Gurdaspur - Azad Soch

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ
ਚੰਡੀਗੜ੍ਹ, 23 ਫਰਵਰੀ, 2026, (ਆਜ਼ਾਦ ਸੋਚ ਨਿਊਜ਼):-  ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ,ਪੰਜਾਬ ਸਰਕਾਰ (Punjab Govt) ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪ੍ਰਵਾਰਾਂ ਨੂੰ 1-1 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ,ਮੁੱਖ ਮੰਤਰੀ ਭਗਵੰਤ ਮਾਨ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ,ਪੰਜਾਬ ਸਰਕਾਰ (Punjab Govt) ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ (Ex-Gratia Amount) ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ
ਚੰਡੀਗੜ੍ਹ, 12 ਜੁਲਾਈ:

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ 'ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਲਈ ਤਿਆਰ ਬਰ ਤਿਆਰ ਗ੍ਰੈਜੂਏਟ ਪੈਦਾ ਕੀਤੇ ਜਾ ਸਕਣ।

ਸ. ਬੈਂਸ ਨੇ ਇੱਥੇ ਆਪਣੇ ਦਫ਼ਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਯੂਨੀਵਰਸਿਟੀ ਵਿੱਚ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਯੂਨੀਵਰਸਿਟੀ ਵਿੱਚ ਦਾਖਲਿਆਂ 'ਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚ ਚੁੱਕਣ ਲਈ ਰਣਨੀਤਕ ਯੋਜਨਾਬੰਦੀ ਲਈ ਦਾਖਲਿਆਂ ਦੇ ਰੁਝਾਨਾਂ ਬਾਰੇ ਵਿਆਪਕ ਤੇ ਸਹੀ ਅੰਕੜਿਆਂ ਨੂੰ ਦਰਜ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਰੋਜ਼ਗਾਰ ਅਤੇ ਸਟਾਰਟਅੱਪਸ 'ਤੇ ਕੇਂਦਰਤ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰੇਕ ਵਿਦਿਆਰਥੀ ਨੂੰ ਉੱਦਮਤਾ, ਸਟਾਰਟਅੱਪ ਅਤੇ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਤਿਆਰ ਕੀਤਾ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਨਵੇਂ ਬਿਜ਼ਨਸ ਆਈਡੀਆ ਵਿਕਸਤ ਕਰਨ ਅਤੇ ਅਰਥਪੂਰਨ ਰੋਜ਼ਗਾਰ ਲਈ ਤਿਆਰ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਉਪਰਾਲਿਆਂ ਬਾਰੇ ਯੋਜਨਾਬੱਧ ਢੰਗ ਨਾਲ ਅੰਕੜਿਆਂ ਦਾ ਰੱਖ-ਰਖਾਅ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੀ ਲੋੜ ਮੁਤਾਬਕ ਨੌਕਰੀ ਅਤੇ ਤਕਨੀਕੀ ਦ੍ਰਿਸ਼ਟੀਕੋਣ ਨਾਲ ਸੰਬੰਧਿਤ ਹੁਨਰਾਂ ਨਾਲ ਲੈਸ ਕਰਨ ਲਈ ਅਕਾਦਮਿਕ ਪਾਠਕ੍ਰਮ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ ਅਤੇ ਫਿਨਟੈਕ ਵਰਗੇ ਅਤਿ-ਆਧੁਨਿਕ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਉੱਘੇ ਉਦਯੋਗਪਤੀਆਂ, ਵਾਈਸ ਚਾਂਸਲਰਾਂ ਅਤੇ ਪ੍ਰਮੁੱਖ ਸੰਸਥਾਵਾਂ ਦੇ ਡਾਇਰੈਕਟਰਾਂ, ਵਿਸ਼ਾ ਮਾਹਿਰਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਯੂਨੀਵਰਸਿਟੀ ਵਿੱਚ ਬੁਲਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਨਾਲ ਉਹ ਆਪਣੇ ਤਜਰਬੇ ਅਤੇ ਗਿਆਨ ਸਾਂਝਾ ਕਰਨ ਅਤੇ ਉਨ੍ਹਾਂ ਦੀ ਅਕਾਦਮਿਕ ਸੂਝ ਵਧਾਉਣ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਨ।

ਉਨ੍ਹਾਂ ਨੇ ਵਿਆਪਕ ਫੈਕਲਟੀ ਸਿਖਲਾਈ ਅਤੇ ਵਿਕਾਸ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖੋਜ ਇੱਕ ਯੂਨੀਵਰਸਿਟੀ ਦਾ ਅਹਿਮ ਹਿੱਸਾ ਹੈ, ਜੋ ਇਸਦੇ ਮਿਆਰ ਅਤੇ ਸ਼ਾਖ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਯੂਨੀਵਰਸਿਟੀ ਨੂੰ ਇਲਾਕਾ-ਅਧਾਰਤ ਖੋਜ ਖੇਤਰਾਂ ਦੀ ਪਛਾਣ ਕਰਨ ਅਤੇ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਅਜਿਹੀਆਂ ਖੋਜਾਂ ਕਰਨ ਲਈ ਕਿਹਾ ਜੋ ਸਿੱਧੇ ਤੌਰ 'ਤੇ ਸਥਾਨਕ ਭਾਈਚਾਰੇ ਨੂੰ ਲਾਭ ਪਹੁੰਚਾਉਂਦੀਆਂ ਹੋਣ ਅਤੇ ਖੇਤਰੀ ਵਿਕਾਸ ਵਿੱਚ ਯੋਗਦਾਨ ਪਾਉਂਦੀਆਂ ਹੋਣ।

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸਰਾ ਨੇ ਤਕਨੀਕੀ ਸਿੱਖਿਆ ਮੰਤਰੀ ਨੂੰ ਜਾਣੂ ਕਰਵਾਇਆ ਕਿ ਯੂਨੀਵਰਸਿਟੀ ਡਰੋਨ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਸਮੇਤ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਸੈਂਟਰਜ਼ ਆਫ਼ ਐਕਸੀਲੈਂਸ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਸੈਂਟਰ ਆਫ਼ ਐਕਸੀਲੈਂਸ ਹੁਨਰ ਵਿਕਾਸ, ਖੋਜ, ਨਵੀਨਤਾ ਅਤੇ ਇੱਕ ਪ੍ਰਫੁੱਲਤ ਸਟਾਰਟਅੱਪ ਈਕੋਸਿਸਟਮ ਵਿਕਸਤ ਕਰਨ 'ਤੇ ਕੇਂਦ੍ਰਤ ਹੋਵੇਗਾ।

ਇਸ ਮੀਟਿੰਗ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਮੋਨੀਸ਼ ਕੁਮਾਰ, ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ, ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਸਮੀਰ ਸ੍ਰੀਵਾਸਤਵ, ਕੰਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਦੇ ਪ੍ਰਧਾਨ ਸ੍ਰੀ ਜਗਮੀਤ ਬੇਦੀ, ਐਸ.ਬੀ.ਐਸ.ਯੂ. ਦੇ ਰਜਿਸਟਰਾਰ ਡਾ. ਅਜੇ ਮਹਾਜਨ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 9 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ ਥਾਵਾਂ ’ਤੇ ਅੱਤਵਾਦੀ ਗਤੀਵਿਧੀਆਂ ਅੰਜਾਮ ਦੇਣ ਲਈ ਇੱਕ ਸੋਚੀ—ਸਮਝੀ ਸਾਜ਼ਿਸ਼ ਤਹਿਤ ਭਾਰਤ ਵਿੱਚ ਭੇਜੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਦੀ ਅਮਨ—ਸ਼ਾਂਤੀ ਨੂੰ ਭੰਗ ਕਰਨਾ ਸੀ।

ਡੀਜੀਪੀ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀਆਂ ਟੀਮਾਂ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚ,  ਹਰਵਿੰਦਰ ਰਿੰਦਾ ਗਿਰੋਹ ਦੇ ਕਾਰਕੁੰਨਾਂ ਤੱਕ  ਪਹੁੰਚਣ ਤੋਂ ਪਹਿਲਾਂ ਹੀ , ਅੱਤਵਾਦੀ ਹਾਰਡਵੇਅਰ ਖੇਪ ਦਾ ਪਤਾ ਲਗਾਉਣ ਅਤੇ ਜ਼ਬਤ ਕਰਨ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਖੇਪ ਨੂੰ ਪ੍ਰਾਪਤ ਕਰਨ ਵਾਲੇ ਕਾਰਕੁਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਜਾਂਚ ਵਿੱਚ ਇਸ ਪਾਕਿ—ਆਈਐਸਆਈ ਸਮਰਥਿਤ ਮਾਡਿਊਲ ਵਿੱਚ ਵਿਦੇਸ਼—ਅਧਾਰਤ ਅੱਤਵਾਦੀਆਂ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਹਥਿਆਰਾਂ ਦੀ ਖੇਪ ਬਰਾਮਦ ਹੋਣ ਦੀ ਸੰਭਾਵਨਾ ਹੈ।

ਡੀਆਈਜੀ ਨੇ ਕਿਹਾ ਕਿ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਵਿਖੇ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਅੱਜ ਗੁਰਦਾਸਪੁਰ ਜਾਣਗੇ ਸੀਐੱਮ ਭਗਵੰਤ ਮਾਨ, 51.74 ਕਰੋੜ ਦੀ ਲਾਗਤ ਨਾਲ ਬਣੇ ਰੇਲਵੇ ਓਵਰ ਬ੍ਰਿਜ ਦਾ ਕਰਨਗੇ ਉਦਘਾਟਨ
Jalandhar,29 July,2024,(Azad Soch News):-  ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੀਐੱਮ ਭਗਵੰਤ ਮਾਨ (CM Bhagwant Mann) ਦਾ ਧਿਆਨ ਹੁਣ ਚਾਰ ਹੋਰ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਜਿੱਤਣ ‘ਤੇ ਹੈ,ਅਜਿਹੇ ‘ਚ ਉਹ ਉਨ੍ਹਾਂ ਸੀਟਾਂ ਦਾ ਦੌਰਾ ਕਰ ਰਹੇ ਹਨ,ਇਸੇ ਲੜੀ ਤਹਿਤ ਅੱਜ ਸੀਐੱਮ ਭਗਵੰਤ ਮਾਨ ਗੁਰਦਾਸਪੁਰ ਦਾ ਦੌਰਾ ਕਰਨਗੇ,ਜਿੱਥੇ ਉਹ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦਾ ਉਦਘਾਟਨ ਕਰਨਗੇ,ਲੋਕ ਸਭਾ ਚੋਣਾਂ ਤੋਂ ਬਾਅਦ ਇਸ ਖੇਤਰ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ,ਮੁੱਖ ਮੰਤਰੀ ਅੱਜ ਦੀਨਾਨਗਰ ਵਿੱਚ ਰੇਲਵੇ ਓਵਰ ਬ੍ਰਿਜ (Railway Over Bridge) ਦਾ ਉਦਘਾਟਨ ਕਰਨਗੇ,ਇਹ ROB ਅੰਮ੍ਰਿਤਸਰ ਪਠਾਨਕੋਟ ਰੇਲਵੇ ਲਾਈਨ ‘ਤੇ ਬਣਿਆ ਹੈ,ਇਸ ਨੂੰ ਬਣਾਉਣ ‘ਤੇ 51.74 ਕਰੋੜ ਰੁਪਏ ਦੀ ਲਾਗਤ ਆਈ ਹੈ,ਇਸ ਦੇ ਨਾਲ ਹੀ ਇਹ ਰੇਲਵੇ ਪੁਲ ਦੀਨਾਨਗਰ ਸ਼ਹਿਰ (Railway bridge Dinanagar City) ਨੂੰ ਸਰਹੱਦੀ ਖੇਤਰ ਦੇ ਪਿੰਡਾਂ ਨਾਲ ਜੋੜੇਗਾ,ਸੀਐੱਮ ਭਗਵੰਤ ਮਾਨ ਨੇ 12 ਵਜੇ ਉੱਥੇ ਪਹੁੰਚਣਾ ਹੈ,ਇਸ ਸਬੰਧੀ ਪ੍ਰਸ਼ਾਸਨ ਨੇ ਤਿਆਰੀਆਂ ਕਰ ਲਈਆਂ ਹਨ,ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ,ਡੇਰਾ ਬਾਬਾ ਨਾਨਕ ਸੀਟ ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੈ,ਜਿੱਥੇ ਆਉਣ ਵਾਲੇ ਸਮੇਂ ਵਿੱਚ ਵਿਧਾਨ ਸਭਾ ਉਪ ਚੋਣਾਂ ਹੋਣੀਆਂ ਹਨ,ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ (Assembly Seats) ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ,ਇਨ੍ਹਾਂ ਵਿੱਚ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਸ਼ਾਮਲ ਹਨ,ਕਿਉਂਕਿ ਇਨ੍ਹਾਂ ਸਾਰੀਆਂ ਸੀਟਾਂ ਦੇ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ ਹਨ,ਅਜਿਹੇ ‘ਚ ਇਹ ਸੀਟਾਂ ਖਾਲੀ ਹੋ ਗਈਆਂ ਹਨ,ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (Aam Aadmi Party) ਨੇ ਵੀ ਚੋਣਾਂ ਦੀਆਂ ਤਿਆਰੀਆਂ ਕਰ ਲਈਆਂ ਹਨ,ਇਨ੍ਹਾਂ ਸੀਟਾਂ ‘ਤੇ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ,ਡੇਰਾ ਬਾਬਾ ਨਾਨਕ ਤੋਂ ਵਿਧਾਇਕ ਅਤੇ ਸਾਬਕਾ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਹੁਣ ਗੁਰਦਾਸਪੁਰ ਤੋਂ ਸੰਸਦ ਮੈਂਬਰ ਹਨ,ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਹਨ,ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਅਤੇ ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਹੁਣ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਤੇ ਜਲੰਧਰ ‘ਚ ਕਰਨਗੇ ਚੋਣ ਪ੍ਰਚਾਰ
Gurdaspur, 24 May 2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ,ਨਰਿੰਦਰ ਮੋਦੀ ਦੁਪਹਿਰ 3.30 ਵਜੇ ਹਿਮਾਚਲ ਦੀ ਮੰਡੀ ‘ਚ ਚੋਣ ਸਭਾ ਪੂਰੀ ਕਰਨ ਤੋਂ ਬਾਅਦ ਗੁਰਦਾਸਪੁਰ ‘ਚ ਆਉਣਗੇ,ਇਸਦੇ ਨਾਲ ਹੀ ਜਲੰਧਰ ‘ਚ ਵੀ ਚੋਣ ਪ੍ਰਚਾਰ ਕਰਨਗੇ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ 6 ਏਕੜ ਵਿੱਚ ਪੰਡਾਲ ਸਜਾਇਆ ਗਿਆ ਹੈ,ਸਰਹੱਦੀ ਜ਼ਿਲ੍ਹਾ ਹੋਣ ਕਾਰਨ ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਪੈਰਾ ਮਿਲਟਰੀ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਪਠਾਨਕੋਟ ਦੇ ਏਅਰਬੇਸ (Air Base) ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ,ਦੂਜੇ ਪਾਸੇ ਗੁਰਦਾਸਪੁਰ ਵਿੱਚ ਵੀ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ,ਇਸ ਸਮੇਂ ਕਿਸਾਨ ਗੁਰਦਾਸਪੁਰ ਤੋਂ ਪੰਜ ਕਿਲੋਮੀਟਰ ਪਿੱਛੇ ਸਥਿਤ ਗੁਰਦੁਆਰਾ ਸਾਹਿਬ ਜਾਪੁਵਾਲ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ,ਦੱਸਿਆ ਜਾ ਰਿਹਾ ਹੈ,ਕਿ ਕੁਝ ਕਿਸਾਨਾਂ ਦੇ ਘਰ ਪੁਲਿਸ ਪਹੁੰਚੀ ਹੈ,ਪ੍ਰਧਾਨ ਮੰਤਰੀ (PM Narendra Modi) ਨੂੰ ਸੁਣਨ ਲਈ ਆਉਣ ਵਾਲੇ ਸਮਰਥਕਾਂ ਲਈ ਪੰਡਾਲ ਵਿੱਚ ਬੈਠਣ ਲਈ 25 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕੱਢਣਗੇ ਰੋਡ ਸ਼ੋਅ
Gurdaspur/Hoshiarpur,24 May,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ ਚੋਣ ਪ੍ਰਚਾਰ ਕਰਨਗੇ,ਗੁਰਦਾਸਪੁਰ ਤੋਂ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਸ਼ੈਰੀ ਕਲਸੀ (MLA Sherry Kalsi) ਲਈ 2 ਰੋਡ ਸ਼ੋਅ ਤੇ ਇਕ ਲੋਕ ਮਿਲਣੀ ਕਰਕੇ ਉਸ ਦੀ ਚੋਣ ਮੁਹਿੰਮ ਨੂੰ ਧਾਰ ਦੇਣਗੇ,ਹੁਸ਼ਿਆਰਪੁਰ ਲੋਕ ਸਭਾ (Hoshiarpur Lok Sabha) ਹਲਕੇ ਤੋਂ ਪਾਰਟੀ ਉਮੀਦਵਾਰ ਰਾਜਕੁਮਾਰ ਚੱਬੇਵਾਲ ਦੇ ਪੱਖ ਵਿਚ ਇਕ ਲੋਕ ਮਿਲਣੀ ਕਰਨਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੁਲੱਥ ਵਿਚ ਲੋਕ ਮਿਲਣੀ ਦੁਪਹਿਰ 12 ਵਜੇ ਹੋਵੇਗੀ ਜਦੋਂ ਕਿ ਬਾਅਦ ਦੁਪਹਿਰ ਗੁਰਦਾਸਪੁਰ ਹਲਕੇ ਵਿਚ ਉਨ੍ਹਾਂ ਦੇ ਰੋਡ ਸ਼ੋਅ ਤੇ ਲੋਕ ਮਿਲਣੀ ਹੋਵੇਗੀ,ਪਹਿਲਾ ਰੋਡ ਸ਼ੋਅ ਡੇਰਾ ਬਾਬਾ ਨਾਨਕ ਕਲਾਨੌਰ ਬੱਸ ਸਟੈਂਡ ਨੇੜੇ ਦੁਪਹਿਰ 3 ਵਜੇ ਹੋਵੇਗਾ,ਜਦੋਂ ਕਿ ਦੂਜਾ ਰੋਡ ਸ਼ੋਅ 4 ਵਜੇ ਫਤਿਹਗੜ੍ਹ ਚੂੜੀਆਂ ਗੁਰਦਾਸਪੁਰ ਬਾਬਾ ਲਾਲ ਚੌਕ ‘ਤੇ ਰੇਲਵੇ ਸਟੇਸ਼ਨ ਕੋਲ ਹੋਵੇਗਾ,ਸ਼ਾਮ 5 ਵਜੇ ਉਹ ਬਟਾਲਾ ਵਿਚ ਲੋਕ ਮਿਲਣੀ ਸਮਾਰੋਹ ਵਿਚ ਸ਼ਾਮਲ ਹੋਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ‘ਆਪ’ 13-0 ਲਈ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਚੋਣ ਪ੍ਰਚਾਰ ਕਰਨਗੇ
Amritsar,25 April,2024,(Azad Soch News):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ‘ਆਪ’ 13-0 ਲਈ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਚੋਣ ਪ੍ਰਚਾਰ ਕਰਨਗੇ,ਇਸ ਦੇ ਤਹਿਤ ਅੱਜ ਅੰਮ੍ਰਿਤਸਰ ਦੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਵੋਟ ਮੰਗਣਗੇ,ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦਸਪੂਰ ਵਿੱਚ ਸ਼ੈਰੀ ਕਲਸੀ ਦੇ ਹੱਕ ਵਿੱਚ ਵੋਟ ਕਰਨ ਦੀ ਅਪੀਲ ਕਰਨਗੇ,ਮੁੱਖ ਮੰਤਰੀ ਦੁਪਹਿਰ 1 ਵਜੇ ਗੁਰਦਾਸਪੁਰ ਅਤੇ ਕਰੀਬ 5 ਵਜੇ ਹਾਲ ਗੇਟ ਅੰਮ੍ਰਿਤਸਰ ਪਹੁੰਚਣਗੇ।

ਪੰਜਾਬ ‘ਚ 13-0 ਦਾ ਟੀਚਾ ਹਾਸਲ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਲੋਕ ਸਭਾ ਹਲਕੇ ਦਾ ਦੌਰਾ ਕਰਨਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਹਰ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਦਾ ਐਲਾਨ ਕਰ ਦਿੱਤਾ ਸੀ,ਚੋਣਾਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਪੂਰਾ ਫੋਕਸ ਪੰਜਾਬ ‘ਤੇ ਹੋਣ ਵਾਲਾ ਹੈ,2022 ਦੀਆਂ ਵਿਧਾਨ ਸਭਾ ਚੋਣਾਂ (Assembly Elections) ਨੂੰ 2024 ਵਿੱਚ ਬਦਲਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ ਰਹੇ ਹਨ।