making - Azad Soch

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਖੁਦ ਐਸ਼ੋ-ਆਰਾਮ ਅਤੇ ਵਿਦੇਸ਼ੀ ਯਾਤਰਾਵਾਂ ਕਰ ਰਹੇ ਪ੍ਰਧਾਨ ਮੰਤਰੀ ਲੋਕਾਂ ਨੂੰ ਸਬਰ ਰੱਖਣ ਦੀ ਅਪੀਲ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਮੁੱਚਾ ਵਿਸ਼ਵ ਜੰਗ ਤੋਂ ਪ੍ਰਭਾਵਿਤ ਹੈ, ਪਰ ਨਰਿੰਦਰ ਮੋਦੀ ਤੋਂ ਇਲਾਵਾ ਕਿਸੇ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਅਜਿਹੀ ਅਪੀਲ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪ੍ਰਧਾਨ ਮੰਤਰੀ ਹਮੇਸ਼ਾ ਵਿਦੇਸ਼ੀ ਦੌਰਿਆਂ 'ਤੇ ਰਹਿੰਦੇ ਹਨ, ਪਰ ਦੇਸ਼ ਦੇ ਨਾਗਰਿਕਾਂ ਨੂੰ ਇਹ ਕਦੇ ਨਹੀਂ ਦੱਸਦੇ ਕਿ ਭਾਰਤ ਨੂੰ ਉਨ੍ਹਾਂ ਦੇ ਦੌਰਿਆਂ ਤੋਂ ਕੀ ਹਾਸਲ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪ੍ਰਧਾਨ ਮੰਤਰੀ ਮੋਦੀ ਆਪਣੇ ਕਾਰੋਬਾਰੀ ਦੋਸਤਾਂ ਨੂੰ ਵਿਦੇਸ਼ੀ ਦੌਰਿਆਂ 'ਤੇ ਨਾਲ ਲੈ ਜਾਂਦੇ ਹਨ ਅਤੇ ਉਨ੍ਹਾਂ ਲਈ ਵਪਾਰਕ ਸਮਝੌਤੇ ਪੱਕੇ ਕਰਕੇ ਫਿਰ ਵਾਪਸੀ ਕਰ ਲੈਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸੰਗਰੂਰ; 19 ਮਈ, 2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ "ਵਿਸ਼ਵ ਗੁਰੂ" ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ "ਵਿਸ਼ਵ ਚੇਲਾ" ਬਣਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ।

ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ 'ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮੱਚ ਗਈ ਹੈ।

ਮੁੱਖ ਮੰਤਰੀ ਨੇ ਤੰਨਜ਼ ਕੱਸਦਿਆ ਕਿਹਾ, "ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ਵਿੱਚ ਸਥਿਤੀ ਇੰਨੀ ਗੰਭੀਰ ਨਹੀਂ ਹੈ।"

ਵਿਦੇਸ਼ ਅਤੇ ਆਰਥਿਕ ਨੀਤੀਆਂ ‘ਚ ਅਸਫ਼ਲਤਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸਿਤਮਜ਼ਰੀਫ਼ੀ ਵਾਲੀ ਗੱਲ ਹੈ ਕਿ "ਵਿਸ਼ਵ ਗੁਰੂ" ਬਣਨ ਦਾ ਮਾਣ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਹੁਣ ਦੇਸ਼ ਨੂੰ "ਵਿਸ਼ਵ ਚੇਲਾ" ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, "ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਲਏ ਜਾਣ ਵਾਲੇ ਹਰੇਕ ਛੋਟੇ ਤੋਂ ਛੋਟੇ ਫੈਸਲੇ ਲਈ ਅਮਰੀਕਾ ‘ਚ ਬੈਠੇ ਆਪਣੇ ਦੋਸਤਾਂ ਤੋਂ ਮਨਜ਼ੂਰੀ ਲੈਂਦੀ ਹੈ। ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ।"

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਜਿੱਥੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੋਚ-ਸਮਝ ਕੇ ਖ਼ਰਚ ਕਰਨ ਦੀ ਤਾਕੀਦ ਕੀਤੀ ਜਾਂਦੀ ਹੈ ਅਤੇ ਉਹ ਆਪ ਐਸ਼ੋ-ਇਸ਼ਰਤ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਅੱਗੇ ਕਿਹਾ,“ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਦੌਰਿਆਂ ਵਿੱਚ ਮਸ਼ਰੂਫ਼ ਹਨ, ਪਰ ਦੇਸ਼ ਵਾਸੀਆਂ ਨੂੰ ਵਿਦੇਸ਼ ਯਾਤਰਾ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਨ। ਪ੍ਰਧਾਨ ਮੰਤਰੀ ਨੇ ਪਿਛਲੇ 14 ਸਾਲਾਂ ਵਿੱਚ ਕੀਤੇ ਇੰਨੇ ਵਿਦੇਸ਼ੀ ਦੌਰਿਆਂ ਤੋਂ ਹੋਈਆਂ ਪ੍ਰਾਪਤੀਆਂ ਦੀ ਜਾਣਕਾਰੀ ਕਦੇ ਵੀ ਮੀਡੀਆ, ਦੇਸ਼ ਜਾਂ ਸੰਸਦ ਨਾਲ ਸਾਂਝੀ ਨਹੀਂ ਕੀਤੀ”।

*ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰੇ ਅਤੇ ਉਦਯੋਗਪਤੀਆਂ ਨਾਲ ਨੇੜਤਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਨ੍ਹਾਂ ਦੌਰਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ, ਪਰ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਦੱਸਿਆ ,“ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ। ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ,”।

ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ,‘‘ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਅੰਤ ਨਹੀਂ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਲੋਕ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ। ਲੋਕ ਭਾਰੀ ਬੋਝ ਹੇਠ ਦੱਬੇ ਰਹਿਣਗੇ ਕਿਉਂਕਿ ਚੋਣ ਮੋਡ ਵਿੱਚ ਰੁੱਝੇ ਹੋਣ ਕਰਕੇ ਕੇਂਦਰ ਸਰਕਾਰ ਹੁਣੇ -ਹੁਣੇ ਕੁੰਭਕਰਨੀ ਨੀਂਦ ਤੋਂ ਜਾਗੀ ਹੈ ’’।

*ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਅਤੇ ਸਿਰਫ਼ ਉਹੀ ਦੁਹਰਾਉਂਦੇ ਹਨ ਜਿਸ ਦਾ ਹੁਕਮ ਭਾਜਪਾ ਹਾਈ ਕਮਾਂਡ ਵੱਲੋਂ ਦਿੱਤਾ ਜਾਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਬੇਬੁਨਿਆਦ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਨਿੰਦਾ ਕੀਤੀ। ਉਨ੍ਹਾਂ ਕਿਹਾ, ‘‘ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਕਿਉਂਕਿ ਉਹ ਸਿਰਫ਼ ਉਨ੍ਹਾਂ ਦੀ ਆਪਣੀ ਪਾਰਟੀ ਦੇ ਬੁਲਾਰੇ ਹਨ ਅਤੇ ਜੋ ਕੁਝ ਉਨ੍ਹਾਂ ਦੀ ਹਾਈ ਕਮਾਂਡ ਉਨ੍ਹਾਂ ਤੋਂ ਕਹਾਉਣਾ ਚਾਹੁੰਦੀ ਹੈ, ਉਹੀ ਕਹਿੰਦੇ ਹਨ।’’

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਚੁੱਕਿਆ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਉਠਾਇਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੀਆਂ ਲੋੜਾਂ ਪੂਰੀਆਂ ਕੀਤੇ ਜਾਣ ਬਾਰੇ ਭਰੋਸਾ ਵੀ ਦਿੱਤਾ ਹੈ ’’।

*ਵਿਰੋਧੀ ਪਾਰਟੀਆਂ ’ਤੇ ਦਬਾਅ ਪਾਉਣ ਲਈ ਭਾਜਪਾ ਦੇ ਰਾਜਨੀਤਿਕ ਵਿੰਗਾਂ ਵਜੋਂ ਈ.ਡੀ., ਸੀ.ਬੀ.ਆਈ. ਅਤੇ ਆਮਦਨ ਕਰ ਦੀ ਕੀਤੀ ਜਾ ਰਹੀ ਹੈ ਦੁਰਵਰਤੋਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਏਜੰਸੀਆਂ ਭਾਜਪਾ ਦੇ ਵਿੰਗਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਵੱਲੋਂ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਰਾਜਨੀਤਿਕ ਵਿਰੋਧੀਆਂ ’ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ, ਭਾਜਪਾ ਦੇਸ਼ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਬਹੁਤ ਹੇਠਾਂ ਡਿੱਗ ਰਹੀ ਹੈ।”

ਅੰਬਾਲਾ ਤੋਂ 27 ਵਿਸ਼ੇਸ਼ ਰੇਲਗੱਡੀਆਂ ਚੱਲਣਗੀਆਂ,ਗਰਮੀਆਂ ਦੀ ਯਾਤਰਾ ਨੂੰ ਆਸਾਨ ਬਣਾਉਣਗੀਆਂ
ਅੰਬਾਲਾ, 30, ਮਾਰਚ, 2026, (ਆਜ਼ਾਦ ਸੋਚ ਨਿਊਜ਼):-  ਗਰਮੀਆਂ ਦੀਆਂ ਛੁੱਟੀਆਂ ਦੌਰਾਨ ਮੁਸਾਫਰਾਂ ਦੀ ਵਧਦੀ ਭੀੜ ਨੂੰ ਦੇਖਦੇ ਹੋਏ ਭਾਰਤੀ ਰੇਲਵੇ ਨੇ ਇੱਕ ਵੱਡਾ ਫੈਸਲਾ ਲਿਆ ਹੈ। ਅੰਬਾਲਾ ਰੇਲਵੇ ਡਿਵੀਜ਼ਨ (Railway Railway Division) ਨੇ ਯਾਤਰੀਆਂ ਦੀ ਸਹੂਲਤ ਲਈ ਇੱਕ 'ਮਾਸਟਰ ਪਲਾਨ' ਤਿਆਰ ਕੀਤਾ ਹੈ, ਜਿਸ ਤਹਿਤ 27 ਵਿਸ਼ੇਸ਼ (Special) ਰੇਲਗੱਡੀਆਂ ਚਲਾਈਆਂ ਜਾਣਗੀਆਂ।

ਇਸ ਯੋਜਨਾ ਦੇ ਮੁੱਖ ਪਹਿਲੂ ਹੇਠਾਂ ਦਿੱਤੇ ਗਏ ਹਨ:

1. ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ

ਗਰਮੀਆਂ ਦੇ ਸੀਜ਼ਨ ਵਿੱਚ ਅਕਸਰ ਰੇਲਗੱਡੀਆਂ ਵਿੱਚ ਸੀਟਾਂ ਦੀ ਘਾਟ ਹੋ ਜਾਂਦੀ ਹੈ ਅਤੇ ਵੇਟਿੰਗ ਲਿਸਟ ਲੰਬੀ ਹੋ ਜਾਂਦੀ ਹੈ।

ਇਨ੍ਹਾਂ 27 ਵਿਸ਼ੇਸ਼ ਰੇਲਗੱਡੀਆਂ ਦੇ ਚੱਲਣ ਨਾਲ:

ਯਾਤਰੀਆਂ ਨੂੰ ਕਨਫਰਮ ਸੀਟਾਂ ਮਿਲਣ ਦੀ ਸੰਭਾਵਨਾ ਵਧੇਗੀ।

ਸਟੇਸ਼ਨਾਂ 'ਤੇ ਹੋਣ ਵਾਲੀ ਵਾਧੂ ਭੀੜ ਨੂੰ ਕੰਟਰੋਲ ਕੀਤਾ ਜਾ ਸਕੇਗਾ।

ਲੰਬੀ ਦੂਰੀ ਦੀਆਂ ਯਾਤਰਾਵਾਂ ਵਧੇਰੇ ਸੁਖਾਲੀਆਂ ਹੋਣਗੀਆਂ।

2. ਪ੍ਰਮੁੱਖ ਰੂਟ ਅਤੇ ਮੰਜ਼ਿਲਾਂ

ਇਹ ਰੇਲਗੱਡੀਆਂ ਅੰਬਾਲਾ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਜੋੜਨਗੀਆਂ, ਖਾਸ ਕਰਕੇ ਉਨ੍ਹਾਂ ਮਾਰਗਾਂ 'ਤੇ ਜਿੱਥੇ ਯਾਤਰੀਆਂ ਦੀ ਗਿਣਤੀ ਜ਼ਿਆਦਾ ਰਹਿੰਦੀ ਹੈ:

ਉੱਤਰ ਪ੍ਰਦੇਸ਼ ਅਤੇ ਬਿਹਾਰ: ਮਜ਼ਦੂਰਾਂ ਅਤੇ ਪਰਿਵਾਰਾਂ ਦੀ ਆਵਾਜਾਈ ਲਈ ਵਿਸ਼ੇਸ਼ ਪ੍ਰਬੰਧ।

ਧਾਰਮਿਕ ਅਤੇ ਸੈਰ-ਸਪਾਟਾ ਸਥਾਨ: ਵੈਸ਼ਨੋ ਦੇਵੀ (ਕਟੜਾ), ਹਰਿਦੁਆਰ ਅਤੇ ਹੋਰ ਪਹਾੜੀ ਇਲਾਕਿਆਂ ਲਈ ਵਾਧੂ ਫੇਰੇ।

3. ਰੇਲਵੇ ਪ੍ਰਸ਼ਾਸਨ ਦੀਆਂ ਤਿਆਰੀਆਂ

ਅੰਬਾਲਾ ਡਿਵੀਜ਼ਨ ਦੇ ਅਧਿਕਾਰੀਆਂ ਅਨੁਸਾਰ:

ਸਟੇਸ਼ਨਾਂ 'ਤੇ ਪੀਣ ਵਾਲੇ ਸਾਫ਼ ਪਾਣੀ ਅਤੇ ਬੈਠਣ ਦੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।

ਬੁਕਿੰਗ ਕਾਊਂਟਰਾਂ 'ਤੇ ਭੀੜ ਘਟਾਉਣ ਲਈ ਵਾਧੂ ਸਟਾਫ ਤਾਇਨਾਤ ਕੀਤਾ ਜਾ ਸਕਦਾ ਹੈ।

ਸੁਰੱਖਿਆ ਦੇ ਲਿਹਾਜ਼ ਨਾਲ RPF ਅਤੇ GRP ਨੂੰ ਅਲਰਟ 'ਤੇ ਰੱਖਿਆ ਗਿਆ ਹੈ।

ਮੁਸਾਫਰਾਂ ਲਈ ਜ਼ਰੂਰੀ ਸਲਾਹ

ਟਿਕਟ ਬੁਕਿੰਗ: ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਯਾਤਰਾ ਦੀ ਯੋਜਨਾ ਪਹਿਲਾਂ ਹੀ ਬਣਾ ਲੈਣ ਅਤੇ IRCTC ਦੀ ਵੈੱਬਸਾਈਟ ਜਾਂ ਮੋਬਾਈਲ ਐਪ ਰਾਹੀਂ ਇਨ੍ਹਾਂ ਵਿਸ਼ੇਸ਼ ਰੇਲਗੱਡੀਆਂ ਦਾ ਸਮਾਂ-ਸਾਰਣੀ ਚੈੱਕ ਕਰਕੇ ਟਿਕਟਾਂ ਬੁੱਕ ਕਰਵਾ ਲੈਣ।ਇਹ ਕਦਮ ਨਾ ਸਿਰਫ਼ ਅੰਬਾਲਾ ਸਗੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਯਾਤਰੀਆਂ ਲਈ ਵੀ ਬਹੁਤ ਫਾਇਦੇਮੰਦ ਸਾਬਤ ਹੋਵੇਗਾ।

ਜਪਾਨੀ ਕੰਪਨੀ TDK Corporation ਵੱਲੋਂ ਹਰਿਆਣਾ ਵਿੱਚ ₹4,000 ਕਰੋੜ ਦਾ ਨਿਵੇਸ਼,ਸੂਬੇ ਨੂੰ 'ਬੈਟਰੀ ਹੱਬ' ਬਣਾਉਣ ਵੱਲ ਇੱਕ ਵੱਡਾ ਕਦਮ ਹੈ
Chandigarh,22,March,2026,(Azad Soch News):-  ਜਪਾਨੀ ਕੰਪਨੀ TDK Corporation ਵੱਲੋਂ ਹਰਿਆਣਾ ਵਿੱਚ ₹4,000 ਕਰੋੜ ਦਾ ਇਹ ਨਿਵੇਸ਼ ਸੂਬੇ ਨੂੰ 'ਬੈਟਰੀ ਹੱਬ' ਬਣਾਉਣ ਵੱਲ ਇੱਕ ਵੱਡਾ ਕਦਮ ਹੈ।ਹਾਲ ਹੀ ਵਿੱਚ (ਮਾਰਚ 2021, 2026) ਦਿੱਲੀ ਵਿੱਚ ਹੋਏ 'ਭਾਰਤ ਇਲੈਕਟ੍ਰੀਸਿਟੀ ਸਮਿਟ-2026' ਦੌਰਾਨ TDK ਦੇ ਪ੍ਰਤੀਨਿਧ ਮੰਡਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਇਸ ਨਵੇਂ ਪਲਾਂਟ ਬਾਰੇ ਆਪਣੀ ਯੋਜਨਾ ਸਾਂਝੀ ਕੀਤੀ।
ਇਸ ਪ੍ਰੋਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ:
•    ਬੈਟਰੀ ਐਨਰਜੀ ਸਟੋਰੇਜ ਸਿਸਟਮ (BESS): ਇਹ ਨਵਾਂ ਪਲਾਂਟ ਖਾਸ ਤੌਰ 'ਤੇ ਐਨਰਜੀ ਸਟੋਰੇਜ ਸਿਸਟਮ (ESS) ਲਈ ਬੈਟਰੀਆਂ ਤਿਆਰ ਕਰੇਗਾ, ਜੋ ਕਿ ਸੂਰਜੀ ਅਤੇ ਪੌਣ ਊਰਜਾ ਵਰਗੇ ਨਵਿਆਉਣਯੋਗ ਸਰੋਤਾਂ ਨੂੰ ਸੰਭਾਲਣ ਲਈ ਜ਼ਰੂਰੀ ਹਨ।
•    ਰੁਜ਼ਗਾਰ ਦੇ ਮੌਕੇ: ਇਸ ਵੱਡੇ ਨਿਵੇਸ਼ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਮਿਲਣ ਦੀ ਉਮੀਦ ਹੈ।
•    ਪੁਰਾਣਾ ਤਜਰਬਾ: TDK ਪਹਿਲਾਂ ਹੀ ਗੁਰੂਗ੍ਰਾਮ ਦੇ ਸੋਹਣਾ ਵਿੱਚ 180 ਏਕੜ ਵਿੱਚ ਫੈਲੇ ਆਪਣੇ ਪਲਾਂਟ ਰਾਹੀਂ ਮੋਬਾਈਲ ਅਤੇ ਲੈਪਟਾਪ ਲਈ ਲਿਥੀਅਮ-ਆਇਨ ਬੈਟਰੀਆਂ ਬਣਾ ਰਹੀ ਹੈ।
•    ਆਰਥਿਕ ਪ੍ਰਭਾਵ: ਇਹ ਨਿਵੇਸ਼ ਨਾ ਸਿਰਫ਼ ਹਰਿਆਣਾ ਦੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ, ਸਗੋਂ ਭਾਰਤ ਦੇ 'ਮੇਕ ਇਨ ਇੰਡੀਆ' ਮਿਸ਼ਨ ਅਤੇ ਗ੍ਰੀਨ ਐਨਰਜੀ ਦੇ ਟੀਚਿਆਂ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ।