SGPC - Azad Soch

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ
ਅੰਮ੍ਰਿਤਸਰ, 8 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ।

ਅੱਜ ਇੱਥੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਆਪਣੀ ਸਿਆਸੀ ਤਾਕਤ ਦੀ ਦੁਰਵਰਤੋਂ ਕੀਤੀ ਅਤੇ ਇੱਥੋਂ ਤੱਕ ਕਿ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨਹੀਂ ਰੱਖੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਸਿੱਖਾਂ ਦੀ ਵੱਕਾਰੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਪਵਿੱਤਰਤਾ ਨੂੰ ਢਾਹ ਲਾਈ ਹੈ ਅਤੇ ਸੌੜੇ ਸਿਆਸੀ ਲਾਭ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ, ਦੋਵਾਂ ਦੀ ਦੁਰਵਰਤਂਤ ਕੀਤੀ। ਭਗਵੰਤ ਸਿੰਘ ਮਾਨ ਨੇ ਅਕਾਲੀਆਂ ਵੱਲੋਂ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਅਤੇ ਆਪਣੇ ਏਜੰਡੇ ਪੂਰੇ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਇਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀਆਂ ਨੇ ਨਾ ਸਿਰਫ਼ ਸਰਕਾਰੀ ਖਜ਼ਾਨੇ ਨੂੰ ਸਗੋਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਫੰਡਾਂ ਨੂੰ ਵੀ ਲੁੱਟਿਆ। ਉਨ੍ਹਾਂ ਨੇ ਅਕਾਲੀਆਂ ਦੇ ਸਾਸ਼ਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸਿਆਸੀ ਅਤੇ ਧਾਰਮਿਕ ਤੌਰ ’ਤੇ ਸ਼ੋਸ਼ਣ ਕੀਤਾ ਜਿਸ ਨਾਲ ਪੰਜਾਬ ਨੂੰ ਬਹੁਤ ਜ਼ਿਆਦਾ ਨੁਕਸਾਨ ਭੁਗਤਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦੌਰਾਨ ਗਰੀਬਾਂ ਨੂੰ ਅਣਗੌਲਿਆ ਕੀਤਾ ਜਾਂਦਾ ਸੀ ਜਦਕਿ ਪ੍ਰਭਾਵਸ਼ਾਲੀ ਲੋਕਾਂ ਨੇ ਸੂਬੇ ਨੂੰ ਲੁੱਟਿਆ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਸਮਾਜ ਦੇ ਦੱਬੇ-ਕੁਚਲੇ ਅਤੇ ਕਮਜ਼ੋਰ ਵਰਗਾਂ ਦਾ ਸ਼ੋਸ਼ਣ ਕੀਤਾ ਜਿਸ ਕਰਕੇ ਹੁਣ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਸੂਬੇ ਵਿਰੁੱਧ ਕੀਤੇ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ, "ਗਰੀਬਾਂ ਅਤੇ ਇਮਾਨਦਾਰ ਲੋਕਾਂ ਦੀਆਂ ਅਰਦਾਸਾਂ ਹਮੇਸ਼ਾ ਪਰਮਾਤਮਾ ਤੱਕ ਪਹੁੰਚਦੀਆਂ ਹਨ ਅਤੇ ਇਸੇ ਲਈ ਬਾਦਲਾਂ ਨੂੰ ਹੁਣ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪੈ ਰਹੀ ਹੈ।"

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਹਾਈ ਕਮਿਸ਼ਨ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ
Amritsar Sahib, April 10,2025,(Azad Soch News):-   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਲਿਖੇ ਪੱਤਰ ਵਿੱਚ ਕਿਹਾ ਗਿਆ ਕਿ ਖੁਸ਼ੀ ਦੀ ਗਲ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ 1942 ਨਾਵਾਂ ਵਾਲੀ ਸੂਚੀ ਅਨੁਸਾਰ ਸਾਰੇ ਵੀਜੇ ਜਾਰੀ ਕੀਤੇ ਗਏ ਹਨ। ਇਸ ਸਹਿਯੋਗ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਇਤਿਹਾਸਕ ਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ।ਅਜਿਹਾ ਫੈਸਲਾ ਨਾ ਕੇਵਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ, ਸਗੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੱਭਿਆਚਾਰਕ ਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਯੋਗਦਾਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਅਤੇ ਉਨ੍ਹਾਂ ਦੀ ਟੀਮ ਦੇ ਇਸ ਸਾਰਥਿਕ ਉੱਦਮ ਦੀ ਸ਼ਲਾਘਾ ਕਰਦਿਆਂ ਲਿਖਿਆ ਕਿ ਤੁਹਾਡੇ ਦੁਆਰਾ ਦਿੱਤਾ ਗਿਆ ਸਹਿਯੋਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖਿਆ ਜਾਵੇਗਾ। ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿਚ ਵੀਜ਼ੇ ਦੇਣ ਅਤੇ ਯੋਗ ਪ੍ਰਬੰਧ ਕਰਨ ਲਈ ਪਾਕਿਸਤਾਨ ਸਰਕਾਰ ਦਾ ਵੀ ਤੈਅ ਦਿਲੋਂ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰਹੇਗਾ, ਜਿਸ ਨਾਲ ਸਿੱਖ ਭਾਈਚਾਰੇ ਨੂੰ ਆਪਣੀ ਵਿਰਾਸਤ ਨਾਲ ਜੋੜਨ ਅਤੇ ਗੁਰਧਾਮਾਂ ਦੇ ਦਰਸ਼ਨਾਂ ਦਾ ਮੌਕਾ ਮਿਲਦਾ ਰਹੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮੰਗਲਵਾਰ (ਅੱਜ) ਨੂੰ ਸਵੇਰੇ 11 ਵਜੇ ਹੋਵੇਗੀ
Amtisar Sahib,31 DEC,2024,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee)  ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮੰਗਲਵਾਰ (ਅੱਜ) ਨੂੰ ਸਵੇਰੇ 11 ਵਜੇ ਹੋਵੇਗੀ,ਮੀਟਿੰਗ (Meeting) ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਕਰਨਗੇ, ਇਸ ਮੀਟਿੰਗ ਅਹਿਮ ਪੰਥਕ ਮਾਮਲਿਆਂ 'ਤੇ ਚਰਚਾ ਹੋਵੇਗੀ,ਮੀਟਿੰਗ (Meeting) ਤੋਂ ਬਾਅਦ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ,ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ (Digital Platform) ਨਾਲ ਜੁੜੇ ਰਹੋ।

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ
Amritsar Sahib,17 OCT,2024,(Azad Soch News):- ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਜੀ (Takht Damdama Sahib Ji) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ। ਸ਼੍ਰੀ ਅਕਾਲ ਤਖ਼ਤ ਜੀ (Shri Akal Takht Ji) ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਇੱਕ ਦਿਨ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ,ਉਨ੍ਹਾਂ ਨੇ ਦੋਸ਼ ਲਾਇਆ ਕਿ ਅਕਾਲੀ ਆਗੂ ਵਲਟੋਹਾ ਵੱਲੋਂ ਉਨ੍ਹਾਂ ਸਣੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ,ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਇਸ ਮਾਮਲੇ ਵਿੱਚ ਵੀਡੀਓ ਸੁਨੇਹਾ ਵੀ ਜਾਰੀ ਕਰਦਿਆਂ ਅਸਤੀਫਾ ਬਾਰੇ ਆਖਿਆ ਸੀ,ਉਨ੍ਹਾਂ ਦੋਸ਼ ਲਾਇਆ, ‘ਅਕਾਲੀ ਆਗੂ ਵੱਲੋਂ ਮੈਨੂੰ ਤੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ,ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਅਤੇ ਅਜਿਹੀ ਸਥਿਤੀ ਵਿੱਚ ਮੈਂ ਬਤੌਰ ਜਥੇਦਾਰ ਤਖ਼ਤ ਦੀ ਸੇਵਾ ਨੂੰ ਜਾਰੀ ਨਹੀਂ ਰੱਖ ਸਕਦਾ,ਮੈਂ ਜਥੇਦਾਰ ਵਜੋਂ ਆਪਣਾ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੂੰ ਭੇਜ ਦਿੱਤਾ ਹੈ।’

ਦੋਹਾ ਕਤਰ ਪੁਲਿਸ ਵੱਲੋਂ ਵਾਪਸ ਕੀਤੇ ਪਾਵਨ ਸਰੂਪ ਐਸ.ਜੀ.ਪੀ.ਸੀ. ਨੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕੀਤੇ ਸੁਸ਼ੋਭਿਤ
Amritsar Sahib Ji,29 August,2024,(Azsd Soch News):- ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਜੀ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ (Gurdwara Baba Gurbaksh Singh Ji) ਵਿਖੇ ਸੁਸ਼ੋਭਿਤ ਕਰ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪੁਲਿਸ ਵੱਲੋਂ ਵਾਪਸ ਕੀਤੇ ਗਏ ਪਾਵਨ ਸਰੂਪ ਲੈ ਕੇ ਇਸ ਮਾਮਲੇ ਨਾਲ ਸਬੰਧਤ ਵਿਅਕਤੀ ਹਵਾਈ ਉਡਾਨ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਸ੍ਰੀ ਅੰਮ੍ਰਿਤਸਰ ਵਿਖੇ ਪੁੱਜ ਰਹੇ ਹਨ।

ਜਿਸ ਉੱਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸਬੰਧਤ ਵਿਅਕਤੀਆਂ ਪਾਸੋਂ ਪ੍ਰਾਪਤ ਕਰਕੇ ਪਾਲਕੀ ਸਾਹਿਬ ਜੀ ਵਾਲੀ ਗੱਡੀ ਰਾਹੀਂ ਮਰਯਾਦਾ ਅਤੇ ਸਤਿਕਾਰ ਸਹਿਤ ਲਿਆ ਕੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ,ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮਾਮਲੇ ਦੀ ਰਿਪੋਰਟ ਪਾਵਨ ਸਰੂਪ ਪ੍ਰਾਪਤ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਪਾਸੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਨੂੰ ਭੇਜ ਦਿੱਤੀ ਜਾਵੇਗੀ।

ਪੰਜੇ ਸੰਬੰਧੀ ਦਿੱਤੇ ਬਿਆਨ ‘ਤੇ ਰਾਜਾ ਵੜਿੰਗ ਦੀ ਘਰਵਾਲੀ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ
Patiala,30 April,2024,(Azad Soch News):- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਦੀ ਘਰਵਾਲੀ ਅੰਮ੍ਰਿਤਾ ਵੜਿੰਗ (Amrita Warring) ਵੱਲੋਂ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਜਾ ਰਹੀ ਹੈ,ਬਿਆਨ ਤੋਂ ਬਾਅਦ ਉਨ੍ਹਾਂ ਨੂੰ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਸੀ,ਵਿਰੋਧ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account)’ ਤੇ ਇਕ ਪੋਸਟ ਸਾਂਝੀ ਕਰਕੇ ਮੁਆਫ਼ੀ ਮੰਗੀ ਹੈ,ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ,ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੀ ਹਾਂ।

ਦਰਅਸਲ, ਉਨ੍ਹਾਂ (Amrita Warring) ਕਿਹਾ ਕਿ ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ,ਜਿਵੇਂ ਕਿ ਦਸਾਂ ਗੁਰੂਆਂ ਨੇ ਪੰਜੇ ਨੂੰ ਮਹਤੱਤਾ ਦਿੱਤੀ ਅਤੇ ਇਸ ਲਈ ਕਾਂਗਰਸ ਨੇ ਵੀ ਪੰਜਾ ਹੀ ਚੁਣਿਆ,ਜਿਕਰਯੋਗ ਹੈ ਕਿ ਅੰਮ੍ਰਿਤਾ ਵੜਿੰਗ (Amrita Warring) ਦੀ ਇਹ ਵੀਡੀਓ ਚੋਣ ਪ੍ਰਚਾਰ ਦੌਰਾਨ ਇੱਕ ਬੈਠਕ ਦੀ ਹੈ,ਦੂਜੇ ਪਾਸੇ ਐੱਸਜੀਪੀਸੀ (SGPC) ਵਲੋਂ ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਦੀ ਨਿਖੇਧੀ ਕੀਤ,ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂ ਜੀ (Guru Ji) ਦੇ ਪਵਿੱਤਰ ਪੰਜੇ ਦੀ ਤੁਲਨਾ ਕਾਂਗਰਸ ਦੇ ਪੰਜੇ ਨਾਲ ਨਹੀਂ ਕਰਨੀ ਚਾਹੀਦੀ।