Dhaliwal - Azad Soch

ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ
*ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ*

*ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ*

*ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਹਾਰ ਦਾ ਬਦਲਾ ਲੈ ਰਹੀ ਹੈ, ਇਸੇ ਲਈ ਝੋਨੇ ਦੀ ਬਿਜਾਈ ਵੇਲੇ ਡੀਜ਼ਲ ਦੀਆਂ ਕੀਮਤਾਂ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ: ਧਾਲੀਵਾਲ*

*ਅਮਰੀਕੀ ਟ੍ਰੇਡ ਡੀਲ ਦੇ ਦਬਾਅ ਹੇਠ ਰੂਸ ਤੋਂ ਮਿਲਣ ਵਾਲਾ ਸਸਤਾ ਤੇਲ ਛੱਡਿਆ, ਦੇਸ਼ ਨੂੰ ਮਹਿੰਗਾਈ ਦੀ ਅੱਗ ਵਿੱਚ ਝੋਕ ਕੇ ਪ੍ਰਧਾਨ ਮੰਤਰੀ ਮੋਦੀ ਵਿਦੇਸ਼ ਦੌਰੇ 'ਤੇ ਨਿਕਲ ਗਏ: ਧਾਲੀਵਾਲ*

*ਚੰਡੀਗੜ੍ਹ, 15 ਮਈ , 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ।ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ।

ਸ਼ੁੱਕਰਵਾਰ ਨੂੰ 'ਆਪ' ਆਗੂ ਪ੍ਰਭਵੀਰ ਬਰਾੜ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਹੈ ਅਤੇ 1 ਜੂਨ ਤੋਂ ਝੋਨੇ ਦੀ ਲਵਾਈ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨ ਆਪਣੀ ਕਣਕ ਦੀ ਫ਼ਸਲ ਅਤੇ ਤੂੜੀ ਨੂੰ ਸਾਂਭ ਕੇ ਅਗਲੀ ਮੁੱਖ ਫ਼ਸਲ ਲਈ ਦਿਨ-ਰਾਤ ਖੇਤਾਂ ਨੂੰ ਤਿਆਰ ਕਰਨ ਵਿੱਚ ਜੁਟੇ ਹੋਏ ਹਨ। ਅਜਿਹੇ ਨਾਜ਼ੁਕ ਸਮੇਂ ਵਿੱਚ ਡੀਜ਼ਲ ਦੀ ਕੀਮਤ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰਨਾ ਸਿੱਧੇ ਤੌਰ 'ਤੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਘੋਪਣ ਵਾਂਗ ਹੈ।

ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਨੀਅਤ 'ਤੇ ਸਵਾਲ ਉਠਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਅੱਗੇ ਜਦੋਂ ਮੋਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪਏ, ਉਸ ਹਾਰ ਦੀ ਚੋਭ ਅੱਜ ਵੀ ਪ੍ਰਧਾਨ ਮੰਤਰੀ ਮੋਦੀ ਦੇ ਦਿਮਾਗ ਵਿੱਚੋਂ ਨਹੀਂ ਨਿਕਲ ਰਹੀ। ਮੋਦੀ ਸਰਕਾਰ ਜਾਣਬੁੱਝ ਕੇ ਵਾਰ-ਵਾਰ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਤੰਗ ਕਰ ਰਹੀ ਹੈ। ਕੇਂਦਰ ਨੇ ਪਹਿਲਾਂ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐਫ) ਰੋਕਿਆ ਅਤੇ ਹੁਣ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ 'ਤੇ ਅਸਹਿ ਬੋਝ ਪਾ ਦਿੱਤਾ ਹੈ। ਪੰਜਾਬ ਦੇਸ਼ ਦੇ ਅੰਨ ਭੰਡਾਰ ਦੀ ਅਗਵਾਈ ਕਰਦਾ ਹੈ, ਇਸ ਲਈ ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ।

ਧਾਲੀਵਾਲ ਨੇ ਕੇਂਦਰ ਸਰਕਾਰ ਦੀਆਂ ਗਲਤ ਵਿਦੇਸ਼ੀ ਅਤੇ ਵਪਾਰਕ ਨੀਤੀਆਂ 'ਤੇ ਬੋਲਦਿਆਂ ਕਿਹਾ ਕਿ ਇਸ ਸਾਲ 26 ਫਰਵਰੀ ਨੂੰ ਜਦੋਂ ਅਮਰੀਕਾ-ਇੰਡੀਆ ਟ੍ਰੇਡ ਡੀਲ ਹੋਈ ਸੀ, ਉਦੋਂ ਆਮ ਆਦਮੀ ਪਾਰਟੀ ਦੇਸ਼ ਦੀ ਪਹਿਲੀ ਪਾਰਟੀ ਸੀ ਜਿਸ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸੌਦੇ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਮੈਂ ਉਸੇ ਦਿਨ ਚੇਤਾਵਨੀ ਦਿੱਤੀ ਸੀ ਕਿ ਮੋਦੀ ਨੇ ਅਮਰੀਕਾ ਅੱਗੇ ਜੋ ਗੋਡੇ ਟੇਕੇ ਹਨ, ਉਹ ਇਸ ਦੇਸ਼ ਨੂੰ ਬਰਬਾਦੀ ਵੱਲ ਲੈ ਜਾਣਗੇ। ਇਸ ਤੋਂ ਪਹਿਲਾਂ ਸਾਨੂੰ ਸਾਡਾ ਪੁਰਾਣਾ ਅਤੇ ਭਰੋਸੇਮੰਦ ਦੋਸਤ ਰੂਸ ਮਹਿਜ਼ $35 ਤੋਂ $50 ਪ੍ਰਤੀ ਬੈਰਲ 'ਤੇ ਸਸਤਾ ਕੱਚਾ ਤੇਲ ਦੇ ਰਿਹਾ ਸੀ, ਜੋ ਅੱਜ ਵੀ ਚੀਨ ਨੂੰ ਮਿਲ ਰਿਹਾ ਹੈ। ਪਰ ਅਮਰੀਕਾ ਦੇ ਦਬਾਅ ਹੇਠ ਮੋਦੀ ਸਰਕਾਰ ਨੇ ਉੱਥੋਂ ਤੇਲ ਲੈਣਾ ਬੰਦ ਕਰ ਦਿੱਤਾ ਅਤੇ ਅੱਜ ਉਸ ਦਾ ਨਤੀਜਾ ਦੇਸ਼ ਭੁਗਤ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ₹100 ਤੋਂ ਪਾਰ ਪਹੁੰਚ ਚੁੱਕੀਆਂ ਹਨ।

ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਉਨ੍ਹਾਂ ਦੀ ਮੰਡਲੀ 'ਤੇ ਤੰਜ਼ ਕਸਦਿਆਂ ਕਿਹਾ ਕਿ ਜਾਖੜ ਐਂਡ ਕੰਪਨੀ, ਜੋ ਕੱਲ੍ਹ ਤੱਕ ਕੇਂਦਰ ਦੀ ਵਕਾਲਤ ਕਰ ਰਹੀ ਸੀ, ਅੱਜ ਜਨਤਾ ਨੂੰ ਜਵਾਬ ਦੇਵੇ ਕਿ ਇਹ ਕੇਹਾ ਇਨਸਾਫ਼ ਹੈ? ਪਰਸੋਂ ਕੇਂਦਰ ਸਰਕਾਰ ਨੇ ਝੋਨੇ ਦੇ ਐਮਐਸਪੀ ਵਿੱਚ ਊਠ ਦੇ ਮੂੰਹ ਵਿੱਚ ਜ਼ੀਰੇ ਵਾਂਗ ਮਹਿਜ਼ 72 ਪੈਸੇ ਪ੍ਰਤੀ ਕਿਲੋ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ। ਦੂਜੇ ਪਾਸੇ, ਡੀਜ਼ਲ ਦੇ ਦਾਮ 3.11 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ। ਉਨ੍ਹਾਂ ਕਿਹਾ ਕਿ ਲੁਧਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਰਾਂ ਤੋਂ ਪੁੱਛੋ ਕਿ ਝੋਨਾ ਪੈਦਾ ਕਰਨ ਦੀ ਲਾਗਤ ਕੀ ਆਉਂਦੀ ਹੈ। ਬਾਜ਼ਾਰ ਵਿੱਚ ਚੌਲ 50 ਤੋਂ ਲੈ ਕੇ 200 ਰੁਪਏ ਕਿਲੋ ਤੱਕ ਵਿਕਦਾ ਹੈ ਅਤੇ ਕਿਸਾਨ ਨੂੰ ਸਿਰਫ਼ 72 ਪੈਸੇ ਦਿੱਤੇ ਜਾ ਰਹੇ ਹਨ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀਜ਼ਲ ਦੇ ਦਾਮ ਵਧਣ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆਮ ਨਾਗਰਿਕ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਮਾਲ ਢੋਆ-ਢੁਆਈ ਅਤੇ ਟਰਾਂਸਪੋਰਟੇਸ਼ਨ ਮਹਿੰਗੀ ਹੋਣ ਕਾਰਨ ਖਾਣ-ਪੀਣ ਦੀ ਹਰ ਲੋੜੀਂਦੀ ਚੀਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗਣਗੀਆਂ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ 'ਤੇ ਤਨਜ਼ ਕਸਦਿਆਂ ਕਿਹਾ ਕਿ ਇੱਕ ਪਾਸੇ ਜਨਤਾ ਨੂੰ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਗੱਡੀਆਂ ਘੱਟ ਚਲਾਓ, ਦਫ਼ਤਰਾਂ ਵਿੱਚ ਕਾਰਾਂ ਨਾ ਲਿਆਓ, ਮੋਟਰਸਾਈਕਲ ਅਤੇ ਸਾਈਕਲ ਦੀ ਵਰਤੋਂ ਕਰੋ ਅਤੇ ਦੂਜੇ ਪਾਸੇ ਉਹ ਖੁਦ ਦੇਸ਼ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਕੇ ਸਰਕਾਰੀ ਜਹਾਜ਼ ਉਡਾ ਕੇ ਵਿਦੇਸ਼ ਦੌਰਿਆਂ 'ਤੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਇਸ ਜਨ-ਵਿਰੋਧੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਕੇਂਦਰ ਸਰਕਾਰ ਨੂੰ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ
*ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ*

*ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲ*

*ਧਾਲੀਵਾਲ ਦਾ ਬਾਜਵਾ ਨੂੰ ਸਵਾਲ- ਕਾਂਗਰਸੀ ਆਗੂ ਸੰਤ ਰਾਮ ਸਿੰਗਲਾ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ 'ਸਿਉਂਕ' ਸਨ?*

*ਧਾਲੀਵਾਲ ਦਾ ਕਾਂਗਰਸ 'ਤੇ ਹਮਲਾ, ਕਿਹਾ- 75 ਸਾਲਾਂ ਤੱਕ ਪੰਜਾਬ ਨੂੰ ਲੁੱਟਣ ਵਾਲੀ ਕਾਂਗਰਸ ਖੁਦ ਅਸਲੀ ਸਿਉਂਕ ਹੈ*

*ਸੰਗਰੂਰ ਤੋਂ ਉੱਠੀ ਇਨਕਲਾਬੀ ਲਹਿਰ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤਕ ਪਹੁੰਚੇਗੀ ਅਤੇ ਪੰਜਾਬ ਚੋਂ ਪੂਰੀ ਕਾਂਗਰਸ ਦਾ ਸਫਾਇਆ ਕਰੇਗੀ: ਧਾਲੀਵਾਲ*

*ਚੰਡੀਗੜ੍ਹ, 8 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ ਨੂੰ ਬਾਜਵਾ ਦੀ ਘਟੀਆ ਮਾਨਸਿਕਤਾ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਪ੍ਰਤੀ ਉਨ੍ਹਾਂ ਦੀ ਅਗਿਆਨਤਾ ਦਾ ਪ੍ਰਤੀਕ ਕਰਾਰ ਦਿੱਤਾ।

ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੰਗਰੂਰ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਸੀ। ਜਿਸ ਧਰਤੀ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ, ਸੇਵਾ ਸਿੰਘ ਠੀਕਰੀਵਾਲਾ ਵਰਗੇ ਮਹਾਨ ਦੇਸ਼ ਭਗਤ, ਨਾਮਧਾਰੀ ਕੂਕਾ ਲਹਿਰ ਅਤੇ ਰਿਆਸਤੀ ਅੰਦੋਲਨਾਂ ਨੂੰ ਜਨਮ ਦਿੱਤਾ, ਉਸ ਨੂੰ 'ਸਿਉਂਕ' ਕਹਿਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਉਹ ਜ਼ਿਲ੍ਹਾ ਹੈ ਜਿਸ ਨੇ ਹਮੇਸ਼ਾ ਇਨਕਲਾਬੀ ਲਹਿਰਾਂ ਦੀ ਅਗਵਾਈ ਕੀਤੀ ਹੈ, ਚਾਹੇ ਉਹ ਆਜ਼ਾਦੀ ਦੀ ਜੰਗ ਹੋਵੇ ਜਾਂ ਹਾਲੀਆ ਕਿਸਾਨ ਅੰਦੋਲਨ।

ਧਾਲੀਵਾਲ ਨੇ ਸਵਾਲ ਕੀਤਾ ਕਿ ਬਾਜਵਾ ਜਿਸ ਕਾਂਗਰਸੀ ਆਗੂ ਸੰਤ ਰਾਮ ਸਿੰਗਲਾ ਦੀ ਬਰਸੀ 'ਤੇ ਬੋਲ ਰਹੇ ਸਨ, ਕੀ ਉਹ ਵੀ 'ਸਿਉਂਕ' ਸਨ? ਉਨ੍ਹਾਂ ਕਿਹਾ ਕਿ ਉੱਥੇ ਮੌਜੂਦ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜ਼ਮੀਰ ਨੇ ਉਨ੍ਹਾਂ ਨੂੰ ਕਿਵੇਂ ਨਹੀਂ ਟੋਕਿਆ ਕਿ ਬਾਜਵਾ ਸੰਗਰੂਰ ਦੀ ਧਰਤੀ ਨੂੰ ਕੀ ਕਹਿ ਰਹੇ ਹਨ? ਕੀ ਬਾਜਵਾ ਅਨੁਸਾਰ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ 'ਸਿਉਂਕ' ਸਨ? ਬਾਜਵਾ ਨੂੰ ਪੰਜਾਬ ਦੇ ਲੋਕਾਂ ਅਤੇ ਸੰਗਰੂਰ ਦੇ ਨਿਵਾਸੀਆਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

ਕਾਂਗਰਸ 'ਤੇ ਪਲਟਵਾਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਉਹ 'ਸਿਉਂਕ' ਹੈ ਜਿਸ ਨੇ 75 ਸਾਲਾਂ ਤੱਕ ਦੇਸ਼ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬਾਜਵਾ ਸਾਹਿਬ, ਤੁਸੀਂ ਉਸ ਪਾਰਟੀ ਦੇ ਨੇਤਾ ਹੋ ਜਿਸ ਨੇ ਪੰਜਾਬ ਵਿੱਚ ਐਮਰਜੈਂਸੀ ਲਗਾਈ, ਆਪ੍ਰੇਸ਼ਨ ਬਲੂ ਸਟਾਰ ਕੀਤਾ, ਸਿੱਖਾਂ ਦਾ ਕਤਲੇਆਮ ਕੀਤਾ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਰਵਾ ਦਿੱਤਾ। ਕੋਲਾ ਘੁਟਾਲੇ ਤੋਂ ਲੈ ਕੇ ਕੈਪਟਨ ਸਰਕਾਰ ਵੇਲੇ ਸਾਧੂ ਸਿੰਘ ਧਰਮਸੋਤ ਅਤੇ ਆਸ਼ੂ ਵਰਗੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੱਕ, ਤੁਹਾਡੀ ਪਾਰਟੀ ਨੇ ਪੰਜਾਬ ਨੂੰ ਕੇਵਲ ਬਰਬਾਦ ਹੀ ਕੀਤਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਾਧਾਰਨ ਪਾਰਟੀ ਨਹੀਂ, ਸਗੋਂ ਸੰਗਰੂਰ ਦੀ ਇਸੇ ਕ੍ਰਾਂਤੀਕਾਰੀ ਮਿੱਟੀ ਤੋਂ ਉੱਠੀ ਇੱਕ ਲਹਿਰ ਹੈ, ਜਿਸ ਨੇ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਅਤੇ ਭੱਠਲ ਵਰਗੇ ਵੱਡੇ-ਵੱਡੇ ਸਿਆਸੀ ਕਿਲ੍ਹਿਆਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਲਹਿਰ ਸੰਗਰੂਰ ਤੋਂ ਚੱਲੀ ਸੀ, ਉਹ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤੱਕ ਪਹੁੰਚੇਗੀ ਅਤੇ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ। ਪਿਛਲੀ ਵਾਰ 92 ਸੀਟਾਂ ਆਈਆਂ ਸਨ, ਅਗਲੀ ਵਾਰ 100 ਤੋਂ ਪਾਰ ਹੋਣਗੀਆਂ ਕਿਉਂਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਦੀ 'ਲੁੱਟ ਅਤੇ ਕੁੱਟ' ਵਾਲੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰਨਗੇ।

ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਅਤੇ ਘੁਟਾਲੇਬਾਜ਼ਾਂ ਨੂੰ ਵੀ ਟਿਕਟਾਂ ਦੇਣ ਸੁਖਬੀਰ ਬਾਦਲ: ਕੁਲਦੀਪ ਧਾਲੀਵਾਲ
*ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ*

*ਜੇਕਰ ਸੁਖਬੀਰ ਬਾਦਲ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਹ ਸਾਰੇ 117 ਹਲਕਿਆਂ ਵਿੱਚ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦਾ ਐਲਾਨ ਕਿਉਂ ਨਹੀਂ ਕਰ ਦਿੰਦੇ:ਕੁਲਦੀਪ ਧਾਲੀਵਾਲ*

*ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਅਤੇ ਘੁਟਾਲੇਬਾਜ਼ਾਂ ਨੂੰ ਵੀ ਟਿਕਟਾਂ ਦੇਣ ਸੁਖਬੀਰ ਬਾਦਲ: ਕੁਲਦੀਪ ਧਾਲੀਵਾਲ*

*ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਘੇਰਿਆ, ਕਿਹਾ- ਬਾਦਲ ਹੁਣ ਰਾਮ ਰਹੀਮ ਤੋਂ ਵੀ ਉਮੀਦਵਾਰਾਂ ਦੀ ਸੂਚੀ ਮੰਗਵਾ ਲੈਣ*

*ਸੁਖਬੀਰ ਬਾਦਲ ਦੇ ਸੱਤਾ ਵਿੱਚ ਆਉਣ ਦੇ ਸੁਪਨੇ ਹੁਣ ਕਦੇ ਪੂਰੇ ਨਹੀਂ ਹੋਣਗੇ,ਪਰ ਉਮੀਦਵਾਰਾਂ ਦਾ ਐਲਾਨ ਕਰਨ ਨਾਲ ਉਨ੍ਹਾਂ ਦੀ ਅਸਲੀਅਤ ਪੰਜਾਬ ਸਾਹਮਣੇ ਜ਼ਰੂਰ ਬੇਨਕਾਬ ਹੋ ਜਾਵੇਗੀ:ਧਾਲੀਵਾਲ*

*ਚੰਡੀਗੜ੍ਹ 17 ਮਾਰਚ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ 'ਸੁਖਬੀਰ ਮਾਡਲ' ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਲਾ ਹੈ।

ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ 'ਗੈਂਗਸਟਰ ਲਿਆਓ ਮੁਹਿੰਮ' ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਅਸਲ ਸੋਚ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਹੁਣ ਅਬੋਹਰ ਤੋਂ ਜਗਦੀਸ਼ ਭੋਲੇ ਵਰਗੇ ਲੋਕਾਂ ਨੂੰ ਵੀ ਟਿਕਟ ਦੇਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਪੁਛਿਆ ਕਿ ਉਹ ਡੇਰਾ ਬਾਬਾ ਨਾਨਕ ਤੋਂ ਅਲਗੋ ਵਰਗਿਆਂ ਦੇ ਨਾਮ ਐਲਾਨਣ ਵਿੱਚ ਦੇਰੀ ਕਿਉਂ ਕਰ ਰਹੇ ਹਨ?

ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੇ ਪੰਜਾਬ ਦੇ ਜ਼ਖ਼ਮਾਂ 'ਤੇ ਲੂਣ ਹੀ ਛਿੜਕਣਾ ਹੈ, ਤਾਂ ਸੁਖਬੀਰ ਬਾਦਲ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਨਿਹੱਥੇ ਸਿੱਖਾਂ 'ਤੇ ਗੋਲੀਆਂ ਚਲਾਉਣ ਵਾਲੇ ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਵਿਵਾਦਤ ਅਧਿਕਾਰੀਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕਰ ਦੇਣ।ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤਾਂ ਹੁਣ ਗੁਰਮੀਤ ਰਾਮ ਰਹੀਮ ਕੋਲੋਂ ਵੀ ਸੂਚੀ ਮੰਗਵਾ ਲੈਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ 'ਗੈਂਗਸਟਰ ਅਤੇ ਗੁਨਾਹਗਾਰ' ਮਾਡਲ ਦੀ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਸਕੇ।

ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ 'ਕਮਾਊ ਪੁੱਤਾਂ' ਨੂੰ ਟਿਕਟਾਂ ਦੇਣ ਜਿੰਨਾਂ ਨੇ ਦਰਬਾਰ ਸਾਹਿਬ ਦੀ ਲੰਗਰ ਦੀਆਂ ਸੁੱਕੀਆਂ ਰੋਟੀਆਂ ਦੇ ਸਕੈਂਡਲ ਕਰਕੇ ਬਾਦਲਾਂ ਦੇ ਘਰ ਪੈਸੇ ਭੇਜੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਜੀ, ਉਨ੍ਹਾਂ ਲੋਕਾਂ ਨੂੰ ਵੀ ਟਿਕਟ ਦਿਓ ਜਿੰਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਕੀਤੇ ਅਤੇ ਆਪਣੇ ਉਸ ਚਾਰਟਰਡ ਅਕਾਊਂਟੈਂਟ ਕੋਹਲੀ ਨੂੰ ਵੀ ਮੈਦਾਨ ਵਿੱਚ ਉਤਾਰੋ ਜੋ ਤੁਹਾਡੇ ਪੈਸਿਆਂ ਦਾ ਹਿਸਾਬ ਰੱਖਦਾ ਹੈ। ਇੱਥੋਂ ਤੱਕ ਕਿ ਉਨ੍ਹਾਂ ਸਾਬਕਾ ਜਥੇਦਾਰਾਂ ਨੂੰ ਵੀ ਟਿਕਟਾਂ ਦੇ ਦਿਓ ਜਿੰਨਾਂ ਨੇ ਤੁਹਾਡੇ ਕਹਿਣ 'ਤੇ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਸੀ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗੇ ਕਿ ਤੁਹਾਡੀ ਟੋਲੀ ਵਿੱਚ ਕਿਸ ਤਰ੍ਹਾਂ ਦੇ ਲੋਕ ਸ਼ਾਮਲ ਹਨ।

ਆਪ ਵਿਧਾਇਕ ਨੇ ਗੁਰੂ ਘਰਾਂ ਦੀਆਂ ਜ਼ਮੀਨਾਂ ਹੜੱਪਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਚੇਲਿਆਂ ਨੂੰ ਵੀ ਟਿਕਟਾਂ ਦੇਣ ਜਿੰਨਾਂ ਨੇ ਪੰਜਾਬ ਦੇ ਗੁਰੂ ਘਰਾਂ ਦੀਆਂ ਜ਼ਮੀਨਾਂ ਦੱਬੀਆਂ ਜਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਅੰਬ ਸਾਹਿਬ ਅਤੇ ਅਨੰਦਪੁਰ ਸਾਹਿਬ ਦੀਆਂ ਜ਼ਮੀਨਾਂ ਵੇਚ ਕੇ ਬਾਦਲਾਂ ਤੱਕ ਪੈਸਾ ਪਹੁੰਚਾਉਣ ਵਾਲੇ ਮੈਨੇਜਰਾਂ ਨੂੰ ਵੀ ਉਮੀਦਵਾਰ ਬਣਾਇਆ ਜਾਵੇ।

ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਨੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਸ਼ੁਰੂ ਕੀਤੀ ਹੋਈ ਹੈ।

​ਧਾਲੀਵਾਲ ਨੇ ਅੱਗੇ ਕਿਹਾ ਕਿ ਐੱਸਜੀਪੀਸੀ ਅਤੇ ਗੁਰੂ ਰਾਮਦਾਸ ਹਸਪਤਾਲ ਵਿੱਚ ਲੁੱਟ-ਖਸੁੱਟ ਕਰਨ ਵਾਲੇ ਡਾਕਟਰਾਂ ਅਤੇ ਲੀਡਰਾਂ ਨੂੰ ਟਿਕਟਾਂ ਦੇ ਕੇ ਸੁਖਬੀਰ ਆਪਣਾ ਮਨ ਖੁਸ਼ ਕਰ ਲੈਣ, ਕਿਉਂਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਅਸਲੀ ਵਰਕਰ ਪਾਰਟੀ ਛੱਡ ਕੇ ਭੱਜ ਚੁੱਕੇ ਹਨ ਅਤੇ ਹੁਣ ਸੁਖਬੀਰ ਕੋਲ ਸਿਰਫ਼ ਪੈਸੇ ਇਕੱਠੇ ਕਰਨ ਵਾਲਿਆਂ ਦੀ ਫੌਜ ਰਹਿ ਗਈ ਹੈ। ਧਾਲੀਵਾਲ ਨੇ ਤੰਜ਼ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਸੱਤਾ ਵਿੱਚ ਆਉਣ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ, ਪਰ 117 ਉਮੀਦਵਾਰਾਂ ਦਾ ਐਲਾਨ ਕਰਨ ਨਾਲ ਉਨ੍ਹਾਂ ਦੀ ਅਸਲੀਅਤ ਅਤੇ ਉਨ੍ਹਾਂ ਦੇ 'ਜੋੜੀਦਾਰਾਂ' ਦਾ ਚਿਹਰਾ ਪੂਰੇ ਪੰਜਾਬ ਸਾਹਮਣੇ ਜ਼ਰੂਰ ਨੰਗਾ ਹੋ ਜਾਵੇਗਾ।

ਭਾਜਪਾ ਵੱਲੋਂ ਸ਼ਰਾਬ ਘੁਟਾਲੇ ਦੇ ਨਾਂ 'ਤੇ ਬੁਣਿਆ ਝੂਠ ਦਾ ਹੋਇਆ ਪਰਦਾਫਾਸ਼, ਸੱਚ ਦੀ ਹੋਈ ਜਿੱਤ: ਕੁਲਦੀਪ ਧਾਲੀਵਾਲ
*ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, 'ਆਪ' ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ*

*ਭਾਜਪਾ ਵੱਲੋਂ ਸ਼ਰਾਬ ਘੁਟਾਲੇ ਦੇ ਨਾਂ 'ਤੇ ਬੁਣਿਆ ਝੂਠ ਦਾ ਹੋਇਆ ਪਰਦਾਫਾਸ਼, ਸੱਚ ਦੀ ਹੋਈ ਜਿੱਤ: ਕੁਲਦੀਪ ਧਾਲੀਵਾਲ*

*ਅਦਾਲਤ ਦੇ ਫੈਸਲੇ ਨੇ ਕੇਜਰੀਵਾਲ ਅਤੇ 'ਆਪ' ਦੀ ਇਮਾਨਦਾਰ ਰਾਜਨੀਤੀ 'ਤੇ ਲਗਾਈ ਮੋਹਰ: ਧਾਲੀਵਾਲ*

*ਭਾਜਪਾ ਦੀ ਕੇਜਰੀਵਾਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਹੋਈ ਨਾਕਾਮ, ਮੋਦੀ-ਸ਼ਾਹ ਨੂੰ ਮੂੰਹ ਦੀ ਖਾਣੀ ਪਈ: ਧਾਲੀਵਾਲ*

*ਚੰਡੀਗੜ੍ਹ, 27 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਧਾਲੀਵਾਲ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ 'ਆਮ ਆਦਮੀ ਪਾਰਟੀ' ਨੂੰ ਖ਼ਤਮ ਕਰਨ ਲਈ ਭਾਜਪਾ ਵੱਲੋਂ ਰਚਿਆ ਗਿਆ ਪੂਰਾ ਮਾਮਲਾ ਮਹਿਜ਼ ਇੱਕ ਕੋਰੀ ਕਲਪਨਾ ਅਤੇ ਡੂੰਘੀ ਸਿਆਸੀ ਸਾਜ਼ਿਸ਼ ਸੀ।

ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਕੂੜ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਝੂਠ ਦੀ ਜੋ ਇਮਾਰਤ ਖੜ੍ਹੀ ਕੀਤੀ ਸੀ, ਉਹ ਅੱਜ ਤਾਸ਼ ਦੇ ਪੱਤਿਆਂ ਵਾਂਗ ਬਿਖਰ ਗਈ ਹੈ। ਭਾਜਪਾ ਨੇ ਆਪਣੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਾਡੀ ਸੀਨੀਅਰ ਲੀਡਰਸ਼ਿਪ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ, ਪਰ ਉਹ ਭੁੱਲ ਗਏ ਸਨ ਕਿ ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ।

ਕੇਂਦਰ ਦੀ ਭਾਜਪਾ ਸਰਕਾਰ 'ਤੇ ਹਮਲਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਅਤੇ ਜ਼ੁਲਮ ਵਿਰੁੱਧ ਅਰਵਿੰਦ ਕੇਜਰੀਵਾਲ ਅਤੇ ਸਾਡੀ ਲੀਡਰਸ਼ਿਪ ਨੇ ਡਟ ਕੇ ਲੜਾਈ ਲੜੀ। ਇਹ ਫੈਸਲਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਜੇਕਰ ਪੂਰੇ ਦੇਸ਼ ਵਿੱਚ ਕੋਈ ਇਮਾਨਦਾਰੀ ਅਤੇ ਸੱਚਾਈ ਦੀ ਰਾਜਨੀਤੀ ਕਰ ਰਿਹਾ ਹੈ, ਤਾਂ ਉਹ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਮਕਸਦ ਸਿਰਫ਼ ਸਾਨੂੰ ਰੋਕਣਾ ਸੀ, ਪਰ ਜਨਤਾ ਦੀ ਕਚਹਿਰੀ ਤੋਂ ਬਾਅਦ ਹੁਣ ਕਾਨੂੰਨ ਦੀ ਅਦਾਲਤ ਨੇ ਵੀ ਉਨ੍ਹਾਂ ਨੂੰ ਆਈਨਾ ਦਿਖਾ ਦਿੱਤਾ ਹੈ।

ਕੁਲਦੀਪ ਧਾਲੀਵਾਲ ਨੇ ਦੇਸ਼ ਭਰ ਦੇ 'ਆਪ' ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਹਰ ਉਸ ਵਿਅਕਤੀ ਦੀ ਜਿੱਤ ਹੋਈ ਹੈ ਜਿਸ ਦਾ ਲੋਕਤੰਤਰ ਅਤੇ ਨਿਆਂਪਾਲਿਕਾ ਵਿੱਚ ਵਿਸ਼ਵਾਸ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, "ਮੈਨੂੰ ਮਾਣ ਹੈ ਕਿ ਮੈਂ ਅਰਵਿੰਦ ਕੇਜਰੀਵਾਲ ਵਰਗੇ ਸੱਚੇ ਅਤੇ ਨਿਡਰ ਆਗੂ ਦੀ ਪਾਰਟੀ ਦਾ ਸਿਪਾਹੀ ਹਾਂ। ਸਾਡੇ ਆਗੂਆਂ ਨੇ ਜੇਲ੍ਹ ਜਾਣਾ ਸਵੀਕਾਰ ਕੀਤਾ ਪਰ ਝੁਕਣਾ ਨਹੀਂ।" ਅੱਜ ਦਾ ਦਿਨ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ਸੱਚਾਈ ਦੀ ਜਿੱਤ ਦੇ ਪ੍ਰਤੀਕ ਵਜੋਂ ਯਾਦ ਰੱਖਿਆ ਜਾਵੇਗਾ।

ਇਹ ਜੰਗ ਇਕੱਲੀ ਪੁਲਿਸ ਨਹੀਂ ਜਿੱਤ ਸਕਦੀ, ਲੋਕ, ਪ੍ਰਸ਼ਾਸਨ ਅਤੇ ਵੀਡੀਸੀ ਮਿਲ ਕੇ ਲੜ ਰਹੇ ਹਨ: ਧਾਲੀਵਾਲ
*ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ 'ਜੰਗ' ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ 'ਸਿਆਸੀ ਦੁਕਾਨਾਂ' ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ*

*ਹਜ਼ਾਰਾਂ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਨੇ ਸਹੁੰ ਚੁੱਕੀ, ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਕਮੇਟੀਆਂ ਅਤੇ ਪੁਲਿਸ ਮੁਲਾਜ਼ਮਾਂ ਦਾ ਕੀਤਾ ਸਨਮਾਨ: ਧਾਲੀਵਾਲ*

*ਇਹ ਜੰਗ ਇਕੱਲੀ ਪੁਲਿਸ ਨਹੀਂ ਜਿੱਤ ਸਕਦੀ, ਲੋਕ, ਪ੍ਰਸ਼ਾਸਨ ਅਤੇ ਵੀਡੀਸੀ ਮਿਲ ਕੇ ਲੜ ਰਹੇ ਹਨ: ਧਾਲੀਵਾਲ*

*ਅਕਾਲੀ ਅਤੇ ਕਾਂਗਰਸੀ ਮਾਨ ਸਰਕਾਰ 'ਤੇ ਟਿੱਪਣੀਆਂ ਕਰਨ ਦੀ ਬਜਾਏ ਜਵਾਬ ਦੇਣ ਕਿ ਉਨ੍ਹਾਂ ਨੇ 15 ਸਾਲਾਂ ਵਿੱਚ ਨਸ਼ਿਆਂ ਵਿਰੁੱਧ ਕੀ ਕੀਤਾ: ਕੁਲਦੀਪ ਸਿੰਘ ਧਾਲੀਵਾਲ*

*ਚੰਡੀਗੜ੍ਹ, 17 ਫਰਵਰੀ 2026* ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਜਨਤਕ ਸੰਕਲਪ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ।

ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਰਚ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ।ਵੱਡੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਗਿਆ, ਕੇਸ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਸਖ਼ਤੀ ਦੇ ਨਾਲ-ਨਾਲ ਸਰਕਾਰ ਨੇ ਹਜ਼ਾਰਾਂ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ।

ਮੁਹਿੰਮ ਤਹਿਤ ਲਏ ਗਏ ਢਾਂਚਾਗਤ ਫੈਸਲਿਆਂ 'ਤੇ ਚਾਨਣਾ ਪਾਉਂਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਨੇ ਦੱਸਿਆ ਕਿ ਸਭ ਤੋਂ ਅਹਿਮ ਕਦਮ ਹਰ ਪਿੰਡ, ਸ਼ਹਿਰ ਅਤੇ ਵਾਰਡ ਵਿੱਚ 10 ਮੈਂਬਰੀ ਪਿੰਡ ਰੱਖਿਆ ਕਮੇਟੀਆਂ ਦਾ ਗਠਨ ਕਰਨਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਬਾਰੇ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਭਰੋਸੇਯੋਗ ਜਾਣਕਾਰੀ ਸਾਂਝੀ ਕਰਕੇ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਇਸ ਮੁਹਿੰਮ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਜੰਗ ਨਾ ਤਾਂ ਇਕੱਲੀ ਪੁਲਿਸ ਜਿੱਤ ਸਕਦੀ ਹੈ, ਨਾ ਇਕੱਲਾ ਪ੍ਰਸ਼ਾਸਨ ਅਤੇ ਨਾ ਹੀ ਇਕੱਲੇ ਲੋਕ। ਇਹ ਤਿੰਨ-ਪੱਖੀ ਲੜਾਈ ਹੈ। ਵੀਡੀਸੀ , ਪੰਜਾਬ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਲੜ ਰਹੇ ਹਨ।

ਮੋਗਾ ਪ੍ਰੋਗਰਾਮ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਾਰ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਜ਼ਾਰਾਂ ਵੀਡੀਸੀ ਮੈਂਬਰਾਂ ਦੀ ਸ਼ਮੂਲੀਅਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਨਸ਼ਿਆਂ ਵਿਰੁੱਧ ਉੱਠ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕ ਜਾਗ ਜਾਂਦੇ ਹਨ, ਤਾਂ ਨਸ਼ਾ ਖਤਮ ਹੋ ਸਕਦਾ ਹੈ। ਕੱਲ੍ਹ ਦਾ ਇਕੱਠ 'ਆਪ' ਦੀ ਰੈਲੀ ਨਹੀਂ ਸੀ, ਇਹ ਵੀਡੀਸੀ ਦਾ ਇਕੱਠ ਸੀ, ਜਿਸ ਕਾਰਨ ਮੁੱਖ ਸਕੱਤਰ ਅਤੇ ਡੀਜੀਪੀ ਨੇ ਇਸ ਨੂੰ ਸੰਬੋਧਨ ਕੀਤਾ।

'ਆਪ' ਵਿਧਾਇਕ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਲਾਮਬੰਦੀ ਦੇ ਇਸ ਪੱਧਰ ਨੂੰ ਦੇਖ ਕੇ ਵਿਰੋਧੀ ਆਗੂ ਬੌਖਲਾ ਗਏ ਹਨ। ਉਨ੍ਹਾਂ ਕਿਹਾ ਕਿ ਉਹ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਨਸ਼ਾ ਖਤਮ ਹੋ ਗਿਆ ਤਾਂ ਉਨ੍ਹਾਂ ਦੀਆਂ ਸਿਆਸੀ ਦੁਕਾਨਾਂ ਹਮੇਸ਼ਾ ਲਈ ਬੰਦ ਹੋ ਜਾਣਗੀਆਂ।

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਧਾਲੀਵਾਲ ਨੇ ਉਨ੍ਹਾਂ ਨੂੰ ਆਪਣੇ ਸੱਤਾ ਦੇ ਸਾਲਾਂ ਦਾ ਹਿਸਾਬ ਦੇਣ ਲਈ ਕਿਹਾ। ਉਨ੍ਹਾਂ ਸਵਾਲ ਕੀਤਾ, "ਅਕਾਲੀ ਦਲ ਦੇ 10 ਸਾਲ ਅਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕੀ ਕਾਰਵਾਈ ਹੋਈ? ਕੀ ਉਨ੍ਹਾਂ ਨੇ ਕਦੇ ਅਜਿਹੀ ਮੁਹਿੰਮ ਚਲਾਈ, ਤਸਕਰਾਂ ਦੀਆਂ ਜਾਇਦਾਦਾਂ ਢਾਹੀਆਂ ਜਾਂ ਵੱਡੇ ਸਮੱਗਲਰਾਂ ਨੂੰ ਜੇਲ੍ਹ ਭੇਜਿਆ?

ਮੁਹਿੰਮ ਦੇ ਪ੍ਰਭਾਵ ਨੂੰ ਦਰਸਾਉਣ ਲਈ ਇੱਕ ਤਾਜ਼ਾ ਉਦਾਹਰਣ ਦਿੰਦਿਆਂ ਉਨ੍ਹਾਂ ਦੱਸਿਆ ਕਿ ਇੱਕ ਸਰਪੰਚ ਨੂੰ 10 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਕਿਉਂਕਿ ਉਨ੍ਹਾਂ ਦੀ ਵੀਡੀਸੀ ਵੱਲੋਂ ਦਿੱਤੀ ਜਾਣਕਾਰੀ ਸਦਕਾ 40 ਕਿਲੋ ਹੈਰੋਇਨ ਬਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਅਹਿਮ ਆਪਰੇਸ਼ਨਾਂ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ ਅਤੇ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੀ ਰਹੇਗੀ।ਸਾਰੇ ਵੀਡੀਸੀ ਮੈਂਬਰਾਂ ਨੂੰ ਉਨ੍ਹਾਂ ਦੀ ਵਚਨਬੱਧਤਾ ਲਈ ਵਧਾਈ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਇਕਜੁੱਟ ਅਤੇ ਦ੍ਰਿੜ ਰਹਿਣ।

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ*

*ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ 'ਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ, ਕਾਂਗਰਸ ਨੂੰ ਜਵਾਬ ਦੇਣਾ ਪਵੇਗਾ: ਕੁਲਦੀਪ ਸਿੰਘ ਧਾਲੀਵਾਲ*

*'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਆਪਣਾ ਕੰਮ ਕਰੇਗਾ: ਕੁਲਦੀਪ ਸਿੰਘ ਧਾਲੀਵਾਲ*

*ਕਾਂਗਰਸੀ ਆਗੂ ਭਾਸ਼ਣ ਦਿੰਦੇ ਹਨ ਪਰ ਉਨ੍ਹਾਂ ਦੇ ਆਪਣੇ ਲੋਕ ਨਸ਼ਿਆਂ ਨਾਲ ਜੁੜੇ ਹੋਏ ਹਨ: ਕੁਲਦੀਪ ਸਿੰਘ ਧਾਲੀਵਾਲ*

*ਚੰਡੀਗੜ੍ਹ, 14 ਫਰਵਰੀ 2026*  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ 'ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ।

ਇਸ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ 'ਆਪ' ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਕੀਰਤ ਕਾਲੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਹਰ ਗੱਲ 'ਤੇ ਲੈਕਚਰ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਦੇ ਆਪਣੇ ਬੰਦੇ ਨਸ਼ਿਆਂ ਨਾਲ ਫੜੇ ਜਾ ਰਹੇ ਹਨ। ਇਹ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਹੋਈ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚਾਹੇ ਕੋਈ ਵੱਡਾ ਹੋਵੇ ਜਾਂ ਛੋਟਾ, ਜੋ ਵੀ ਨਸ਼ਾ ਵੇਚੇਗਾ ਜਾਂ ਨਸ਼ਾ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਆਪਣਾ ਕੰਮ ਕਰੇਗਾ।'ਉਨ੍ਹਾਂ ਪਾਰਟੀ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕਰਦੀਆਂ ਕਿਹਾ ਕਿ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪਾਰਟੀ ਵਿੱਚ ਅਹਿਮ ਅਹੁਦਿਆਂ 'ਤੇ ਬੈਠੇ ਆਗੂਆਂ ਦੇ ਨਾਂ ਵਾਰ-ਵਾਰ ਨਸ਼ਿਆਂ ਨਾਲ ਕਿਉਂ ਜੁੜ ਰਹੇ ਹਨ।

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ
*ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ*

*ਟਰੰਪ ਨੇ ਭਾਰਤੀ ਵਸਤਾਂ 'ਤੇ 18% ਟੈਕਸ ਲਾਇਆ, ਪਰ ਮੋਦੀ ਸਰਕਾਰ ਨੇ ਅਮਰੀਕੀ ਮਾਲ ਲਈ ਭਾਰਤ ਦੇ ਬੂਹੇ 'ਜ਼ੀਰੋ ਟੈਕਸ' 'ਤੇ ਖੋਲ੍ਹੇ: ਧਾਲੀਵਾਲ*

*ਜਾਖੜ ਸਾਹਿਬ, ਗੋਲ-ਮੋਲ ਗੱਲਾਂ ਛੱਡੋ ਅਤੇ ਡੀਲ ਦਾ 'ਡਰਾਫਟ' ਜਨਤਕ ਕਰੋ, ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕਰੋ: ਵਿਧਾਇਕ ਧਾਲੀਵਾਲ*

*ਜਿਵੇਂ ਬਾਦਲ ਪਰਿਵਾਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਵਕਾਲਤ ਕਰਦਾ ਸੀ, ਉਸੇ ਤਰ੍ਹਾਂ ਜਾਖੜ ਸਾਹਿਬ ਵੀ ਇਸ ਡੀਲ ਦੀ ਵਕਾਲਤ ਕਰ ਰਹੇ ਹਨ:ਧਾਲੀਵਾਲ*

*ਧਾਲੀਵਾਲ ਦੀ ਜਾਖੜ ਨੂੰ ਨਸੀਹਤ, ਕਿਹਾ- ਮੋਦੀ ਦੀ ਚਾਕਰੀ ਕਰਦਿਆਂ ਕਿਤੇ ਤੁਹਾਡਾ ਹਸ਼ਰ ਵੀ ਅਕਾਲੀਆਂ ਵਰਗਾ ਨਾ ਹੋ ਜਾਵੇ*

*ਚੰਡੀਗੜ੍ਹ, 11 ਫਰਵਰੀ 2026*  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ 'ਗੱਦਾਰੀ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ।

ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ 'ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ 'ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦਾ ਕਿਵੇਂ ਹੋਇਆ? ਇਹ ਦੇਸ਼ ਦੇ ਹਿੱਤ ਵਿੱਚ ਕਿੱਦਾਂ ਹੈ?

ਧਾਲੀਵਾਲ ਨੇ ਚਿਤਾਵਨੀ ਦਿੱਤੀ ਕਿ ਇਸ ਡੀਲ ਰਾਹੀਂ ਅਮਰੀਕਾ ਦੀ 'ਲਾਲ ਜਵਾਰ' ਭਾਰਤੀ ਮੰਡੀਆਂ 'ਤੇ ਕਬਜ਼ਾ ਕਰ ਲਵੇਗੀ, ਜਿਸ ਨਾਲ ਪੰਜਾਬ, ਯੂਪੀ ਅਤੇ ਮਹਾਰਾਸ਼ਟਰ ਦੇ ਮੱਕੀ, ਬਾਜਰਾ ਅਤੇ ਜਵਾਰ ਉਗਾਉਣ ਵਾਲੇ ਕਿਸਾਨ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜ਼ੀਰੋ ਟੈਰਿਫ ਕਾਰਨ ਕਸ਼ਮੀਰ ਅਤੇ ਹਿਮਾਚਲ ਦਾ ਸੇਬ, ਬਦਾਮ ਅਤੇ ਅਖਰੋਟ ਉਤਪਾਦਕ ਵੀ ਸੜਕਾਂ 'ਤੇ ਆ ਜਾਵੇਗਾ।

ਸੁਨੀਲ ਜਾਖੜ 'ਤੇ ਤੰਜ਼ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਜਾਖੜ ਸਾਹਿਬ, ਤੁਸੀਂ ਅੱਜ ਉਸੇ ਤਰ੍ਹਾਂ ਇਸ ਡੀਲ ਦੀ ਵਕਾਲਤ ਕਰ ਰਹੇ ਹੋ ਜਿਵੇਂ ਕਦੇ ਬਾਦਲ ਪਰਿਵਾਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਕਰਦਾ ਸੀ। ਅੱਜ ਅਕਾਲੀ ਦਲ ਦੀ ਸਿਆਸੀ ਹਾਲਤ ਸਭ ਦੇ ਸਾਹਮਣੇ ਹੈ। ਕਿਤੇ ਮੋਦੀ ਦੀ ਚਾਕਰੀ ਕਰਦਿਆਂ ਤੁਹਾਡਾ ਹਸ਼ਰ ਵੀ ਅਕਾਲੀਆਂ ਵਰਗਾ ਨਾ ਹੋ ਜਾਵੇ। ਉਨ੍ਹਾਂ ਕਿਹਾ ਕਿ ਜਾਖੜ ਪਹਿਲਾਂ ਕਾਂਗਰਸ ਵਿੱਚ ਰਹਿ ਕੇ ਗਾਂਧੀ ਪਰਿਵਾਰ ਦੀ ਚਾਕਰੀ ਕਰਦੇ ਸਨ ਅਤੇ ਹੁਣ ਮੋਦੀ ਦੇ ਗੁਣਗਾਣ ਕਰਕੇ ਦੇਸ਼ ਦੇ ਹਿੱਤ ਵੇਚਣ 'ਤੇ ਤੁਲੇ ਹੋਏ ਹਨ।

'ਆਪ' ਬੁਲਾਰੇ ਨੇ ਕਿਹਾ ਕਿ ਅੱਜ ਤੱਕ ਇਸ ਡੀਲ ਦੀ ਜਾਣਕਾਰੀ ਸਿਰਫ਼ ਟਰੰਪ ਦੇ ਟਵੀਟਾਂ ਤੋਂ ਮਿਲ ਰਹੀ ਹੈ। ਪ੍ਰਧਾਨ ਮੰਤਰੀ ਨੇ ਨਾ ਤਾਂ ਸੰਸਦ ਵਿੱਚ ਕੁਝ ਦੱਸਿਆ ਅਤੇ ਨਾ ਹੀ ਦੇਸ਼ ਨੂੰ ਭਰੋਸੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਅਮਰੀਕਾ ਕੋਲ ਗਿਰਵੀ ਰੱਖ ਦਿੱਤਾ ਹੈ।ਧਾਲੀਵਾਲ ਨੇ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੂਰੇ ਦੇਸ਼ ਵਾਸੀਆਂ ਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਜਾਖੜ ਦੇ ਹਰ ਝੂਠ ਦਾ ਰੋਜ਼ਾਨਾ ਜਵਾਬ ਦੇਣਗੇ ਅਤੇ ਭਾਜਪਾ ਦੇ ਇਸ ਕਿਸਾਨ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦੇ ਰਹਿਣਗੇ।

ਪਹਿਲਾਂ ਅੱਤਵਾਦ ਦੀ ਭੱਠੀ 'ਚ ਝੋਕਿਆ, ਹੁਣ ਗੈਂਗਸਟਰਾਂ ਨਾਲ ਸਾਂਝਾਂ ਪਾ ਰਿਹਾ ਅਕਾਲੀ ਦਲ: 'ਆਪ
*ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ 'ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ 'ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ*

*ਪਹਿਲਾਂ ਅੱਤਵਾਦ ਦੀ ਭੱਠੀ 'ਚ ਝੋਕਿਆ, ਹੁਣ ਗੈਂਗਸਟਰਾਂ ਨਾਲ ਸਾਂਝਾਂ ਪਾ ਰਿਹਾ ਅਕਾਲੀ ਦਲ: 'ਆਪ'*

*ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਖ਼ਤਮ ਕਰਨ ਦੀ ਗੱਲ ਕਰਦੇ, ਦੂਜੇ ਪਾਸੇ ਗੈਂਗਸਟਰਾਂ ਦੇ ਵਿਆਹਾਂ 'ਚ ਸ਼ਾਮਿਲ: ਕੁਲਦੀਪ ਧਾਲੀਵਾਲ*

*ਚੰਡੀਗੜ੍ਹ, 31 ਜਨਵਰੀ 2026*  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਗੈਂਗਸਟਰਾਂ ਦੇ ਪਰਿਵਾਰਾਂ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ 'ਤੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਏ ਖ਼ਿਲਾਫ਼ ਵੱਡੀ ਜੰਗ ਲੜ ਰਹੀ ਹੈ ਤਾਂ ਅਕਾਲੀ ਦਲ ਗੈਂਗਸਟਰਾਂ ਨਾਲ ਸਾਂਝਾਂ ਪਾ ਰਿਹਾ ਹੈ।

ਵਿਧਾਇਕ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ਼ਮੂਲੀਅਤ ਵਾਲੀਆਂ ਤਸਵੀਰਾਂ ਦਿਖਾਈਆਂ। ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਅਕਾਲੀ ਦਲ ਬਾਦਲ ਦੀਆਂ ਨੀਅਤਾਂ ਅਤੇ ਤਰਜੀਹਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ਮੂਲੀਅਤ ਦਰਸਾਉਂਦੀ ਹੈ ਕਿ ਜਦੋਂ ਮਾਨ ਸਰਕਾਰ ਗੈਂਗਸਟਰ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਅਕਾਲੀ ਦਲ ਗੈਂਗਸਟਰਾਂ ਨੂੰ ਪਾਲ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧ ਬਣਾ ਰਿਹਾ ਹੈ।

ਧਾਲੀਵਾਲ ਨੇ ਕਿਹਾ ਕਿ ਇੱਕ ਪਾਸੇ ਸੁਖਬੀਰ ਬਾਦਲ ਦੂਜੇ-ਤੀਜੇ ਦਿਨ ਬਿਆਨ ਦਿੰਦੇ ਹਨ ਕਿ ਗੈਂਗਸਟਰਵਾਦ ਖ਼ਤਮ ਨਹੀਂ ਹੋ ਰਿਹਾ । ਦੂਜੇ ਪਾਸੇ ਉਹੀ ਸੁਖਬੀਰ ਬਾਦਲ ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ਵਿੱਚ ਸ਼ਾਮਿਲ ਹੋ ਕੇ ਸਾਬਤ ਕਰ ਰਹੇ ਹਨ ਕਿ ਉਨ੍ਹਾਂ ਦੀ ਸਿਆਸੀ ਲੜਾਈ ਗੈਂਗਸਟਰਾਂ ਦੇ ਸਿਰ 'ਤੇ ਹੈ ਅਤੇ ਉਹ ਗੈਂਗਸਟਰਾਂ ਨੂੰ ਵਰਤ ਕੇ ਪੰਜਾਬ ਦੀ ਸੱਤਾ 'ਤੇ ਆਉਣਾ ਚਾਹੁੰਦੇ ਹਨ।

ਆਪ ਆਗੂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਪੰਜਾਬ ਦੇ ਮੁੰਡਿਆਂ ਨੂੰ ਅੱਤਵਾਦ ਦੀ ਭੱਠੀ ਵਿੱਚ ਝੋਕਿਆ ਸੀ। ਉਸੇ ਤਰ੍ਹਾਂ ਅੱਜ ਅਕਾਲੀ ਦਲ ਪੰਜਾਬ ਦੇ ਮੁੰਡਿਆਂ ਨੂੰ ਗੈਂਗਸਟਰ ਬਣਾ ਕੇ ਆਪਣੀ ਕੁਰਸੀ ਦੀ ਲਾਲਸਾ ਪੂਰੀ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਉਸ ਕਾਲੇ ਦੌਰ ਲਈ ਜ਼ਿੰਮੇਵਾਰ ਸੀ ਉੱਥੇ ਅਕਾਲੀ ਦਲ ਵੀ ਬਰਾਬਰ ਦਾ ਜ਼ਿੰਮੇਵਾਰ ਸੀ।

ਧਾਲੀਵਾਲ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਤੋਂ ਸਾਵਧਾਨ ਅਤੇ ਚੌਕੰਨੇ ਰਹਿਣਾ ਚਾਹੀਦਾ ਹੈ। ਪਹਿਲਾਂ ਵੀ ਕਾਂਗਰਸ ਅਤੇ ਅਕਾਲੀਆਂ ਨੇ ਪੰਜਾਬ ਨੂੰ ਅੱਗ ਦੀ ਭੱਠੀ ਵਿੱਚ ਧੱਕਿਆ ਸੀ ਅਤੇ ਹੁਣ ਫਿਰ ਗੈਂਗਸਟਰਾਂ ਨੂੰ ਪਾਲ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ।ਵਿਧਾਇਕ ਧਾਲੀਵਾਲ ਨੇ ਕਿਹਾ ਕਿ ਭਾਵੇਂ ਇਹ ਲੋਕ ਜੋ ਮਰਜ਼ੀ ਕਰ ਲੈਣ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਾਅਦਾ ਹੈ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਜ਼ਰੂਰ ਖ਼ਤਮ ਕੀਤਾ ਜਾਵੇਗਾ।