Australian cricket team - Azad Soch

ਆਸਟ੍ਰੇਲੀਆ ਨੇ ਵੀ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕੀਤਾ
New Delhi,07,OCT,2025,(Azad Soch News):- ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦੇ ਐਲਾਨ ਤੋਂ ਕੁਝ ਦਿਨ ਬਾਅਦ, ਆਸਟ੍ਰੇਲੀਆ ਨੇ ਵੀ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕੀਤਾ। ਦੋਵਾਂ ਦੇਸ਼ਾਂ ਵਿਚਕਾਰ ਤਿੰਨ ਵਨਡੇ ਅਤੇ ਪੰਜ ਟੀ-20 ਮੈਚ ਖੇਡੇ ਜਾਣਗੇ, ਜਿਸ ਦਾ ਪਹਿਲਾ ਮੈਚ 19 ਅਕਤੂਬਰ ਨੂੰ ਹੋਵੇਗਾ। ਇਹ ਲੜੀ ਭਾਰਤ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਇਸ ਵਨਡੇ ਸੀਰੀਜ਼ ਵਿੱਚ ਆਪਣੀ ਵਾਪਸੀ ਕਰ ਰਹੇ ਹਨ, ਇੱਕ ਚੁਣੌਤੀ ਜਿਸਨੂੰ ਹਰ ਭਾਰਤੀ ਕ੍ਰਿਕਟ ਪ੍ਰਸ਼ੰਸਕ ਧਿਆਨ ਨਾਲ ਦੇਖੇਗਾ।

ਆਸਟ੍ਰੇਲੀਆ ਦੀ ਭਾਰਤ ਵਿਰੁੱਧ ਵਨਡੇ ਟੀਮ

ਮਿਸ਼ੇਲ ਮਾਰਸ਼ (ਕਪਤਾਨ), ਜ਼ੇਵੀਅਰ ਬਾਰਟਲੇਟ, ਐਲੇਕਸ ਕੈਰੀ, ਕੂਪਰ ਕੌਨੋਲੀ, ਬੇਨ ਡਵਾਰਸ਼ੂਇਸ, ਨਾਥਨ ਐਲਿਸ, ਕੈਮਰਨ ਗ੍ਰੀਨ, ਜੋਸ਼ ਹੇਜ਼ਲਵੁੱਡ, ਟ੍ਰੈਵਿਸ ਹੈੱਡ, ਜੋਸ਼ ਇੰਗਲਿਸ, ਮਿਸ਼ੇਲ ਓਵਨ, ਮੈਥਿਊ ਰੇਨਸ਼ਾ, ਮੈਥਿਊ ਸ਼ਾਰਟ, ਮਿਸ਼ੇਲ ਸਟਾਰਕ, ਐਡਮ ਜ਼ਾਂਪਾ

ਪੰਜਾਬ ਦੀ ਧੀ ਹਸਰਤ ਕੌਰ ਗਿੱਲ ਨੇ ਆਸਟ੍ਰੇਲੀਆ ਕ੍ਰਿਕਟ ਟੀਮ ਲਈ ਕੀਤਾ ਸ਼ਾਨਦਾਰ ਪ੍ਰਦਰਸ਼ਨ
Melbourne, 29 April 2024,(Azad Soch News):- ਵਿਦੇਸ਼ ਦੀਆਂ ਕ੍ਰਿਕਟ ਟੀਮਾਂ ‘ਚ ਪੰਜਾਬ ਦੇ ਨੌਜਵਾਨ ਨੇ ਜਗ੍ਹਾ ਬਣਾ ਕੇ ਭਾਰਤ ਅਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ,ਓਥੇ ਹੀ ਖਿਡਾਰੀਆਂ ਦੇ ਮਾਪਿਆਂ ਲਈ ਵੀ ਮਾਣ ਦੀ ਗੱਲ ਹੁੰਦੀ ਹੈ,ਇਸਦੇ ਨਾਲ ਹੀ 3 ਸਾਲ ਦੀ ਉਮਰ ਵਿੱਚ ਮਾਪਿਆਂ ਨਾਲ ਅੰਮ੍ਰਿਤਸਰ ਤੋਂ ਆਸਟ੍ਰੇਲੀਆ ਪੁੱਜੀ ਹਸਰਤ ਕੌਰ ਗਿੱਲ (Hasrat Kaur Gill) ਦੀ ਕ੍ਰਿਕਟ ਪ੍ਰਤੀ ਲਗਨ ਅਤੇ ਹੁਨਰ ਨੂੰ ਕੋਚ ਨੇ 11 ਸਾਲ ਦੀ ਉਮਰ ਵਿੱਚ ਹੀ ਪਛਾਣ ਲਿਆ ਸੀ।

ਹਸਰਤ ਕੌਰ ਗਿੱਲ (Hasrat Kaur Gill) ਨੇ ਰੋਜਾਨਾ ਘੰਟਿਆਂ ਬੱਧੀ ਮੈਲਬੋਰਨ (Melbourne) ਦੇ ਇੰਡੋਰ ਟ੍ਰੈਨਿੰਗ ਸੈਂਟਰ (Indoor Training Center) ਦੇ ਨੈੱਟ ‘ਤੇ ਮਿਹਨਤ ਕਰਨੀ ਤੇ ਆਖਿਰਕਾਰ ਬੀਤੇ ਮਹੀਨੇ ਹੋਈ ਸ਼੍ਰੀਲੰਕਾ ਦੀ ਸੀਰੀਜ਼ ਵਿੱਚ ਉਸਦੀ ਮਿਹਨਤ ਨੂੰ ਬੂਰ ਪਿਆ,ਜਦੋਂ ਉਸਨੂੰ ਅੰਡਰ-19 ਟੀਮ (Under-19 Team) ਦਾ ਹਿੱਸਾ ਬਣਨ ਦਾ ਮੌਕਾ ਮਿਲਿਆ,ਸੀਰੀਜ਼ ਵਿੱਚ ਹਸਰਤ ਨੇ ਚੰਗਾ ਪ੍ਰਦਰਸ਼ਨ ਕੀਤਾ,ਇੰਗਲੈਂਡ ਵਿਰੁੱਧ ਖੇਡਦਿਆਂ ਹਸਰਤ ਗਿੱਲ (Hasrat Gill) ਨੇ ਬੱਲੇਬਾਜੀ ਤੇ ਗੇਂਦਬਾਜੀ ਦੋਵਾਂ ਵਿੱਚ ਹੀ ਚੰਗਾ ਪ੍ਰਦਰਸ਼ਨ ਕੀਤਾ।

ਹਸਰਤ ਨੂੰ ਖੁਸ਼ੀ ਹੈ ਕਿ ਉਹ 2 ਵੱਖੋ-ਵੱਖ ਮੁਲਕਾਂ ਦੇ ਕਲਚਰ ਨੂੰ ਇਸ ਖੇਡ ਰਾਹੀਂ ਪ੍ਰਦਰਸ਼ਿਤ ਕਰਨ ਦਾ ਮਾਣ ਹਾਸਲ ਕਰ ਰਹੀ ਹੈ,ਤੇ ਇਨ੍ਹਾਂ ਹੀ ਨਹੀਂ ਹਸਰਤ ਦੀ ਇਸ ਉਪਲਬਧੀ ਨੂੰ ਦੇਖਦਿਆਂ ਭਾਈਚਾਰੇ ਤੋਂ ਬਹੁਤ ਕੁੜੀਆਂ ਕ੍ਰਿਕਟ ਖੇਡਣ ਲਈ ਪ੍ਰੇਰਿਤ ਹੋ ਰਹੀਆਂ ਹਨ,ਹੁਣ ਹਸਰਤ ਦੀ ਮਾਤਾ ਜਗਰੂਪ ਕੌਰ ਦਾ ਕਹਿਣਾ ਹੈ,ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਧੀ ਆਸਟ੍ਰੇਲੀਆ ਦੀ ਅੰਤਰ-ਰਾਸ਼ਟਰੀ ਟੀਮ (International Team) ਦੀ ਨੁਮਾਇੰਦਗੀ ਕਰਨ ਲਈ ਉਸਦੀ ਧੀ ਇੰਡੀਆ ਪੁੱਜੇ।