renowned singer Pali Detwalia - Azad Soch

ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਦੇਹਾਂਤ ਹੋ ਗਿਆ
Patiala,29,April,2026,(Azad Soch News):-  ਪੰਜਾਬੀ ਸੰਗੀਤ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਹੈ,ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ (Veteran Singer Pali Detwalia) ਆਪਣੇ ਪੁੁੱਤਰ ਦੀ ਮੌਤ ਤੋਂ ਬਾਅਦ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਹੇ ਹਨ। ਮੰਗਲਵਾਰ ਨੂੰ ਅਚਾਨਕ ਸਵੇਰੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਦੇਹਾਂਤ ਹੋ ਗਿਆ। ਇਸਦੀ ਜਾਣਕਾਰੀ ਪਾਲੀ ਦੇਤਵਾਲੀਆ ਦੇ ਭਤੀਜੇ ਵੱਲੋਂ ਸਾਂਝੀ ਕੀਤੀ ਗਈ ਹੈ। ਖਬਰਾਂ ਮੁਤਾਬਕ ਉਨ੍ਹਾਂ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੰਗੀਤ ਜਗਤ ਦੇ ਸਿਤਾਰਿਆਂ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ (Social Media Handles) ਉੱਪਰ ਦੁੱਖ ਪ੍ਰਗਟਾਵਾ ਕੀਤਾ ਗਿਆ।

ਜਾਣਕਾਰੀ ਲਈ ਦੱਸ ਦੇਈਏ ਕਿ ਪਾਲੀ ਦੇਤਵਾਲੀਆ ਦੇ ਪੁੱਤਰ ਮਨਜੋਤ ਸਿੰਘ (35) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸੰਗੀਤ ਜਗਤ ਦੀਆਂ ਨਾਮਵਰ ਹਸਤੀਆਂ ਅਤੇ ਇਲਾਕੇ ਦੇ ਲੋਕਾਂ ਨੇ ਭਾਰੀ ਮਨ ਨਾਲ ਮਨਜੋਤ ਨੂੰ ਅੰਤਿਮ ਵਿਦਾਈ ਦਿੱਤੀ। ਦੱਸ ਦੇਈਏ ਕਿ ਮਨਜੋਤ ਸਿੰਘ ਦਾ ਬੀਤੇ ਦਿਨ ਹਾਰਟ ਅਟੈਕ ਨਾਲ ਦਿਹਾਂਤ ਹੋ ਗਿਆ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਿਹਾ ਸੀ। 35 ਸਾਲ ਦੀ ਉਮਰ ਵਿੱਚ ਉਸ ਦੇ ਇਸ ਦੁਨੀਆ ਤੋਂ ਜਾਣ ਨਾਲ ਪਰਿਵਾਰ ਡੂੰਘੇ ਸਦਮੇ ਵਿੱਚ ਹੈ।