nomination papers - Azad Soch

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
ਚੰਡੀਗੜ੍ਹ, 3 ਜੂਨ:

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ - ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ)।

ਉਨ੍ਹਾਂ ਅੱਗੇ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 2 ਜੂਨ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 31 ਮਈ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਟੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 30 ਮਈ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਅਤੇ ਸ੍ਰੀ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਆਜ਼ਾਦ ਉਮੀਦਵਾਰ ਸ੍ਰੀ ਚੰਦਨ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 8 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਲਕੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ, ਜਦਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

ਪੰਜਾਬ ਵਿਚ ਹੋ ਰਹੀਆਂ ਪੰਚਾਇਤ ਚੋਣਾਂ ਤਹਿਤ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਅੰਤਿਮ ਦਿਨ
Chandigarh, October 4, 2024,(Azad Soch News):- ਪੰਜਾਬ ਵਿਚ ਹੋ ਰਹੀਆਂ ਪੰਚਾਇਤ ਚੋਣਾਂ (Panchayat Elections) ਤਹਿਤ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਅੰਤਿਮ ਦਿਨ ਹੈ,ਬੀਤੇ ਦੋ ਦਿਨ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਬੀ ਡੀ ਪੀ ਓ ਦਫਤਰ (BDPO Office) ਖੁੱਲ੍ਹੇ ਰੱਖੇ ਗਏ ਸਨ,ਅੱਜ ਆਖ਼ਰੀ ਦਿਨ ਵੇਖਣ ਵਾਲੀ ਗੱਲ ਹੋਵੇਗੀ ਕਿ ਕਿੰਨੀਆਂ ਕੁ ਨਾਮਜ਼ਦਗੀਆਂ ਦਾਖਲ ਹੁੰਦੀਆਂ ਹਨ,ਭਲਵੇ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ (Nomination Papers) ਦੀ ਘੋਖ ਹੋਣੀ ਹੈ ਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ,ਵੋਟਾਂ 15 ਅਕਤੂਬਰ ਨੂੰ ਪੈਣੀਆਂ ਹਨ ਤੇ ਉਸੇ ਦਿਨ ਵੋਟਾਂ ਦੀ ਗਿਣਤੀ ਹੋਣੀ ਹੈ।

ਭਾਜਪਾ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਰਾਜਸਥਾਨ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ
Rajasthan,21,August (Azad Soch News):- ਰਾਜਸਥਾਨ ਦੀ ਇੱਕ ਰਾਜ ਸਭਾ ਸੀਟ (Rajya Sabha Seat) ਲਈ ਜ਼ਿਮਨੀ ਚੋਣ ਹੋ ਰਹੀ ਹੈ,ਭਾਜਪਾ ਨੇ ਇਸ ਸੀਟ ਤੋਂ ਰਵਨੀਤ ਸਿੰਘ ਬਿੱਟੂ ਨੂੰ ਮੈਦਾਨ ਵਿੱਚ ਉਤਾਰਿਆ ਹੈ,ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ,ਬੀਤੀ ਰਾਤ ਉਹ ਜੈਪੁਰ ਪਹੁੰਚੇ ਗਏ ਸਨ,ਜੈਪੁਰ ਪਹੁੰਚਦੇ ਹੀ ਉਨ੍ਹਾਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਇਹ ਸੀਟ ਇਸ ਤੋਂ ਪਹਿਲਾ ਕਾਂਗਰਸ ਦੇ ਹਿੱਸੇ ਸੀ, ਕਾਂਗਰਸ ਦੇ ਕੇਸੀ ਵੇਣੂਗੋਪਾਲ ਦੇ ਲੋਕ ਸਭਾ ਵਿੱਚ ਦਾਖ਼ਲ ਹੋਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ,ਜਿਸ ਤੋਂ ਬਾਅਦ ਇਸ ਸੀਟ 'ਤੇ ਮੁੜ ਤੋਂ ਉਪ ਚੋਣ ਹੋਣੀ ਬਾਕੀ ਸੀ,ਵਿਧਾਨ ਸਭਾ ਦੇ ਗਣਿਤ ਮੁਤਾਬਕ ਹੁਣ ਇਹ ਸੀਟ ਬੀਜੇਪੀ ਦੇ ਹਿੱਸੇ ਜਾਣ ਵਾਲੀ ਹੈ,ਕਾਂਗਰਸ ਆਪਣਾ ਉਮੀਦਵਾਰ ਨਹੀਂ ਉਤਾਰ ਰਹੀ ਹੈ,ਜਦੋਂਕਿ ਭਾਜਪਾ ਨੇ ਪੰਜਾਬ ਦੇ ਆਗੂ ਰਵਨੀਤ ਸਿੰਘ ਬਿੱਟੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ,ਰਵਨੀਤ ਸਿੰਘ ਬਿੱਟੂ ਕੇਂਦਰ ਵਿੱਚ ਮੰਤਰੀ ਵੀ ਹਨ।

Jalandhar By-Elections Punjab: ਜਾਂਚ ਦੇ ਬਾਅਦ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ,7 ਨਾਮਜ਼ਦਗੀ ਪੱਤਰ ਖਾਰਜ
Jalandhar,25 June,2024,(Azad Soch News):- ਜਲੰਧਰ ਪੱਛਮੀ ਵਿਧਾਨ ਸਭਾ ਖੇਤਰ (Jalandhar West Assembly Constituency) ਦੀਆਂ ਉਪ ਚੋਣਾਂ ਲਈ ਕੱਲ੍ਹ ਨਾਮਜ਼ਦੀਆਂ ਦੀ ਜਾਂਚ ਕੀਤੀ ਗਈ,ਜਾਂਚ ਦੇ ਬਾਅਦ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਜਦੋਂ ਕਿ 7 ਦੇ ਕੈਂਸਲ (Cancel) ਕਰ ਦਿੱਤੇ ਗਏ ਹਨ,ਦੱਸ ਦੇਈਏ ਕਿ ਕੁੱਲ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ (Nomination Papers Submitted) ਕੀਤੇ ਸਨ,ਜਿਨ੍ਹਾਂ ਵਿਚੋਂ ਜਾਂਚ ਦੌਰਾਨ 7 ਖਾਰਜ ਕਰ ਦਿੱਤੇ ਗਏ ਹਨ,ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੰਜੂ ਅਗਰਵਾਲ (ਕਵਰਿੰਗ ਉਮੀਦਵਾਰ ਭਾਜਪਾ), ਕਰਨ ਸੁਮਨ (ਕਵਰਿੰਗ ਉਮੀਦਵਾਰ, ਕਾਂਗਰਸ), ਅਤੁਲ ਭਗਤ (ਕਵਰਿੰਗ ਉਮੀਦਵਾਰ, ਆਪ) ਤੇ ਪਰਮਜੀਤ ਮੱਲ (ਕਵਰਿੰਗ ਉਮੀਦਵਾਰ, ਬਸਪਾ) ਇਸ ਤੋਂ ਇਲਾਵਾ ਇਕਬਾਲ ਚੰਦ, ਬਲਵਿੰਦਰ ਕੁਮਾਰ ਤੇ ਮਹਿੰਦਰਪਾਲ ਦੇ ਨਾਮਜ਼ਦਗੀ ਪੱਤਰ ਨੂੰ ਖਾਰਜ ਕਰ ਦਿੱਤਾ ਗਿਆ,ਤੇ ਹੁਣ ਮੈਦਾਨ ਵਿਚ 16 ਉਮੀਦਵਾਰ ਹੀ ਬਚੇ ਹਨ,ਜਿਹੜੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੈਲਿਡ ਪਾਏ ਗਏ,ਉਨ੍ਹਾਂ ਵਿਚ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ, ਭਗਤ, ਨੀਤੂ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਤੇ ਦੀਪਕ ਭਗਤ (ਸਾਰੇ ਆਜ਼ਾਦ), ਨਾਲ ਹੀ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ‘ਆਪ’ ਦੇ ਮਹਿੰਦਰਪਾਲ ਤੇ ਕਾਂਗਰਸ ਦੀ ਸੁਰਿੰਦਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸੁਰਜੀਤ ਕੌਰ।

ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ-2024 ਦੇ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ ਹੋਏ
Chandigarh,15 May,2024,(Azad Soch News):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Chief Election Officer of Punjab Sibin C) ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 (Lok Sabha Elections-2024) ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ,ਇਸ ਤਰ੍ਹਾਂ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ,ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ,ਅੰਮ੍ਰਿਤਸਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਮਾਨ ਸਿੰਘ ਮਾਨ ਦਾ ਨਾਂ ਸ਼ਾਮਲ ਹੈ,ਖਡੂਰ ਸਾਹਿਬ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਰਪਾਲ ਸਿੰਘ ਦਾ ਨਾਂ ਸ਼ਾਮਲ ਹੈ।

ਜਲੰਧਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (Shiromani Akali Dal (Amritsar)) ਵੱਲੋਂ ਸਰਬਜੀਤ ਸਿੰਘ ਦਾ ਨਾਂ ਸ਼ਾਮਲ ਹੈ,ਹੁਸ਼ਿਆਰਪੁਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ,ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਸਵੰਤ ਸਿੰਘ ਦਾ ਨਾਂ ਸ਼ਾਮਲ ਹੈ,ਆਨੰਦਪੁਰ ਸਾਹਿਬ ਤੋਂ 23 ਅਤੇ ਲੁਧਿਆਣਾ ਤੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ,ਫਤਿਹਗੜ੍ਹ ਸਾਹਿਬ (Fatehgarh Sahib) ਤੋਂ 17 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਇਨ੍ਹਾਂ ਵਿੱਚ ਕਾਂਗਰਸ ਦੇ ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਦਾ ਨਾਂ ਸ਼ਾਮਲ ਹੈ,ਫਰੀਦਕੋਟ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਕਰਮਜੀਤ ਸਿੰਘ ਅਨਮੋਲ ਦਾ ਨਾਂ ਸ਼ਾਮਲ ਹੈ,ਫਿਰੋਜ਼ਪੁਰ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਬਠਿੰਡਾ ਤੋਂ 17, ਸੰਗਰੂਰ ਤੋਂ 15 ਅਤੇ ਪਟਿਆਲਾ ਤੋਂ 12 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਐਨ ਕੇ ਸ਼ਰਮਾ
- ਸੁਰਜੀਤ ਸਿੰਘ ਰੱਖੜਾ ਦੀ ਹਾਜ਼ਰੀ ’ਚ ਭਰੇ ਨਾਮਜ਼ਦਗੀ ਪੱਤਰ
- ਕਿਸਾਨ ਦਾ ਪੁੱਤਰ ਹਾਂ, ਟਰੈਕਟਰ ਹੀ ਸਾਡੀ ਜਿੰਦ ਜਾਨ: ਐਨ ਕੇ ਸ਼ਰਮਾ

Patiala, 10 May 2024,(Azad Soch News):-  ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ (NK Sharma) ਅੱਜ ਟਰੈਕਟਰ ’ਤੇ ਸਵਾਰ ਹੋ ਕੇ ਆਪਣੇ ਸਮਰਥਕਾਂ ਆਪਣੇ ਨਾਮਜ਼ਦਗੀ ਪੱਤਰ ਭਰਨ ਲਈ ਪੁੱਜੇ,ਉਹਨਾਂ ਦੀ ਪਤਨੀ ਬਬੀਤਾ ਸ਼ਰਮਾ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ,ਇਸ ਮੌਕੇ ਸ੍ਰੀ ਐਨ ਕੇ ਸ਼ਰਮਾ ਦੇ ਪਿਤਾ ਸ੍ਰੀ ਵੀ ਐਨ ਸ਼ਰਮਾ ਤੇ ਸਿਆਸੀ ਸਕੱਤਰ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਵੀ ਹਾਜ਼ਰ ਸਨ,ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਕਿਸਾਨ ਦੇ ਸਪੁੱਤਰ ਹਨ ਤੇ ਟਰੈਕਟਰ ਹੀ ਸਾਡੀ ਜ਼ਿੰਦ ਜਾਨ ਹੈ,ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਤੇ ਸਾਡੇ ਇਲਾਕੇ ਦੀ ਜ਼ਮੀਨ ਵੀ ਬਹੁਤ ਮਾੜੀ ਤੇ ਸੇਮ ਭਰੀ ਹੁੰਦੀ ਸੀ ਜਿਸ ਵਿਚ ਅਸੀਂ ਖੇਤੀ ਕਰਦੇ ਸੀ,ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਹਮੇਸ਼ਾ ਕਿਸਾਨਾਂ,ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ।

ਇਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਸੀ ਜਿਸਨੇ ਕਿਸਾਨਾਂ ਵਾਸਤੇ ਖੇਤੀਬਾੜੀ ਬਿਜਲੀ ਮੁਫਤ ਕੀਤੀ ਜਿਸਦੀ ਬਦੌਲਤ ਪੰਜਾਬ ਵਿਚ ਖੇਤੀਬਾੜੀ ਇਕ ਵਾਰ ਤੋਂ ਮੁਨਾਫੇ ਵਾਲਾ ਧੰਦਾ ਬਣੀ ਸੀ ਪਰ ਮੰਦੇ ਹਾਲਾਤਾਂ ਨੂੰ ਹੁਣ ਕੇਂਦਰ ਸਰਕਾਰ ਤੇ ਸੂਬੇ ਦੀ ਮੌਜੂਦਾ ਆਪ ਸਰਕਾਰ ਦੇ ਬੇਰੁਖੇ ਰਵੱਈਏ ਕਾਰਣ ਕਿਸਾਨ ਕਰਜ਼ਈ ਹੋ ਕੇ ਆਤਮ ਹੱਤਿਆਵਾਂ ਕਰ ਰਹੇ ਹਨ ਪਰ ਦੋਵੇਂ ਸਰਕਾਰਾਂ ਕਿਸਾਨਾਂ ਦੀ ਸਾਰ ਨਹੀਂ ਲੈ ਰਹੀਆਂ,ਐਨ ਕੇ ਸ਼ਰਮਾ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਬਾਰਡਰਾਂ ’ਤੇ ਦੋ ਸਾਲਾਂ ਤੱਕ ਕਿਸਾਨ ਅੰਦੋਲਨ ਚੱਲਿਆ ਤੇ ਹੁਣ 13 ਫਰਵਰੀ ਤੋਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਚਲ ਰਿਹਾ ਹੈ ਪਰ ਨਾ ਤਾਂ ਕੇਂਦਰ ਦੀ ਭਾਜਪਾ ਸਰਕਾਰ ਤੇ ਨਾ ਹੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਲਈ ਤਿਆਰ ਹਨ ਤੇ ਹੁਣ ਤੱਕ ਦੋ ਦਰਜਨ ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ,ਇਸ ਮੌਕੇ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਆਕਾਸ਼ ਸ਼ਰਮਾ ਬਾਕਸ ਤੇ ਸੁਖਬੀਰ ਸਿੰਘ ਸਨੌਰ ਵੀ ਹਾਜ਼ਰ ਸਨ।

ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
Lucknow,29 April,2024,(Azad Soch News):- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ (Defense Minister Rajnath Singh) ਨੇ ਸੋਮਵਾਰ ਨੂੰ ਲਖਨਊ ਸੰਸਦੀ ਹਲਕੇ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ,ਪ੍ਰਮੁੱਖ ਨੇਤਾਵਾਂ ਅਤੇ ਸਮਰਥਕਾਂ ਦੇ ਨਾਲ ਕਲੈਕਟਰੇਟ (Collectorate) ਪਹੁੰਚੇ ਅਤੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ,ਰਾਜਨਾਥ ਸਿੰਘ ਨੇ ਸੱਭ ਤੋਂ ਪਹਿਲਾਂ 2014 ਵਿਚ ਲਖਨਊ ਸੀਟ (Lucknow Seat) ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।

ਅਤੇ ਉਹ ਜਿੱਤੇ ਸਨ,ਉਨ੍ਹਾਂ ਨੇ 2019 ਵਿਚ ਵੀ ਇਥੋਂ ਅਪਣੀ ਜਿੱਤ ਬਰਕਰਾਰ ਰੱਖੀ,ਰੱਖਿਆ ਮੰਤਰੀ ਤੀਜੀ ਵਾਰ ਲਖਨਊ (Lucknow) ਤੋਂ ਅਪਣੀ ਕਿਸਮਤ ਅਜ਼ਮਾ ਰਹੇ ਹਨ,ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਭਾਜਪਾ ਹੈੱਡਕੁਆਰਟਰ (Headquarters) ਤੋਂ ਬਾਹਰ ਆਏ ਤਾਂ ਯੋਗੀ ਆਦਿੱਤਿਆਨਾਥ, ਪੁਸ਼ਕਰ ਸਿੰਘ ਧਾਮੀ,ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਸਮੇਤ ਕਈ ਪ੍ਰਮੁੱਖ ਨੇਤਾ ਉਨ੍ਹਾਂ ਦੇ ਨਾਲ ਸਨ।

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਵੀ ਲਖਨਊ ਹਲਕੇ ਦੀ ਨੁਮਾਇੰਦਗੀ ਕੀਤੀ ਸੀ,ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ,ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜ ਸਭਾ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਦੀ ਮੌਜੂਦਗੀ ਵਿਚ ਰਿਟਰਨਿੰਗ ਅਫ਼ਸਰ (Returning Officer) ਅੱਗੇ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।