Voting - Azad Soch

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼
ਚੰਡੀਗੜ੍ਹ, 16 ਜੂਨ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਮਨੀ ਚੋਣ ਪ੍ਰਕਿਰਿਆ ਦੇ ਅੰਤਿਮ ਪੜਾਅ ਉੱਤੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਨਕਦੀ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਸਮਾਨ ਵੰਡੇ ਜਾਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਮੁੱਖ ਚੋਣ ਅਧਿਕਾਰੀ ਨੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਪੀਣ ਵਾਲੇ ਪਾਣੀ, ਛਬੀਲ, ਵੇਟਿੰਗ ਏਰੀਆ, ਪਖਾਨਿਆਂ ਅਤੇ ਸ਼ੈੱਡ ਸਮੇਤ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਜਾਰੀ ਕੀਤੀ ਗਈ ਐਡਵਾਇਜ਼ਰੀ ਦੀ ਪਾਲਣਾ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।

ਸਿਬਿਨ ਸੀ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ, ਪੋਲਿੰਗ ਬੂਥਾਂ, ਸਟਰਾਂਗ ਰੂਮਾਂ, ਕਾਊਂਟਿੰਗ ਹਾਲ ਅਤੇ ਮੈਡੀਕਲ ਸਹੂਲਤਾਂ ਬਾਰੇ ਵੀ ਸਾਰੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਦੱਸਿਆ ਕਿ ਜ਼ਿਮਨੀ ਚੋਣ ਲਈ ਹਰ ਪ੍ਰਕਾਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨਿਰਦੇਸ਼ ਅੱਜ ਵਾਲੀ ਮੀਟਿੰਗ ਵਿੱਚ ਦਿੱਤੇ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ।

ਮੀਟਿੰਗ ਦੌਰਾਨ ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਹਲਕੇ ਦੇ ਕੁੱਲ ਵੋਟਰਾਂ, ਸੰਵੇਦਨਸ਼ੀਲ ਅਤੇ ਪੋਲਿੰਗ ਬੂਥਾਂ ਦੀ ਗਿਣਤੀ

ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ 66 ਥਾਵਾਂ ਉੱਤੇ ਕੁੱਲ 194 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਇੱਕ ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ, ਇੱਕ ਵਾਤਾਵਰਣ ਅਨੁਕੂਲ "ਹਰਾ" ਪੋਲਿੰਗ ਬੂਥ ਅਤੇ ਇੱਕ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਬਜ਼ੁਰਗ, ਦਿਵਿਆਂਗ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨਾਲ ਪੀੜਤ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਵੋਟਿੰਗ ਕਰਵਾਈ ਗਈ ਹੈ, ਜਿਸ ਵਿੱਚ ਕੁੱਲ 239 ਵੋਟਰਾਂ ਨੇ ਹਿੱਸਾ ਲਿਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ 23 ਜੂਨ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਜਿਸ ਲਈ ਖਾਲਸਾ ਕਾਲਜ ਫਾਰ ਵੂਮੈਨ, ਲਧਿਆਣਾ ਨੂੰ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਹਲਕੇ ਵਿੱਚ 54 ਥਾਵਾਂ ਉੱਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਹਰ ਗਤੀਵਿਧੀ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਹੋਵੇਗੀ ਵੋਟਿੰਗ
New Delhi,07 JAN,2025,(Azad Soch News):- ਰਾਸ਼ਟਰੀ ਰਾਜਧਾਨੀ ਖੇਤਰ (NCT) ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ (ECI) ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਕਰ ਕੇ ਚੋਣਾਂ ਦਾ ਐਲਾਨ ਕਰ ਦਿੱਤਾ ਹੈ,ਚੋਣ ਕਮਿਸ਼ਨ (Election Commission) ਨੇ ਆਪਣਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ,ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ,ਚੋਣ ਕਮਿਸ਼ਨ (Election Commission) ਨੇ ਅੱਜ ਦੁਪਹਿਰ 2 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ (Press Conference) ਕੀਤੀ,ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ,ਦਿੱਲੀ ਵਿੱਚ ਕੁੱਲ 70 ਵਿਧਾਨ ਸਭਾ ਸੀਟਾਂ ਹਨ। ਸਾਰੀਆਂ ਸੀਟਾਂ ‘ਤੇ ਵੋਟਿੰਗ ਹੋਵੇਗੀ,ਇਸ ਤੋਂ ਪਹਿਲਾਂ ਸੋਮਵਾਰ ਨੂੰ ECI ਨੇ ਦਿੱਲੀ ਲਈ ਨਵੀਂ ਸੋਧੀ ਹੋਈ ਵੋਟਰ ਸੂਚੀ ਜਾਰੀ ਕੀਤੀ,ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਦੋ ਮਹੀਨਿਆਂ ਵਿੱਚ ਦਿੱਲੀ (Delhi) ਦੇ ਵੋਟਰਾਂ ਵਿੱਚ ਕਾਫੀ ਵਾਧਾ ਹੋਇਆ ਹੈ, ਅਕਤੂਬਰ 2024 ਵਿੱਚ ਕੁੱਲ ਵੋਟਰਾਂ ਦੀ ਗਿਣਤੀ 1,53,57,529 ਸੀ,ਹਾਲਾਂਕਿ, ਥੋੜ੍ਹੇ ਜਿਹੇ ਸੁਧਾਰ ਤੋਂ ਬਾਅਦ, ਇਹ ਗਿਣਤੀ ਵਧ ਕੇ 1,55,24,858 ਹੋ ਗਈ ਹੈ, ਜਿਸ ਵਿੱਚ ਦਸੰਬਰ 2024 ਤੱਕ 1,67,329 ਨਵੇਂ ਵੋਟਰ ਸ਼ਾਮਲ ਹੋਣਗੇ,ਕਮਿਸ਼ਨ ਨੇ ਨਵੇਂ ਵੋਟਰ ਸ਼ਨਾਖਤੀ ਕਾਰਡ (New Voter ID Card) ਪ੍ਰਾਪਤ ਕਰਨ ਲਈ ਝੂਠੇ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ।

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ
Chandigarh,20 NOV,2024,(Azad Soch News):- ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ (By-Election) ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਹਾਲਾਂਕਿ ਸਟੀਕ ਵੋਟਿੰਗ ਫੀਸਦੀ (Accurate Voting Percentage) ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ (Collection Centers) 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ,ਮੁੱਖ ਚੋਣ ਅਧਿਕਾਰੀ (Chief Electoral Officer) ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ  81 ਫੀਸਦੀ ਵੋਟਿੰਗ (Voting )ਦਰਜ ਕੀਤੀ ਗਈ ਹੈ,ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ (Dera Baba Nanak) ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ  54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ (Returning Officers) ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ,ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ (Polling Stations) 'ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ (Punjab Police) ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ,ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ (Media Personnel) ਦਾ ਵੀ ਸ਼ੁਕਰੀਆ ਕੀਤਾ ਹੈ।

Maharashtra Elections 2024: ਮਹਾਰਾਸ਼ਟਰ ਵਿਧਾਨ ਸਭਾ ਦੀਆਂ ਸਾਰੀਆਂ 288 ਸੀਟਾਂ ਲਈ ਅੱਜ ਵੋਟਿੰਗ
Maharashtra,20 NOV,2024,((Azad Soch News):-  ਮਹਾਰਾਸ਼ਟਰ ਵਿਧਾਨ ਸਭਾ (Maharashtra Vidhan Sabha) ਦੀਆਂ ਸਾਰੀਆਂ 288 ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ, 4,136 ਉਮੀਦਵਾਰ ਚੋਣ ਮੈਦਾਨ ਵਿੱਚ ਹਨ,ਵਿਧਾਨ ਸਭਾ (Vidhan Sabha) ਦੀਆਂ 288 ਸੀਟਾਂ ਵਿੱਚੋਂ 234 ਜਨਰਲ ਸ਼੍ਰੇਣੀ ਵਿੱਚ ਆਉਂਦੀਆਂ ਹਨ, 29 ਅਨੁਸੂਚਿਤ ਜਾਤੀਆਂ (SC) ਲਈ ਅਤੇ 25 ਅਨੁਸੂਚਿਤ ਜਨਜਾਤੀ (ST) ਲਈ ਰਾਖਵੀਆਂ ਹਨ,52,789 ਥਾਵਾਂ 'ਤੇ 1,00,186 ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਹੋਵੇਗੀ,ਇਸ ਵਿੱਚ 42,604 ਸ਼ਹਿਰੀ ਪੋਲਿੰਗ ਸਟੇਸ਼ਨ ਅਤੇ 57,582 ਪੇਂਡੂ ਪੋਲਿੰਗ ਸਟੇਸ਼ਨ Polling Stations) ਸ਼ਾਮਲ ਹਨ, ਇਨ੍ਹਾਂ ਵਿੱਚੋਂ 299 ਪੋਲਿੰਗ ਸਟੇਸ਼ਨਾਂ ਦਾ ਪ੍ਰਬੰਧਨ ਅਪਾਹਜ ਵਿਅਕਤੀਆਂ (ਪੀਡਬਲਯੂਡੀ) (PWD) ਦੁਆਰਾ ਕੀਤਾ ਜਾਂਦਾ ਹੈ,ਅਪਡੇਟ ਕੀਤੀ ਵੋਟਰ ਸੂਚੀ ਦੇ ਅਨੁਸਾਰ, ਮਹਾਰਾਸ਼ਟਰ ਵਿੱਚ ਲਗਭਗ 9.7 ਕਰੋੜ (97 ਮਿਲੀਅਨ) ਯੋਗ ਵੋਟਰ ਹਨ,ਇਸ ਵਿੱਚ 4.97 ਕਰੋੜ ਪੁਰਸ਼ ਵੋਟਰ ਅਤੇ 4.66 ਕਰੋੜ ਮਹਿਲਾ ਵੋਟਰ ਸ਼ਾਮਲ ਹਨ,ਇੱਥੇ 1.85 ਕਰੋੜ ਨੌਜਵਾਨ ਵੋਟਰ (18-29) ਹਨ, ਜਿਨ੍ਹਾਂ ਵਿੱਚ 20.93 ਲੱਖ ਪਹਿਲੀ ਵਾਰ ਵੋਟਰ (18-19) ਸ਼ਾਮਲ ਹਨ।

ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ ਅੱਜ 43 ਸੀਟਾਂ ’ਤੇ ਵੋਟਿੰਗ ਹੋਵੇਗੀ
New Delhi, 13,NOV,2024,(Azad Soch News):- ਝਾਰਖੰਡ ਵਿਧਾਨ ਸਭਾ ਚੋਣਾਂ (Jharkhand Assembly Elections) ਦੇ ਪਹਿਲੇ ਪੜਾਅ ’ਚ ਅੱਜ 43 ਸੀਟਾਂ ’ਤੇ ਵੋਟਿੰਗ ਹੋਵੇਗੀ,ਪਹਿਲੇ ਪੜਾਅ ’ਚ 13 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤਕ ਵੋਟਿੰਗ ਹੋਵੇਗੀ,ਇਸ ਪੜਾਅ ’ਚ 73 ਔਰਤਾਂ ਸਮੇਤ 683 ਦਾਅਵੇਦਾਰਾਂ ਨੇ ਸੀਟਾਂ ਲਈ ਚੋਣ ਲੜੀ ਸੀ,ਇਨ੍ਹਾਂ 43 ਵਿਧਾਨ ਸਭਾ ਹਲਕਿਆਂ ’ਚ 17 ਆਮ ਸੀਟਾਂ, ਅਨੁਸੂਚਿਤ ਕਬੀਲਿਆਂ ਲਈ 20 ਸੀਟਾਂ ਅਤੇ ਅਨੁਸੂਚਿਤ ਜਾਤੀਆਂ ਲਈ 6 ਸੀਟਾਂ ਸ਼ਾਮਲ ਹਨ,ਝਾਰਖੰਡ ’ਚ ਕੁਲ 81 ਸੀਟਾਂ ਹਨ,950 ਬੂਥਾਂ ’ਤੇ ਵੋਟਿੰਗ ਦਾ ਸਮਾਂ ਸ਼ਾਮ 4 ਵਜੇ ਖਤਮ ਹੋ ਜਾਵੇਗਾ, ਹਾਲਾਂਕਿ ਉਸ ਸਮੇਂ ਕਤਾਰ ’ਚ ਖੜ੍ਹੇ ਲੋਕ ਵੋਟ ਪਾ ਸਕਣਗੇ,ਸੂਬੇ ਭਰ ’ਚ ਕੁਲ 15,344 ਪੋਲਿੰਗ ਸਟੇਸ਼ਨ (Polling Station) ਬਣਾਏ ਗਏ ਹਨ।

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ
Patiala,15,OCT,2024,(Azad Soch News):- ਪੰਜਾਬ ਪੰਚਾਇਤਾਂ ਦੀਆਂ ਚੋਣਾਂ 15 ਅਕਤੂਬਰ ਨੂੰ ਹੋ ਰਹੀਆਂ ਹਨ ਤੇ ਇਸੇ ਦਿਨ ਹੀ ਨਤੀਜੇ ਵੀ ਐਲਾਨੇ ਜਾਣਗੇ,ਵੋਟਿੰਗ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ,ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ,ਸੂਬੇ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ,ਬੈਲਟ ਪੇਪਰ (Ballot Paper) ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ,ਈਵੀਐਮ (EVM) ਦੀ ਵਰਤੋਂ ਨਹੀਂ ਕੀਤੀ ਜਾਵੇਗੀ,ਇਸ ਦੇ ਨਾਲ ਹੀ ਬੈਲਟ ਪੇਪਰ 'ਤੇ NOTA ਦਾ ਵਿਕਲਪ ਹੋਵੇਗਾ।ਪੰਚਾਇਤੀ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ,ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਚੋਣਾਂ ਲਈ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ,ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ, ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।

ਹਰਿਆਣਾ ਵਿਚ 90 ਸੀਟਾਂ ਲਈ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 7.00 ਵਜੇ ਸ਼ੁਰੂ
Chandigarh, October 5, 2024,(Azda Soch News):- ਹਰਿਆਣਾ ਵਿਚ 90 ਸੀਟਾਂ ਲਈ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 7.00 ਵਜੇ ਸ਼ੁਰੂ ਹੋ ਗਿਆ,ਸ਼ੁਰੂਆਤ ਵਿਚ ਝੱਜਰ ਦੇ ਇਕ ਪੋਲਿੰਗ ਸਟੇਸ਼ਨ (Polling Station) ਵਿਚ ਓਲੰਪੀਅਨ ਮਨੂ ਭਾਕਰ ਵੋਟ ਪਾਉਣ ਵਾਲੇ ਪਹਿਲੇ ਵੋਟਰਾਂ ਵਿਚ ਸ਼ਾਮਲ ਹੋਈ,ਸਾਬਕਾ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਸ਼ੁਰੂਆਤੀ ਵੋਟਰਾਂ ਵਿਚ ਸ਼ਾਮਲ ਹੋਏ।

ਪੰਜਾਬ 'ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁੱਲ,15 ਅਕਤੂਬਰ ਨੂੰ ਵੋਟਾਂ ਪੈਣਗੀਆਂ
Chandigarh,25 Sep,2024,(Azad Soch News):- ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ‘ਚ ਪੰਚਾਇਤੀ ਚੋਣਾਂ (Panchayat Elections) ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ,ਪੰਜਾਬ ‘ਚ 15 ਅਕਤੂਬਰ ਨੂੰ ਵੋਟਾਂ ਪੈਣਗੀਆਂ,ਨੌਮੀਨੇਸ਼ਨ ਦੀ ਤਾਰੀਕ 4 ਅਕਤੂਬਰ ਹੋਵੇਗੀ,ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਓਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ।

ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਵੋਟਿੰਗ ਸ਼ੁਰੂ
Jalandhar,10 July,2024,(Azad Soch News):- ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ (Jalandhar West Vidhan Sabha Seat) 'ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ,ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ,ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ,ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ,ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ,ਇਸ ਸੀਟ 'ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ,ਇਸ ਸੀਟ 'ਤੇ ਕੁੱਲ 1,71,963 ਵੋਟਰ ਹਨ,ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ,ਨਾਲ ਹੀ, ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ,ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ,ਸਾਬਕਾ ਭਾਜਪਾ ਦੇ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਅਕਾਲੀ ਦਲ ਵਲੋਂ ਸੁਰਜੀਤ ਕੌਰ ਅਤੇ ਬਸਪਾ ਵਲੋਂ ਬਿੰਦਰ ਲਾਖਾ ਚੋਣ ਲੜ ਰਹੇ ਹਨ,ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ,2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ ਹੋਵੇਗੀ
Patiala,01 June,2024,(Azad Soch News):- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ ਹੋਵੇਗੀ,13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ ਹਨ,ਇਸ ਵਿਚ 1.12 ਕਰੋੜ ਪੁਰਸ਼ ਤੇ 1.1 ਕਰੋੜ ਮਹਿਲਾ ਵੋਟਰ ਹਨ,18 ਤੋਂ 19 ਸਾਲ ਦੇ ਵਿਚ 5.38 ਲੱਖ ਵੋਟਰ ਪਹਿਲੀ ਵਾਰ ਵੋਟਿੰਗ ਕਰਨਗੇ,ਪੰਜਾਬ ਵਿਚ 4 ਪਾਰਟੀਆਂ ਵਿਚ ਮੁਕਾਬਲਾ ਹੈ ਜਿਨ੍ਹਾਂ ਵਿਚ ਸੂਬੇ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ,ਵਿਰੋਧੀ ਧਿਰ ਕਾਂਗਰਸ,ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਸ਼ਾਮਲ ਹੈ,ਪੰਜਾਬ ਵਿਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਗਠਜੋੜ ਦੇ ਇਕੱਲੇ ਚੋਣ ਲੜ ਰਹੀਆਂ ਹਨ,ਸੂਬੇ ਵਿਚ 24451 ਪੋਲਿੰਗ ਸਟੇਸ਼ਨ (Polling Station) ਬਣਾਏ ਗਏ ਹਨ,ਇਨ੍ਹਾਂ ਵਿਚੋਂ 5694 ਸੰਵੇਦਨਸ਼ੀਲ ਹਨ,ਸਾਰੇ ਪੋਲਿੰਗ ਬੂਥਾਂ (PollingBooths) ‘ਤੇ ਲਾਈਵ ਵੈੱਬਕਾਸਟਿੰਗ (Live Webcasting) ਕੀਤੀ ਜਾਵੇਗੀ,70,000 ਪੁਲਿਸ ਮੁਲਾਜ਼ਮ,ਹੋਮਗਾਰਡ (Policemen,Home Guards) ਤੇ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਸੁਰੱਖਿਆ ਵਿਚ ਤਾਇਨਾਤ ਕੀਤੇ ਗਏ ਹਨ,6,000 ਤੋਂ ਵੱਧ ਥਾਵਾਂ ‘ਤੇ ਮਾਈਕ੍ਰੋ ਆਬਜ਼ਰਵਰ ਕੇਵਲ ਪੋਲਿੰਗ ਬੂਥ (Micro Observer Polling Booth Only) ‘ਤੇ ਲਗਾਏ ਗਏ ਹਨ ਤਾਂ ਜੋ ਕੋਈ ਗੜਬੜੀ ਨਾ ਹੋਵੇ,ਸੂਬੇ ਵਿਚ ਕੁੱਲ 328 ਉਮੀਦਵਾਰ ਚੋਣ ਮੈਦਾਨ ਵਿਚ ਹਨ,ਇਨ੍ਹਾਂ ਵਿਚੋਂ 169 ਆਜ਼ਾਦ ਉਮੀਦਵਾਰ ਹਨ,ਪੰਜਾਬ ਚੋਣ ਕਮਿਸ਼ਨ (Punjab Election Commission) ਦੀ ਸਭ ਤੋਂ ਵੱਡੀ ਚੁਣੌਤੀ ਵੋਟਿੰਗ ਵਧਾਉਣ ਦੀ ਹੈ,ਕਿਉਂਕਿ 2017 ਦੀਆਂ ਲੋਕ ਸਭਾ ਚੋਣਾਂ (Lok Sabha Elections) ਵਿਚ ਪੰਜਾਬ ਵਿਚ 65 ਫੀਸਦੀ ਵੋਟਿੰਗ ਹੋਈ ਸੀ ਜੋ ਕਿ ਘੱਟ ਸੀ,ਅਜਿਹੇ ਵਿਚ ਟਾਰਗੈੱਟ 70 ਫੀਸਦੀ ਤੋਂ ਵੱਧ ਰੱਖਿਆ ਗਿਆ ਹੈ,ਵੋਟਿੰਗ ਵਧਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਛਬੀਲ, ਬੈਠਣ ਦੀ ਸੁਵਿਧਾ,ਮੈਡੀਕਲ ਸਹੂਲਤ ਦਾ ਇੰਤਜ਼ਾਮ ਕੀਤਾ ਗਿਆ ਹੈ।

ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਭਲਕੇ ਹੋਵੇਗੀ ਵੋਟਿੰਗ
Patiala,31 May,2024,(Azad Soch News):- ਪੰਜਾਬ ‘ਚ ਭਲਕੇ ਵੋਟਿੰਗ ਹੋਣੀ ਹੈ,ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2 ਕਰੋੜ ਤੋਂ ਜ਼ਿਆਦਾ ਵੋਟਰ ਕਰਨਗੇ,ਚੋਣ ਕਮਿਸ਼ਨ (Election Commission) ਵੱਲੋਂ ਵੋਟਿੰਗ (Voting) ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ,ਪੰਜਾਬ ਵਿਚ ਇਸ ਵਾਰ ਕਿਸ ਨੂੰ ਵੋਟ ਪਾਉਣੀ ਹੈ,ਇਸ ਦਾ ਫ਼ੈਸਲਾ ਕਰਨਾ ਬੜਾ ਔਖਾ ਹੈ,ਚਾਰ ਪਾਰਟੀਆਂ ਤੇ ਹਰ ਸੀਟ ’ਤੇ ਇਕ ਆਜ਼ਾਦ ਜਾਂ ਪੰਥਕ/ਪੰਜਾਬੀਅਤ ਦਾ ਪ੍ਰਤੀਕ ਮੁਕਾਬਲੇ ਤੇ ਖੜਾ ਹੈ,ਚੋਣ ਕਮਿਸ਼ਨ ਮੁਤਾਬਕ ਵੋਟਰਾਂ ਦੇ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 12 ਅਜਿਹੇ ਦਸਤਾਵੇਜ਼ ਹਨ,ਜਿਨ੍ਹਾਂ ਜ਼ਰੀਏ ਲੋਕ ਵੋਟ ਕਰ ਸਕਦੇ ਹਨ, ਇਨ੍ਹਾਂ ਦਸਤਾਵੇਜ਼ਾਂ ਵਿਚ ਸੇਵਾਂ ਪਛਾਣ ਪੱਤਰ, ਬੈਂਕ/ਡਾਕ ਘਰ ਵੱਲੋਂ ਜਾਰੀ ਕੀਤੀ ਗਈ ਫੋਟੋ ਲੱਗੀ Passbook, Pancard, NPR ਤਹਿਤ R.G.I.ਵੱਲੋਂ ਜਾਰੀ Smart Card, MGNREGA Card, Ministry of Labour ਵੱਲੋਂ ਜਾਰੀ ਕੀਤਾ ਗਿਆ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਫੋਟੋ ਸਣੇ ਪੈਨਸ਼ਨ ਦਸਤਾਵੇਜ਼, MP/MLA/MLC ਵੱਲੋਂ ਜਾਰੀ ਕੀਤਾ ਗਿਆ ਪਛਾਣ ਪੱਤਰ, ਸਮਾਜਿਕ ਨਿਆਂ ਤੇ ਸਸ਼ਕੀਤਕਰਨ ਮੰਤਰਾਲੇ, ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ UDID ਕਾਰਡ ਤੇ ਆਧਾਰ ਕਾਰਡ ਸ਼ਾਮਲ ਹੈ।

ਦਿੱਲੀ ਵਿੱਚ ਭਲਕੇ 25 ਮਈ ਨੂੰ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਲਈ ਵੋਟਿੰਗ ਹੋਵੇਗੀ
New Delhi,24 May,2024,(Azad Soch News):- ਦਿੱਲੀ ਵਿੱਚ ਭਲਕੇ 25 ਮਈ ਨੂੰ ਲੋਕ ਸਭਾ ਚੋਣਾਂ (Lok Sabha Elections) ਦੇ ਛੇਵੇਂ ਪੜਾਅ ਲਈ ਵੋਟਿੰਗ (Voting) ਹੋਵੇਗੀ,ਇਸ ਕਾਰਨ ਦਿੱਲੀ ਪ੍ਰਸ਼ਾਸਨ (Delhi Administration) ਨੇ ਮੈਟਰੋ (Metro) ਦਾ ਸਮਾਂ ਬਦਲ ਦਿੱਤਾ ਹੈ,ਕੱਲ੍ਹ ਮੈਟਰੋ 4 ਵਜੇ ਹੀ ਚੱਲਣੀ ਸ਼ੁਰੂ ਹੋ ਜਾਵੇਗੀ,ਦਿੱਲੀ ਨਾਲ ਲੱਗਦੀਆਂ ਸਰਹੱਦਾਂ ਸੀਲ ਰਹਿਣਗੀਆਂ,ਬਾਜ਼ਾਰ,ਸਕੂਲ,ਦਫ਼ਤਰ,ਕਾਲਜ ਅਤੇ ਉਦਯੋਗਿਕ ਖੇਤਰ ਬੰਦ ਰਹਿਣਗੇ,ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਭਲਕੇ ਵੀ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।