Talwandi Sabo - Azad Soch

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਈ ਅਹਿਮ ਪੰਥਕ ਮਾਮਲਿਆਂ ’ਤੇ ਫ਼ੈਸਲੇ ਸੁਣਾਏ ਗਏ
ਅੰਮ੍ਰਿਤਸਰ,16, ਜੂਨ, 2026, (ਆਜ਼ਾਦ ਸੋਚ ਨਿਊਜ਼):-   ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਈ ਅਹਿਮ ਪੰਥਕ ਮਾਮਲਿਆਂ ’ਤੇ ਫ਼ੈਸਲੇ ਸੁਣਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋਂ ਫ਼ੈਸਲੇ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਗੁਰਜੰਟ ਸਿੰਘ ਬਰਨਾਲਾ ਵੱਲੋਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਸਬੰਧੀ ਮਾਮਲਾ ਵਿਚਾਰਿਆ ਗਿਆ। ਪੰਜ ਸਿੰਘ ਸਾਹਿਬਾਨ ਨੇ ਇਸ ਨੂੰ ਗੰਭੀਰ ਅਵੱਗਿਆ ਮੰਨਦਿਆਂ ਗੁਰਜੰਟ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (Takht Sri Damdama Sahib, Talwandi Sabo) ਵਿਖੇ ਅੰਮ੍ਰਿਤ ਸੰਚਾਰ ਸਮੇਂ ਪੰਜ ਪਿਆਰੇ ਸਾਹਿਬਾਨ ਦੇ ਸਨਮੁੱਖ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।

ਰਵੀਪ੍ਰੀਤ ਸਿੰਘ ਸਿੱਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ,ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ
Bathinda,07 May,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਵਿਚਾਲੇ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ,ਪਾਰਟੀ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ (Talwandi Sabo) ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ (In Charge Ravipreet Singh Sidhu) ਨੇ ਜਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਪਾਰਟੀ ਛੱਡ ਦਿੱਤੀ ਹੈ,ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ,ਉਨ੍ਹਾਂ ਕਿਹਾ ਕਿ ਉਹ ਭਲਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿਚ ਸ਼ਾਮਲ ਹੋਣਗੇ,ਦੱਸ ਦੇਈਏ ਕਿ ਇਸ ਦਾ ਸਿੱਧਾ ਫਾਇਦਾ ਹਰਸਿਮਰਤ ਕੌਰ ਬਾਦਲ (Harsimrat Kaur Badal) ਦੀ ਚੋਣ ਮੁਹਿੰਮ ਨੂੰ ਮਿਲੇਗਾ ਕਿਉਂਕਿ ਰਵੀਪ੍ਰੀਤ ਸਿੰਘ ਬਠਿੰਡਾ ਦਿਹਾਤੀ (Bathinda Rural) ਇਲਾਕੇ ਵਿਚ ਚੰਗਾ ਪ੍ਰਭਾਵ ਰੱਖਦੇ ਹਨ,ਜਿਵੇਂ-ਜਿਵੇਂ 1 ਜੂਨ ਨੇੜੇ ਆ ਰਹੀ ਹੈ ਉਥੇ ਹੀ ਪਾਰਟੀਆਂ ਵੱਲੋਂ ਜਿੱਤ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਤੇ ਨਾਲ ਹੀ ਉਮੀਦਵਾਰਾਂ ਵੱਲੋਂ ਅਸਤੀਫਿਆਂ ਦਾ ਦੌਰ ਜਾਰੀ ਹੈ।

ਬਹੁਜਨ ਸਮਾਜ ਪਾਰਟੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ
Patiala,25 April,2024,(Azad Soch News):- ਬਹੁਜਨ ਸਮਾਜ ਪਾਰਟੀ ਪੰਜਾਬ (Bahujan Samaj Party Punjab) ਵੱਲੋਂ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (Fatehgarh Sahib) ਅਤੇ ਲੋਕ ਸਭਾ ਹਲਕਾ ਬਠਿੰਡਾ (Bathinda) ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ,ਬਸਪਾ ਦੇ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਉਮੀਦਵਾਰ ਹੋਣਗੇ,ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ (Jasvir Singh Gari) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਸ੍ਰੀ ਲਖਵੀਰ ਸਿੰਘ ਨਿੱਕਾ ਮੌਜੂਦਾ ਜ਼ਿਲ੍ਹਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ,ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ, ਜਿਨ੍ਹਾਂ ਨੇ ਮੋਹਰਲੀ ਕਤਾਰ ਖੜ੍ਹੇ ਹੋ ਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ (Talwandi Sabo Shri Guru Ravidas Ji Maharaj) ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ,ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਸ਼੍ਰੀ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ (Lok Sabha Fatehgarh Sahib) ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।