ ਸੀਟ ‘ਤੇ 59.07 ਫੀਸਦੀ ਵੋਟਿੰਗ ਹੋਈ,ਪਿਛਲੀਆਂ ਜ਼ਿਮਨੀ ਚੋਣਾਂ ਵਿੱਚ ਇਹ ਵੋਟ ਪ੍ਰਤੀਸ਼ਤਤਾ ਸਿਰਫ਼ 54 ਫੀਸਦੀ ਸੀ,ਸਭ ਤੋਂ ਵੱਧ ਵੋਟਾਂ ਜਲੰਧਰ ਪੱਛਮੀ ਹਲਕੇ ‘ਚ ਕਰੀਬ 64 ਫੀਸਦੀ ਪਈਆਂ,ਇਸ ਤੋਂ ਬਾਅਦ ਜਲੰਧਰ ਉੱਤਰੀ ‘ਚ 62.10 ਫੀਸਦੀ, ਸ਼ਾਹਕੋਟ ‘ਚ 58.79 ਫੀਸਦੀ, ਆਦਮਪੁਰ ‘ਚ 58.50 ਫੀਸਦੀ, ਨਕੋਦਰ ‘ਚ 58.40 ਫੀਸਦੀ, ਕਰਤਾਰਪੁਰ ‘ਚ 57.98 ਫੀਸਦੀ, ਜਲੰਧਰ ਕੈਂਟ ‘ਚ 57.95 ਫੀਸਦੀ, ਫਿਲੌਰ ‘ਚ 57.80 ਫੀਸਦੀ ਅਤੇ ਜਲੰਧਰ ਸੈਂਟਰਲ ‘ਚ 56.80 ਫੀਸਦੀ ਵੋਟਾਂ ਪਈਆਂ।

ਜਲੰਧਰ ‘ਚ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਚੋਣ ਪ੍ਰਚਾਰ ਕਰਨਗੇ ਸਾਬਕਾ ਮੰਤਰੀ ਸ਼ਸ਼ੀ ਥਰੂਰ
Jalandhar,25 May,2024,(Azad Soch News):-  ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਤੇ ਸਾਬਕਾ ਮੰਤਰੀ ਸ਼ਸ਼ੀ ਥਰੂਰ (Former minister Shashi Tharoor) ਅੱਜ ਦੁਪਹਿਰ ਕਰੀਬ ਡੇਢ ਵਜੇ ਪੰਜਾਬ ਦੇ ਜਲੰਧਰ ਪਹੁੰਚ ਰਹੇ ਹਨ,ਸ਼ਸ਼ੀ ਥਰੂਰ ਕਾਂਗਰਸ ਉਮੀਦਵਾਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਲਈ ਵੋਟਾਂ ਮੰਗਣਗੇ,ਇਸ ਤੋਂ ਪਹਿਲਾਂ ਕਾਂਗਰਸ ਦੇ ਮੀਡੀਆ ਚੇਅਰਮੈਨ ਪਵਨ ਖਹਿਰਾ ਨੇ ਵੀ ਜਲੰਧਰ ਪਹੁੰਚ ਕੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ,ਇਸ ਵਾਰ ਜਲੰਧਰ ਸੀਟ (Jalandhar Seat) ਤੋਂ ਕਾਂਗਰਸ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ,ਜਲੰਧਰ ਵਿੱਚ ਕਈ ਸੀਨੀਅਰ ਉਮੀਦਵਾਰ ਹੋਣ ਦੇ ਬਾਵਜੂਦ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਮਿਲਣ ਤੋਂ ਬਾਅਦ ਕਈ ਸੀਨੀਅਰ ਆਗੂ ਵੀ ਪਾਰਟੀ ਛੱਡ ਗਏ ਸਨ।

ਕਾਂਗਰਸ ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ
Phillor,24 April,2024,(Azad Soch News):- ਕਾਂਗਰਸ ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ (MLA Vikramjit Singh Chaudhary) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ,ਉਨ੍ਹਾਂ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਵਿਰੁੱਧ ‘ਗਲਤ ਬਿਆਨਬਾਜ਼ੀ’ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ਲੱਗੇ ਹਨ,ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ (Devendra Yadav) ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ।

“ਪਾਰਟੀ ਦੀ ਗਾਈਡਲਾਈਨ (Guideline) ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ, ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ ਹਨ,ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈ,ਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ,ਤੁਹਾਨੂੰ ਨਿੱਜੀ ਤੌਰ 'ਤੇ ਦਿਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਿਵਹਾਰ ਜਾਰੀ ਹੈ।

ਇਸ ਲਈ, ਜਦੋਂ ਤਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਕੀਤੀ ਜਾਂਦੀ, ਤੁਹਾਨੂੰ ਹੁਣ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿਤਾ ਜਾਂਦਾ ਹੈ ਅਤੇ ਅਗਲੇ ਹੁਕਮਾਂ ਤਕ ਪਾਰਟੀ ਤੋਂ ਮੁਅੱਤਲ ਕਰ ਦਿਤਾ ਜਾਂਦਾ ਹੈ,ਮੁਅੱਤਲੀ ਪੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਜਾਰੀ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਕਈ ਚੇਤਾਵਨੀਆਂ ਦੇ ਬਾਵਜੂਦ ਵਿਧਾਇਕ “ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਭਟਕ ਰਿਹਾ ਹੈ,ਦੱਸ ਦੇਈਏ ਕਿ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮਾਂ ਕਰਮਜੀਤ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਪਤਨੀ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।