Ferozepur - Azad Soch

ਡਾ. ਰਣਧੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
ਫਿਰੋਜ਼ਪੁਰ, 19 ਸਤੰਬਰ 2025,(ਸੁਖਵਿੰਦਰ ਸਿੰਘ):- ਡਾ. ਰਣਧੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਫ਼ਿਰੋਜ਼ਪੁਰ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜਲੰਧਰ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਆਪਣੇ ਵਿਸ਼ਾਲ ਅਨੁਭਵ ਅਤੇ ਸਮਰਪਣ ਨਾਲ ਕਿਸਾਨਾਂ ਵਿੱਚ ਵਿਸ਼ੇਸ਼ ਪਛਾਣ ਬਣਾ ਚੁੱਕੇ ਹਨ। ਡਿਊਟੀ ਜੁਆਇਨ ਕਰਨ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਦੀਆਂ ਸਰਕਾਰੀ ਯੋਜਨਾਵਾਂ, ਸਹਾਇਤਾ ਸਕੀਮਾਂ ਅਤੇ ਨਵੀਆਂ ਖੇਤੀਬਾੜੀ ਤਕਨੀਕਾਂ ਨੂੰ ਹਰ ਕਿਸਾਨ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ, ਜਿਸ ਨਾਲ ਕਿਸਾਨ ਆਰਥਿਕ ਤੌਰ 'ਤੇ ਮਜ਼ਬੂਤ ਹੋ ਸਕਣ।ਉਨ੍ਹਾਂ  ਨੇ ਕਿਸਾਨਾਂ ਨੂੰ ਜੈਵਿਕ ਖੇਤੀ, ਫਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨ ਦੀ ਵਚਨਬੱਧਤਾ ਜਤਾਈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਫਸਲਾਂ ਦੀ ਉਪਜ ਵਧੇਗੀ, ਸਗੋਂ ਮਿੱਟੀ ਦੀ ਸਿਹਤ ਅਤੇ ਪਾਣੀ ਦੀ ਸੰਭਾਲ ਵੀ ਸੰਭਵ ਹੋਵੇਗੀ। ਚਾਰਜ ਸੰਭਾਲਣ ਦੇ ਮੌਕੇ 'ਤੇ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਤਹਿ-ਦਿਲੋਂ ਸਵਾਗਤ ਕੀਤਾ। ਨੀਰਜ ਇਸ ਮੌਕੇ ਨੀਰਜ ਸ਼ਰਮਾ ਬਲਾਕ ਖੇਤੀਬਾੜੀ ਅਫ਼ਸਰ, ਅਮਿਤ ਪੁੰਜ ਬਲਾਕ ਖੇਤੀਬਾੜੀ ਅਫ਼ਸਰ, ਰਜਨੀਸ਼ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਗੁਰਵੰਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਨਵੀਨ ਖੰਨਾ ਖੇਤੀਬਾੜੀ ਵਿਕਾਸ ਅਫ਼ਸਰ, ਸੁਨੀਲ ਕੁਮਾਰ ਸੁਪਰਡੰਟ, ਕਰਨ ਸੀਨੀਅਰ ਸਹਾਇਕ ਅਤੇ ਸੰਜੀਵ ਗੁਪਤਾ ਲੇਖਾਕਾਰ ਹਾਜ਼ਰ ਸਨ।

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਰੇਡ ਰਿਬਨ ਕਲੱਬਾਂ ਅਤੇ ਐਨ ਐੱਸ ਐੱਸ ਯੂਨਿਟਾਂ ਵੱਲੋਂ ਖੂਨਦਾਨ ਕੈਂਪ ਆਯੋਜਿਤ
ਫਿਰੋਜ਼ਪੁਰ 19 ਸਤੰਬਰ,2025 (ਸੁਖਵਿੰਦਰ ਸਿੰਘ):- ਸਰਹੱਦੀ ਏਰੀਆ ਫ਼ਿਰੋਜ਼ਪੁਰ ਵਿੱਚ ਸਥਾਪਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਮੇਰਾ ਯੁਵਾ ਭਾਰਤ ਵਲੋਂ ਬੀਤੇ ਦਿਨ ਖੂਨਦਾਨ ਕੈਂਪ ਦਾ ਆਯੋਯਨ ਕੀਤਾ ਗਿਆ । ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਵਧ ਚੜ ਕੇ ਹਿੱਸਾ ਲਿਆ ਗਿਆ । ਕੈਂਪ ਦਾ ਉੱਦਘਾਟਨ ਕੈਂਪਸ ਰਜਿਸਟਰਾਰ ਪ੍ਰੋ ਡਾ ਗਜ਼ਲਪ੍ਰੀਤ ਸਿੰਘ ਵੱਲੋਂ ਕੀਤਾ ਗਿਆ । ਓਹਨਾ ਵੱਲੋਂ ਮਾਣਯੋਗ ਵਾਈਸ ਚਾਂਸਲਰ ਪ੍ਰੋ ਡਾ ਸੁਸ਼ੀਲ ਮਿੱਤਲ ਭੇਜੇ ਸੁਨੇਹੇ ਰਾਹੀ ਵਿਦਿਆਰਥੀਆਂ ਅਤੇ ਸਟਾਫ ਇਸ ਨੋਬਲ ਕੰਮ ਲਈ ਨੂੰ ਸ਼ੁੱਭ ਇਸ਼ਾਵਾਂ ਦਿੱਤੀਆਂ । ਕੈਂਪਸ ਪੀ ਆਰ ਓ ਯਸ਼ਪਾਲ ਨੇ ਦਸਿਆ ਕਿ ਕੈਂਪ ਵਿੱਚ ਡਾ. ਦਿਸਵਣ ਬਾਜਵਾ ਤੇ ਓਹਨਾ ਦੀ ਟੀਮ ਵਲੋਂ  ਕੁੱਲ 52 ਯੂਨਿਟ ਖੂਨ ਇਕੱਤਰ ਕੀਤਾ ਗਿਆ ਅਤੇ ਇਸ ਵਿੱਚ ਕੈਂਪਸ ਦੇ ਫਾਰਮਾਸਿਸਟ ਮਾਧਵ ਗੋਪਾਲ ਅਤੇ ਨਰਸ ਕਮਲ ਭੱਟੀ ਦਾ ਵਿਸ਼ੇਸ਼ ਯੋਗਦਾਨ ਰਿਹਾ । ਕੈਂਪ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਟਾਫ ਵੱਲੋਂ ਖੂਨਦਾਨ ਕਰਨ ਵਾਲਿਆਂ ਵਿੱਚ ਡਾ ਬੋਹੜ ਸਿੰਘ , ਡਾ ਗੁਰਪ੍ਰੀਤ ਸਿੰਘ, ਪੀ ਆਰ ਓ ਯਸ਼ਪਾਲ, ਦੀਪਕ ਸ਼ਰਮਾ, ਅਸਿਸਟੈਂਟ ਪ੍ਰੋ ਗੁਰਜੀਵਨ ਸਿੰਘ ( ਹੁਣ ਤੱਕ 54 ਯੂਨਿਟ) , ਬਲਕਰਨ ਸਿੰਘ, ਰਮਨ ਭੰਡਾਰੀ, ਸੁਖਜਿੰਦਰ ਸੰਧੂ, ਜਸਵਿੰਦਰ ਸਿੰਘ, ਦਵਿੰਦਰ ਮੋਂਗਾ ਆਦਿ ਸਾਮਿਲ ਹਨ । ਵਰਣਨ ਯੋਗ ਹੈ ਕਿ ਵਿਦਿਆਰਥੀਆਂ ਵ੍ਹਿਚੋਂ ਅਕਾਂਕਸ਼ਾ ਗਾਬਾ ਕੰਪਿਊਟਰ ਸਾਇੰਸ ਦੂਜਾ ਸਾਲ ਨੇ ਇਕ ਸਾਲ ਚ ਤੀਸਰੀ ਵਾਰ ਖੂਨਦਾਨ ਕਰਕੇ ਮਿਸਾਲ ਕਾਇਮ ਕੀਤੀ । ਇਸ ਮੌਕੇ ਖੂਨ ਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਰੇਡ ਰਿਬਨ ਕਲੱਬ ਵੱਲੋਂ ਮੈਡਲ, ਸਰਟੀਫਿਕੇਟ ਤੇ ਟੀ ਸ਼ਰਟ ਤੋਂ ਇਲਾਵਾ ਮੇਰਾ ਯੁਵਾ ਭਾਰਤ ਵਲੋਂ ਡਾਇਰੀ ਤੇ ਪੈਨ ਆਦਿ ਦਿੱਤੇ ਗਏ । ਇਸ ਮੌਕੇ ਨੋਡਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰ, ਗੁਰਪ੍ਰੀਤ ਸਿੰਘ, ਯਸ਼ਪਾਲ, ਗੁਰਜੀਵਨ ਸਿੰਘ , ਜਸਵੀਰ ਚੰਦ,ਅਤੇ ਦਵਿੰਦਰ ਮੋਂਗਾ ਆਦਿ ਹਾਜ਼ਰ ਸਨ ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਅਤੇ ਵੰਡੇ ਗਏ
ਫਿਰੋਜ਼ਪੁਰ 30 ਜੂਨ 2025 ( ਸੁਖਵਿੰਦਰ ਸਿੰਘ):- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਦਿਸ਼ਾ—ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਆਪ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੁਮੀਤ ਮਲਹੋਤਰਾ ਨੇ ਵਾਤਾਵਰਨ ਦਿਵਸ ਦੇ ਮੌਕੇ ਕੀਤੀ ਸੀ।

ਇਸ ਮੁਹਿੰਮ ਦੇ ਚੱਲਦੇ ਹੋਏ ਮੈਡਮ ਅਨੁਰਾਧਾ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਬਿਰਧ ਆਸ਼ਰਮ ਵਿੱਚ ਰੁੱਖ—ਬੂਟੇ ਲਗਾਏ ਗਏ ਅਤੇ ਬੂਟੇ ਵੰਡੇ ਗਏ ਅਤੇ ਨਾਲ ਹੀ ਲੋਕਾਂ ਨੂੰ ਪ੍ਰੇਰਿਤ ਵੀ ਕੀਤਾ ਗਿਆ ਕਿ ਉਹ ਆਪ ਇਸ ਬੂਟੇ ਨੂੰ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਵੱਧ ਰਹੀ ਆਲਮੀ ਤਪਸ਼ ਅਤੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਬਣਾਉਣ ਲਈ ਬਹੁਤਾਤ ਮਾਤਰਾ ਵਿੱਚ ਪੌਦੇ ਲਗਾਉਣੇ ਜ਼ਰੂਰੀ ਹਨ ਅਤੇ ਸਾਨੂੰ ਸਭ ਨੂੰ ਰਲ ਕੇ ਇਸ ਕੰਮ ਨੇ ਨਪੇਰੇ ਚਾੜ੍ਹਨਾ ਪਵੇਗਾ।

ਫਿਰੋਜ਼ਪੁਰ ਵਿੱਚ ਏ.ਡੀ.ਸੀ (ਪੇਂਡੂ ਵਿਕਾਸ) ਵੱਲੋਂ ਡੀ.ਡੀ.ਯੂ.-ਜੀ.ਕੇ.ਵਾਈ. ਸਕੀਮ ਅਧੀਨ ਦਾਖਲ ਉਮੀਦਵਾਰਾਂ ਨੂੰ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ
ਫ਼ਿਰੋਜ਼ਪੁਰ, 12 ਅਪ੍ਰੈਲ 2025 ( ਸੁਖਵਿੰਦਰ ਸਿੰਘ );-  ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਅਧੀਨ ਇੱਕ ਸਵਾਗਤ ਕਿੱਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਵਾਮੀ ਪ੍ਰਗਿਆਨੰਦ ਜੀ ਐਜੂਕੇਸ਼ਨਲ ਸੋਸਾਇਟੀ ਵੱਲੋਂ ਲਾਗੂ ਕੀਤੇ ਗਏ ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ਼੍ਰੀ ਹਰਜਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਇਸ ਹੁਨਰ ਵਿਕਾਸ ਪਹਿਲਕਦਮੀ ਦੇ ਹਿੱਸੇ ਵਜੋਂ, ਗਰੀਬੀ ਰੇਖਾ ਤੋਂ ਹੇਠਾਂ (ਬੀ.ਪੀ.ਐਲ.) ਪਰਿਵਾਰਾਂ ਦੀਆਂ ਪੇਂਡੂ ਕੁੜੀਆਂ ਵੇਅਰਹਾਊਸ ਐਸੋਸੀਏਟ ਦੀ ਨੌਕਰੀ ਦੀ ਭੂਮਿਕਾ ਲਈ ਮੁਫ਼ਤ ਸਿਖਲਾਈ ਪ੍ਰਾਪਤ ਕਰ ਰਹੀਆਂ ਹਨ। ਸਿਖਲਾਈ ਪ੍ਰੋਗਰਾਮ ਵਿੱਚ ਮੁੱਖ ਨੌਕਰੀ ਦੇ ਹੁਨਰ ਅੰਗਰੇਜ਼ੀ ਸਾਫਟ ਸਕਿੱਲ ਅਤੇ ਆਈ.ਟੀ. ਸਿਖਲਾਈ ਸ਼ਾਮਲ ਹਨ, ਜਿਸਦਾ ਉਦੇਸ਼ ਭਾਗੀਦਾਰਾਂ ਦੀ ਸਮੁੱਚੀ ਰੁਜ਼ਗਾਰ ਯੋਗਤਾ ਨੂੰ ਵਧਾਉਣਾ ਹੈ। ਉਮੀਦਵਾਰਾਂ ਨੂੰ ਕੋਰਸ ਦੌਰਾਨ ਮੁਫ਼ਤ ਬੋਰਡਿੰਗ ਅਤੇ ਰਿਹਾਇਸ਼ ਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਇਹ ਪ੍ਰੋਗਰਾਮ ਸਿਖਲਾਈ ਦੇ ਸਫਲਤਾਪੂਰਵਕ ਪੂਰਾ ਹੋਣ 'ਤੇ ਪਲੇਸਮੈਂਟ ਸਹਾਇਤਾ ਨੂੰ ਯਕੀਨੀ ਬਣਾਉਂਦਾ ਹੈ, ਜੋ ਕਿ ਪੇਂਡੂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਟਿਕਾਊ ਰੋਜ਼ੀ-ਰੋਟੀ ਨੂੰ ਉਤਸ਼ਾਹਿਤ ਕਰਨ ਦੇ ਇਸ ਯੋਜਨਾ ਦੇ ਉਦੇਸ਼ ਦੇ ਅਨੁਸਾਰ ਹੈ।ਇਕੱਠ ਨੂੰ ਸੰਬੋਧਨ ਕਰਦੇ ਹੋਏ ਏ.ਡੀ.ਸੀ. ਸ਼੍ਰੀ ਹਰਜਿੰਦਰ ਸਿੰਘ ਨੇ ਦਾਖਲ ਹੋਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਭਵਿੱਖ ਦੀ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਸਮਾਰੋਹ ਵਿੱਚ ਸਰਬਜੀਤ ਸਿੰਘ, ਸ਼੍ਰੀ ਨਰਿੰਦਰ (ਪ੍ਰੋਜੈਕਟ ਕੋਆਰਡੀਨੇਟਰ), ਪੁਸ਼ਪੇਂਦਰ ਸੈਂਟਰ ਹੈੱਡ ਅਤੇ ਹਰਪ੍ਰੀਤ ਕੌਰ, ਜਸਬੀਰ ਕੌਰ ਦੀਕਸ਼ਾ ਹੁਨਰ ਕੇਂਦਰ ਦੇ ਸਟਾਫ ਮੈਂਬਰ ਵੀ ਮੌਜੂਦ ਸਨ।

ਵੇਰਕਾ ਫਿਰੋਜ਼ਪੁਰ ਡੇਅਰੀ ਦਾ ਸਾਲਾਨਾ ਆਮ ਇਜਲਾਸ ਸੰਪੰਨ
ਫਿਰੋਜਪੁਰ 30 ਮਾਰਚ 2025 (ਸੁਖਵਿੰਦਰ ਸਿੰਘ ) -ਕਿਸਾਨਾਂ ਦੀ ਭਲਾਈ ਲਈ ਵੇਰਕਾ ਵੱਲੋਂ ਦੁੱਧ ਖਰੀਦ ਮੁੱਲ ਵਿੱਚ 15 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਦੀ ਫਿਰੋਜ਼ਪੁਰ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਯੂਨੀਅਨ ਲਿਮਿਟਿਡ (ਵੇਰਕਾ ਫਿਰੋਜ਼ਪੁਰ ਡੇਅਰੀ) ਦਾ ਸਾਲਾਨਾ ਆਮ ਇਜਲਾਸ ਮਿਤੀ 27 ਮਾਰਚ 2025 ਨੂੰ ਫਿਰੋਜ਼ਪੁਰ ਕਲੱਬ, ਫਿਰੋਜ਼ਪੁਰ ਕੈਂਟ ਵਿਖੇ ਸਫਲਤਾਪੂਰਵਕ ਸੰਪੰਨ ਹੋਇਆ। ਇਸ ਇਜਲਾਸ ਦੀ ਪ੍ਰਧਾਨਗੀ ਸ. ਗੁਰਭੇਜ ਸਿੰਘ ਟਿੱਬੀ, ਚੇਅਰਮੈਨ, ਵੇਰਕਾ ਫਿਰੋਜ਼ਪੁਰ ਡੇਅਰੀ ਨੇ ਕੀਤੀ।

ਇਸ ਮੌਕੇ ਮੁੱਖ ਤੌਰ ’ਤੇ ਫਿਰੋਜ਼ਪੁਰ ਡਿਵੀਜ਼ਨ ਦੇ ਸੰਯੁਕਤ ਰਜਿਸਟਰਾਰ ਸ੍ਰੀ ਉਮੇਸ਼ ਕੁਮਾਰ, ਮਿਲਕਫੈਡ ਦੇ

ਨੁਮਾਇੰਦੇ ਸ. ਰੁਪਿੰਦਰ ਸਿੰਘ ਸੇਖੋਂ , ਸਹਾਇਕ ਰਜਿਸਟਰਾਰ ਸ੍ਰੀਮਤੀ ਸੋਨੀਆ, ਡਿਪਟੀ ਜਨਰਲ ਮੈਨੇਜਰ ਸ੍ਰੀ ਸੁਗਿਆਨ ਪ੍ਰਸਾਦ ਸਿੰਘ, ਆਡਿਟ ਵਿਭਾਗ ਤੋਂ ਇੰਸਪੈਕਟਰ ਸ਼੍ਰੀ. ਪ੍ਰਿੰਸ ਅਤੇ ਡੇਅਰੀ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਹੋਏ। ਇਸ ਤੋਂ ਇਲਾਵਾ, ਵਾਈਸ ਚੇਅਰਮੈਨ ਸ. ਹਰਪਾਲ ਸਿੰਘ, ਡਾਇਰੈਕਟਰ ਸ. ਗੁਰਦੀਪ ਸਿੰਘ, ਸ. ਮਿਲਖਾ ਸਿੰਘ, ਸ. ਅਮਨਦੀਪ ਸਿੰਘ, ਸ. ਹਰਮੀਤ ਸਿੰਘ, ਸ੍ਰੀਮਤੀ ਚਾਂਦ ਰਾਣੀ, ਸ੍ਰੀਮਤੀ ਕਿਰਨਦੀਪ ਕੌਰ, ਸ. ਰਭਾਸ਼ ਸਿੰਘ ਜਾਖੜ, ਸ. ਇਕਬਾਲ ਸਿੰਘ, ਸ. ਜੋਗਿੰਦਰ ਸਿੰਘ ਅਤੇ ਵੇਰਕਾ ਫਿਰੋਜ਼ਪੁਰ ਨਾਲ ਜੁੜੀਆਂ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

ਵੇਰਕਾ ਫਿਰੋਜ਼ਪੁਰ ਡੇਅਰੀ ਦੇ ਜਨਰਲ ਮੈਨੇਜਰ ਨੇ ਸਭਾ ਵਿੱਚ ਸ਼ਾਮਲ ਸਮੂਹ ਬੋਰਡ ਡਾਇਰੈਕਟਰਜ਼, ਅਧਿਕਾਰੀਆਂ ਅਤੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਕਿ ਉਹ ਆਪਣੇ ਖੇਤਰਾਂ ਵਿੱਚ ਸਿੱਧੇ ਤੇ ਅਸਿੱਧੇ ਤੌਰ ’ਤੇ ਵੇਰਕਾ ਦੀ ਤਰੱਕੀ ਲਈ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਇਜਲਾਸ ਦੇ ਏਜੰਡੇ ਪੜ੍ਹੇ ਅਤੇ ਜਾਣਕਾਰੀ ਦਿੱਤੀ ਕਿ ਸਾਲ 2022-23 ਅਤੇ 2023-24 ਦੌਰਾਨ ਵੇਰਕਾ ਫਿਰੋਜ਼ਪੁਰ ਡੇਅਰੀ ਮੁਨਾਫੇ ਵਿੱਚ ਰਹੀ ਹੈ। ਜਨਰਲ ਮੈਨੇਜਰ ਨੇ ਮੈਂਬਰਾਂ ਨੂੰ ਏਜੰਡਿਆਂ ’ਤੇ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ, ਜਿਸ ਨੂੰ ਸਰਬਸੰਮਤੀ ਨਾਲ ਮਨਜ਼ੂਰ ਕਰ ਲਿਆ ਗਿਆ। ਉਨ੍ਹਾਂ ਨੇ ਮੈਂਬਰਾਂ ਨੂੰ ਭਵਿੱਖ ਵਿੱਚ ਵੀ ਆਪਣਾ ਸਹਿਯੋਗ ਜਾਰੀ ਰੱਖਣ ਦੀ ਬੇਨਤੀ ਕੀਤੀ।

ਚੇਅਰਮੈਨ ਸ. ਗੁਰਭੇਜ ਸਿੰਘ ਟਿੱਬੀ ਨੇ ਸੰਬੋਧਨ ਕਰਦਿਆਂ ਕਿਹਾ, “ਮੈਂ ਇੱਕ ਕਿਸਾਨ ਦਾ ਪੁੱਤਰ ਹਾਂ ਅਤੇ ਖੁਦ ਵੀ ਕਿਸਾਨ ਹਾਂ। ਮੈਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਮੈਂ ਅਤੇ ਮੇਰਾ ਸਾਰਾ ਬੋਰਡ ਹਰ ਸਮੇਂ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਲਈ ਤੱਤਪਰ ਹਾਂ।” ਉਨ੍ਹਾਂ ਦੱਸਿਆ ਕਿ ਵੇਰਕਾ ਵੱਲੋਂ ਫਿਰੋਜ਼ਪੁਰ ਦੇ ਮਿਲਕਸ਼ੇਡ ਏਰੀਏ ਦੇ ਕਿਸਾਨਾਂ ਲਈ ਦੁੱਧ ਦੀ ਖਰੀਦ ਮੁੱਲ ਵਿੱਚ 11 ਅਪ੍ਰੈਲ 2025 ਤੋਂ 15 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਦੁੱਧ ਦਾ ਸਹੀ ਮੁੱਲ ਮਿਲ ਸਕੇ। ਇਹ ਵੀ ਜਾਣਕਾਰੀ ਦਿੱਤੀ ਕਿ ਠੰਡਕ ਖਰਚੇ ਅਤੇ ਹੈਡ ਲੋਡ ਖਰਚੇ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਵਚਨ ਦਿੱਤਾ ਕਿ ਭਵਿੱਖ ਵਿੱਚ ਵੀ ਕਿਸਾਨਾਂ ਦੀ ਬਿਹਤਰੀ ਲਈ ਕੰਮ ਜਾਰੀ ਰਹੇਗਾ।

ਇਸ ਇਜਲਾਸ ਦੌਰਾਨ ਤਕਨੀਕੀ ਸੈਸ਼ਨ ਵਿੱਚ ਡਾ.ਰਣਜੋਧਣ ਸਿੰਘ ਸਹੋਤਾ, ਸਾਬਕਾ ਡਾਇਰੈਕਟਰ ਵਿਸਥਾਰ ਸਿੱਖਿਆ ਗੜਵਾਸੂ, ਅਤੇ ਡਾ. ਜੀਵਨ ਗੁਪਤਾ ਵੈਟਰਨਰੀ ਅਫਸਰ ਪਸ਼ੂ ਪਾਲਣ ਵਿਭਾਗ , ਪਟਿਆਲਾ ਨੇ ਕਿਸਾਨਾਂ ਨੂੰ ਡੇਅਰੀ ਕਿੱਤੇ ਨਾਲ ਸੰਬੰਧਤ ਆਧੁਨਿਕ ਜਾਣਕਾਰੀ ਦਿੱਤੀ ਅਤੇ ਇਸ ਕਿੱਤੇ ਨੂੰ ਜਿੰਦਾ ਰੱਖਣ ਲਈ ਜਾਗਰੂਕ ਕੀਤਾ। ਵੇਰਕਾ ਦੇ ਕੈਟਲਫੀਡ ਪਲਾਂਟ ਘਣੀਏ ਕੇ ਬਾਂਗਰ ਤੋਂ ਆਏ ਸ਼੍ਰੀ ਸ਼ੈਲਿਦਰ ਕੁਮਾਰ, ਡਾ. ਕਰਨ ਅਤੇ ਨਿਸ਼ਾਂਤ ਅਰੋੜਾ ਨੇ ਕਿਸਾਨਾਂ ਨੂੰ ਵੇਰਕਾ ਵੱਲੋਂ ਤਿਆਰ ਕੀਤੀ ਜਾਣ ਵਾਲੀ ਕੈਟਲਫੀਡ ਦੀਆਂ ਖੂਬੀਆਂ ਅਤੇ ਪਸ਼ੂਆਂ ਨੂੰ ਇਸ ਦੇ ਸੇਵਨ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ NDDB ਵੱਲੋ ਚਲਾਈ ਜਾਂ ਰਹੀ FPO ਸ਼ਹੀਦ ਕਰਤਾਰ ਸਿੰਘ ਸਰਾਭਾ ਕਿਸਾਨ ਉਤਪਾਦਨ ਸੰਗਠਨ , ਫਿਰੋਜ਼ਪੁਰ ਬਾਰੇ ਵੀ ਜਾਣਕਾਰੀ ਦਿੱਤੀ ਗਈ । ਫਿਰੋਜ਼ਪੁਰ ਡਿਵੀਜ਼ਨ ਦੇ ਸੰਯੁਕਤ ਰਜਿਸਟਰਾਰ ਸ੍ਰੀ ਉਮੇਸ਼ ਕੁਮਾਰ ਨੇ ਸਹਿਕਾਰਤਾ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲਾ ਦੁੱਧ ਪੈਦਾ ਕਰਨ ਅਤੇ ਦੇਸੀ ਗਊਆਂ ਦੇ ਪਾਲਣ ਅਤੇ ਕੁਦਰਤੀ ਖੇਤੀ ’ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆ ਸਭਾਵਾਂ ਅਤੇ ਫਾਰਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ, ਜਿਵੇਂ ਕਿ ਵੇਰਕਾ ਦੀ ਕੈਟਲਫੀਡ ਦੀ ਵਿਕਰੀ, ਦੁੱਧ ਸਪਲਾਈ, ਅਤੇ ਮਿਨਰਲ ਮਿਕਸਚਰ ਦੀ ਵਰਤੋਂ। ਖਾਸ ਤੌਰ ’ਤੇ ਫਿੱਡੇ ਪਿੰਡ ਦੀ ਮਹਿਲਾ ਡੇਅਰੀ ਫਾਰਮਰ ਸ੍ਰੀਮਤੀ ਹਰਦੇਬ ਕੌਰ ਕੰਗ , ਜੋ ਕੰਗ ਡੇਅਰੀ ਫਾਰਮ ਚਲਾਉਂਦੀ ਹਨ, ਨੂੰ ਸਭ ਤੋਂ ਵੱਧ ਦੁੱਧ ਪੈਦਾਵਾਰ ਲਈ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਹਰਦੇਬ ਕੌਰ ਨੂੰ ਹਾਲ ਹੀ ਵਿੱਚ ਇੰਡੀਅਨ ਡੇਅਰੀ ਐਸੋਸੀਏਸ਼ਨ ਵੱਲੋਂ ਵੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨ ਮਿਲਿਆ ਸੀ।

ਇਸ ਇਜਲਾਸ ਵਿੱਚ ਵੇਰਕਾ ਫਿਰੋਜ਼ਪੁਰ ਦੇ ਅਧਿਕਾਰੀ ਸ. ਹਰਿੰਦਰ ਸਿੰਘ, ਸ. ਚਸ਼ਨਦੀਪ ਸਿੰਘ ਸਿੱਧੂ , ਸ. ਗੁਰਤੇਜ ਸਿੰਘ, ਸ੍ਰੀ ਰਮਣ ਸ਼ਰਮਾ ਅਤੇ ਸਮੂਹ ਕਰਮਚਾਰੀ ਵੀ ਸ਼ਾਮਲ ਸਨ। ਸਭਾ ਦਾ ਸਮਾਪਨ ਸ. ਗੁਰਭੇਜ ਸਿੰਘ ਟਿੱਬੀ ਅਤੇ ਜਨਰਲ ਮੈਨੇਜਰ ਵੱਲੋਂ ਸਾਰੇ ਮੈਂਬਰਾਂ ਅਤੇ ਅਧਿਕਾਰੀਆਂ ਦੇ ਧੰਨਵਾਦ ਨਾਲ ਹੋਇਆ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ
ਫ਼ਿਰੋਜ਼ਪੁਰ, 26 ਮਾਰਚ 2025 (ਸੁਖਵਿੰਦਰ ਸਿੰਘ):- ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਦੇ ਰੈਡ ਰੀਬਨ ਕਲੱਬ ਵੱਲੋਂ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਖੂਨ ਦਾਨ ਕੈਂਪ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਦੇ ਸਹਿਯੋਗ ਨਾਲ ਮਿਤੀ 25.03.2025 ਨੂੰ ਲਗਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਖੂਨ ਦਾਨ ਕੈਂਪ ਵਿੱਚ ਸ੍ਰ. ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ, ਫਿਰੋਜ਼ਪੁਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਦੇ ਨਾਲ ਇਲਾਕੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਸਰਪੰਚ ਅਤੇ ਹੋਰ ਪਤਵੰਤੇ ਸੱਜਣ ਸ੍ਰ. ਦਿਲਬਾਗ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ, ਨਿਸ਼ਾਨ ਸਿੰਘ ਸਰਪੰਚ, ਪਿੱਪਲ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ, ਹਰਪ੍ਰੀਤ ਸਿੰਘ ਹੈਪੀ ਭੁੱਲਰ ਸਰਪੰਚ, ਜਰਮਲ ਸਿੰਘ ਸਰਪੰਚ ਅਤੇ ਸੁਰਜੀਤ ਸਿੰਘ ਸਰਪੰਚ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਸਰਕਾਰੀ ਬਹੁਤਕਨੀਕੀ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ 40 ਯੂਨਿਟ ਖੂਨ ਦਾਨ ਕੀਤਾ ਗਿਆ। ਸ੍ਰ. ਬਲਰਾ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ, ਫਿਰੋਜ਼ਪੁਰ ਵੱਲੋਂ ਖੂਨ ਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਅਤੇ

ਮੈਡਲ ਵੰਡੇ ਗਏ। ਇਸ ਸਮੇਂ ਕਾਲਜ ਵਿੱਚ ਚੱਲ ਰਹੇ ਤਕਨੀਕੀ ਕੋਰਸਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕਾਲਰਸ਼ਿਪ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਕਾਲਜ ਵਿੱਚ ਵਿਦਿਆਰਥੀ ਵੱਧ ਤੋਂ ਵੱਧ ਦਾਖਲਾ ਲੈ ਕੇ ਇਨ੍ਹਾਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀ ਜਤਿੰਦਰ ਪਾਲ ਅਤੇ ਸ੍ਰੀ ਦੀਪਕ ਗੁਪਤਾ ਇੰਚਾਰਜ ਰੈਡ ਰੀਬਨ ਕਲੱਬ ਵੱਲੋਂ ਮੁੱਖ ਮਹਿਮਾਨ ਅਤੇ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਆਏ ਡਾ. ਦਿਸ਼ਵਨ ਚੋਪੜਾ ਅਤੇ ਉਨ੍ਹਾਂ ਨਾਲ ਟੀਮ ਦਾ ਧੰਨਵਾਦ ਕੀਤਾ ਗਿਆ।

ਇਸ ਸਮੇਂ ਕਾਲਜ ਦੇ ਮੁਖੀ ਵਿਭਾਗ ਸਾਹਿਬਾਨ ਸ੍ਰੀ ਸੁਧੀਰ ਕੁਮਾਰ, ਸ੍ਰੀ ਅਮਰਸੀਰ ਸਿੰਘ ਅਤੇ ਸ੍ਰੀ ਰਾਜੇਸ਼ ਬਾਹਰੀ ਹਾਜ਼ਰ ਸਨ।

ਕੌਮੀ ਲੋਕ ਅਦਾਲਤ ਵਿੱਚ 9436 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪਰ
ਫਿਰੋਜ਼ਪੁਰ 08 ਮਾਰਚ, 2025 ( ਸੁਖਵਿੰਦਰ ਸਿੰਘ ) ਅੱਜ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 16 ਬੈਂਚ ਬਣਾਏ ਗਏ, ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 10 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ।

ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਕੁੱਲ 19280 ਕੇਸ ਲਗਾਏ ਗਏ ਜਿਹਨਾਂ ਵਿੱਚੋਂ 9436 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 34,92,61,533/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।

ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ—ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜ਼ੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ। ਇਸੇ ਤਰ੍ਹਾਂ ਹੀ ਦੋਨਾਂ ਸਬ—ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ।

ਸ੍ਰੀ ਨਵਲ ਕੁਮਾਰ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਫਿਰੋਜਪੁਰ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। ਝ਼ਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।

ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

ਇਹ ਪੁਰਸਕਾਰ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵਲੋਂ ਕੀਤੀ ਮਿਹਨਤ ਦਾ ਨਤੀਜਾ - ਸ਼੍ਰੀ ਰਾਜੇਸ਼ ਮਹਿਤਾ

ਫ਼ਿਰੋਜ਼ਪੁਰ 7 ਮਾਰਚ : ( ਸੁਖਵਿੰਦਰ ਸਿੰਘ ):-  ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਿਤਾ ਮਿੱਤਰਾ ਆਈ.ਏ.ਐੱਸ. ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਹਿਕ ਆਦਮਿਕ ਪ੍ਰਾਪਤੀਆਂ ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜ਼ਾਰੀਆਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸਕੂਲ ਆਫ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਨੂੰ ਸੈਸ਼ਨ 2023-24 ਦੌਰਾਨ ਉੱਤਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਸਕੱਤਰ ਸਿੱਖਿਆ ਵਿਭਾਗ ਸ਼੍ਰੀ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਇਹ ਪੁਰਸਕਾਰ ਸਕੂਲ ਪ੍ਰਿੰਸੀਪਲ ਸ਼੍ਰੀ ਰਾਜੇਸ਼ ਮਹਿਤਾ ਨੇ ਪ੍ਰਾਪਤ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਸਕੂਲ ਦੇ ਮਿਹਨਤੀ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਫ਼ਿਰੋਜ਼ਪੁਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਹ ਸਕੂਲ ਨੂੰ ਇਸੇ ਤਰ੍ਹਾਂ ਬੈਸਟ ਐਵਾਰਡ ਮਿਲਦੇ ਰਹਿਣਗੇ।

ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਹੋਣ 'ਤੇ ਵਧਾਈਆਂ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪੁਰਸਕਾਰ ਨਾਲ ਦਸ ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ ਹੈ, ਜੋ ਕਿ ਸਕੂਲ ਦੇ ਹੋਰ ਬਿਹਤਰ ਕੰਮਾਂ ਲਈ ਸਹਾਈ ਹੋਵੇਗੀ।

ਜ਼ਿਲ੍ਹਾ ਫ਼ਿਰੋਜ਼ਪੁਰ ਦੇ 6 ਸਕੂਲ ਉੱਤਮ ਸਕੂਲ ਪੁਰਸਕਾਰ ਨਾਲ ਹੋਏ ਸਨਮਾਨਿਤ
ਜ਼ਿਲ੍ਹਾ ਫ਼ਿਰੋਜ਼ਪੁਰ ਦੇ 6 ਸਕੂਲ ਉੱਤਮ ਸਕੂਲ ਪੁਰਸਕਾਰ ਨਾਲ ਹੋਏ ਸਨਮਾਨਿਤ

ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਕੀਤਾ ਵਿਸ਼ੇਸ਼ ਤੌਰ 'ਤੇ ਸਨਮਾਨਿਤ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦਿੱਤੀ ਮੁਬਾਰਕਬਾਦ, ਕੀਤੀ ਸ਼ਲਾਘਾ

ਫ਼ਿਰੋਜ਼ਪੁਰ 7 ਮਾਰਚ:2025 ( ਸੁਖਵਿੰਦਰ ਸਿੰਘ ):-  ਸਕੂਲ ਸਿੱਖਿਆ ਵਿਭਾਗ ਵੱਲੋਂ ਪਿਛਲੇ ਦਿਨੀਂ ਹਰ ਜ਼ਿਲ੍ਹੇ ’ਚੋਂ ਬੈਸਟ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਚੋਣ ਕੀਤੀ ਗਈ। ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਹਿ ਆਕਦਮਿਕ ਪ੍ਰਾਪਤੀਆਂ ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜ਼ਾਰੀਆਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਕੂਲ ਆਫ ਐਮੀਨੈੰਸ ਫ਼ਿਰੋਜ਼ਪੁਰ ਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ, ਸਰਕਾਰੀ ਹਾਈ ਸਕੂਲ ਤੂਤ, ਸਰਕਾਰੀ ਹਾਈ ਸਕੂਲ ਮਿਸ਼ਰੀ ਵਾਲਾ, ਸਰਕਾਰੀ ਮਿਡਲ ਸਕੂਲ ਢੀਂਡਸਾ, ਸਰਕਾਰੀ ਮਿਡਲ ਸਕੂਲ ਬੋਤੀਆਂ ਵਾਲਾ ਨੂੰ ਅੱਜ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਿਤਾ ਮਿੱਤਰਾ ਅਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਭਾਗ ਰਾਜੇਸ਼ ਧੀਮਾਨ ਵੱਲੋਂ ਚੰਡੀਗੜ੍ਹ ਵਿੱਚ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਕੂਲ ਮੁਖੀਆਂ ਨੂੰ ਬੈਸਟ ਸਕੂਲ ਸਰਟੀਫਿਕੇਟ ਅਤੇ ਕ੍ਰਮਵਾਰ 10 ਲੱਖ, 7.50 ਲੱਖ ਅਤੇ 5 ਲੱਖ ਦੀ ਇਨਾਮੀ ਰਾਸ਼ੀ ਦਾ ਚੈੱਕ ਭੇਟ ਕਰ ਕੇ ਸਨਮਾਨਿਤ ਕੀਤਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੇ ਇਸ ਪ੍ਰਾਪਤੀ ਨੂੰ ਸਮੂਹ ਅਧਿਆਪਕਾਂ ਦੀ ਮਿਹਨਤ, ਮਾਪਿਆਂ, ਐੱਸ ਐੱਮ ਸੀ ਦੇ ਸਹਿਯੋਗ ਅਤੇ ਵਿਦਿਅਰਥੀਆਂ ਦੀ ਪੜ੍ਹਾਈ ਕਰਨ ਦੀ ਲਗਨ ਨੂੰ ਸਮਰਪਿਤ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ 3-4 ਸਾਲਾਂ ਦੌਰਾਨ ਸਕੂਲ ਦੀਆਂ ਲੜਕੀਆਂ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਵਿੱਚ ਪੰਜਾਬ ਪੱਧਰ ’ਤੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ, ਜਿਸ ਨਾਲ ਸਿਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਹੋ ਰਿਹਾ ਹੈ।

ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਫ਼ਿਰੋਜ਼ਪੁਰ, 4 ਮਾਰਚ, 2025– (ਸੁਖਵਿੰਦਰ ਸਿੰਘ ):- ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਦੇ ਨਾਲ—ਨਾਲ ਸਬ—ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿੱਚ ਮਿਤੀ 08 ਮਾਰਚ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਜ ਸਾਹਿਬ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਪ੍ਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਤਾਂ ਜੋ ਕੌਮੀ ਲੋਕ ਅਦਾਲਤ ਵਿੱਚ ਰੱਖੇ ਗਏ ਕੇਸ ਨੂੰ ਅਲੱਗ—ਅਲੱਗ ਤਾਰੀਕਾਂ 'ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਲੋਕ ਅਦਾਲਤਾਂ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਸੁਨੇਹਾ ਦਿੰਦਿਆਂ ਕਿਹਾ ਕਿ 'ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ।'

ਜਿਲ੍ਹਾ ਫਿਰੋਜ਼ਪੁਰ ਪੁਲਿਸ ਵੱਲੋ ਮਾੜੇ ਅਨਸਰਾਂ ਵਿਰੁੱਧ ਜਾਰੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ 03 ਦੇਸ਼ੀ ਨੂੰ ਕਾਬੂ ਕਰਕੇ ਉਹਨਾ ਪਾਸੇ 02 ਕਿਲੋ 07 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ
ਜਿਲ੍ਹਾ ਫਿਰੋਜ਼ਪੁਰ ਪੁਲਿਸ ਵੱਲੋ ਮਾੜੇ ਅਨਸਰਾਂ ਵਿਰੁੱਧ ਜਾਰੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ 03 ਦੇਸ਼ੀ ਨੂੰ ਕਾਬੂ ਕਰਕੇ ਉਹਨਾ ਪਾਸੇ 02 ਕਿਲੋ 07 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ

ਫਿਰੋਜ਼ਪੁਰ 01 ਮਾਰਚ 2025 ( ਸੁਖਵਿੰਦਰ ਸਿੰਘ ) ਸ੍ਰੀ ਭੁਪਿੰਦਰ ਸਿੰਘ ਐਸ.ਐਸ.ਪੀ ਫਿਰੋਜ਼ਪੁਰ ਜੀ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਇਸ ਸੰਬਧੀ ਜਿਲ੍ਹਾ ਪੁਲਿਸ ਦੁਆਰਾ ਜਿਲ੍ਹਾ ਦੇ ਸਮੂਹ ਗਜਟਿਡ ਅਧਿਕਾਰੀਆ ਦੀ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ, ਜੋ ਮੁਸ਼ਤੈਦੀ ਨਾਲ ਪੂਰੇ ਏਰੀਆ ਅੰਦਰ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰ ਰਹੀਆਂ ਹਨ।

ਇਸ ਮੁਹਿੰਮ ਤਹਿਤ ਸ਼੍ਰੀ ਮਨਜੀਤ ਸਿੰਘ, ਪੀ.ਪੀ.ਐੱਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਿਰੋਜਪੁਰ, ਸ੍ਰੀ ਸਤਨਾਮ ਸਿੰਘ ਪੀ.ਪੀ.ਐੱਸ.ਡੀ.ਐੱਸ.ਪੀ.(ਸ:ਡ) ਗੂਹਰਸਹਾਏ, ਸ੍ਰੀ ਧਾਰਾਵੱਥ ਸਾਈ ਪ੍ਰਕਾਸ਼ ਆਈ.ਪੀ.ਐਸ. ASPUT ਦੀ ਨਿਗਰਾਨੀ ਵਿੱਚ ਐਸ.ਆਈ ਗੁਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਲੱਖੋ ਕੇ ਬਹਿਰਾਮ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਅਤੇ ਸ਼ੱਕੀ ਵਹੀਕਲਾਂ ਦੇ ਸਬੰਧ ਵਿੱਚ ਬੱਸ ਅੱਡਾ ਗੁੱਦੜ ਢੰਡੀ ਪਾਸ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਲਕਾਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪੋਜੇ ਕੇ ਹਿਠਾੜ ਥਾਣਾ ਮਮਦੇਟ, ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਘੁਰਕਾ ਥਾਣਾ ਸਦਰ ਫਾਜਿਲਕਾ ਜੋ ਆਪਸ ਵਿੱਚ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅੱਜ ਵੀ ਦੋਨੇ ਮਿਲ ਕੇ ਆਪਣੇ ਪਾਸ ਭਾਰੀ ਮਾਤਰਾ ਵਿੱਚ ਹੈਰੋਇੰਨ ਲੈ ਕੇ ਆਪਣੇ ਮੋਟਰਸਾਈਕਲ ਬਜਾਜ ਪਰ ਸਵਾਰ ਹੋ ਕੇ ਗੁਰੂਹਰਸਹਾਏ ਦੀ ਤਰਫੋ ਗੁੱਦੜ ਚੰਡੀ ਰੋਡ ਨੂੰ ਆ ਰਹੇ ਹਨ ਜੇਕਰ ਪੁਲ ਨਹਿਰ ਗੁੱਦੜ ਢੰਡੀ ਪਰ ਨਾਕਾਬੰਦੀ ਕੀਤੀ ਜਾਵੇ ਤਾ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ ਜਿਸਤੇ ਮੁਸੱਮੀ ਬਲਕਾਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪੋਜੋ ਕੇ ਹਿਠਾੜ ਥਾਣਾ ਮਮਦੇਟ ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਘੁਰਕਾ ਥਾਣਾ ਸਦਰ ਫਾਜਿਲਕਾ ਦੇ ਖਿਲਾਫ ਮੁਕੱਦਮਾ ਨੰਬਰ 13 ਮਿਤੀ 27.02.2025 ਅ/ਧ 21 ਐਨ.ਡੀ.ਪੀ.ਐਸ.ਐਕਟ ਥਾਣਾ ਲੱਖੋ ਕੇ ਬਹਿਰਾਮ ਦਰਜ ਰਜਿਸਟਰ ਕੀਤਾ ਗਿਆ ਦੋਰਾਨੇ ਨਾਕਾਬੰਦੀ ਮੁਸੱਮੀ ਬਲਕਾਰ ਸਿੰਘ ਪਾਸੇ 506 ਗ੍ਰਾਮ ਹੈਰੋਇੰਨ ਅਤੇ ਮੁਸੱਮੀ ਗੁਰਮੀਤ ਸਿੰਘ ਪਾਸੇ 501 ਗ੍ਰਾਮ ਹੈਰੋਇੰਨ ਤੇ ਇਕ ਮੋਟਰਸਾਈਕਲ ਬਜਾਜ ਬ੍ਰਾਮਦ ਕੀਤਾ ਗਿਆ ।

ਮੁਸੱਮੀ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਦੀ ਪੁੱਛ-ਗਿੱਛ ਪਰ ਲਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸੇਠਾਂ ਵਾਲਾ ਥਾਣਾ ਮਮਦੋਟ ਨੂੰ ਮੁਕੱਦਮਾ ਉਕਤ ਵਿੱਚ ਦੋਸ਼ੀ ਨਾਮਜਦ ਕੀਤਾ ਗਿਆ ਤੇ ਦੋਰਾਨੇ ਤਫਤੀਸ਼ ਮੁਸੱਮੀ ਲਖਵਿੰਦਰ ਸਿੰਘ ਪਾਸੇ 01 ਕਿਲੋਗ੍ਰਾਮ ਹੈਰੋਇੰਨ ਸਮੇਤ ਇਕ ਮੋਟਰਸਾਈਕਲ ਬ੍ਰਾਮਦ ਕਰਕੇ ਗ੍ਰਿਫਤਾਰ ਕੀਤਾ ਗਿਆ ਕੀਤਾ ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਮੁਕੱਦਮਾ ਨੰਬਰ 13 ਮਿਤੀ 27.02.2025 ਅ/ਧ 21,29 ਐਨ.ਡੀ.ਪੀ.ਐਸ.ਐਕਟ ਥਾਣਾ ਲੱਖੋ ਕੇ ਬਹਿਰਾਮ

ਬਨਾਮ:-1. ਬਲਕਾਰ ਸਿੰਘ (36 ਸਾਲ) ਪੁੱਤਰ ਰੇਸ਼ਮ ਸਿੰਘ ਪੋਜੋ ਕੇ ਹਿਠਾੜ ਥਾਣਾ ਮਮਦੋਟ (ਗ੍ਰਿਫਤਾਰ)

2. ਗੁਰਮੀਤ ਸਿੰਘ ( 28 ਸਾਲ) ਪੁੱਤਰ ਦਰਸ਼ਨ ਸਿੰਘ ਵਾਸੀ ਘੁਰਕਾ ਥਾਣਾ ਸਦਰ ਫਾਜਿਲਕਾ (ਗ੍ਰਿਫਤਾਰ)

3. ਲਖਵਿੰਦਰ ਸਿੰਘ (20 ਸਾਲ) ਪੁੱਤਰ ਮੁਖਤਿਆਰ ਸਿੰਘ ਵਾਸੀ ਸੇਠਾਂ ਵਾਲਾ ਥਾਣਾ ਮਮਦੋਟ(ਗ੍ਰਿਫਤਾਰ)

ਬ੍ਰਾਮਦਗੀ :- 2 ਕਿਲੋ 07 ਗ੍ਰਾਮ ਹੈਰੋਇਨ 02 ਮੋਟਰਸਾਈਕਲ

ਵਕੂਆ ਦੀ ਮਿਤੀ ਅਤੇ ਸਥਾਨ- ਮਿਤੀ 27-02-2024, ਬੱਸ ਅੱਡਾ ਗੁੱਦੜ ਢੰਡੀ

ਪੜਤਾਲ ਰਿਕਾਰਡ ਦੋਰਾਨ ਉਕਤਾਨ ਦੋਸ਼ੀਆਨ ਦੇ ਖਿਲਾਫ ਕੋਈ ਵੀ ਮੁਕੱਦਮਾ ਦਰਜ ਰਜਿਸਟਰ ਹੋਣਾ ਨਹੀ ਪਾਇਆ ਗਿਆ।

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 31 ਜਨਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਹੋਏ ਭਿਆਨਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ।ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਸਾਰੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।